ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ABP Sanjha Top 10, 31 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 31 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 31 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਖਾਲਿਸਤਾਨੀ ਪੰਨੂ ਦਾ ਨਵਾਂ ਕਾਰਾ!  ਹਰਿਆਣਾ ਨੂੰ ਖਾਲਿਸਤਾਨ ਦਾ ਹਿੱਸਾ ਬਣਾਉਣ ਦਾ ਦਾਅਵਾ, ਖੱਟਰ ਤੇ ਅਨਿਲ ਵਿੱਜ ਨੂੰ ਜਾਨੋਂ ਮਾਰਨ ਦੀ ਧਮਕੀ

    Gurpatwant Singh Pannu Threat: ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਹਰਿਆਣਾ ਦੇ ਮੰਡੀ ਡੱਬਵਾਲੀ ਵਿੱਚ ਐਸਡੀਐਮ ਦਫ਼ਤਰ ਦੇ ਬਾਹਰ ਖਾਲਿਸਤਾਨੀ ਝੰਡਾ ਲਹਿਰਾਇਆ ਹੈ। ਪੰਨੂ ਨੇ ਇੱਕ ਵੀਡੀਓ ਵੀ ਵਾਇਰਲ ਕੀਤੀ ਹੈ... Read More

  4. ਬੁਰੀ ਖਬਰ! ਆਸਟਰੇਲੀਆ 'ਚ ਭਾਰਤੀ ਨੌਜਵਾਨ 'ਤੇ ਹਥਿਆਰਬੰਦ ਗੈਂਗ ਵੱਲੋਂ ਹਮਲਾ

    ਆਸਟਰੇਲੀਆ 'ਚ ਹਥਿਆਰਬੰਦ ਗਰੋਹ ਨੇ ਭਾਰਤੀ ਮੂਲ ਦੇ 16 ਸਾਲਾ ਲੜਕੇ ਨੂੰ ਉਸ ਦੇ ਜਨਮ ਦਿਨ ਮੌਕੇ ਘੇਰ ਕੇ ਉਸ ’ਤੇ ਚਾਕੂਆਂ ਨਾਲ ਵਾਰ ਕੀਤੇ। ਇਸ ਮੌਕੇ ਲੜਕੇ ਨਾਲ ਉਸ ਦੇ ਦੋ ਦੋਸਤ ਵੀ ਮੌਜੂਦ ਸਨ ਤੇ ਬਿਨਾਂ ਭੜਕਾਹਟ ਤੋਂ ਕੀਤੇ ਹਮਲੇ ਦੌਰਾਨ.... Read More

  5. Disha Vakani: 'ਤਾਰਕ ਮਹਿਤਾ' ਫੈਨਜ਼ ਲਈ ਖੁਸ਼ਖਬਰੀ, 6 ਸਾਲ ਬਾਅਦ ਸ਼ੋਅ 'ਚ ਵਾਪਸੀ ਕਰ ਰਹੀ ਦਯਾਬੇਨ, ਜਾਣੋ ਕਦੋਂ ਆਵੇਗੀ ਨਜ਼ਰ

    TMKOC: ਸ਼ੋਅ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਪਿਛਲੇ 15 ਸਾਲਾਂ ਤੋਂ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਇਸ ਦੇ ਨਾਲ ਹੀ ਇਸ ਸੀਰੀਅਲ 'ਚ ਸਭ ਤੋਂ ਮਸ਼ਹੂਰ ਕਿਰਦਾਰ 'ਦਯਾਬੇਨ' ਜਲਦ ਹੀ ਵਾਪਸੀ ਕਰਨ ਜਾ ਰਹੀ ਹੈ। Read More

  6. Shah Rukh Khan: 'ਜਵਾਨ' ਦਾ ਪਹਿਲਾ ਗਾਣਾ 'ਜ਼ਿੰਦਾ ਬੰਦਾ' ਹੋਇਆ ਰਿਲੀਜ਼, ਸ਼ਾਹਰੁਖ ਦੀ ਸ਼ਾਨਦਾਰ ਲੁੱਕ ਤੇ ਜ਼ਬਰਦਸਤ ਡਾਂਸ ਨੇ ਜਿੱਤਿਆ ਦਿਲ

    Jawan Song: ਸ਼ਾਹਰੁਖ ਦੀ ਮੋਸਟ ਵੇਟਿਡ ਫਿਲਮ 'ਜਵਾਨ' ਦਾ ਪਹਿਲਾ ਗੀਤ ਆਖਿਰਕਾਰ ਅੱਜ ਰਿਲੀਜ਼ ਹੋ ਗਿਆ ਹੈ। ਕਿੰਗ ਖਾਨ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ ਅਤੇ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾਇਆ ਸੀ। Read More

  7. ਰੋਪੜ ਦੇ ਵਿਸ਼ਾਲ ਰਾਣਾ ਬਣੇ World Police Champion, ਕੈਨੇਡਾ ਤੇ ਅਮਰੀਕਾ ਦੇ ਪਹਿਲਵਾਨਾਂ ਨੂੰ ਹਰਾ ਕੇ ਗੋਲ ਮੈਡਲ 'ਤੇ ਕੀਤਾ ਕਬਜ਼ਾ

    ਪੰਜਾਬ ਪੁਲਿਸ 'ਚ ਤਾਇਨਾਤ ਏਐਸਆਈ ਵਿਸ਼ਾਲ ਰਾਣਾ ਨੇ ਕੈਨੇਡਾ 'ਚ ਚੱਲ ਰਹੇ ਵਿਸ਼ਵ ਪੁਲਿਸ ਮੁਕਾਬਲਿਆਂ ਦੇ 70 ਕਿੱਲੋ ਰੇਸਲਿੰਗ ਕੈਟੇਗਰੀ ਵਿੱਚ ਗੋਲਡ ਮੈਡਲ 'ਤੇ ਕਬਜ਼ਾ ਕੀਤਾ ਹੈ। Read More

  8. Punjab News: ਖਿਡਾਰੀਆਂ ਨੂੰ ਤਿਆਰੀ ਲਈ ਮਿਲੇਗੀ 15 ਲੱਖ ਦੀ ਵਿੱਤੀ ਮਦਦ, ਤਮਗਾ ਜਿੱਤਣ 'ਤੇ ਸਰਕਾਰੀ ਨੌਕਰੀ

    ਨਵੀਂ ਖੇਡ ਨੀਤੀ-2023 ਤਹਿਤ ਪਿੰਡਾਂ, ਸ਼ਹਿਰਾਂ ਤੇ ਜ਼ਿਲ੍ਹਾ ਤੇ ਸੂਬਾ ਪੱਧਰ ’ਤੇ ਮਿਆਰੀ ਖੇਡ ਢਾਂਚਾ ਵਿਕਸਤ ਹੋਵੇਗਾ। ਕੌਮੀ ਤੇ ਕੌਮਾਂਤਰੀ ਪੱਧਰ ਤੇ ਹੋਰ ਖੇਡ ਟੂਰਨਾਮੈਂਟਾਂ ਦੇ ਜੇਤੂ ਖਿਡਾਰੀਆਂ ਲਈ ਕਰੋੜਾਂ ਰੁਪਏ ਦੇ ਨਕਦ ਇਨਾਮ ਤੇ ਨੌਕਰੀਆਂ ਦੇਣ ਦੇ ਫ਼ੈਸਲਾ Read More

  9. ਕੀ ਤੁਸੀਂ ਵੀ ਤਾਂ ਨਹੀਂ ਪੈਂਟ ਦੀ ਇਸ ਜੇਬ 'ਚ ਰੱਖਦੇ ਸਮਾਰਟਫੋਨ ? ਸਿਹਤ ਲਈ ਹੋ ਸਕਦਾ ਖ਼ਤਰਨਾਕ !

    ਸਿਹਤ ਮਾਹਿਰਾਂ ਮੁਤਾਬਕ, ਜਦੋਂ ਤੁਸੀਂ ਵਾਇਰਲੈੱਸ ਨੈੱਟਵਰਕ ਨਾਲ ਜੁੜੇ ਫ਼ੋਨ ਨੂੰ ਆਪਣੀ ਜੇਬ ਵਿੱਚ ਰੱਖਦੇ ਹੋ ਤਾਂ ਸਰੀਰ 2 ਤੋਂ 7 ਗੁਣਾ ਰੇਡੀਏਸ਼ਨ ਦੇ ਸੰਪਰਕ ਵਿੱਚ ਆਉਂਦਾ ਹੈ। ਦੱਸ ਦੇਈਏ ਕਿ ਫੋਨ ਰੇਡੀਏਸ਼ਨ ਨੂੰ ਵੀ ਕੈਂਸਰ ਦਾ ਕਾਰਨ ਮੰਨਿਆ ਜਾਂਦਾ ਹੈ। Read More

  10. Tomato Price: ਟਮਾਟਰ ਹੋਏ ਹੋਰ ਲਾਲ! ਅੱਜ ਦਾ ਰੇਟ 200 ਰੁਪਏ ਪ੍ਰਤੀ ਕਿਲੋ, ਜਲਦ ਹੀ ਹੋਏਗਾ 250 ਤੋਂ ਪਾਰ

    ਆਈਏਐਨਐਸ ਦੀ ਰਿਪੋਰਟ ਅਨੁਸਾਰ, ਕੋਇਮਬੇਡੂ ਬਾਜ਼ਾਰ ਦੇ ਇੱਕ ਥੋਕ ਵਪਾਰੀ ਦਾ ਕਹਿਣਾ ਹੈ ਕਿ ਬਾਜ਼ਾਰ ਵਿੱਚ ਟਮਾਟਰਾਂ ਦੀ ਕਮੀ ਕਾਰਨ ਕੀਮਤਾਂ ਵਧੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮੈਂ ਸਮਝਦਾ ਸੀ, ਅਕਾਲ ਤਖ਼ਤ ਦਾ ਹੁਕਮ ਸਰਵਉੱਚ ਪਰ ਹੁਣ ਪਤਾ ਲੱਗਿਆ ਇਹ ਤਾਂ ਚਾਰਦੀਵਾਰੀ ਤੱਕ ਸੀਮਤ, ਜਥੇਦਾਰ ਨੇ ਫਰੋਲਿਆ ਦਰਦ !
ਮੈਂ ਸਮਝਦਾ ਸੀ, ਅਕਾਲ ਤਖ਼ਤ ਦਾ ਹੁਕਮ ਸਰਵਉੱਚ ਪਰ ਹੁਣ ਪਤਾ ਲੱਗਿਆ ਇਹ ਤਾਂ ਚਾਰਦੀਵਾਰੀ ਤੱਕ ਸੀਮਤ, ਜਥੇਦਾਰ ਨੇ ਫਰੋਲਿਆ ਦਰਦ !
Punjab News: ਪੰਜਾਬ 'ਚ ਮਿਲੇ ਘਾਤਕ ਵਾਇਰਸ ਦੇ ਮਾਮਲੇ! ਕਿਸੇ ਨਾਲ ਹੱਥ ਮਿਲਾਉਣਾ ਪੈ ਸਕਦਾ ਭਾਰੀ; ਦਿਸ਼ਾ-ਨਿਰਦੇਸ਼ ਜਾਰੀ
ਪੰਜਾਬ 'ਚ ਮਿਲੇ ਘਾਤਕ ਵਾਇਰਸ ਦੇ ਮਾਮਲੇ! ਕਿਸੇ ਨਾਲ ਹੱਥ ਮਿਲਾਉਣਾ ਪੈ ਸਕਦਾ ਭਾਰੀ; ਦਿਸ਼ਾ-ਨਿਰਦੇਸ਼ ਜਾਰੀ
Canada: ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਪੰਜਾਬ ਸਰਕਾਰ ਨੇ 232 ਲਾਅ ਅਫਸਰਾਂ ਤੋਂ ਮੰਗਿਆ ਅਸਤੀਫਾ, ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੇ 232 ਲਾਅ ਅਫਸਰਾਂ ਤੋਂ ਮੰਗਿਆ ਅਸਤੀਫਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Canada|ਕੈਨੇਡਾ 'ਚ ਪੰਜਾਬੀ ਬਣਿਆ ਫੌਜ ਦਾ ਵੱਡਾ ਅਫ਼ਸਰ, ਡਿਪੋਰਟ ਹੋਏ ਨੌਜਵਾਨਾਂ ਨੂੰ ਦਿੱਤੀ ਸਲਾਹਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੈਂ ਸਮਝਦਾ ਸੀ, ਅਕਾਲ ਤਖ਼ਤ ਦਾ ਹੁਕਮ ਸਰਵਉੱਚ ਪਰ ਹੁਣ ਪਤਾ ਲੱਗਿਆ ਇਹ ਤਾਂ ਚਾਰਦੀਵਾਰੀ ਤੱਕ ਸੀਮਤ, ਜਥੇਦਾਰ ਨੇ ਫਰੋਲਿਆ ਦਰਦ !
ਮੈਂ ਸਮਝਦਾ ਸੀ, ਅਕਾਲ ਤਖ਼ਤ ਦਾ ਹੁਕਮ ਸਰਵਉੱਚ ਪਰ ਹੁਣ ਪਤਾ ਲੱਗਿਆ ਇਹ ਤਾਂ ਚਾਰਦੀਵਾਰੀ ਤੱਕ ਸੀਮਤ, ਜਥੇਦਾਰ ਨੇ ਫਰੋਲਿਆ ਦਰਦ !
Punjab News: ਪੰਜਾਬ 'ਚ ਮਿਲੇ ਘਾਤਕ ਵਾਇਰਸ ਦੇ ਮਾਮਲੇ! ਕਿਸੇ ਨਾਲ ਹੱਥ ਮਿਲਾਉਣਾ ਪੈ ਸਕਦਾ ਭਾਰੀ; ਦਿਸ਼ਾ-ਨਿਰਦੇਸ਼ ਜਾਰੀ
ਪੰਜਾਬ 'ਚ ਮਿਲੇ ਘਾਤਕ ਵਾਇਰਸ ਦੇ ਮਾਮਲੇ! ਕਿਸੇ ਨਾਲ ਹੱਥ ਮਿਲਾਉਣਾ ਪੈ ਸਕਦਾ ਭਾਰੀ; ਦਿਸ਼ਾ-ਨਿਰਦੇਸ਼ ਜਾਰੀ
Canada: ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਪੰਜਾਬ ਸਰਕਾਰ ਨੇ 232 ਲਾਅ ਅਫਸਰਾਂ ਤੋਂ ਮੰਗਿਆ ਅਸਤੀਫਾ, ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੇ 232 ਲਾਅ ਅਫਸਰਾਂ ਤੋਂ ਮੰਗਿਆ ਅਸਤੀਫਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਵਾਹਨ ਚਾਲਕਾਂ ਲਈ ਖਤਰੇ ਦੀ ਘੰਟੀ! ਸਵੇਰੇ 8 ਤੋਂ 10 ਵਜੇ ਤੱਕ ਲੱਗੀ ਇਹ ਪਾਬੰਦੀ ? ਜ਼ਰੂਰ ਜਾਣ ਲਓ...
ਪੰਜਾਬ ਦੇ ਵਾਹਨ ਚਾਲਕਾਂ ਲਈ ਖਤਰੇ ਦੀ ਘੰਟੀ! ਸਵੇਰੇ 8 ਤੋਂ 10 ਵਜੇ ਤੱਕ ਲੱਗੀ ਇਹ ਪਾਬੰਦੀ ? ਜ਼ਰੂਰ ਜਾਣ ਲਓ...
ਪੰਜਾਬ ਪੁਲਿਸ ‘ਚ 1746 ਕਾਂਸਟੇਬਲ ਦੇ ਅਹੁਦਿਆਂ ਲਈ ਨਿਕਲੀ ਭਰਤੀ, ਇਦਾਂ ਕਰੋ ਅਪਲਾਈ
ਪੰਜਾਬ ਪੁਲਿਸ ‘ਚ 1746 ਕਾਂਸਟੇਬਲ ਦੇ ਅਹੁਦਿਆਂ ਲਈ ਨਿਕਲੀ ਭਰਤੀ, ਇਦਾਂ ਕਰੋ ਅਪਲਾਈ
ਸਾਵਧਾਨ! Mobile Wallet ‘ਚੋਂ ਗਾਇਬ ਹੋ ਸਕਦੇ ਤੁਹਾਡੇ ਪੈਸੇ, ਹੋ ਰਿਹਾ Scam, ਖੁਦ ਨੂੰ ਇਦਾਂ ਰੱਖੋ Safe
ਸਾਵਧਾਨ! Mobile Wallet ‘ਚੋਂ ਗਾਇਬ ਹੋ ਸਕਦੇ ਤੁਹਾਡੇ ਪੈਸੇ, ਹੋ ਰਿਹਾ Scam, ਖੁਦ ਨੂੰ ਇਦਾਂ ਰੱਖੋ Safe
ਭਾਰਤ-ਪਾਕਿਤਾਨ ਵਿਚਾਲੇ ਦੁਬਈ ‘ਚ ਹੋਵੇਗਾ ਮੁਕਾਬਲਾ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ Live Match
ਭਾਰਤ-ਪਾਕਿਤਾਨ ਵਿਚਾਲੇ ਦੁਬਈ ‘ਚ ਹੋਵੇਗਾ ਮੁਕਾਬਲਾ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ Live Match
Embed widget