ਪੜਚੋਲ ਕਰੋ

ABP Sanjha Top 10, 4 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 4 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bengaluru: 'ਮੈਨੂੰ ਕਮੀਜ਼ ਉਤਾਰਨ ਲਈ ਕਿਹਾ, ਇਹ ਬੇਇੱਜ਼ਤੀ ਹੈ', ਸੰਗੀਤਕਾਰ ਨੇ ਕਿਹਾ- ਸੁਰੱਖਿਆ ਜਾਂਚ ਦੇ ਨਾਂ 'ਤੇ ਔਰਤ ਨਾਲ ਅਜਿਹਾ ਕਿਉਂ?

    Security Check: ਬੈਂਗਲੁਰੂ ਹਵਾਈ ਅੱਡੇ ਦੇ ਅਧਿਕਾਰਤ ਟਵਿੱਟਰ ਹੈਂਡਲ ਨੇ ਔਰਤ ਦੀ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ ਕਿ "ਇਹ ਨਹੀਂ ਹੋਣਾ ਚਾਹੀਦਾ ਸੀ" ਅਤੇ ਉਸ ਨੂੰ ਆਪਣੇ ਸੰਪਰਕ ਵੇਰਵੇ ਸਾਂਝੇ ਕਰਨ ਦੀ ਬੇਨਤੀ ਕੀਤੀ। Read More

  4. ਪੰਜਾਬ 'ਚ ਮਾਂ ਬੋਲੀ ਦਾ ਰੁਤਬਾ ਬਹਾਲ ਕਰਨ ਲਈ ਜੱਦੋ-ਜਹਿਦ, ਵਿਦੇਸ਼ਾਂ 'ਚ ਮਿਲ ਰਿਹਾ ਮਾਣ-ਸਨਮਾਨ, ਹੁਣ ਆਸਟੇਰਲੀਆ ਨੇ ਕੀਤਾ ਵੱਡਾ ਐਲਾਨ

    Punjabi in Schools: ਬੇਸ਼ੱਕ ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਦੇ ਰੁਤਬੇ ਨੂੰ ਬਹਾਲ ਕਰਨ ਲਈ ਜੱਦੋ-ਜਹਿਦ ਕਰਨੀ ਪੈ ਰਹੀ ਹੈ ਪਰ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ ਨੂੰ ਮਾਣ-ਸਨਮਾਨ ਮਿਲਣ ਲੱਗਾ ਹੈ। Read More

  5. Gurdas Maan: ਗੁਰਦਾਸ ਮਾਨ ਮਨਾ ਰਹੇ 66ਵਾਂ ਜਨਮਦਿਨ, 'ਦਿਲ ਦਾ ਮਾਮਲਾ ਹੈ' ਨੇ ਰਾਤੋ ਰਾਤ ਬਣਾਇਆ ਸਟਾਰ, ਵਿਵਾਦਾਂ ਨਾਲ ਰਿਹਾ ਨਾਤਾ

    Gurdas Maan Birthday; ਗੁਰਦਾਸ ਮਾਨ ਦਾ ਜਨਮ 4 ਜਨਵਰੀ 1957 ਨੂੰ ਗਿੱਦੜਬਾਹਾ ਵਿਖੇ ਹੋਇਆ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਕੁੱਲ 34 ਐਲਬਮਾਂ ਵਿਚ ਸੈਂਕੜੇ ਗੀਤ ਗਾਏ। ਉਨ੍ਹਾਂ ਦਾ ਲਗਭਗ ਹਰ ਗੀਤ ਸੁਪਰਹਿੱਟ ਰਿਹਾ। Read More

  6. New Punjabi Song: ਬੱਬੂ ਮਾਨ ਤੋਂ ਗੁਰਨਾਮ ਭੁੱਲਰ ਤੱਕ, ਨਵੇਂ ਸਾਲ 'ਤੇ ਇਹ ਪੰਜਾਬੀ ਗਾਇਕ ਲੈਕੇ ਆ ਰਹੇ ਨਵੇਂ ਗਾਣੇ, ਜਾਣੋ ਕਦੋਂ ਹੋਣਗੇ ਰਿਲੀਜ਼

    New Punjabi Songs: ਨਵੇਂ ਸਾਲ 'ਤੇ ਕਈ ਗਾਇਕਾਂ ਨੇ ਨਵੇਂ ਗੀਤ ਲਿਆਉਣ ਦਾ ਐਲਾਨ ਕੀਤਾ ਹੈ। ਬੱਬੂ ਮਾਨ ਤੋਂ ਲੈਕੇ ਗੁਰਨਾਮ ਭੁੱਲਰ ਤੱਕ ਕਿਹੜੇ ਕਿਹੜੇ ਗਾਇਕ ਹਨ, ਜੋ ਇਸ ਮਹੀਨੇ ਨਵੇਂ ਗੀਤਾਂ ਨਾਲ ਤੁਹਾਡਾ ਮਨੋਰੰਜਨ ਕਰਨਗੇ। ਦੇਖੋ ਲਿਸਟ: Read More

  7. Cristiano Ronaldo: ਰੋਨਾਲਡੋ ਸਾਊਦੀ ਅਰਬ ਦੇ 'ਅਲ ਨਾਸਰ' ਕਲੱਬ 'ਚ ਸ਼ਾਮਲ, 1700 ਕਰੋੜ ਤੋਂ ਵੱਧ ਦੀ ਡੀਲ

    Cristiano Ronaldo joins Al Nassr: ਮੈਨਚੈਸਟਰ ਯੂਨਾਈਟਿਡ ਛੱਡਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਸਾਊਦੀ ਅਰਬ ਦੇ ਫੁੱਟਬਾਲ ਕਲੱਬ 'ਅਲ ਨਾਸਰ' ਨਾਲ ਜੁੜ ਗਿਆ ਹੈ। Read More

  8. Pele Demise: 16 ਸਾਲ ਦੀ ਉਮਰ 'ਚ ਬ੍ਰਾਜ਼ੀਲ ਲਈ Pele ਨੇ ਕੀਤਾ ਸੀ ਡੈਬਿਊ, ਅਜਿਹਾ ਰਿਹਾ ਇਸ ਮਹਾਨ ਫੁੱਟਬਾਲਰ ਦਾ ਸ਼ਾਨਦਾਰ ਕਰੀਅਰ

    ਪੇਲੇ ਨੇ ਬਹੁਤ ਛੋਟੀ ਉਮਰ ਵਿੱਚ ਫੁੱਟਬਾਲ ਦੀ ਦੁਨੀਆ 'ਤੇ ਦਬਦਬਾ ਬਣਾ ਲਿਆ ਸੀ। ਉਸਨੂੰ ਹਰ ਸਮੇਂ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। Read More

  9. ਲੋਕ ਕਹਿੰਦੇ ਦਿਮਾਗ ਕੰਮ ਨਹੀਂ ਕਰਦਾ? ਕੀ ਸੱਚਮੁੱਚ ਹੀ ਦਿਮਾਗ ਕੰਮ ਕਰਨਾ ਬੰਦ ਕਰ ਦਿੰਦਾ ਹੈ?

    ਤੁਸੀਂ ਕਈ ਲੋਕਾਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਉਨ੍ਹਾਂ ਦਾ ਦਿਮਾਗ ਕੰਮ ਨਹੀਂ ਕਰ ਰਿਹਾ। ਕੋਰੋਨਾ ਤੋਂ ਬਾਅਦ, ਬਹੁਤ ਸਾਰੇ ਲੋਕਾਂ ਆਪਣੇ ਸਰੀਰ ਵਿੱਚ ਅਜਿਹੇ ਬਦਲਾਅ ਦੇਖੇ ਹਨ ਕਿ ਉਹ ਹੁਣ ਕਿਸੇ ਵੀ ਚੀਜ਼ 'ਤੇ ਧਿਆਨ ਨਹੀਂ ਦੇ ਪਾ ਰਹੇ ਹਨ। Read More

  10. General Provident Fund: ਕੇਂਦਰੀ ਕਰਮਚਾਰੀਆਂ ਨੂੰ ਨਹੀਂ ਮਿਲੀ ਖੁਸ਼ਖਬਰੀ, ਸਰਕਾਰ ਨੇ GPF 'ਤੇ ਨਹੀਂ ਵਧਾਇਆ ਵਿਆਜ

    GPF: ਜਨਵਰੀ ਤੋਂ ਮਾਰਚ ਤਿਮਾਹੀ ਲਈ GPF ਦਰਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਸਰਕਾਰੀ ਕਰਮਚਾਰੀਆਂ ਨੂੰ ਹੁਣ ਚੌਥੀ ਤਿਮਾਹੀ 'ਚ ਵੀ ਸਿਰਫ 7.1 ਫੀਸਦੀ ਵਿਆਜ ਦਿੱਤਾ ਜਾਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget