ਪੜਚੋਲ ਕਰੋ

ABP Sanjha Top 10, 30 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 30 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Waqf Property: ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਵਕਫ਼ ਬੋਰਡ ਦੀਆਂ 123 ਜਾਇਦਾਦਾਂ ਵਾਪਸ ਲਈਆਂ ਜਾਣਗੀਆਂ

    Read More

  4. Pakistan News : ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਰਿਹਾਈ ਮਿਲਣ ਤੋਂ ਬਾਅਦ ਵੀ ਹੋ ਸਕਦੀ ਹੈ ਜੇਲ੍ਹ, ਜਾਣੋ ਕਿਉਂ

    Imran Khan ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਤੋਹਫ਼ੇ ਵੇਚਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਜ਼ਮਾਨਤ ਮਿਲ ਗਈ, ਪਰ ਉਹ ਅਟਕ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕੇ।.. Read More

  5. Shah Rukh Khan: 'ਜਵਾਨ' ਟਰੇਲਰ ਲੌਂਚ ਤੋਂ ਪਹਿਲਾਂ ਵੈਸ਼ਣੋ ਦੇਵੀ ਦਰਬਾਰ ਪਹੁੰਚੇ ਸ਼ਾਹਰੁਖ ਖਾਨ, ਫਿਲਮ ਦੀ ਕਾਮਯਾਬੀ ਲਈ ਮੰਗੀ ਦੁਆ

    Jawan: ਬਾਲੀਵੁੱਡ ਦੇ ਕਿੰਗ ਖਾਨ ਆਪਣੀ ਫਿਲਮ ਜਵਾਨ ਦੀ ਸਫਲਤਾ ਲਈ ਮਾਂ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਮੱਥਾ ਟੇਕਣ ਗਏ ਹਨ। ਉਨ੍ਹਾਂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। Read More

  6. Gadar 2: ਸੰਨੀ ਦਿਓਲ ਦੀ 'ਗਦਰ 2' ਦਾ ਬਾਕਸ ਆਫਿਸ 'ਤੇ ਬੁਰਾ ਹਾਲ, 'ਡਰੀਮ ਗਰਲ 2' ਨੇ ਛੱਡਿਆ ਪਿੱਛੇ, ਜਾਣੋ ਕਲੈਕਸ਼ਨ

    Gadar 2 BO Collection: ਸੰਨੀ ਦਿਓਲ ਦੀ ਫਿਲਮ ਗਦਰ 2 ਜਲਦ ਹੀ 500 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਜਾਵੇਗੀ। ਫਿਲਮ ਦਾ 19ਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। Read More

  7. Asia Cup 2023: ਕ੍ਰਿਕੇਟ ਫੈਨਜ਼ ਲਈ ਵੱਡੀ ਖੁਸ਼ਖਬਰੀ, HD 'ਚ ਮੁਫਤ 'ਚ ਦੇਖ ਸਕੋਗੇ ਭਾਰਤ-ਪਾਕਿਸਤਾਨ ਮੈਚ, ਕਰਨਾ ਹੋਵੇਗਾ ਇਹ ਕੰਮ

    India vs Pakistan: ਦਰਸ਼ਕ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਮੈਚ ਨੂੰ ਮੁਫ਼ਤ ਅਤੇ HD ਵਿੱਚ ਦੇਖ ਸਕਣਗੇ। ਏਸ਼ੀਆ ਕੱਪ 2023 ਦਾ ਇਹ ਮੈਚ 2 ਸਤੰਬਰ ਨੂੰ ਖੇਡਿਆ ਜਾਵੇਗਾ। Read More

  8. Asia Cup 2023: ਏਸ਼ੀਆ ਕੱਪ 'ਚ ਵਿਰਾਟ ਕੋਹਲੀ ਤੋੜ ਸਕਦੇ ਹਨ ਸਚਿਨ ਤੇਂਦੂਲਕਰ ਦਾ ਇਹ ਵਰਲਡ ਰਿਕਾਰਡ, ਸਿਰਫ 102 ਦੌੜਾਂ ਦੀ ਜ਼ਰੂਰਤ

    Virat Kohli: ਵਿਰਾਟ ਕੋਹਲੀ ਏਸ਼ੀਆ ਕੱਪ 2023 ਵਿੱਚ ਇੱਕ ਬਹੁਤ ਹੀ ਖਾਸ ਵਿਸ਼ਵ ਰਿਕਾਰਡ ਬਣਾ ਸਕਦੇ ਹਨ। ਇਸ ਰਿਕਾਰਡ 'ਚ ਉਹ ਸਾਬਕਾ ਭਾਰਤੀ ਦਿੱਗਜ ਸਚਿਨ ਤੇਂਦੁਲਕਰ ਨੂੰ ਪਿੱਛੇ ਛੱਡ ਸਕਦੇ ਹਨ। Read More

  9. Raksha Bandhan 2023: ਇਹ ਉਹ ਲੋਕ ਨੇ ਜੋ 30, 31 ਨੂੰ ਨਹੀਂ ਸਗੋਂ 20 ਸਤੰਬਰ ਨੂੰ ਬੰਨ੍ਹਣਗੇ ਰੱਖੜੀ! ਜਾਣੋ ਕੀ ਹੈ ਕਾਰਨ

    Raksha Bandhan 2023: ਭਾਰਤ ਵਿੱਚ ਰੱਖੜੀ ਦਾ ਤਿਉਹਾਰ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਪਰ, ਕੁਝ ਲੋਕ ਅਜਿਹੇ ਹਨ ਜੋ ਰੱਖੜੀ ਹੁਣ ਨਹੀਂ ਬਲਕਿ ਰੱਖੜੀ ਬੰਧਨ ਦੇ 20 ਦਿਨਾਂ ਬਾਅਦ ਬੰਨ੍ਹਣਗੇ। Read More

  10. Credit Card : ਭਾਰਤ 'ਚ ਇੱਕ ਵਿਅਕਤੀ ਕਿੰਨੇ ਕ੍ਰੈਡਿਟ ਕਾਰਡ ਰੱਖ ਸਕਦੈ? ਜਾਣੋ ਇਹ ਖਾਸ ਗੱਲਾਂ

    ਇੱਕ ਤੋਂ ਵੱਧ ਕ੍ਰੈਡਿਟ ਕਾਰਡ ਹੋਣ ਨਾਲ ਤੁਹਾਨੂੰ ਘੱਟ ਕ੍ਰੈਡਿਟ ਉਪਯੋਗਤਾ ਅਨੁਪਾਤ, ਵਧੇਰੇ ਇਨਾਮ, ਉੱਚ ਖਰੀਦ ਸ਼ਕਤੀ ਵਰਗੇ ਲਾਭ ਮਿਲਦੇ ਹਨ। ਹਾਲਾਂਕਿ, ਜੇ ਤੁਹਾਡੇ ਕੋਲ ਇੱਕ ਕ੍ਰੈਡਿਟ ਕਾਰਡ ਹੈ ਤੇ ਤੁਸੀਂ ਕਿਸੇ ਹੋਰ ਕ੍ਰੈਡਿਟ ਕਾਰਡ ਲਈ ਅਰਜ਼ੀ ਦੇਣ ਬਾਰੇ ਵਿਚਾਰ ਕਰ ਰਹੇ ਹੋ, ਤਾਂ ਕੁਝ ਮਹੱਤਵਪੂਰਨ ਗੱਲਾਂ ਹਨ ਜਿਨ੍ਹਾਂ ਬਾਰੇ ਤੁਹਾਨੂੰ ਸੁਚੇਤ ਹੋਣਾ ਚਾਹੀਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Advertisement
ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !
Embed widget