ਪੜਚੋਲ ਕਰੋ

ABP Sanjha Top 10, 3 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 3 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Air Pollution: ਬੱਚਿਆਂ ਤੇ ਬਜ਼ੁਰਗਾਂ ਲਈ ਅਲਰਟ! ਸਕੂਲ ਬੰਦ, ਨਿਰਮਾਣ ਕਾਰਜ ਰੋਕੇ

    Air Pollution: ਅਗਲੇ ਦਿਨ ਬੱਚਿਆਂ ਤੇ ਬਜ਼ੁਰਗਾਂ ਲਈ ਚੇਤਾਵਨੀ ਹੈ। ਅਚਾਨਕ ਹਵਾ ਪ੍ਰਦੂਸ਼ਨ ਵਧਣ ਕਾਰਨ ਸਾਹ ਨਾਲ ਸਬੰਧਤ ਬਿਮਾਰੀਆਂ ਵਧ ਸਕਦੀਆਂ ਹਨ। ਸਿਹਤ ਮਾਹਿਰਾਂ ਨੇ ਚੌਕਸ ਕੀਤਾ ਹੈ ਕਿ ਇਸ ਨਾਲ ਬੱਚਿਆਂ ਤੇ ਬਜ਼ੁਰਗਾਂ ਵਿੱਚ ਦਮੇ... Read More

  4. Canada Visa: ਭਾਰਤ ਦੀ ਸਖ਼ਤੀ ਤੋਂ ਬਾਅਦ ਕੈਨੇਡਾ ਨੇ ਦਿੱਤੀ ਖੁਸ਼ਖਬਰੀ, ਪੰਜਾਬੀਆਂ ਨੂੰ ਮਿਲ ਗਿਆ ਵੱਡਾ ਮੌਕਾ 

    PM Justin Trudeau Soft In Front India: ਹਰ ਸਾਲ ਇਮੀਗਰੈਂਟ ਦੀ ਗਿਣਤੀ ਵਿੱਚ ਇਹ ਵਾਧਾ ਲਗਾਤਾਰ ਹੁੰਦਾ ਜਾਵੇਗਾ। ਭਾਰਤ ਦੇ ਵਿਦਿਆਰਥੀ ਕੈਨੇਡਾ ਦੀ ਆਮਦਨ ਦਾ ਵੱਡਾ ਅਧਾਰ ਹੈ। ਇਸੇ ਲਈ ਭਾਰਤੀਆਂ ਨੂੰ ਇਸ ਦਾ ਸਭ ਤੋਂ ਜ਼ਿਆਦਾ ਫ਼ਾਇਦਾ ਮਿਲੇਗਾ। Read More

  5. Elvish Yadav: ਸੱਪਾਂ ਦੀ ਤਸਕਰੀ ਦੇ ਇਲਜ਼ਾਮ ਲੱਗਣ ਤੋਂ ਬਾਅਦ ਐਲਵਿਸ਼ ਯਾਦਵ ਨੇ ਤੋੜੀ ਚੁੱਪੀ, ਕਿਹਾ- 'ਮੇਰੇ 'ਤੇ ਲੱਗੇ ਇਲਜ਼ਾਮ ਬੇਬੁਨੀਆਦ...'

    Elvish Yadav FIR: ਨੋਇਡਾ ਪੁਲਿਸ ਨੇ ਬਿੱਗ ਬੌਸ OTT 2 ਦੇ ਜੇਤੂ ਅਤੇ ਮਸ਼ਹੂਰ ਯੂਟਿਊਬਰ ਐਲਵਿਸ਼ ਯਾਦਵ ਦੇ ਖਿਲਾਫ FIR ਦਰਜ ਕੀਤੀ ਹੈ। ਉਸ 'ਤੇ ਰੇਵ ਪਾਰਟੀ ਦਾ ਆਯੋਜਨ ਕਰਨ ਸਮੇਤ ਕਈ ਗੰਭੀਰ ਦੋਸ਼ ਹਨ। Read More

  6. Uorfi Javed: ਉਰਫੀ ਜਾਵੇਦ ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ? ਭੜਕਾਊ ਕੱਪੜੇ ਪਹਿਨਣ ਦਾ ਲੱਗਿਆ ਦੋਸ਼, ਵੀਡੀਓ ਵਾਇਰਲ

    Uorfi Javed News: ਉਰਫੀ ਜਾਵੇਦ ਹਮੇਸ਼ਾ ਸੋਸ਼ਲ ਮੀਡੀਆ 'ਤੇ ਆਪਣੀ ਫੈਸ਼ਨ ਸੈਂਸ ਨੂੰ ਪ੍ਰਮੁੱਖ ਰੱਖਦੀ ਹੈ। ਇਸ ਦੌਰਾਨ ਅਭਿਨੇਤਰੀ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਮੁਤਾਬਕ ਉਰਫੀ ਨੂੰ ਮੁੰਬਈ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। Read More

  7. Shubman Gill: ਡੇਂਗੂ ਦੀ ਵਜ੍ਹਾ ਕਰਕੇ ਘਟ ਗਿਆ ਸ਼ੁਭਮਨ ਗਿੱਲ ਦਾ 4 ਕਿੱਲੋ ਵਜ਼ਨ, ਕ੍ਰਿਕੇਟਰ ਨੇ ਦੱਸਿਆ ਕਿਵੇਂ ਕੀਤਾ ਵਧੀਆ ਪਰਫਾਰਮ

    World Cup 2023:ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਕਿਹਾ ਕਿ ਡੇਂਗੂ ਕਾਰਨ ਉਨ੍ਹਾਂ ਦਾ ਭਾਰ ਘੱਟ ਗਿਆ ਹੈ। ਮੁੰਬਈ 'ਚ ਭਾਰਤ ਨੇ ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾਇਆ। Read More

  8. World Cup: ਸ਼੍ਰੀਲੰਕਾ ਦੇ ਘਟੀਆ ਪ੍ਰਦਰਸ਼ਨ 'ਤੇ ਆਯੁਸ਼ਮਾਨ ਖੁਰਾਣਾ ਦੀ ਪੋਸਟ, ਫੋਟੋ ਸ਼ੇਅਰ ਕਰ ਦੇਖੋ ਕਿਵੇਂ ਉਡਾਇਆ ਮਜ਼ਾਕ

    World Cup 2023: ਬਾਲੀਵੁੱਡ ਅਭਿਨੇਤਾ ਆਯੁਸ਼ਮਾਨ ਖੁਰਾਨਾ ਨੇ ਸ਼੍ਰੀਲੰਕਾ ਦੇ ਪ੍ਰਦਰਸ਼ਨ ਬਾਰੇ ਇੱਕ ਦਿਲਚਸਪ ਪੋਸਟ ਸ਼ੇਅਰ ਕੀਤੀ ਹੈ। ਸ਼੍ਰੀਲੰਕਾ ਨੂੰ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More

  9. Air pollution: ਬੱਚਿਆਂ ਦੇ ਲਈ ਬੇਹੱਦ ਖਤਰਨਾਕ ਹੈ ਪ੍ਰਦੂਸ਼ਣ, ਜ਼ਹਿਰੀਲੀ ਹਵਾ ਇਨ੍ਹਾਂ ਬਿਮਾਰੀਆਂ ਦਾ ਬਣਾ ਰਹੀ ਸ਼ਿਕਾਰ

    Kids Health: ਪ੍ਰਦੂਸ਼ਿਤ ਹਵਾ ਬੱਚਿਆਂ ਲਈ ਕਈ ਭਿਆਨਕ ਬਿਮਾਰੀਆਂ ਦਾ ਕਾਰਨ ਬਣ ਰਹੀ ਹੈ। ਦੂਸ਼ਿਤ ਹਵਾ ਵਿੱਚ ਹਾਨੀਕਾਰਕ ਗੈਸਾਂ ਅਤੇ ਨਾਈਟ੍ਰੋਜਨ ਆਕਸਾਈਡ, ਸਲਫਰ ਡਾਈਆਕਸਾਈਡ ਵਰਗੇ ਕਣ ਹੁੰਦੇ ਹਨ ਜੋ ਬੱਚਿਆਂ ਨੂੰ ਨੁਕਸਾਨ ਪਹੁੰਚਾ ਰਹੇ ਹਨ। Read More

  10. Petrol Diesel Prices: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ, ਇਨ੍ਹਾਂ ਸੂਬਿਆਂ 'ਚ ਘਟ ਹੋਏ ਰੇਟ, ਇੰਝ ਚੈੱਕ ਕਰੋ ਨਵੇਂ ਭਾਅ

    Petrol Diesel Prices Update: ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ... Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget