ਪੜਚੋਲ ਕਰੋ

ABP Sanjha Top 10, 3 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 3 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Indian Air Force: ਭਾਰਤੀ ਹਵਾਈ ਫੌਜ ਨੂੰ ਮਿਲਿਆ ਜਬਰਦਸਤ ਲੜਾਕੂ LCH Helicopter

    IAF Get LCH Helicopter: ਭਾਰਤੀ ਹਵਾਈ ਫੌਜ ਦੀ ਤਾਕਤ ਅੱਜ ਉਸ ਵੇਲੇ ਹੋਰ ਵਧ ਗਈ ਜਦੋਂ ਦੇਸ਼ ਵਿੱਚ ਬਣੇ ਹਲਕੇ ਲੜਾਕੂ ਹੈਲੀਕਾਪਟਰ (ਐਲਸੀਐਚ) ਦੀ ਪਹਿਲੀ ਫਲੀਟ ਫੌਜ ਵਿੱਚ ਸ਼ਾਮਲ ਹੋ ਗਈ। Read More

  4. ਪਾਕਿਸਤਾਨ ਸਥਿਤ ਗੁਰਦੁਆਰਿਆਂ 'ਚ ਮਰਿਆਦਾ ਦੀ ਉਲੰਘਣਾ ਲਈ ਕੇਅਰ ਟੇਕਰ ਜ਼ਿੰਮੇਵਾਰ? 'ਏਬੀਪੀ ਸਾਂਝਾ' ਨੂੰ ਫੋਨ 'ਤੇ ਦੱਸੀ ਅਸਲੀਅਤ

    ਗੁਰਦੁਆਰਾ ਸਾਹਿਬ ‘ਚ ਇੱਕ ਫਿਲਮ ਦੀ ਸ਼ੂਟਿਗ ਦੌਰਾਨ ਸਟਾਰ ਕਾਸਟ ਜੁੱਤੀਆਂ ਪਾ ਕੇ ਸ਼ੂਟਿੰਗ ਕਰਦੀ ਦਿਖਾਈ ਦਿੱਤੀ। ਇਸ ਦੌਰਾਨ ਵੱਡੀ ਗਿਣਤੀ ਮੁਸਲਿਮ ਕਲਾਕਾਰਾਂ ਵੱਲੋਂ ਸਿਰ ਤੇ ਪੱਗਾਂ ਬੰਨ੍ਹੀਆਂ ਹੋਈਆਂ ਸਨ। ਇਸ ਦਾ ਉੱਥੇ ਮੌਜੂਦ ਸੰਗਤ ਵੱਲੋਂ ਵਿਰੋਧ ਕੀਤਾ ਗਿਆ। Read More

  5. Parmish Verma: ਪਰਮੀਸ਼ ਵਰਮਾ ਨੇ ਬੈਂਡ ਵਾਜੇ ਨਾਲ ਕੀਤਾ ਨਵਜੰਮੀ ਬੇਟੀ ਦਾ ਘਰ `ਚ ਸਵਾਗਤ, ਕਿਹਾ- ਧੀ ਪਾ ਕੇ ਧੰਨ ਹੋ ਗਿਆ

    Parmish Verma Baby: ਪਰਮੀਸ਼ ਵਰਮਾ ਨੇ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੀ ਬੱਚੀ ਸਦਾ ਦਾ ਘਰ `ਚ ਸ਼ਾਨਦਾਰ ਸਵਾਗਤ ਕਰ ਰਹੇ ਹਨ Read More

  6. ਪੰਜਾਬੀ ਗਾਇਕ ਅਲਫ਼ਾਜ਼ 'ਤੇ ਜਾਨਲੇਵਾ ਹਮਲਾ ਜਾਂ ਫਿਰ ਹਾਦਸਾ, ਮੁਹਾਲੀ ਦੇ ਐਸਪੀ ਔਲਖ ਨੇ ਦੱਸੀ ਹਕੀਕਤ

    Punjabi Singer Alfaaz: ਮੁਹਾਲੀ ਦੇ ਐਸਪੀ ਏਐਸ ਔਲਖ ਨੇ ਦੱਸਿਆ ਕਿ ਸਿੰਗਰ ਅਲਫਾਜ ਤੇ ਉਨ੍ਹਾਂ ਦੇ ਤਿੰਨ ਸਾਥੀ ਪਾਲ ਢਾਬਾ ਬਨੂੜ-ਲਾਂਡਰਾ ਰੋਡ 'ਤੇ ਡਿਨਰ ਕਰਨ ਗਏ ਸੀ। ਉਸ ਵੇਲੇ ਰਾਤ 12.30 ਵਜੇ ਦਾ ਸਮਾਂ ਸੀ। Read More

  7. ਗੁਜਰਾਤ 'ਚ ਚੱਲ ਰਹੀਆਂ ਨੈਸ਼ਨਲ ਖ਼ੇਡਾਂ 'ਚ ਪੰਜਾਬ ਨੇ ਜਿੱਤੇ ਤਿੰਨ ਗੋਲਡ ਮੈਡਲ, ਮੀਤ ਹੇਅਰ ਨੇ ਦਿੱਤੀ ਵਧਾਈ

    ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਤਰਫੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ 64 ਕਿਲੋਵਰਗ ਵਿੱਚ ਸੋਨੇ ਦੇ ਤਮਗ਼ੇ ਜਿੱਤੇ। Read More

  8. IND vs SA: ਟੀਮ ਇੰਡੀਆ ਨੇ ਦੂਜਾ ਟੀ-20 ਜਿੱਤ ਕੇ ਸੀਰੀਜ਼ 'ਤੇ ਕੀਤਾ ਕਬਜ਼ਾ, ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾਇਆ

    ਟੀਮ ਇੰਡੀਆ ਨੇ ਗੁਹਾਟੀ 'ਚ ਖੇਡੇ ਗਏ ਦੂਜੇ ਟੀ-20 'ਚ ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਇਸ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ। Read More

  9. Keep Lizards Away from Home : ਕੀ ਤੁਸੀਂ ਵੀ ਕਿਰਲੀਆਂ ਤੋਂ ਹੋ ਪਰੇਸ਼ਾਨ, ਘਰੋਂ ਭਜਾਉਣੀ ਐ ਛਿਪਕਲੀ ਤਾਂ ਫਾਲੋ ਕਰੋ ਇਹ ਘਰੇਲੂ ਨੁਸਖੇ

    ਕਿਰਲੀ ਦਾ ਆਤੰਕ ਇੰਨਾ ਹੈ ਕਿ ਲੋਕ ਇਸ ਦੇ ਨੇੜੇ ਆਉਣਾ ਤਾਂ ਦੂਰ, ਦੇਖਣਾ ਵੀ ਪਸੰਦ ਨਹੀਂ ਕਰਦੇ। ਹਾਲਾਂਕਿ ਕਿਰਲੀ ਘਰ ਦੇ ਕੀੜੇ-ਮਕੌੜੇ ਖਾ ਕੇ ਇਨਸਾਨਾਂ ਦੀ ਮਦਦ ਕਰਦੀ ਹੈ ਪਰ ਇਸ ਦਾ ਘਰ 'ਚ ਦਾਖਲ ਹੋਣਾ ਕਈ ਨੁਕਸਾਨ ਵੀ ਕਰ ਸਕਦਾ ਹੈ। Read More

  10. Aadhaar Virtual ID: ਸਾਈਬਰ ਧੋਖਾਧੜੀ ਤੋਂ ਖੁਦ ਨੂੰ ਸੁਰੱਖਿਅਤ ਰੱਖਣ ਲਈ ਯੂਜ ਕਰੋ 16 ਨੰਬਰਾਂ ਵਾਲਾ ਆਧਾਰ VID! ਜਾਣੋ ਕੀ ਹੈ ਇਸ ਦੀ ਖ਼ਾਸੀਅਤ?

    ਆਧਾਰ ਵਰਚੁਅਲ ਆਈਡੀ ਇੱਕ 16 ਨੰਬਰ ਦਾ ਰੀਵੋਕੇਬਲ ਨੰਬਰ ਹੈ, ਜਿਸ 'ਚ 12 ਨੰਬਰਾਂ ਦੇ ਆਧਾਰ ਨੰਬਰ ਨੂੰ ਲੁਕੋ ਕੇ ਰੱਖਿਆ ਜਾਂਦਾ ਹੈ। ਆਧਾਰ ਵਰਚੁਅਲ ਆਈਡੀ 'ਚ 12 ਅੰਕਾਂ ਦੇ ਆਧਾਰ ਨੰਬਰ ਨੂੰ ਸੁਰੱਖਿਅਤ ਰੱਖਿਆ ਜਾਂਦਾ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget