ਪੜਚੋਲ ਕਰੋ

ABP Sanjha Top 10, 30 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 30 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram Mandir : ਭਗਵਾਨ ਰਾਮ ਲੱਲਾ ਦੀ ਮੂਰਤੀ ਦੀ ਚੋਣ ਪ੍ਰਕਿਰਿਆ ਹੋਈ ਪੂਰੀ, ਰਾਮ ਮੰਦਰ ਦੇ ਟਰੱਸਟੀ ਨੇ ਦਿੱਤੀ ਜਾਣਕਾਰੀ

    ਰਾਮ ਜਨਮ ਭੂਮੀ ਤੀਰਥ ਖੇਤਰ ਦੇ ਟਰੱਸਟੀ ਬਿਮਲੇਂਦਰ ਮੋਹਨ ਪ੍ਰਤਾਪ ਮਿਸ਼ਰਾ ਨੇ ਦੱਸਿਆ ਕਿ ਭਗਵਾਨ ਰਾਮ ਲੱਲਾ ਦੀ ਮੂਰਤੀ ਦੀ ਚੋਣ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਸਰਬਸੰਮਤੀ ਨਾਲ ਚੁਣੀ ਗਈ ਮੂਰਤੀ ਦੀ 'ਪ੍ਰਾਣ ਪ੍ਰਤਿਸ਼ਠਾ' ਆਉਣ ਵਾਲੇ ਮਹੀਨੇ ਲਈ ਤਹਿ ਕੀਤੀ ਗਈ ਹੈ। Read More

  4. Mossad Agent: ਈਰਾਨ ਨੇ ਮੋਸਾਦ ਲਈ ਕੰਮ ਕਰਨ ਵਾਲੇ ਚਾਰ ਏਜੰਟਾਂ ਨੂੰ ਦਿੱਤੀ ਫਾਂਸੀ, ਵਿਗੜ ਸਕਦੇ ਨੇ ਇਜ਼ਰਾਈਲ ਨਾਲ ਹਾਲਾਤ

    Iran hangs Mossad Intelligence Agent: ਇਜ਼ਰਾਈਲ ਦੀ ਖੁਫੀਆ ਏਜੰਸੀ ਮੋਸਾਦ ਲਈ ਕੰਮ ਕਰਨ ਵਾਲੇ ਚਾਰ ਲੋਕਾਂ ਨੂੰ ਈਰਾਨ ਵਿੱਚ ਫਾਂਸੀ ਦੇ ਦਿੱਤੀ ਗਈ ਹੈ। ਇਸ ਨਾਲ ਇਜ਼ਰਾਈਲ ਅਤੇ ਈਰਾਨ ਵਿਚਾਲੇ ਤਣਾਅ ਹੋਰ ਵਧ ਸਕਦਾ ਹੈ। Read More

  5. Shehnaaz Gill: ਸਲਮਾਨ ਖਾਨ ਤੋਂ ਬਾਅਦ ਹੁਣ ਇਸ ਬਾਲੀਵੁੱਡ ਐਕਟਰ ਨਾਲ ਕੰਮ ਕਰਨਾ ਚਾਹੁੰਦੀ ਹੈ ਸ਼ਹਿਨਾਜ਼ ਗਿੱਲ, ਬੋਲੀ- 'ਮੈਂ ਉਸ ਨੂੰ ਕਦੇ ਨਹੀਂ...'

    Shehnaaz Gill News : ਸ਼ਹਿਨਾਜ਼ ਗਿੱਲ ਨੇ ਸਲਮਾਨ ਖਾਨ ਨਾਲ ਕੰਮ ਕੀਤਾ ਹੈ। ਹੁਣ ਉਸ ਨੇ ਮਸ਼ਹੂਰ ਬਾਲੀਵੁੱਡ ਐਕਟਰ ਨਾਲ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ, ਜਿਸ ਦੀ ਫਿਲਮ ਹਾਲ ਹੀ 'ਚ ਬਲਾਕਬਸਟਰ ਹੋਈ ਹੈ। Read More

  6. Aamir Khan: ਧੀ ਈਰਾ ਖਾਨ ਦੇ ਵਿਆਹ ਵਿਚਾਲੇ ਆਮਿਰ ਖਾਨ ਨੂੰ ਚੜ੍ਹ ਗਿਆ ਨਵਾਂ ਸ਼ੌਕ, ਰੋਜ਼ ਇੱਕ ਘੰਟਾ ਕਰ ਰਹੇ ਇਹ ਕੰਮ

    Aamir Khan Daughter Ira Khan Wedding: ਆਮਿਰ ਖਾਨ ਆਪਣੀ ਬੇਟੀ ਈਰਾ ਖਾਨ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਹਨ। ਇਸ ਸਭ ਦੇ ਵਿਚਕਾਰ ਅਦਾਕਾਰ ਨੇ ਇੱਕ ਨਵਾਂ ਸ਼ੌਕ ਪੈਦਾ ਕੀਤਾ ਹੈ। ਇਸ ਸਬੰਧੀ ਅਦਾਕਾਰ ਪੂਰੀ ਲਗਨ ਦਿਖਾ ਰਿਹਾ ਹੈ। Read More

  7. Shubman Gill: ਟੈਸਟ 'ਚ ਸ਼ੁਭਮਨ ਗਿੱਲ ਦੀ ਪਰਫਾਰਮੈਂਸ ਵਧਾ ਸਕਦੀ ਹੈ ਟੀਮ ਇੰਡੀਆ ਦੀ ਟੈਂਸ਼ਨ! ਪਿਛਲੇ 2 ਸਾਲਾਂ 'ਚ ਫਲੌਪ ਰਿਹਾ ਕ੍ਰਿਕੇਟਰ

    Shubman Gill IND vs SA: ਸ਼ੁਭਮਨ ਗਿੱਲ ਦਾ ਟੈਸਟ ਫਾਰਮੈਟ ਵਿੱਚ ਪਿਛਲੇ ਦੋ ਸਾਲਾਂ ਵਿੱਚ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ। ਦੱਖਣੀ ਅਫਰੀਕਾ ਖਿਲਾਫ ਵੀ ਉਹ ਕੁਝ ਖਾਸ ਨਹੀਂ ਕਰ ਸਕਿਆ। Read More

  8. Year Ender 2023: ਟੀਮ ਇੰਡੀਆ ਲਈ ਇਸ ਵਰ੍ਹੇ ਜਡੇਜਾ ਨੇ ਲਈਆਂ ਸਭ ਤੋਂ ਜ਼ਿਆਦਾ ਵਿਕਟਾਂ, ਜਾਣੋ ਟਾਪ 3 'ਚ ਕੌਣ-ਕੌਣ ਸ਼ਾਮਲ

    ਜਡੇਜਾ ਨੇ ਸਾਲ 2023 ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲਈਆਂ। ਉਨ੍ਹਾਂ ਨੇ 35 ਮੈਚਾਂ 'ਚ 66 ਵਿਕਟਾਂ ਲਈਆਂ। ਇਸ ਦੌਰਾਨ ਉਨ੍ਹਾਂ ਨੇ ਤਿੰਨ ਵਾਰ ਪੰਜ ਵਿਕਟਾਂ ਲੈਣ ਦਾ ਕਾਰਨਾਮਾ ਕੀਤਾ। Read More

  9. Sleep mistakes: ਕੀ ਪੇਟ ਦੇ ਭਾਰ ਸੌਣਾ ਪਸੰਦ ਕਰਦੇ ਹੋ? ਸੌਣ ਨਾਲ ਜੁੜੀਆਂ ਇਹ 3 ਗਲਤੀਆਂ ਹੋ ਸਕਦੀਆਂ ਜਾਨਲੇਵਾ

    Sleeping Position: ਸਿਹਤਮੰਦ ਰਹਿਣ ਲਈ ਚੰਗੀ ਨੀਂਦ ਜ਼ਰੂਰੀ ਹੈ। ਪਰ, ਜੇਕਰ ਤੁਸੀਂ ਚੰਗੀ ਤਰ੍ਹਾਂ ਨਹੀਂ ਸੌਂਦੇ ਹੋ ਤਾਂ ਇਹ ਸਰੀਰ ਨੂੰ ਕਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਜਾਣੋ ਕਿ ਸੌਣ ਦੀ ਸਹੀ ਸਥਿਤੀ ਕੀ ਹੈ? Read More

  10. Vande Bharat Train: ਪੀਐਮ ਮੋਦੀ ਨੇ ਗੁਰੂਨਗਰੀ ਨੂੰ ਦਿੱਤੀ ਸੌਗਾਤ, ਗੁਰਜੀਤ ਔਜਲਾ ਨੇ ਕਿਹਾ 'ਧੰਨਵਾਦ'

    Vande Bharat Express : ਵੰਦੇ ਭਾਰਤ ਟ੍ਰੇਨ ਅੰਮ੍ਰਿਤਸਰ (Vande Bharat Train) ਤੋਂ ਸਵੇਰੇ 8:15 ਵਜੇ ਰਵਾਨਾ ਹੋਵੇਗੀ ਤੇ ਦੁਪਹਿਰ 1:30 ਵਜੇ ਦਿੱਲੀ ਪਹੁੰਚੇਗੀ। ਟਰੇਨ ਜਲੰਧਰ ਕੈਂਟ, ਲੁਧਿਆਣਾ , ਅੰਬਾਲਾ ਤੋਂ ਹੋ ਕੇ ਲੰਘੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget