ਪੜਚੋਲ ਕਰੋ

ABP Sanjha Top 10, 30 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 30 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Haryana News: 1278 ਪੰਚਾਇਤ ਸਮਿਤੀਆਂ ਤੇ 175 ਜ਼ਿਲ੍ਹਾ ਪਰਿਸ਼ਦਾਂ ਲਈ ਵੋਟਾਂ ਜਾਰੀ

    ਹਰਿਆਣਾ ਦੇ 22 ਜ਼ਿਲ੍ਹਿਆਂ ਵਿੱਚੋਂ ਨੌਂ ਜ਼ਿਲ੍ਹਿਆਂ ਭਿਵਾਨੀ, ਝੱਜਰ, ਜੀਂਦ, ਕੈਥਲ, ਮਹਿੰਦਰਗੜ੍ਹ, ਨੂਹ, ਪੰਚਕੂਲਾ, ਪਾਣੀਪਤ ਅਤੇ ਯਮੁਨਾਨਗਰ ਵਿੱਚ ਚੋਣਾਂ ਹੋ ਰਹੀਆਂ ਹਨ। ਇੱਥੇ 49,67,092 ਵੋਟਰ ਆਪਣੀ ਵੋਟ ਦੀ ਵਰਤੋਂ 6019 ਪੋਲਿੰਗ ਬੂਥਾਂ 'ਤੇ ਕਰਨਗੇ। Read More

  4. Pakistan: ਪਾਕਿਸਤਾਨ 'ਚ 4 ਨਵੰਬਰ ਨੂੰ ਹਮਲੇ ਦੀ ਸਾਜ਼ਿਸ਼? ਇਮਰਾਨ ਖ਼ਾਨ ਦੇ ਸਾਥੀ ਹਥਿਆਰ ਕਰ ਕਰੇ ਨੇ ਇਕੱਠੇ !

    Pakistan News: ਪਾਕਿਸਤਾਨ ਵਿੱਚ 4 ਨਵੰਬਰ ਨੂੰ ਵੱਡਾ ਹਮਲਾ ਹੋਣ ਦੀ ਚਰਚਾ ਹੈ। ਇਸ ਹਮਲੇ ਦਾ ਸਬੰਧ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਦੱਸਿਆ ਜਾ ਰਿਹਾ ਹੈ। Read More

  5. ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵਾਪਸੀ ਬਾਰੇ ਕੰਗਨਾ ਨੇ ਕਿਹਾ, 'ਟਵਿੱਟਰ ਮੈਨੂੰ 1 ਸਾਲ ਤੱਕ ਵੀ ਬਰਦਾਸ਼ਤ ਨਹੀਂ ਕਰ ਸਕਿਆ, ਵਾਪਸ ਆਈ ਤਾਂ...'

    kangana ranaut on the return to Twitter: ਬਾਲੀਵੁੱਡ ਦੀ ਪੰਗਾ ਗਰਲ ਅਦਾਕਾਰਾ ਕੰਗਨਾ ਰਣੌਤ ਹਮੇਸ਼ਾ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਇਨ੍ਹੀਂ ਦਿਨੀਂ ਉਹ ਟਵਿਟਰ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹੈ। ਪ੍ਰਸ਼ੰਸਕ ਉਨ੍ਹਾਂ ਨੂੰ ਟਵਿੱਟਰ 'ਤੇ ਵਾਪਸ ਦੇਖਣਾ ਚਾਹੁੰਦੇ ਹਨ। ਪਿਛਲੇ ਦਿਨੀਂ ਉਨ੍ਹਾਂ ਦਾ ਨਾਂ ਟਵਿਟਰ 'ਤੇ ਵੀ ਟ੍ਰੈਂਡ ਕਰ ਰਿਹਾ ਸੀ। ਹੁਣ ਇੱਕ ਇੰਟਰਵਿਊ 'ਚ ਅਦਾਕਾਰਾ ਨੇ ਦੱਸਿਆ ਕਿ ਜੇਕਰ ਟਵਿਟਰ 'ਤੇ ਉਨ੍ਹਾਂ ਦਾ ਅਕਾਊਂਟ ਰੀਸਟੋਰ ਹੋ ਜਾਂਦਾ ਹੈ ਤਾਂ ਕੀ ਉਹ ਟਵਿਟਰ 'ਤੇ ਵਾਪਸ ਆ ਜਾਵੇਗੀ? Read More

  6. ਇੱਕ ਵਾਰ ਫਿਰ ਕੰਗਨਾ ਨੇ ਬਾਲੀਵੁੱਡ 'ਤੇ ਸਾਧਿਆ ਨਿਸ਼ਾਨਾ, ਦੱਸਿਆ ਸਾਊਥ ਦੀਆਂ ਫਿਲਮਾਂ ਦੇ ਹਿੱਟ ਹੋਣ ਦਾ ਕਾਰਨ

    ਕੰਗਨਾ ਰਣੌਤ (Kangana Ranaut) ਕਦੇ ਵੀ ਦੇਸ਼ ਤੋਂ ਲੈ ਕੇ ਦੁਨੀਆ ਤੱਕ, ਰਾਜਨੀਤੀ ਤੋਂ ਲੈ ਕੇ ਬਾਲੀਵੁੱਡ ਤੱਕ ਹਰ ਮਾਮਲੇ 'ਤੇ ਆਪਣੀ ਰਾਏ ਦੇਣ ਤੋਂ ਪਿੱਛੇ ਨਹੀਂ ਹਟੀ। ਹਾਲ ਹੀ 'ਚ ਐਲੋਨ ਮਸਕ ਦੇ ਟਵਿਟਰ ਲੈਣ ਦੀ ਖਬਰ ਤੋਂ ਕੰਗਨਾ ਇੰਨੀ ਖੁਸ਼ ਸੀ ਕਿ ਉਨ੍ਹਾਂ ਇਸ 'ਤੇ ਆਪਣੀ ਰਾਏ ਵੀ ਜ਼ਾਹਰ ਕੀਤੀ ਹੈ। Read More

  7. T20 ਫਾਰਮੈਟ 'ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ ਭਾਰਤ-ਨੀਦਰਲੈਂਡ

    ਟੀ-20 ਵਿਸ਼ਵ ਕੱਪ ਦਾ 23ਵਾਂ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ ਸੀ। Read More

  8. Fastest 50 T20 WC: 6 ਛੱਕੇ... 4 ਚੌਕੇ, ਸਟੋਇਨਿਸ ਨੇ ਲਗਾਇਆ ਟੀ-20 ਵਿਸ਼ਵ ਕੱਪ ਦਾ ਦੂਜਾ ਸਭ ਤੋਂ ਤੇਜ਼ ਅਰਧ ਸੈਂਕੜਾ

    Fastest 50 T20 WC: ਮੌਜੂਦਾ ਚੈਂਪੀਅਨ ਅਤੇ ਮੇਜ਼ਬਾਨ ਆਸਟਰੇਲੀਆ ਨੇ ਟੀ-20 ਵਿਸ਼ਵ ਕੱਪ ਵਿੱਚ ਪਹਿਲੀ ਜਿੱਤ ਦਰਜ ਕੀਤੀ। ਉਸ ਨੇ ਪਰਥ ਵਿੱਚ ਹੋਏ ਮੈਚ ਵਿੱਚ ਸ੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ ਸੀ। Read More

  9. World Stroke Day 2022 ਸਟ੍ਰੋਕ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਓ, ਇੱਥੇ ਜਾਣੋ ਲੱਛਣ

    World stroke day 2022: ਜੀਵਨਸ਼ੈਲੀ ਵਿੱਚ ਬਦਲਾਅ ਅਤੇ ਅਨਿਯਮਿਤ ਰੁਟੀਨ ਕਾਰਨ ਸਟ੍ਰੋਕ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜੇਕਰ ਇਸ ਅਚਾਨਕ ਦਿਮਾਗੀ ਸਮੱਸਿਆ ਦਾ ਸਮੇਂ ਸਿਰ ਇਲਾਜ ਕਰ ਲਿਆ ਜਾਵੇ ਤਾਂ ਵਿਅਕਤੀ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਬਹੁਤ ਸੰਭਾਵਨਾ ਹੁੰਦੀ ਹੈ। Read More

  10. Indians worry about unemployment : ਭਾਰਤੀਆਂ ਨੂੰ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਦੀ ਜ਼ਿਆਦਾ ਚਿੰਤਾ, ਮਹਿੰਗਾਈ ਦੀ ਚਿੰਤਾ ਘੱਟ

    Ipsos ਨੇ ਭਾਰਤ ਸਮੇਤ 29 ਦੇਸ਼ਾਂ ਦਾ ਸਰਵੇਖਣ ਕੀਤਾ ਹੈ, ਜਿਸ ਦੇ ਆਧਾਰ 'ਤੇ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਲੋਕ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ਿਆਦਾ ਚਿੰਤਤ ਹਨ। ਇਸ ਦੇ ਨਾਲ ਹੀ ਇਪਸੋਸ ਨੇ ਮਹਿੰਗਾਈ.... Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget