ਪੜਚੋਲ ਕਰੋ

ABP Sanjha Top 10, 30 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 30 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Metro 'ਚ ਸ਼ਰਾਬ ਦੀਆਂ 2 ਬੋਤਲਾਂ ਨਾਲ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ

    ਮੈਟਰੋ 'ਚ ਸਿਰਫ਼ ਸੀਲਬੰਦ ਸ਼ਰਾਬ ਦੀਆਂ ਬੋਤਲਾਂ ਹੀ ਲਿਜਾ ਸਕਣਗੇ। ਹੁਣ ਤੱਕ ਮੈਟਰੋ ਦੀ ਏਅਰਪੋਰਟ ਲਾਈਨ 'ਤੇ ਸ਼ਰਾਬ ਦੀ ਸੀਲਬੰਦ ਬੋਤਲ ਲੈ ਕੇ ਜਾਣ ਦੀ ਇਜਾਜ਼ਤ ਸੀ। Read More

  4. Pakistan IMF Deal: ਕੁਝ ਘੰਟਿਆਂ 'ਚ ਹੋ ਜਾਵੇਗਾ ਫ਼ੈਸਲਾ, ਪਾਕਿਸਤਾਨ ਹੋਵੇਗਾ ਕੰਗਾਲ ਜਾਂ IMF ਤੋਂ ਮਿਲੇਗਾ ਲੋਨ

    Pakistan Economy Crisis: ਪਾਕਿਸਤਾਨ ਆਪਣੇ ਇਤਿਹਾਸ ਦੇ ਸਭ ਤੋਂ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਆਲਮ ਇਹ ਹੈ ਕਿ ਜੇਕਰ IMF ਤੋਂ ਕਰਜ਼ਾ ਨਾ ਮਿਲਿਆ ਤਾਂ ਇਹ ਦੇਸ਼ ਕਿਸੇ ਵੀ ਸਮੇਂ ਡਿਫਾਲਟ ਹੋ ਸਕਦਾ ਹੈ। Read More

  5. 3 Idiots: '3 ਇਡੀਅਟਸ' ਦੇ ਸੀਕਵਲ 'ਤੇ ਵੱਡਾ ਅਪਡੇਟ, ਜਲਦ ਪਰਦੇ ਆਵੇਗੀ ਆਮਿਰ ਖਾਨ, ਆਰ ਮਾਧਵਨ ਤੇ ਸ਼ਰਮਨ ਜੋਸ਼ੀ ਦੀ ਤਿਕੜੀ?

    3 Idiots Sequel: 2009 ਦੀ ਫਿਲਮ '3 ਇਡੀਅਟਸ' ਤੋਂ ਬਾਅਦ ਤੋਂ ਹੀ ਪ੍ਰਸ਼ੰਸਕ ਇਸ ਦੇ ਦੂਜੇ ਭਾਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹੁਣ ਫਿਲਮ 'ਚ ਰਾਜੂ ਦਾ ਕਿਰਦਾਰ ਨਿਭਾਉਣ ਵਾਲੇ ਸ਼ਰਮਨ ਜੋਸ਼ੀ ਨੇ ਇਸ 'ਤੇ ਖੁੱਲ੍ਹ ਕੇ ਗੱਲ ਕੀਤੀ Read More

  6. Harbhajan Mann: ਹਰਭਜਨ ਮਾਨ ਦੀਆਂ ਪਤਨੀ ਹਰਮਨ ਕੌਰ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਫੈਨਜ਼ ਬੋਲੇ- 'ਜੋੜੀ ਸਲਾਮਤ ਰਹੇ'

    Harbhajan Mann Family: ਹਰਮਨ ਨੇ ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਪਤੀ ਹਰਭਜਨ ਮਾਨ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਵਿੱਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। Read More

  7. ਨਾਈਟ ਕਲੱਬ 'ਚ ਮੁਲਾਕਾਤ ਤੋਂ ਬਿਨਾਂ ਵਿਆਹ ਦੇ ਬੱਚੇ ਤੱਕ, ਕਲੱਬ 'ਚ ਨੱਚਦੇ ਹੋਏ ਇੰਜ ਹਾਰਦਿਕ ਪੰਡਯਾ ਦਾ ਪਿਆਰ ਬਣੀ ਸੀ ਨਤਾਸ਼ਾ

    Natasa Stankovic: ਨਤਾਸ਼ਾ ਅਤੇ ਹਾਰਦਿਕ ਪਹਿਲੀ ਵਾਰ ਇੱਕ ਕਲੱਬ ਵਿੱਚ ਮਿਲੇ ਸਨ। ਇੱਥੋਂ ਹੀ ਦੋਵਾਂ ਦੀ ਲਵ ਸਟੋਰੀ ਸ਼ੁਰੂ ਹੋ ਗਈ। ਆਓ ਤੁਹਾਨੂੰ ਇਸ ਨਾਲ ਜਾਣੂ ਕਰਵਾਉਂਦੇ ਹਾਂ। Read More

  8. ਸ਼ਾਹਿਦ ਅਫ਼ਰੀਦੀ ਨੇ ਬਕਰੀਦ ਦੀ ਕੁਰਬਾਨੀ ਲਈ ਖਰੀਦਿਆ 4 ਕਰੋੜ ਦਾ ਬਲਦ ! ਦੇਖੋ ਪ੍ਰਸ਼ੰਸਕਾਂ ਨੇ ਕੀ ਦਿੱਤਾ ਪ੍ਰਤੀਕਰਮ

    Bakrid 2023: ਸ਼ਾਹਿਦ ਅਫਰੀਦੀ ਦੁਆਰਾ ਕੁਰਬਾਨ ਕੀਤੇ ਗਏ ਬਲਦ ਦੀ ਕੀਮਤ ਪਾਕਿਸਤਾਨੀ ਕਰੰਸੀ ਵਿੱਚ ਲਗਭਗ 4 ਕਰੋੜ ਰੁਪਏ ਹੈ, ਜੋ ਕਿ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ। Read More

  9. ਸਾਵਧਾਨ ! ਕੀ ਤੁਸੀਂ ਵੀ ਬੌਡੀ ਬਣਾਉਣ ਲਈ ਸਟੀਰੌਇਡ ਦੀ ਵਰਤੋਂ ਕਰਦੇ ਹੋ ?

    ਸਟੀਰੌਇਡ ਜੋ ਤੁਹਾਡੇ ਸਰੀਰ ਨੂੰ ਕਰਵੀ ਜਾਂ ਫਿੱਟ ਅਤੇ ਮਾਸਪੇਸ਼ੀ ਬਣਾਉਣ ਵਿੱਚ ਮਦਦ ਕਰਦਾ ਹੈ, ਉਥੇ ਹੀ ਸਟੀਰੌਇਡ ਤੁਹਾਡੇ ਸਰੀਰ ਲਈ ਨੁਕਸਾਨਦੇਹ ਵੀ ਹੋ ਸਕਦਾ ਹੈ। ਇੱਕ ਰਿਸਰਚ ਮੁਤਾਬਕ ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਵੀ ਵਧ ਸਕਦਾ ਹੈ Read More

  10. ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਜਾਰੀ ਕੀਤੀ ਨਵੀਂ ਲੀਵ ਪਾਲਸੀ, ਮਿਲੇਗੀ 42 ਦਿਨਾਂ ਦੀ ਛੁੱਟੀ

    ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਮੁਲਾਜ਼ਮਾਂ ਲਈ ਨਵੀਂ ਛੁੱਟੀ ਨੀਤੀ ਦਾ ਐਲਾਨ ਕੀਤਾ ਸੀ। ਇਸ ਤਹਿਤ ਹੁਣ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 42 ਦਿਨਾਂ ਦੀ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਨਵੀਂ ਛੁੱਟੀ ਨੀਤੀ ਵਿੱਚ ਸਰਕਾਰ ਵੱਲੋਂ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
Embed widget