ਪੜਚੋਲ ਕਰੋ

ABP Sanjha Top 10, 3 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 3 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Sonia Gandhi: ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ

    ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਸ਼ਨੀਵਾਰ ਰਾਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। Read More

  4. G20 Summit: ਜੀ-20 ਸੰਮੇਲਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਭਾਰਤ ਆਉਣਗੇ ਜੋ ਬਿਡੇਨ, ਜਾਣੋ ਕਾਰਨ

    Joe Biden In G20 Summit: ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਜੀ-20 ਸੰਮੇਲਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਭਾਰਤ ਆਉਣਗੇ, ਜਿੱਥੇ ਉਹ ਪੀਐਮ ਮੋਦੀ ਨਾਲ ਦੋ-ਪੱਖੀ ਬੈਠਕ ਕਰਨਗੇ। Read More

  5. Sidharth Shukla: ਆਖਰੀ ਸਾਹ ਤੱਕ ਜ਼ਿੰਦਗੀ ਲਈ ਮੌਤ ਨਾਲ ਲੜਿਆ ਸੀ ਸਿਧਾਰਥ ਸ਼ੁਕਲਾ, ਐਕਟਰ ਨੂੰ ਯਾਦ ਕਰ ਇਮੋਸ਼ਨਲ ਹੋ ਰਹੇ ਫੈਨਜ਼

    Sidharth Shukla Death Anniversary: ​​ਸਿਧਾਰਥ ਸ਼ੁਕਲਾ ਟੀਵੀ ਦਾ ਇੱਕ ਵੱਡਾ ਨਾਮ ਸੀ, ਇਸ ਲਈ ਅਦਾਕਾਰ ਦੀ ਅਚਾਨਕ ਮੌਤ ਦੀ ਖਬਰ ਸੁਣ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ.. ਉਸ ਦਿਨ ਸਿਧਾਰਥ ਸ਼ੁਕਲਾ ਨੂੰ ਕੀ ਹੋਇਆ ਸੀ.... Read More

  6. Amjad Khan: ਜਦੋਂ ਚਾਹ ਨਾ ਮਿਲਣ ਕਰਕੇ ਸ਼ੂਟਿੰਗ 'ਤੇ ਬੁਰੀ ਤਰ੍ਹਾਂ ਪਾਗਲ ਹੋਏ ਸੀ 'ਗੱਬਰ ਸਿੰਘ', ਅਗਲੇ ਦਿਨ ਸੈੱਟ 'ਤੇ ਕੀਤਾ ਸੀ ਇਹ ਕੰਮ

    ਹਿੰਦੀ ਸਿਨੇਮਾ ਵਿੱਚ ਕਈ ਅਜਿਹੇ ਖਲਨਾਇਕ ਹੋਏ ਹਨ ਜਿਨ੍ਹਾਂ ਨੇ ਹੀਰੋ ਨੂੰ ਵੀ ਪਛਾੜ ਦਿੱਤਾ। ਇਨ੍ਹਾਂ 'ਚੋਂ ਇਕ ਨਾਂ 'ਸ਼ੋਲੇ' ਦੇ 'ਗੱਬਰ' ਦਾ ਵੀ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਇੱਕ ਬਹੁਤ ਹੀ ਮਜ਼ੇਦਾਰ ਅਤੇ ਦਿਲਚਸਪ ਕਹਾਣੀ ਦੱਸ ਰਹੇ ਹਾਂ। Read More

  7. Hockey 5s Asia Cup 2023: ਕ੍ਰਿਕਟ 'ਚ ਫਲਾਪ 'ਤੇ ਹਾਕੀ 'ਚ ਹਿੱਟ ਰਹੀ ਟੀਮ ਇੰਡੀਆ, ਫਾਈਨਲ 'ਚ ਪਾਕਿਸਤਾਨ ਨੂੰ ਦਿੱਤੀ ਕਰਾਰੀ ਮਾਤ 

    Indian Hockey Team Won At 5s Asia Cup 2023: ਸ਼ਨੀਵਾਰ ਨੂੰ ਭਾਰਤੀ ਪੁਰਸ਼ ਏਸ਼ੀਆ ਕੱਪ ਟੀਮ ਨੇ 5s ਏਸ਼ੀਆ ਕੱਪ ਦੇ ਫਾਈਨਲ 'ਚ ਪਾਕਿਸਤਾਨ ਨੂੰ ਹਰਾ ਕੇ ਖਿਤਾਬ ਜਿੱਤ ਲਿਆ। ਭਾਰਤ ਨੇ ਪੈਨਲਟੀ ਸ਼ੂਟਆਊਟ ਵਿੱਚ 2-0 ਨਾਲ ਜਿੱਤ ਦਰਜ ਕੀਤੀ। Read More

  8. Virat Kohli: ਭਾਰਤ ਖਿਲਾਫ ਮੈਚ ਤੋਂ ਪਹਿਲਾਂ ਪਾਕਿਸਤਾਨੀ ਕਪਤਾਨ ਬਾਬਰ ਆਜ਼ਮ ਦੀ ਪ੍ਰੈੱਸ ਕਾਨਫਰੰਸ, ਬੋਲੇ- 'ਮੈਂ ਵਿਰਾਟ ਕੋਹਲੀ ਨੂੰ...'

    IND vs PAK, Babar Azam PC: ਬਾਬਰ ਆਜ਼ਮ ਨੇ ਭਾਰਤ-ਪਾਕਿ ਮੈਚ ਨੂੰ ਲੈ ਕੇ ਦਬਾਅ ਦੀਆਂ ਗੱਲਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਉਹ ਬਾਹਰੀ ਚੀਜ਼ਾਂ ਦੀ ਬਜਾਏ ਸਿਰਫ ਮੈਚ 'ਤੇ ਧਿਆਨ ਦੇ ਰਿਹਾ ਹੈ। Read More

  9. Raksha Bandhan 2023: ਇਹ ਉਹ ਲੋਕ ਨੇ ਜੋ 30, 31 ਨੂੰ ਨਹੀਂ ਸਗੋਂ 20 ਸਤੰਬਰ ਨੂੰ ਬੰਨ੍ਹਣਗੇ ਰੱਖੜੀ! ਜਾਣੋ ਕੀ ਹੈ ਕਾਰਨ

    Raksha Bandhan 2023: ਭਾਰਤ ਵਿੱਚ ਰੱਖੜੀ ਦਾ ਤਿਉਹਾਰ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਪਰ, ਕੁਝ ਲੋਕ ਅਜਿਹੇ ਹਨ ਜੋ ਰੱਖੜੀ ਹੁਣ ਨਹੀਂ ਬਲਕਿ ਰੱਖੜੀ ਬੰਧਨ ਦੇ 20 ਦਿਨਾਂ ਬਾਅਦ ਬੰਨ੍ਹਣਗੇ। Read More

  10. Free Aadhaar Update: ਮੁਫਤ 'ਚ ਆਧਾਰ ਅਪਡੇਟ ਕਰਨ ਦੀ Deadline ਹੋ ਰਹੀ ਖ਼ਤਮ , ਇਸ ਤਰੀਕ ਤੋਂ ਪਹਿਲਾਂ ਕਰੋ ਇਹ ਜ਼ਰੂਰੀ ਕੰਮ!

    Aadhaar Card Update: ਜੇ ਤੁਸੀਂ ਬਿਨਾਂ ਇੱਕ ਰੁਪਏ ਖ਼ਰਚ ਕੀਤੇ ਆਧਾਰ ਅਪਡੇਟ ਕਰਨਾ ਚਾਹੁੰਦੇ ਹੋ ਤਾਂ 14 ਸਤੰਬਰ 2023 ਤੱਕ ਇਸ ਸਹੂਲਤ ਦਾ ਲਾਭ ਲੈ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget