ਪੜਚੋਲ ਕਰੋ

ABP Sanjha Top 10, 4 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 4 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi News: ਆਮ ਆਦਮੀ ਪਾਰਟੀ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਕੇਜਰੀਵਾਲ ਤੋਂ ਬਾਅਦ ਆਤਿਸ਼ੀ ਨੂੰ ਨੋਟਿਸ

    Delhi News: 'ਆਪ' ਵਿਧਾਇਕਾ ਦੀ ਖਰੀਦੋ-ਫਰੋਖਤ ਦੇ ਮਾਮਲੇ 'ਚ ਦਿੱਲੀ ਪੁਲਿਸ ਐਕਸ਼ਨ ਮੋਡ ਵਿੱਚ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬਾਅਦ ਅੱਜ ਦਿੱਲੀ ਪੁਲਿਸ ਮੰਤਰੀ ਆਤਿਸ਼ੀ ਦੀ ਰਿਹਾਇਸ਼ 'ਤੇ ਨੋਟਿਸ ਦੇਣ ਪਹੁੰਚ ਗਈ। Read More

  4. Canada accuses India: ਕੈਨੇਡਾ ਦੇ ਲੋਕਤੰਤਰ ਨੂੰ ਭਾਰਤ ਤੇ ਚੀਨ ਤੋਂ ਖਤਰਾ! ਖੁਫੀਆ ਰਿਪੋਰਟ 'ਚ ਵੱਡਾ ਖੁਲਾਸਾ

    Canada accuses India: ਇਸ ਤੋਂ ਪਹਿਲਾਂ ਕੈਨੇਡਾ ਨੇ ਆਪਣੇ ਸਿੱਖ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਾਉਣ ਦਾ ਇਲਜ਼ਾਮ ਭਾਰਤੀ ਏਜੰਸੀਆਂ ਉੱਪਰ ਲਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਸੀ। Read More

  5. Priyanka Chopra: ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਹੋਏ ਦੀਵਾਲੀਆ, 166 ਕਰੋੜ ਦੇ ਘਰ ਦੀ ਨਹੀਂ ਭਰ ਪਾ ਰਹੇ ਕਿਸ਼ਤ, ਕਿਰਾਏ 'ਤੇ ਚੜ੍ਹਾਇਆ: ਰਿਪੋਰਟਾਂ

    Priyanka Chopra Nick Jonas; ਸੂਤਰਾਂ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਚੋਪੜਾ-ਨਿਕ ਜੋਨਸ ਨੇ ਆਪਣਾ ਘਰ ਅਗਸਤ 2023 'ਚ ਛੱਡਿਆ। ਕਿਉਂਕਿ ਉਹ ਦੋਵੇਂ ਇੱਕ ਸਾਲ ਤੋਂ ਆਪਣੇ 166 ਕਰੋੜ ਦੇ ਘਰ ਦੀ ਕਿਸ਼ਤ ਨਹੀਂ ਭਰ ਪਾਏ। Read More

  6. Kaka; ਪੰਜਾਬੀ ਗਾਇਕ ਕਾਕਾ ਨੇ ਆਪਣੇ ਫੈਨ ਨੂੰ ਗਿਫਟ ਕੀਤਾ ਆਈਫੋਨ 15 ਪ੍ਰੋ ਮੈਕਸ, ਫੋਨ ਮਿਲਣ ਤੋਂ ਬਾਅਦ ਫੈਨ ਨੇ ਇੰਝ ਕੀਤਾ ਰਿਐਕਟ

    Punjabi Singer Kaka Fans: ਗਾਇਕ ਕਾਕਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੇ ਫੈਨ ਨੂੰ ਆਈਫੋਨ 15 ਪ੍ਰੋ ਮੈਕਸ ਗਿਫਟ ਕਰਦਾ ਨਜ਼ਰ ਆ ਰਿਹਾ ਹੈ। Read More

  7. IND Vs ENG: ਜਸਪ੍ਰੀਤ ਬੁਮਰਾਹ ਸਾਹਮਜ਼ੇ ਅੰਗਰੇਜ਼ ਬੱਲੇਬਾਜ਼ਾਂ ਨੇ ਟੇਕੇ ਗੋਡੇ, ਪਹਿਲੀ ਪਾਰੀ 'ਚ 253 ਦੌੜਾਂ 'ਤੇ ਢੇਰ ਹੋਈ ਇੰਗਲੈਂਡ ਦੀ ਟੀਮ

    Vizag Test: ਜਸਪ੍ਰੀਤ ਬੁਮਰਾਹ ਦੀ ਗੇਂਦਬਾਜ਼ੀ ਦਾ ਇੰਗਲਿਸ਼ ਬੱਲੇਬਾਜ਼ਾਂ ਕੋਲ ਕੋਈ ਜਵਾਬ ਨਹੀਂ ਸੀ। ਇੰਗਲਿਸ਼ ਬੱਲੇਬਾਜ਼ ਜਸਪ੍ਰੀਤ ਬੁਮਰਾਹ ਦੀ ਗੇਂਦਬਾਜ਼ੀ ਦੇ ਸਾਹਮਣੇ ਬੇਵੱਸ ਅਤੇ ਬੇਵੱਸ ਨਜ਼ਰ ਆਏ। ਜਸਪ੍ਰੀਤ ਬੁਮਰਾਹ ਨੇ 6 ਵਿਕਟਾਂ ਲਈਆਂ। Read More

  8. Sunil Gavaskar: ਸੁਨੀਲ ਗਵਾਸਕਰ ਦੇ ਘਰ ਛਾਇਆ ਮਾਤਮ, ਸੱਸ ਦਾ ਹੋਇਆ ਦੇਹਾਂਤ, ਖਬਰ ਮਿਲਦੇ ਹੀ ਲਾਈਵ ਕਮੈਂਟਰੀ ਅੱਧ ਵਿਚਾਲੇ ਛੱਡ ਦੌੜੇ

    IND vs ENG: ਸੁਨੀਲ ਗਾਵਸਕਰ ਭਾਰਤ ਅਤੇ ਇੰਗਲੈਂਡ ਵਿਚਾਲੇ ਚੱਲ ਰਹੇ ਟੈਸਟ ਮੈਚ ਦੀ ਕੁਮੈਂਟਰੀ ਕਰ ਰਹੇ ਸਨ। ਪਰ ਉਹ ਮੈਚ ਦੇ ਵਿਚਕਾਰ ਹੀ ਕੁਮੈਂਟਰੀ ਬਾਕਸ ਛੱਡ ਗਿਆ। Read More

  9. Soya Chaap: ਚਟਕਾਰੇ ਲਗਾ ਕੇ ਖਾਂਦੇ ਹੋ ਰੈਡੀਮੇਡ ਸੋਇਆ ਚਾਂਪ, ਤਾਂ ਹੋ ਜਾਓ ਸਾਵਧਾਨ, ਸਰੀਰ ਨੂੰ ਹੋ ਸਕਦੇ ਇਹ ਨੁਕਸਾਨ

    Health News: ਬਾਜ਼ਾਰ 'ਚ ਉਪਲਬਧ ਸੋਇਆ ਚਾਂਪਾਂ ਨੂੰ ਬਹੁਤ ਜ਼ਿਆਦਾ ਨਹੀਂ ਖਾਣਾ ਚਾਹੀਦਾ ਹੈ। ਆਓ ਜਾਣਦੇ ਹਾਂ ਕਿਉਂ? Read More

  10. World Cancer Day 2024: ਸਿਹਤ ਬੀਮੇ ਨਾਲ ਜ਼ਰੂਰ ਖਰੀਦੋਂ ਇਹ ਪ੍ਰੋਡਕਟ, ਕੈਂਸਰ ਜਿਹੀਆਂ ਬਿਮਾਰੀਆਂ ਦਾ ਆਸਾਨ ਹੋਵੇਗਾ ਇਲਾਜ!

    Cancer Critical Illness Cover: ਅੱਜ ਦੇ ਸਮੇਂ ਵਿੱਚ ਕੈਂਸਰ ਦੇ ਮਰੀਜ਼ ਤੇਜ਼ੀ ਨਾਲ ਵੱਧ ਰਹੇ ਹਨ। ਇਸ ਬਾਰੇ ਜਾਗਰੂਕਤਾ ਲਿਆਉਣ ਲਈ 4 ਫਰਵਰੀ ਨੂੰ ‘ਵਿਸ਼ਵ ਕੈਂਸਰ ਦਿਵਸ’ ਮਨਾਇਆ ਜਾਂਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget