ਪੜਚੋਲ ਕਰੋ

ABP Sanjha Top 10, 3 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 3 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Gujarat Assembly Election: ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ

    Gujarat Election 2022: ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਕਰਕੇ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਹੈ। Read More

  4. WhatsApp Down: ਪਾਕਿਸਤਾਨ ਵਿੱਚ ਫੇਸਬੁੱਕ, ਇੰਸਟਾਗ੍ਰਾਮ ਅਤੇ ਵਟਸਐਪ ਡਾਊਨ

    WhatsApp News: ਪਿਛਲੇ ਹਫ਼ਤੇ ਵੀ ਭਾਰਤ ਸਮੇਤ ਕਈ ਦੇਸ਼ਾਂ ਵਿੱਚ WhatsApp ਕਰੀਬ ਦੋ ਘੰਟੇ ਲਈ ਡਾਊਨ ਰਿਹਾ ਸੀ। Read More

  5. Ammy Virk: `ਓਏ ਮੱਖਣਾ` `ਚ ਐਮੀ ਵਿਰਕ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ ਸਿਧੀਕਾ ਸ਼ਰਮਾ, ਜਾਣੋ ਕੌਣ ਹੈ ਇਹ

    Oye Makhna: ਸਿਧੀਕਾ ਸ਼ਰਮਾ ਨੇ ਕਈ ਮਿਊਜ਼ਿਕ ਵੀਡੀਓਜ਼ ਵਿੱਚ ਕੰਮ ਕੀਤਾ ਹੈ ਅਤੇ ਕਈ ਮਸ਼ਹੂਰ ਹਸਤੀਆਂ ਨਾਲ ਵੀ ਕੰਮ ਕੀਤਾ ਹੈ। ਇਸ ਤੋਂ ਇਲਾਵਾ ਅਦਾਕਾਰਾ ਨੇ ਜੱਸੀ ਗਿੱਲ ਦੇ ਨਾਲ ਫਿਲਮ 'ਫੁੱਫੜ ਜੀ' ਨਾਲ ਡੈਬਿਊ ਕੀਤਾ Read More

  6. Satwinder Bitti: ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਨੇ ਬੱਚੇ ਨਾਲ ਤਸਵੀਰ ਕੀਤੀ ਸ਼ੇਅਰ, ਫ਼ੈਨਜ਼ ਦੇ ਰਹੇ ਵਧਾਈਆਂ

    Satwinder Bitti Pic: ਸਤਵਿੰਦਰ ਬਿੱਟੀ ਨੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਇੱਕ ਬੱਚੇ ਨਾਲ ਨਜ਼ਰ ਆ ਰਹੀ ਹੈ। ਤਸਵੀਰ `ਚ ਗਾਇਕਾ ਨੇ ਬੱਚੇ ਨੂੰ ਗੋਦੀ ਚੁੱਕਿਆ ਹੋਇਆ ਹੈ Read More

  7. T20I Rankings: ਪਾਕਿਸਤਾਨੀ ਦਾ ਦਬਦਬਾ ਖ਼ਤਮ, ਸੂਰਿਆਕੁਮਾਰ ਬਣੇ ਨੰਬਰ ਵਨ ਬੱਲੇਬਾਜ਼; ਵਿਰਾਟ ਕੋਹਲੀ ਵੀ ਟਾਪ-10 'ਚ

    ਬੱਲੇਬਾਜ਼ਾਂ ਦੀ ਆਈਸੀਸੀ ਟੀ-20 ਅੰਤਰਰਾਸ਼ਟਰੀ ਰੈਂਕਿੰਗ ਵਿੱਚ, ਲੰਬੇ ਸਮੇਂ ਤੋਂ ਪਾਕਿਸਤਾਨੀ ਬੱਲੇਬਾਜ਼ ਨੰਬਰ-1 'ਤੇ ਸਨ। ਕਦੇ ਬਾਬਰ ਆਜ਼ਮ ਤੇ ਕਦੇ ਮੁਹੰਮਦ ਰਿਜ਼ਵਾਨ ਨੇ ਪਹਿਲਾ ਸਥਾਨ ਬਰਕਰਾਰ ਰੱਖਿਆ। Read More

  8. IND vs BAN T20: ਭਾਰਤ ਦੀ ਬੇਹੱਦ ਖ਼ਰਾਬ ਸ਼ੁਰੂਆਤ, ਇੱਕ ਵਾਰ ਫਿਰ ਨਾਕਾਮ ਰਹੇ ਕਪਤਾਨ ਰੋਹਿਤ ਸ਼ਰਮਾ

    ਵਿਰਾਟ ਕੋਹਲੀ 13 ਦੇ ਨਿੱਜੀ ਸਕੋਰ 'ਤੇ ਪਹੁੰਚ ਗਏ ਹਨ, ਉਨ੍ਹਾਂ ਦੇ ਨਾਲ ਮੈਦਾਨ 'ਤੇ ਕੇ ਐੱਲ ਰਾਹੁਲ ਮੌਜੂਦ ਹਨ, ਜੋ ਹੁਣ ਤੱਕ 20 ਗੇਂਦਾਂ 'ਚ 21 ਦੌੜਾਂ ਬਣਾ ਚੁੱਕੇ ਹਨ। Read More

  9. Chanakya Niti : ਪੈਸਾ ਆਉਣ 'ਤੇ ਨਾ ਕਰੋ ਇਹ ਕੰਮ, ਤੁਹਾਡੀ ਇਕ ਗਲਤੀ ਨਾਲ ਘਰ ਛੱਡ ਕੇ ਚਲੀ ਜਾਵੇਗੀ ਲਕਸ਼ਮੀ

    ਚਾਣਕਿਆ ਨੀਤੀ ਗਿਆਨ ਦਾ ਇੱਕ ਸ਼ਾਨਦਾਰ ਭੰਡਾਰ ਹੈ। ਇਨ੍ਹਾਂ ਨੀਤੀਆਂ ਨੂੰ ਜਵਾਨੀ, ਵਿਆਹੁਤਾ ਜੀਵਨ, ਵਿੱਤੀ ਸਮੱਸਿਆਵਾਂ ਦਾ ਇਲਾਜ ਮੰਨਿਆ ਗਿਆ ਹੈ। ਸਫਲਤਾ ਪ੍ਰਾਪਤ ਕਰਨ ਲਈ ਚਾਣਕਿਆ ਦੇ ਅਨਮੋਲ ਵਿਚਾਰਾਂ ਨੂੰ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। Read More

  10. EPFO Balance: EPFO ਖਾਤਾ ਧਾਰਕਾਂ ਲਈ ਖੁਸ਼ਖਬਰੀ! ਵਿਆਜ ਮਿਲਣ ਦੀ ਪ੍ਰਕਿਰਿਆ ਹੋਈ ਸ਼ੁਰੂ, ਇੰਝ ਆਪਣੇ ਖਾਤੇ ਦਾ ਚੈੱਕ ਕਰੋ ਬੈਲੇਂਸ

    EPFO Balance Check: ਇਸ ਸਾਲ ਮਾਰਚ ਵਿੱਚ, ਸਰਕਾਰ ਦੇ ਕਿਰਤ ਮੰਤਰਾਲੇ ਨੇ ਐਲਾਨ ਕੀਤਾ ਸੀ ਕਿ EPFO ​​'ਤੇ ਖਾਤਾ ਧਾਰਕਾਂ ਨੂੰ 8.1% ਦੀ ਵਿਆਜ ਦਰ ਦੀ ਪੇਸ਼ਕਸ਼ ਕੀਤੀ ਜਾਵੇਗੀ। ਇਹ ਵਿਆਜ ਪਿਛਲੇ 40 ਸਾਲਾਂ ਵਿੱਚ ਸਭ ਤੋਂ ਘੱਟ ਰਿਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget