ABP Sanjha Top 10, 3 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 3 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 2 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 2 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ 7219 ਨਵੇਂ ਮਾਮਲੇ, 9,651 ਲੋਕ ਠੀਕ ਹੋ ਕੇ ਘਰ ਪਰਤੇ, ਕੁੱਲ ਐਕਟਿਵ ਕੇਸ 56,745
ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 7,219 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9,651 ਲੋਕ ਇਸ ਬਿਮਾਰੀ ਤੋਂ ਠੀਕ ਹੋ ਗਏ ਹਨ। ਦੇਸ਼ ਭਰ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 56,745 ਹੋ ਗਈ ਹੈ। Read More
ਪਾਕਿਸਤਾਨ 'ਚ ਤਬਾਹੀ: ਇਕ ਤਿਹਾਈ ਹਿੱਸਾ ਪਾਣੀ 'ਚ ਡੁੱਬਿਆ, 1200 ਤੋਂ ਜ਼ਿਆਦਾ ਲੋਕਾਂ ਦੀ ਮੌਤ, 3 ਕਰੋੜ ਲੋਕ ਪ੍ਰਭਾਵਿਤ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ 30 ਅਗਸਤ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਦੇਸ਼ ਦੇ ਲੋਕ ਅਨਾਜ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਨਾਲ ਹੀ ਟਮਾਟਰ ਅਤੇ ਪਿਆਜ਼ ਵਰਗੀਆਂ ਸਬਜ਼ੀਆਂ ਦੀ ਕੀਮਤ ਅਸਾਮ ਨੂੰ ਛੂਹ ਰਹੀ ਹੈ। Read More
Inderjit Nikku: ਇੰਦਰਜੀਤ ਨਿੱਕੂ ਨੇ ਦਿਲਜੀਤ ਦੋਸਾਂਝ ਦੀ ਫ਼ਿਲਮ ਲਈ ਗਾਣਾ ਕੀਤਾ ਰਿਕਾਰਡ, ਯੂਰੋਪ ਟੂਰ ਦਾ ਕੀਤਾ ਐਲਾਨ
Inderjit Nikku New Song: ਇੰਦਰਜੀਤ ਨਿੱਕੂ ਨੇ ਦਿਲਜੀਤ ਦੋਸਾਂਝ ਦੀ ਅਗਲੀ ਫ਼ਿਲਮ ਲਈ ਇੱਕ ਗੀਤ ਗਾਇਆ। ਜਿਸ ਦੀ ਰਿਕਾਰਡਿੰਗ ਵੀ ਹੋ ਚੁੱਕੀ ਹੈ। ਨਿੱਕੂ ਨੇ ਰਿਕਾਰਡਿੰਗ ਦੀ ਤਸਵੀਰ ਸੋਸ਼ਲ ਮੀਡੀਆ `ਤੇ ਸ਼ੇਅਰ ਕੀਤੀ। Read More
Sargun Mehta: ਸਰਗੁਣ ਮਹਿਤਾ ਨੇ `ਕਠਪੁਤਲੀ` ਫ਼ਿਲਮ `ਚ ਐਕਟਿੰਗ ਨਾਲ ਜਿੱਤਿਆ ਦਿਲ, ਅਦਾਕਾਰਾ ਦੇ ਕਿਰਦਾਰ ਦੀ ਹੋ ਰਹੀ ਤਾਰੀਫ਼
Sargun Mehta Cuttputli: ਸਰਗੁਣ ਮਹਿਤਾ ਨੇ ਫ਼ਿਲਮ ਚ ਐਸਐਚਓ ਗੁਡੀਆ ਪਰਮਾਰ ਦੀ ਭੂਮਿਕਾ ਨਿਭਾਈ ਹੈ। ਸਰਗੁਣ ਆਪਣੀ ਪਹਿਲੀ ਬਾਲੀਵੁੱਡ ਫ਼ਿਲਮ `ਚ ਛਾਈ ਹੋਈ ਹੈ। ਚਾਰੇ ਪਾਸੇ ਸਰਗੁਣ ਦੇ ਕਿਰਦਾਰ ਦੀ ਤਾਰੀਫ਼ ਹੋ ਰਹੀ ਹੈ। Read More
ਸੂਰਿਆਕੁਮਾਰ ਦੀ ਪਾਰੀ ਤੋਂ ਖੁਸ਼ ਹੋਏ Virat Kohli ਨੇ ਮੈਦਾਨ 'ਤੇ ਕੀਤਾ ਕੁਝ ਅਜਿਹਾ, ਵਾਇਰਲ ਹੋ ਰਹੀ Video
Asia Cup 2022: ਟੀਮ ਇੰਡੀਆ ਨੇ T20 ਏਸ਼ੀਆ ਕੱਪ ਦੇ ਸੁਪਰ-4 ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੇ ਗਰੁੱਪ ਰਾਊਂਡ ਦੇ ਆਪਣੇ ਆਖ਼ਰੀ ਮੈਚ ਵਿੱਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾਇਆ। Read More
IND vs HK: ਭਾਰਤ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਸੁਪਰ-4 'ਚ ਬਣਾਈ ਥਾਂ
ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਚੌਥੇ ਮੈਚ 'ਚ ਟੀਮ ਇੰਡੀਆ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੁਪਰ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। Read More
Skin Care : ਗਲੋਇੰਗ ਸਕਿਨ ਦਾ ਸੀਕਰੇਟ ਹੁੰਦੀ ਐ ਬੀਅਰ, ਜਾਣੋ ਕਿਵੇਂ ਕਰੀਏ ਇਸ ਦਾ ਇਸਤੇਮਾਲ
ਸਿਹਤਮੰਦ ਸਕਿਨ ਲਈ ਤੁਸੀਂ ਚਿਹਰੇ 'ਤੇ ਬੀਅਰ ਦੀ ਵਰਤੋਂ ਕਰ ਸਕਦੇ ਹੋ। ਬੀਅਰ 'ਚ ਅਜਿਹੇ ਕਈ ਔਸ਼ਧੀ ਗੁਣ ਪਾਏ ਜਾਂਦੇ ਹਨ, ਜੋ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਂਦੇ ਹਨ। Read More
Air India: ਯਾਤਰੀਆਂ ਦੀ ਸਹੂਲਤ ਲਈ ਏਅਰ ਇੰਡੀਆ ਨੇ ਸ਼ੁਰੂ ਕੀਤੀ ਇਹ ਨਵੀਂ ਸਰਵਿਸ! ਇਹ ਵੱਡੀ ਸਮੱਸਿਆ ਹੋ ਜਾਵੇਗੀਆਂ ਦੂਰ
Air India: ਕੰਪਨੀ ਦੀ ਕੋਸ਼ਿਸ਼ ਹੈ ਕਿ ਕੋਆਰਡੀਨੇਸ਼ਨ ਟੀਮ ਜਾਣਕਾਰੀ ਇਕੱਠੀ ਕਰੇ ਅਤੇ ਫਲਾਈਟ ਲੇਟ ਹੋਣ ਦੀ ਸਥਿਤੀ 'ਚ ਪਹਿਲਾਂ ਤੋਂ ਹੀ ਜਾਣਕਾਰੀ ਪਹੁੰਚਾਵੇ। ਏਅਰ ਇੰਡੀਆ ਆਪਣੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। Read More
ABP Sanjha Top 10, 3 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
ਏਬੀਪੀ ਸਾਂਝਾ
Updated at:
03 Sep 2022 03:09 PM (IST)
Check Top 10 ABP Sanjha Afternoon Headlines, 3 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 3 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
03 Sep 2022 03:09 PM (IST)
- - - - - - - - - Advertisement - - - - - - - - -