ABP Sanjha Top 10, 30 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 30 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 29 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 29 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Waqf Property: ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਵਕਫ਼ ਬੋਰਡ ਦੀਆਂ 123 ਜਾਇਦਾਦਾਂ ਵਾਪਸ ਲਈਆਂ ਜਾਣਗੀਆਂ
Pakistan News : ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਰਿਹਾਈ ਮਿਲਣ ਤੋਂ ਬਾਅਦ ਵੀ ਹੋ ਸਕਦੀ ਹੈ ਜੇਲ੍ਹ, ਜਾਣੋ ਕਿਉਂ
Imran Khan ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਤੋਹਫ਼ੇ ਵੇਚਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਜ਼ਮਾਨਤ ਮਿਲ ਗਈ, ਪਰ ਉਹ ਅਟਕ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕੇ।.. Read More
Shah Rukh Khan: 'ਜਵਾਨ' ਟਰੇਲਰ ਲੌਂਚ ਤੋਂ ਪਹਿਲਾਂ ਵੈਸ਼ਣੋ ਦੇਵੀ ਦਰਬਾਰ ਪਹੁੰਚੇ ਸ਼ਾਹਰੁਖ ਖਾਨ, ਫਿਲਮ ਦੀ ਕਾਮਯਾਬੀ ਲਈ ਮੰਗੀ ਦੁਆ
Jawan: ਬਾਲੀਵੁੱਡ ਦੇ ਕਿੰਗ ਖਾਨ ਆਪਣੀ ਫਿਲਮ ਜਵਾਨ ਦੀ ਸਫਲਤਾ ਲਈ ਮਾਂ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਮੱਥਾ ਟੇਕਣ ਗਏ ਹਨ। ਉਨ੍ਹਾਂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। Read More
Gadar 2: ਸੰਨੀ ਦਿਓਲ ਦੀ 'ਗਦਰ 2' ਦਾ ਬਾਕਸ ਆਫਿਸ 'ਤੇ ਬੁਰਾ ਹਾਲ, 'ਡਰੀਮ ਗਰਲ 2' ਨੇ ਛੱਡਿਆ ਪਿੱਛੇ, ਜਾਣੋ ਕਲੈਕਸ਼ਨ
Gadar 2 BO Collection: ਸੰਨੀ ਦਿਓਲ ਦੀ ਫਿਲਮ ਗਦਰ 2 ਜਲਦ ਹੀ 500 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਜਾਵੇਗੀ। ਫਿਲਮ ਦਾ 19ਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। Read More
Asia Cup 2023: ਕ੍ਰਿਕੇਟ ਫੈਨਜ਼ ਲਈ ਵੱਡੀ ਖੁਸ਼ਖਬਰੀ, HD 'ਚ ਮੁਫਤ 'ਚ ਦੇਖ ਸਕੋਗੇ ਭਾਰਤ-ਪਾਕਿਸਤਾਨ ਮੈਚ, ਕਰਨਾ ਹੋਵੇਗਾ ਇਹ ਕੰਮ
India vs Pakistan: ਦਰਸ਼ਕ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਮੈਚ ਨੂੰ ਮੁਫ਼ਤ ਅਤੇ HD ਵਿੱਚ ਦੇਖ ਸਕਣਗੇ। ਏਸ਼ੀਆ ਕੱਪ 2023 ਦਾ ਇਹ ਮੈਚ 2 ਸਤੰਬਰ ਨੂੰ ਖੇਡਿਆ ਜਾਵੇਗਾ। Read More
Asia Cup 2023: ਏਸ਼ੀਆ ਕੱਪ 'ਚ ਵਿਰਾਟ ਕੋਹਲੀ ਤੋੜ ਸਕਦੇ ਹਨ ਸਚਿਨ ਤੇਂਦੂਲਕਰ ਦਾ ਇਹ ਵਰਲਡ ਰਿਕਾਰਡ, ਸਿਰਫ 102 ਦੌੜਾਂ ਦੀ ਜ਼ਰੂਰਤ
Virat Kohli: ਵਿਰਾਟ ਕੋਹਲੀ ਏਸ਼ੀਆ ਕੱਪ 2023 ਵਿੱਚ ਇੱਕ ਬਹੁਤ ਹੀ ਖਾਸ ਵਿਸ਼ਵ ਰਿਕਾਰਡ ਬਣਾ ਸਕਦੇ ਹਨ। ਇਸ ਰਿਕਾਰਡ 'ਚ ਉਹ ਸਾਬਕਾ ਭਾਰਤੀ ਦਿੱਗਜ ਸਚਿਨ ਤੇਂਦੁਲਕਰ ਨੂੰ ਪਿੱਛੇ ਛੱਡ ਸਕਦੇ ਹਨ। Read More
Raksha Bandhan 2023: ਇਹ ਉਹ ਲੋਕ ਨੇ ਜੋ 30, 31 ਨੂੰ ਨਹੀਂ ਸਗੋਂ 20 ਸਤੰਬਰ ਨੂੰ ਬੰਨ੍ਹਣਗੇ ਰੱਖੜੀ! ਜਾਣੋ ਕੀ ਹੈ ਕਾਰਨ
Raksha Bandhan 2023: ਭਾਰਤ ਵਿੱਚ ਰੱਖੜੀ ਦਾ ਤਿਉਹਾਰ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਪਰ, ਕੁਝ ਲੋਕ ਅਜਿਹੇ ਹਨ ਜੋ ਰੱਖੜੀ ਹੁਣ ਨਹੀਂ ਬਲਕਿ ਰੱਖੜੀ ਬੰਧਨ ਦੇ 20 ਦਿਨਾਂ ਬਾਅਦ ਬੰਨ੍ਹਣਗੇ। Read More
Credit Card : ਭਾਰਤ 'ਚ ਇੱਕ ਵਿਅਕਤੀ ਕਿੰਨੇ ਕ੍ਰੈਡਿਟ ਕਾਰਡ ਰੱਖ ਸਕਦੈ? ਜਾਣੋ ਇਹ ਖਾਸ ਗੱਲਾਂ
ਇੱਕ ਤੋਂ ਵੱਧ ਕ੍ਰੈਡਿਟ ਕਾਰਡ ਹੋਣ ਨਾਲ ਤੁਹਾਨੂੰ ਘੱਟ ਕ੍ਰੈਡਿਟ ਉਪਯੋਗਤਾ ਅਨੁਪਾਤ, ਵਧੇਰੇ ਇਨਾਮ, ਉੱਚ ਖਰੀਦ ਸ਼ਕਤੀ ਵਰਗੇ ਲਾਭ ਮਿਲਦੇ ਹਨ। ਹਾਲਾਂਕਿ, ਜੇ ਤੁਹਾਡੇ ਕੋਲ ਇੱਕ ਕ੍ਰੈਡਿਟ ਕਾਰਡ ਹੈ ਤੇ ਤੁਸੀਂ ਕਿਸੇ ਹੋਰ ਕ੍ਰੈਡਿਟ ਕਾਰਡ ਲਈ ਅਰਜ਼ੀ ਦੇਣ ਬਾਰੇ ਵਿਚਾਰ ਕਰ ਰਹੇ ਹੋ, ਤਾਂ ਕੁਝ ਮਹੱਤਵਪੂਰਨ ਗੱਲਾਂ ਹਨ ਜਿਨ੍ਹਾਂ ਬਾਰੇ ਤੁਹਾਨੂੰ ਸੁਚੇਤ ਹੋਣਾ ਚਾਹੀਦਾ ਹੈ। Read More
ABP Sanjha Top 10, 30 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
30 Aug 2023 03:01 PM (IST)
Check Top 10 ABP Sanjha Afternoon Headlines, 30 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 30 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
30 Aug 2023 03:00 PM (IST)
- - - - - - - - - Advertisement - - - - - - - - -