ਪੜਚੋਲ ਕਰੋ

ABP Sanjha Top 10, 31 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 31 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 31 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Attack on Rahul Gandhi: ਰਾਹੁਲ ਗਾਂਧੀ ਦੇ ਕਾਫਲੇ 'ਤੇ ਹਮਲਾ, ਸ਼ਰਾਰਤੀ ਤੱਤਾਂ ਨੇ ਪੱਥਰਾਂ ਨਾਲ ਬਣਾਇਆ ਨਿਸ਼ਾਨਾ

    ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਕਾਫਲੇ 'ਤੇ ਹਮਲਾ ਹੋਇਆ ਹੈ। ਇਹ ਹਮਲਾ ਬੁੱਧਵਾਰ (31 ਜਨਵਰੀ, 2023) ਨੂੰ ਉਨ੍ਹਾਂ ਦੀ ਕਾਰ 'ਤੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਉਪਰ ਪੱਥਰ ਸੁੱਟੇ ਗਏ।  Read More

  4. France Farmers Protest: ਫਰਾਂਸ ਦੇ ਕਿਸਾਨਾਂ ਨੇ ਕੀਤਾ ਦਿੱਲੀ ਅੰਦੋਲਨ ਵਾਲਾ ਹਾਲ, ਪੈਰਿਸ ਦੇ ਚੁਫੇਰੇ ਟਰੈਕਟਰ ਹੀ ਟਰੈਕਟਰ

    France Farmers Protest: ਫਰਾਂਸ ਦੇ ਕਿਸਾਨਾਂ ਨੇ ਦਿੱਲੀ ਅੰਦੋਲਨ ਯਾਦ ਕਰਵਾ ਦਿੱਤਾ ਹੈ। ਹਜ਼ਾਰਾਂ ਕਿਸਾਨਾਂ ਨੇ ਟਰੈਕਟਰਾਂ ਨਾਲ ਫਰਾਂਸ ਦੀ ਰਾਜਧਾਨੀ ਪੈਰਿਸ ਨੂੰ ਚੁਫੇਰਿਓਂ ਘੇਰ ਲਿਆ ਹੈ। ਬੇਸ਼ੱਕ ਸਰਕਾਰ Read More

  5. Munawar Faruqui: ਮੁਨੱਵਰ ਫਾਰੂਕੀ ਦੇ ਪ੍ਰਸ਼ੰਸਕ ਖਿਲਾਫ ਦਰਜ ਹੋਈ FIR, ਜਾਣੋ ਮੁੰਬਈ ਪੁਲਿਸ ਨੇ ਕਿਉਂ ਲਿਆ ਫੈਨ ਦੇ ਖਿਲਾਫ ਐਕਸ਼ਨ

    FIR against Munawar Faruqui Fan: ਮੁਨੱਵਰ ਫਾਰੂਕੀ ਦੇ ਬਿੱਗ ਬੌਸ ਦਾ ਖਿਤਾਬ ਜਿੱਤਣ ਤੋਂ ਬਾਅਦ, ਮੁੰਬਈ ਦੇ ਡੋਂਗਰੀ 'ਚ ਸ਼ਾਨਦਾਰ ਜਸ਼ਨ ਮਨਾਇਆ ਗਿਆ। ਇਸ ਜਸ਼ਨ 'ਚ ਸ਼ਾਮਲ ਹੋਏ ਮੁਨੱਵਰ ਦੇ ਇੱਕ ਪ੍ਰਸ਼ੰਸਕ ਖ਼ਿਲਾਫ਼ FIR ਦਰਜ ਕੀਤੀ ਗਈ ਹੈ। Read More

  6. Grammy 2024: ਕਦੋਂ ਤੇ ਕਿੱਥੇ ਦੇਖ ਸਕਦੇ ਹੋ ਗਰੈਮੀ ਐਵਾਰਡ 2024? ਜਾਣੋ ਦਿਨ, ਤਰੀਕ ਤੇ ਟਾਈਮ ਸਣੇ ਹਰ ਛੋਟੀ-ਵੱਡੀ ਡੀਟੇਲ

    Grammy 2024 Live Streaming: ਗ੍ਰੈਮੀ ਅਵਾਰਡਸ 2024 ਲਾਸ ਏਂਜਲਸ 'ਚ 5 ਫਰਵਰੀ ਨੂੰ ਆਯੋਜਿਤ ਕੀਤੇ ਜਾਣਗੇ। ਇਸ 'ਚ ਸੰਗੀਤ ਜਗਤ ਦੇ ਬਿਹਤਰੀਨ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਤੁਸੀਂ ਇਸ ਨੂੰ ਘਰ ਬੈਠੇ ਵੀ ਮੁਫਤ ਵਿਚ ਦੇਖ ਸਕਦੇ ਹੋ। Read More

  7. Jay Shah: ICC ਚੇਅਰਮੈਨ ਦੀ ਕੁਰਸੀ 'ਤੇ ਜੈ ਸ਼ਾਹ ਦੀ ਨਜ਼ਰ, ਏਸ਼ੀਅਨ ਕ੍ਰਿਕੇਟ ਕੌਂਸਲ ਦੇ ਪ੍ਰਧਾਨ ਅਹੁਦੇ ਤੋਂ ਦੇ ਸਕਦੇ ਹਨ ਅਸਤੀਫਾ

    ICC Chairman: ਜੈ ਸ਼ਾਹ ਆਈਸੀਸੀ ਚੇਅਰਮੈਨ ਬਣਨ ਲਈ ਨਵੰਬਰ ਵਿੱਚ ਹੋਣ ਵਾਲੀਆਂ ਚੋਣਾਂ ਲੜ ਸਕਦੇ ਹਨ। ਇਸ ਦੇ ਲਈ ਉਹ ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਵੀ ਛੱਡ ਸਕਦੇ ਹਨ। Read More

  8. IND vs ENG: ਆਖਰੀ ਤਿੰਨ ਟੈਸਟਾਂ 'ਚ ਵੀ ਕੋਹਲੀ ਤੇ ਸ਼ਮੀ ਦੀ ਨਹੀਂ ਹੋਵੇਗੀ ਵਾਪਸੀ? ਹੋਣ ਵਾਲਾ ਹੈ ਨਵੀਂ ਟੀਮ ਦਾ ਐਲਾਨ?

    IND vs ENG Test: ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਆਖਰੀ ਤਿੰਨ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ ਹੋਣਾ ਬਾਕੀ ਹੈ। Read More

  9. Coconut Water: ਨਾਰੀਅਲ ਪਾਣੀ ਦੇ ਕਈ ਚਮਤਕਾਰੀ ਫਾਇਦੇ, ਜਾਣੋ ਇਹ ਸਕਿਨ ਲਈ ਕਿਵੇਂ ਅਸਰਦਾਰ?

    Skin tips: ਨਾਰੀਅਲ ਪਾਣੀ ਇੱਕ ਅਜਿਹਾ ਪਾਣੀ ਹੈ ਜਿਸ ਦੇ ਕਈ ਸਿਹਤ ਲਾਭ ਹਨ। ਇਸ ਵਿੱਚ ਇਲੈਕਟ੍ਰੋਲਾਈਟਸ ਅਤੇ ਹੋਰ ਪੌਸ਼ਟਿਕ ਤੱਤ ਹੁੰਦੇ ਹਨ ਜੋ ਸਰੀਰ ਨੂੰ ਹਾਈਡਰੇਟਿਡ ਅਤੇ ਸਿਹਤਮੰਦ ਰੱਖਣ ਵਿੱਚ ਸਹਾਇਤਾ... Read More

  10. Budget 2024: ਬਜਟ ਤੋਂ ਪਹਿਲਾਂ ਹੀ ਸਰਕਾਰ ਦਾ ਤੋਹਫਾ, ਸਸਤੇ ਹੋ ਸਕਦੇ ਮੋਬਾਈਲ - ਜਾਣੋ ਵੱਡਾ ਫੈਸਲਾ

    Interim Budget 2024: ਆਮ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ ਅਤੇ ਸਰਕਾਰ ਦੇ ਨਵੇਂ ਫੈਸਲੇ ਤੋਂ ਬਾਅਦ ਦੇਸ਼ 'ਚ ਸਸਤੇ ਭਾਅ 'ਚ ਮੋਬਾਇਲ ਫੋਨ ਮਿਲਣਗੇ। ਜਾਣੋ ਕੀ ਫੈਸਲਾ ਲਿਆ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget