ਪੜਚੋਲ ਕਰੋ

ABP Sanjha Top 10, 30 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 30 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਰਾਘਵ ਚੱਢਾ ਦੀ ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ-ਕੇਜਰੀਵਾਲ

    ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਜਾਣ ਲੱਗੇ ਹਨ, ਸੁਣਨ ਵਿੱਚ ਆ ਰਿਹਾ ਹੈ ਕਿ ਇਹ ਲੋਕ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕਰਨਗੇ।  Read More

  2. ABP Sanjha Top 10, 30 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਜੰਮੂ-ਕਸ਼ਮੀਰ : ਬਾਰਾਮੂਲਾ ਅਤੇ ਸ਼ੋਪੀਆਂ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 2 ਅੱਤਵਾਦੀ ਢੇਰ

    Terrorist Encounter : ਜੰਮੂ-ਕਸ਼ਮੀਰ ਦੇ ਬਾਰਾਮੂਲਾ ਅਤੇ ਸ਼ੋਪੀਆਂ ਜ਼ਿਲਿਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਕਈ ਅੱਤਵਾਦੀਆਂ ਨੂੰ ਘੇਰਦੇ ਹੋਏ 2 ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। Read More

  4. 80 ਲੱਖ ਲੋਕਾਂ ਨੂੰ ਮਿਲੇਗਾ ਗਰੀਨ ਕਾਰਡ, ਅਮਰੀਕੀ ਕਾਂਗਰਸ ’ਚ ਬਿੱਲ ਪੇਸ਼

    Green card bill: ਡੈਮੋਕਰੈਟਿਕ ਪਾਰਟੀ ਦੇ ਚਾਰ ਸੈਨੇਟਰਾਂ ਨੇ 80 ਲੱਖ ਲੋਕਾਂ ਨੂੰ ਗਰੀਨ ਕਾਰਡ ਮੁਹੱਈਆ ਕਰਾਉਣ ਦੇ ਇਰਾਦੇ ਨਾਲ ਅਮਰੀਕੀ ਕਾਂਗਰਸ ’ਚ ਬਿੱਲ ਪੇਸ਼ ਕੀਤਾ ਹੈ। Read More

  5. Iran Protest : 'ਹਿਜਾਬ ਵਿਰੋਧ' ਦੇ ਸਮਰਥਨ 'ਚ ਉਤਰੀ ਤੁਰਕੀ ਦੀ ਮਸ਼ਹੂਰ ਗਾਇਕਾ ,ਸਟੇਜ 'ਤੇ ਸਾਰਿਆਂ ਦੇ ਸਾਹਮਣੇ ਕੱਟੇ ਆਪਣੇ ਵਾਲ

    Iran Hijab Controversy : ਈਰਾਨ ਵਿੱਚ ਹਿਜਾਬ ਨੂੰ ਲੈ ਕੇ ਵਿਰੋਧ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਮੇਲੇਕ ਮੋਸੋ ਨੇ ਲਾਈਵ ਸੰਗੀਤ ਪ੍ਰੋਗਰਾਮ ਦੌਰਾਨ ਸਟੇਜ 'ਤੇ ਆਪਣੇ ਵਾਲ ਕੱਟੇ ਹਨ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। Read More

  6. Shahid Kapoor House Pics: ਸ਼ਾਹਿਦ ਕਪੂਰ ਮੀਰਾ ਰਾਜਪੂਤ ਨੇ ਨਰਾਤਿਆਂ ਮੌਕੇ ਨਵੇਂ ਘਰ `ਚ ਕੀਤਾ ਗ੍ਰਹਿ ਪ੍ਰਵੇਸ਼, ਸ਼ੇਅਰ ਕੀਤੀਆਂ ਤਸਵੀਰਾਂ

    Shahid Kapoor Mira Rajpoot New House: ਅਭਿਨੇਤਾ ਸ਼ਾਹਿਦ ਕਪੂਰ ਅਤੇ ਉਨ੍ਹਾਂ ਦੀ ਪਤਨੀ ਮੀਰਾ ਰਾਜਪੂਤ ਆਪਣੇ ਨਵੇਂ ਘਰ ਵਿੱਚ ਸ਼ਿਫਟ ਹੋ ਗਏ ਹਨ। Read More

  7. National Games 2022 : ਸੱਤ ਸਾਲ ਬਾਅਦ ਰਾਸ਼ਟਰੀ ਖੇਡਾਂ ਦਾ ਆਯੋਜਨ, ਅਹਿਮਦਾਬਾਦ 'ਚ ਉਦਘਾਟਨ ਸਮਾਰੋਹ ਸ਼ੁਰੂ

    Sports News : ਇਸ ਤੋਂ ਪਹਿਲਾਂ 2015 ਵਿੱਚ ਰਾਸ਼ਟਰੀ ਖੇਡਾਂ ਕਰਵਾਈਆਂ ਗਈਆਂ ਸਨ। ਇਸ ਵਾਰ ਰਾਸ਼ਟਰੀ ਖੇਡਾਂ ਦੀ ਮੇਜ਼ਬਾਨੀ ਗੁਜਰਾਤ ਨੇ ਕੀਤੀ ਹੈ ਅਤੇ ਰਾਸ਼ਟਰੀ ਖੇਡਾਂ ਗੁਜਰਾਤ ਦੇ ਛੇ ਸ਼ਹਿਰਾਂ ਵਿੱਚ ਕਰਵਾਈਆਂ ਜਾਣਗੀਆਂ। Read More

  8. Sunil Chhetri: ਸੁਨੀਲ ਛੇਤਰੀ ਦਾ ਸਨਮਾਨ, ਫੀਫਾ ਨੇ ਦਿਲ ਨੂੰ ਛੂਹ ਲੈਣ ਵਾਲੀ ਸੀਰੀਜ਼ ਕੀਤੀ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

    Sunil Chhetri ਨੂੰ ਉਸ ਦੀ ਡਾਕੂਮੈਂਟਰੀ ਨਾਲ ਸਨਮਾਨਿਤ ਕਰਨ ਦਾ ਫੀਫਾ ਦਾ ਫੈਸਲਾ ਵਿਲੱਖਣ ਹੈ ਕਿਉਂਕਿ ਭਾਰਤ ਨੇ ਅਜੇ ਫੀਫਾ ਵਿਸ਼ਵ ਕੱਪ 'ਚ ਹਿੱਸਾ ਲੈਣਾ ਹੈ। ਫੀਫਾ ਨੇ ਛੇਤਰੀ ਦੇ ਸ਼ਾਨਦਾਰ ਕਰੀਅਰ 'ਤੇ ਇਕ ਵਿਸ਼ੇਸ਼ ਡਾਕੂਮੈਂਟਰੀ ਬਣਾਈ ਹੈ। Read More

  9. Potato For Cleaning :  ਜੰਗਾਲ ਵਾਲੇ ਚਾਕੂ ਤੋਂ ਲੈ ਕੇ ਲਾਕਰ 'ਚ ਰੱਖੀ ਚਾਂਦੀ ਤਕ, ਆਲੂਆਂ ਨਾਲ ਚਮਕ ਸਕਦੀਆਂ ਨੇ ਇਹ ਚੀਜ਼ਾਂ, ਜਾਣੋ ਕਿਵੇਂ

    ਆਲੂ ਸਵਾਦ ਅਤੇ ਸਿਹਤ ਦੇ ਲਿਹਾਜ਼ ਨਾਲ ਹੀ ਨਹੀਂ ਸਗੋਂ ਸਫਾਈ ਦੇ ਮਾਮਲੇ ਵਿੱਚ ਵੀ ਨੰਬਰ ਇੱਕ ਹੈ। ਇਸ ਨਾਲ ਤੁਸੀਂ ਘਰ ਦੀਆਂ ਕਈ ਚੀਜ਼ਾਂ ਨੂੰ ਸਾਫ਼ ਕਰ ਸਕਦੇ ਹੋ ਅਤੇ ਕਈ ਚੀਜ਼ਾਂ ਦੀ ਚਮਕ ਵਧਾ ਸਕਦੇ ਹੋ।  Read More

  10. RBI Repo Rate Hike : ਲੋਨ ਲੈਣਾ ਹੋਇਆ ਮਹਿੰਗਾ, ਵੱਧ ਜਾਏਗੀ EMI , RBI ਨੇ ਲਗਾਤਾਰ ਚੌਥੀ ਵਾਰ 0.50% ਵਧਾਇਆ ਰੇਪੋ ਰੇਟ 

    RBI Repo Rate Hike : ਤਿਉਹਾਰੀ ਸੀਜ਼ਨ ਦੌਰਾਨ ਤੁਹਾਡੀ EMI ਹੋਰ ਮਹਿੰਗੀ ਹੋ ਗਈ ਹੈ। ਆਰਬੀਆਈ ਨੇ ਲਗਾਤਾਰ ਚੌਥੀ ਵਾਰ ਰੈਪੋ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਆਰਬੀਆਈ ਨੇ ਰੈਪੋ ਰੇਟ 5.40 ਫੀਸਦੀ ਤੋਂ ਵਧਾ ਕੇ 5.90 ਫੀਸਦੀ ਕਰ ਦਿੱਤਾ ਹੈ, Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
Advertisement
ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
Embed widget