ਪੜਚੋਲ ਕਰੋ

ABP Sanjha Top 10, 31 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 31 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 31 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update: 3 ਅਪ੍ਰੈਲ ਤੱਕ ਤੂਫਾਨੀ ਮੀਂਹ, ਯੂਪੀ 'ਚ ਆਰੇਂਜ ਅਲਰਟ, ਪੜ੍ਹੋ ਉੱਤਰ ਭਾਰਤ ਬਾਰੇ ਕੀ ਕਹਿ ਰਿਹਾ ਹੈ ਮੌਸਮ ਵਿਭਾਗ

    Weather Update: ਮੌਸਮ ਵਿਭਾਗ ਨੇ ਮੀਂਹ ਦੇ ਨਾਲ ਤੇਜ਼ ਹਵਾ ਚੱਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਦਿੱਲੀ 'ਚ ਵੀ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। Read More

  4. ਅਮਰੀਕੀ ਅਦਾਲਤ ਦਾ ਵੱਡਾ ਫੈਸਲਾ, H-1B ਵੀਜ਼ਾ ਧਾਰਕਾਂ ਦੇ ਪਤੀ-ਪਤਨੀ ਵੀ ਅਮਰੀਕਾ 'ਚ ਕਰ ਸਕਣਗੇ ਕੰਮ

    ਅਮਰੀਕਾ 'ਚ ਕੰਮ ਕਰਦੇ ਵਿਦੇਸ਼ੀ ਕਰਮਚਾਰੀਆਂ ਨੂੰ ਲੈ ਕੇ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਇਕ ਮਾਮਲੇ ਦੀ ਸੁਣਵਾਈ ਤੋਂ ਬਾਅਦ ਆਪਣੇ ਫੈਸਲੇ 'ਚ ਅਦਾਲਤ ਨੇ ਕਿਹਾ, ਐੱਚ-1ਬੀ ਵੀਜ਼ਾ ਧਾਰਕ ਦੇ ਜੀਵਨ ਸਾਥੀ (ਪਤੀ ਜਾਂ ਪਤਨੀ) ਨੂੰ ਵੀ ਅਮਰੀਕਾ 'ਚ.. Read More

  5. Sunanda Sharma: ਸੁਨੰਦਾ ਸ਼ਰਮਾ ਪਿਤਾ ਦੇ ਜਨਮਦਿਨ 'ਤੇ ਹੋਈ ਭਾਵੁਕ, ਤਸਵੀਰਾਂ ਸ਼ੇਅਰ ਕਰ ਦਿੱਤੀ ਸ਼ਰਧਾਂਜਲੀ

    Sunanda Sharma Father: ਸੁਨੰਦਾ ਸ਼ਰਮਾ ਦੇ ਪਿਤਾ ਦਾ ਅੱਜ ਜਨਮਦਿਨ ਹੈ। ਇਸ ਮੌਕੇ ਉਸ ਨੇ ਆਪਣੇ ਪਿਤਾ ਦੇ ਜਨਮਦਿਨ ਦੀਆਂ ਪੁਰਾਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਸੁਨੰਦਾ ਨੇ ਲਿਖਿਆ, 'ਬਰਥਡੇ ਬੁਆਏ'। Read More

  6. Debi Makhsoospuri: ਦੇਬੀ ਮਖਸੂਸਪੁਰੀ ਦੀ ਨਵੀਂ ਕਵਿਤਾ ਜਿੱਤ ਲਵੇਗੀ ਤੁਹਾਡਾ ਦਿਲ, ਗਾਇਕ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਵੀਡੀਓ

    Debi Makhsoospuri Poetry: ਦੇਬੀ ਮਖਸੂਸਪੁਰੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ, ਜਿਸ ਚ ਗਾਇਕ ਦੀ ਬਾਕਮਾਲ ਕਵਿਤਾ ਸੁਣਨ ਨੂੰ ਮਿਲ ਰਹੀ ਹੈ। ਦੇਬੀ ਨੇ ਇਹ ਬਿਲਕੁਲ ਨਵੀਂ ਤੇ ਤਾਜ਼ਾ ਕਵਿਤਾ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀ Read More

  7. ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ: ਮੀਤ ਹੇਅਰ

    Punjab News: ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। Read More

  8. Sifat Kaur Samra: ਪੰਜਾਬੀ ਦੀ ਇਸ ਧੀ ਨੇ ਵਧਾਇਆ ਮਾਣ, ਕਾਂਸੀ ਦਾ ਤਗਮਾ ਜਿੱਤਣ 'ਤੇ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

    Sifat Kaur Samra Wins bronze medal: ਮੀਤ ਹੇਅਰ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। Read More

  9. Health Tips: ਭੁੱਲ ਕੇ ਵੀ ਨਾ ਖਾਇਓ ਇਹ ਚੀਜ਼ਾਂ ਕੱਚੀਆਂ, ਫਾਇਦੇ ਦੀ ਬਜਾਏ ਹੋ ਸਕਦਾ ਨੁਕਸਾਨ

    Health News: ਕਈ ਅਜਿਹੇ ਭੋਜਨ ਹਨ ਜਿਨ੍ਹਾਂ ਨੂੰ ਕੱਚਾ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਉਹ ਕਿਹੜੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਕੱਚਾ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। Read More

  10. Share Market Opening 31 March: ਵਿੱਤੀ ਸਾਲ ਦੇ ਆਖਰੀ ਦਿਨ ਦੀ ਸ਼ਾਨਦਾਰ ਸ਼ੁਰੂਆਤ, ਖੁੱਲ੍ਹਦੇ ਹੀ 675 ਅੰਕਾਂ ਦੀ ਉਛਾਲ

    Share Market Open Today: ਰਾਮ ਨੌਮੀ ਦੀ ਛੁੱਟੀ ਕਾਰਨ ਕੱਲ੍ਹ ਭਾਵ ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ 'ਚ ਕੋਈ ਕਾਰੋਬਾਰ ਨਹੀਂ ਹੋਇਆ। ਅੱਜ 31 ਮਾਰਚ ਹੈ ਅਤੇ ਇਸ ਦੇ ਨਾਲ ਹੀ ਵਿੱਤੀ ਸਾਲ ਦਾ ਅੰਤ ਹੋ ਰਿਹੈ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget