ਪੜਚੋਲ ਕਰੋ

ABP Sanjha Top 10, 30 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 30 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Mann Ki Baat 100th episode: ਪੀਐਮ ਮੋਦੀ ਦਾ ਵੱਡਾ ਦਾਅਵਾ, ‘ਮਨ ਕੀ ਬਾਤ’ ਪ੍ਰੋਗਰਾਮ ਨਾਲ ਜੁੜਿਆ ਹਰ ਵਿਸ਼ਾ ਜਨ ਅੰਦੋਲਨ ਬਣਿਆ

    PM ਮੋਦੀ ਨੇ ਅੱਜ ਆਕਾਸ਼ਵਾਣੀ ’ਤੇ ਪ੍ਰਸਾਰਿਤ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟੀਕਰਨ ਕਰਾਰ ਦਿੱਤਾ ਤੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਜੁੜਨ ਵਾਲਾ ਹਰ ਵਿਸ਼ਾ ਜਨ ਅੰਦੋਲਨ ਬਣ ਗਿਆ ਹੈ।  Read More

  4. China Birth Rate: ਆਬਾਦੀ 'ਚ ਭਾਰਤ ਤੋਂ ਪਛੜਨ 'ਤੇ ਚੀਨ ਦਾ ਵੱਡਾ ਫੈਸਲਾ, ਇਕੱਲੀਆਂ ਔਰਤਾਂ ਵੀ ਦੇ ਸਕਦੀਆਂ ਨੇ ਬੱਚਿਆਂ ਨੂੰ ਜਨਮ

    China: ਚੀਨ ਵਿੱਚ ਪਹਿਲਾਂ ਸਿਰਫ਼ ਵਿਆਹੇ ਜੋੜਿਆਂ ਨੂੰ ਹੀ ਪੇਡ ਲੀਵ ਅਤੇ ਬਾਲ ਸਬਸਿਡੀ ਲੈਣ ਦਾ ਅਧਿਕਾਰ ਸੀ। ਚੀਨ ਪਿਛਲੇ 60 ਸਾਲਾਂ ਵਿੱਚ ਪਹਿਲੀ ਵਾਰ ਆਬਾਦੀ ਵਿੱਚ ਗਿਰਾਵਟ ਦਾ ਸਾਹਮਣਾ ਕਰ ਰਿਹਾ ਹੈ। Read More

  5. Salman Khan: ਸਲਮਾਨ ਖਾਨ ਬਣਨਾ ਚਾਹੁੰਦੇ ਹਨ ਪਿਤਾ, ਬੋਲੇ- ਇੱਕ ਵਾਰ ਬੱਚੇ ਬਾਰੇ ਸੋਚਿਆ ਸੀ, ਪਰ ਭਾਰਤੀ ਕਾਨੂੰਨ ਇਜਾਜ਼ਤ ਨਹੀਂ ਦਿੰਦਾ

    Salman Khan on Kids: ਇੱਕ ਇੰਟਰਵਿਊ ਦੌਰਾਨ ਸਲਮਾਨ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਿਤਾ ਬਣਨ ਦੀ ਯੋਜਨਾ ਬਣਾ ਰਹੇ ਹਨ ਅਤੇ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਹਨ। ਇਸ ਦੇ ਨਾਲ ਹੀ ਸਲਮਾਨ ਨੇ ਆਪਣੇ ਵਿਆਹ ਬਾਰੇ ਵੀ ਗੱਲ ਕੀਤੀ। Read More

  6. Armaan Malik: ਅਰਮਾਨ ਮਲਿਕ ਦੇ ਜੁੜਵਾਂ ਬੱਚਿਆਂ ਦਾ ਘਰ 'ਚ ਹੋਇਆ ਸ਼ਾਨਦਾਰ ਸਵਾਗਤ, ਸੌਕਣ ਕ੍ਰਿਤਿਕਾ ਨੇ ਕੀਤੇ ਖਾਸ ਇੰਤਜ਼ਾਮ

    Armaan Malik Twins Grand Welcome: ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਪਾਇਲ ਮਲਿਕ ਦੇ ਜੁੜਵਾਂ ਬੱਚਿਆਂ ਦੀ ਦੂਜੀ ਪਤਨੀ ਕ੍ਰਿਤਿਕਾ ਨੇ ਸ਼ਾਨਦਾਰ ਸਵਾਗਤ ਕੀਤਾ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। Read More

  7. Priyanka Gandhi: ਪ੍ਰਿਯੰਕਾ ਗਾਂਧੀ ਦੇ ਜੰਤਰ-ਮੰਤਰ ਪਹੁੰਚਣ 'ਤੇ ਭੜਕੀ ਬਬੀਤਾ ਫੋਗਾਟ, ਬੋਲੀ, 'ਖਿਡਾਰੀਆਂ ਦਾ ਮੰਚ ਸਿਆਸਤ ਲਈ ਨਹੀਂ'

    Babita Phogat Wrestlers Protest: ਬ੍ਰਿਜ ਭੂਸ਼ਣ ਸਿੰਘ ਖਿਲਾਫ ਪਹਿਲਵਾਨਾਂ ਦਾ ਵਿਰੋਧ ਅਜੇ ਵੀ ਜਾਰੀ ਹੈ। ਇਸ ਦੌਰਾਨ ਬਬੀਤਾ ਫੋਗਾਟ ਨੇ ਇਸ ਪਲੇਟਫਾਰਮ ਰਾਹੀਂ ਰਾਜਨੀਤੀ ਕਰ ਰਹੇ ਲੋਕਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More

  8. Wrestlers Protest: ਜਿਨਸੀ ਸੋਸ਼ਣ ਖ਼ਿਲਾਫ਼ ਡਟੇ ਭਲਵਾਨਾਂ ਦੀ ਸਾਨੀਆ ਮਿਰਜ਼ਾ ਵੱਲੋਂ ਹਮਾਇਤ, ਬੋਲੀ ਅਥਲੀਟ ਤੋਂ ਇਲਾਵਾ ਔਰਤ ਦੇ ਰੂਪ 'ਚ ਇਹ ਦੇਖਣਾ ਬਹੁਤ ਮੁਸ਼ਕਲ.... 

    Wrestlers Protest: ਜਿਨਸੀ ਸੋਸ਼ਣ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਨਾਮੀ ਭਲਵਾਨਾਂ ਦੇ ਹੱਕ ’ਚ ਅੱਜ ਦੇਸ਼ ਦੀ ਸਾਬਕਾ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਵੀ ਡਟ ਗਈ ਹੈ। Read More

  9. ਜੇ ਤੁਸੀਂ ਸਵੇਰੇ ਉੱਠਦੇ ਹੀ ਪੀਂਦੇ ਹੋ ਕੌਫੀ, ਤਾਂ ਹੋ ਜਾਓ ਸਾਵਧਾਨ! ਇਸ ਦੇ ਫਾਇਦਿਆਂ ਨਾਲੋਂ ਜ਼ਿਆਦਾ ਹਨ ਨੁਕਸਾਨ

    ਕੌਫੀ ਤੇਜ਼ਾਬੀ ਹੁੰਦੀ ਹੈ। ਇਸ ਵਿਚ ਮੌਜੂਦ ਕੈਫੀਨ ਜੇਕਰ ਖਾਲੀ ਪੇਟ ਇਸ ਦਾ ਸੇਵਨ ਕੀਤਾ ਜਾਵੇ ਤਾਂ ਨੁਕਸਾਨਦੇਹ ਹੋ ਸਕਦਾ ਹੈ। ਇਸ ਨਾਲ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਹਾਰਟਬਰਨ, ਐਸਿਡ ਰੀਫਲਕਸ, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। Read More

  10. Petrol Diesel Rates: ਤੇਲ ਕੰਪਨੀਆਂ ਨੇ ਜਾਰੀ ਕੀਤੇ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਕਈ ਥਾਵਾਂ 'ਤੇ ਬਦਲੀਆਂ ਕੀਮਤਾਂ

    Petrol Diesel Price Today: ਦੇਸ਼ ਵਿੱਚ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Embed widget