ਪੜਚੋਲ ਕਰੋ

ABP Sanjha Top 10, 30 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 30 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਘਰ 'ਚ ਜਿਨ੍ਹਾਂ ਦੀਆਂ ਜਨਾਨੀਆਂ ਆਖੇ ਨਹੀਂ ਲੱਗਦੀਆਂ, ਉਹ ਵੱਡੇ ਕਿਸਾਨ ਲੀਡਰ ਬਣੇ ਫਿਰਦੇ...ਆਹ ਕੀ ਬੋਲ ਗਏ ਖੇਤੀਬਾੜੀ ਮੰਤਰੀ 

    Farmers Protest: ਹਰਿਆਣਾ ਦੇ ਕਿਸਾਨ ਲੀਡਰਾਂ ਨੂੰ ਲੈ ਕੇ ਖੇਤੀ ਮੰਤਰੀ ਜੇਪੀ ਦਲਾਲ ਦੇ ਵਿਵਾਦਤ ਸ਼ਬਦ ਸਾਹਮਣੇ ਆਏ ਹਨ। ਖੇਤੀ ਮੰਤਰੀ ਦਲਾਲ ਨੇ ਕਿਹਾ ਹੈ ਕਿ ਜਿਨ੍ਹਾਂ ਦੀ ਗੱਲ ਘਰਵਾਰੀਆਂ ਨਹੀਂ ਸੁਣਦੀਆਂ, ਉਨ੍ਹਾਂ ਨੇ ਕਿਸਾਨਾਂ Read More

  4. Gurpatwant Pannu: ਕੌਣ ਹੈ ਨਿਖਿਲ ਗੁਪਤਾ, ਜਿਸ ਖ਼ਿਲਾਫ਼ ਅਮਰੀਕਾ 'ਚ ਗੁਰਪਤਵੰਤ ਪੰਨੂ ਦੇ ਕਤਲ ਦਾ ਚੱਲ ਰਿਹਾ ਹੈ ਕੇਸ ?

    ਸੀਸੀ-1 ਨੇ ਪੰਨੂ ਨੂੰ ਮਾਰਨ ਦਾ ਕੰਮ ਨਿਖਿਲ ਗੁਪਤਾ ਨੂੰ ਸੌਂਪਿਆ ਸੀ ਜਿਸ ਤੋਂ ਬਾਅਦ ਨਿਖਿਲ ਨੇ ਇੱਕ ਹਿੱਟਮੈਨ ਦੀ ਭਾਲ ਕੀਤੀ, ਜੋ ਅਸਲ ਵਿੱਚ ਅਮਰੀਕੀ ਪੁਲਿਸ ਦਾ ਮੁਖਬਰ ਸੀ। ਕਤਲ ਲਈ ਇੱਕ ਲੱਖ ਅਮਰੀਕੀ ਡਾਲਰ (83 ਲੱਖ ਰੁਪਏ) ਦੀ ਰਕਮ ਤੈਅ ਕੀਤੀ ਗਈ ਸੀ। Read More

  5. Farrey: ਸਲਮਾਨ ਖਾਨ ਦੇ ਖਾਨਦਾਨ 'ਚ ਅਦਾਕਾਰਾ ਆਈ ਹੈ, ਭਾਈਜਾਨ ਦੀ ਭਤੀਜੀ ਨੇ ਪਹਿਲੀ ਫਿਲਮ ਤੋਂ ਜਿੱਤਿਆ ਦਿਲ, ਪੜ੍ਹੋ ਰਿਵਿਊ

    Farrey Review: ਸਲਮਾਨ ਖਾਨ ਦੀ ਭਤੀਜੀ ਅਲੀਜ਼ਾ ਅਗਨੀਹੋਤਰੀ ਨੇ ਫਿਲਮ 'ਫਰੇ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਹੈ। ਅਲੀਜ਼ਾ ਦੀ ਫਿਲਮ ਵਿੱਚ ਅਦਾਕਾਰੀ ਬਹੁਤ ਦਮਦਾਰ ਹੈ ਅਤੇ ਫਿਲਮ ਵੀ ਬਹੁਤ ਸ਼ਾਨਦਾਰ ਹੈ। ਫਾਰੇ ਵੀ ਇੱਕ ਸੁਨੇਹਾ ਦਿੰਦਾ ਹੈ। Read More

  6. Katrina Kaif: ਸੱਸ ਨੂੰ ਦੇਖਦੇ ਹੀ ਕੈਟਰੀਨਾ ਕੈਫ ਹੋਈ ਇਮੋਸ਼ਨਲ, ਕੀਤਾ ਇਹ ਕੰਮ, ਵਾਇਰਲ ਵੀਡੀਓ ਦੇਖ ਫੈਨਜ਼ ਬੋਲੇ- 'ਇਹ ਬੈਸਟ ਨੂੰਹ ਹੈ...'

    Sam Bahadur: ਬੀਤੀ ਰਾਤ 'ਸਾਮ ਬਹਾਦਰ' ਦੀ ਸਪੈਸ਼ਲ ਸਕ੍ਰੀਨਿੰਗ ਰੱਖੀ ਗਈ। ਇਸ ਦੌਰ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਚਰਚਾ 'ਚ ਹੈ, ਜਿਸ 'ਚ ਕੈਟਰੀਨਾ ਦਾ ਆਪਣੀ ਸੱਸ ਪ੍ਰਤੀ ਦੇਖਭਾਲ ਕਰਨ ਵਾਲਾ ਸੁਭਾਅ ਦੇਖਣ ਨੂੰ ਮਿਲ ਰਿਹਾ ਹੈ। Read More

  7. World Wushu Championships: 16ਵੀਂ ਵਿਸ਼ਵ ਵੁਸ਼ੂ ਚੈਂਪੀਅਨਸ਼ਿਪ ਵਿੱਚ ਤਗਮਾ ਜਿੱਤਣ ਵਾਲੇ ਕੁਸ਼ਲ ਕੁਮਾਰ ਦਾ ਪਿੰਡ ਲਹਿਰਾ ਹੋਇਆ ਸ਼ਾਨਦਾਰ ਸਵਾਗਤ

    World Wushu Championships Kushal Kumar: ਅਮਰੀਕਾ ਵਿੱਚ ਹਾਲ ਹੀ ਵਿੱਚ ਆਯੋਜਿਤ 16ਵੀਂ ਵਿਸ਼ਵ ਵੁਸ਼ੂ ਚੈਂਪੀਅਨਸ਼ਿਪ ਵਿੱਚ ਕੁਸ਼ਲ ਕੁਮਾਰ ਨੇ ਤੀਜਾ ਸਥਾਨ ਹਾਸਲ ਕਰ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। Read More

  8. Virat Kohli: ਵਰਲਡ ਕੱਪ ਦੇ 10 ਦਿਨਾਂ ਬਾਅਦ ਵੀ ਫਾਈਨਲ 'ਚ ਵਿਰਾਟ ਕੋਹਲੀ ਦਾ ਵਿਕੇਟ ਭੁੱਲ ਨਹੀਂ ਪਾ ਰਹੇ ਪੈਟ ਕਮਿੰਸ, ਕਿਹਾ- 'ਮਰਦੇ ਵਕਤ ਵੀ...'

    IND VS AUS: ਵਿਸ਼ਵ ਕੱਪ ਦੇ ਫਾਈਨਲ ਮੈਚ 'ਚ ਪੈਟ ਕਮਿੰਸ ਨੇ ਵਿਰਾਟ ਕੋਹਲੀ ਦੀ ਵਿਕਟ ਲੈ ਕੇ ਆਪਣੀ ਟੀਮ ਨੂੰ ਜਿੱਤ ਵੱਲ ਮੋੜ ਦਿੱਤਾ, ਸ਼ਾਇਦ ਇਸ ਲਈ ਉਨ੍ਹਾਂ ਨੂੰ ਵਿਰਾਟ ਕੋਹਲੀ ਦੀ ਇਹ ਵਿਕਟ ਆਪਣੀ ਜ਼ਿੰਦਗੀ ਦੀ ਸਭ ਤੋਂ ਯਾਦਗਾਰ ਵਿਕਟ ਲੱਗਦੀ ਹੈ। Read More

  9. Turmeric stains on clothes: ਮਹਿੰਗੇ ਕੱਪੜਿਆਂ 'ਤੇ ਲੱਗ ਗਏ ਹਲਦੀ ਦੇ ਦਾਗ! ਘਬਰਾਓ ਨਾ ਮਿੰਟਾਂ 'ਚ ਇੰਝ ਹਟਾਓ, ਜਾਣੋ 5 ਨੁਸਖੇ

    How to clean turmeric stains on clothes: ਪਰਟੀਆਂ ਵਿੱਚ ਖਾਣਾ ਖਾਂਦੇ ਵਾਲੇ ਮਹਿੰਗੇ ਕੱਪੜਿਆਂ 'ਤੇ ਹਲਦੀ ਦੇ ਦਾਗ ਲੱਗ ਜਾਂਦੇ ਹਨ। ਕਈ ਵਾਰ ਬੱਚੇ ਘਰ ਅੰਦਰ ਵੀ ਕੱਪੜਿਆਂ ਉੱਪਰ ਹਲਦੀ ਦੇ ਨਿਸ਼ਾਨ ਲਾ ਬਹਿੰਦੇ ਹਨ। Read More

  10. Bank Employees Salary: ਬੈਂਕ ਮੁਲਾਜ਼ਮਾਂ ਲਈ ਦੋਹਰੀ ਖੁਸ਼ਖਬਰੀ! ਤਨਖਾਹ 'ਚ ਮੋਟਾ ਵਾਧਾ, ਹਫਤੇ 'ਚ ਕਰਨਾ ਪਏਗਾ ਸਿਰਫ 5 ਦਿਨ ਕੰਮ

    Bank employees salary: ਬੈਂਕ ਯੂਨੀਅਨਾਂ ਤੇ ਇੰਡੀਅਨ ਬੈਂਕਸ ਐਸੋਸੀਏਸ਼ਨ ਵਿਚਾਲੇ 12ਵੀਂ ਦੁਵੱਲੀ ਗੱਲਬਾਤ ਹੁਣ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਸੂਤਰਾਂ ਮੁਤਾਬਕ ਉਜਰਤ ਸੰਸ਼ੋਧਨ ਤੇ ਕੰਮਕਾਜੀ ਦਿਨਾਂ ਵਿੱਚ ਤਬਦੀਲੀ ਖੇਤਰੀ ਗ੍ਰਾਮੀਣ ਬੈਂਕਾਂ 'ਤੇ ਵੀ ਲਾਗੂ ਹੋਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Embed widget