ਪੜਚੋਲ ਕਰੋ

ABP Sanjha Top 10, 4 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 4 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Punjab News: ਹਰਦੀਪ ਨਿੱਝਰ ਦੇ ਕਤਲ ਮਗਰੋਂ ਭੜਕੇ ਖਾਲਿਸਤਾਨੀ, ਹੁਣ ਭਾਰਤੀ ਡਿਪਲੋਮੈਟ ਨਿਸ਼ਾਨੇ 'ਤੇ 

    ਇਨ੍ਹਾਂ ਪੋਸਟਰ ਵਿੱਚ ਜਿੱਥੇ 8 ਜੁਲਾਈ ਨੂੰ ਹੋਣ ਵਾਲੀ ਆਜ਼ਾਦੀ ਰੈਲੀ ਦੀ ਜਾਣਕਾਰੀ ਦਿੱਤੀ ਗਈ ਹੈ, ਉੱਥੇ ਹੀ ਨਿੱਝਰ ਦੇ ਕਤਲ ਲਈ ਦੂਤਘਰ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। Read More

  4. Pakistan : ਇਸ ਪਾਕਿਸਤਾਨੀ ਨੇ ਕੀਤੀ PM ਮੋਦੀ ਦੀ ਤਾਰੀਫ ਤਾਂ ਭੜਕ ਗਏ ਲੋਕ, ਦੇ ਦਿੱਤੀ ਧਮਕੀ ਕਿਹਾ- ਸ਼ਾਮ ਤੱਕ ਪਤਾ ਨਹੀਂ ਲੱਗੇਗਾ

    Pakistani Reaction On PM Modi : ਜਦੋਂ ਪਾਕਿਸਤਾਨੀ ਯੂਟਿਊਬਰ ਸ਼ੋਏਬ ਮਲਿਕ ਨੇ ਪਾਕਿਸਤਾਨ ਦੇ ਲੋਕਾਂ ਵਿੱਚ ਜਾ ਕੇ ਭਾਰਤ ਬਾਰੇ ਉਨ੍ਹਾਂ ਦੀ ਰਾਏ ਪੁੱਛੀ ਤਾਂ ਇੱਕ ਵਿਅਕਤੀ ਨੇ ਕਿਹਾ ਕਿ ਮੋਦੀ ਸਭ ਤੋਂ ਵਧੀਆ ਹਨ। ਇਸ 'ਤੇ ਭੀੜ 'ਚ ਖੜ੍ਹੇ ਇਕ Read More

  5. Sunny Deol: ਸੰਨੀ ਦਿਓਲ ਤੇ ਅਕਸ਼ੇ ਕੁਮਾਰ ਦੀ 27 ਸਾਲਾਂ ਬਾਅਦ ਹੋਵੇਗੀ ਟੱਕਰ, ਕੀ ਅਕਸ਼ੇ ਨੂੰ ਸੰਨੀ ਨਾਲ ਪੰਗਾ ਲੈਣਾ ਪਵੇਗਾ ਭਾਰੀ?

    Gadar 2 VS OMG 2: ਗਦਰ 2 ਅਤੇ OMG 2 ਦੋਵੇਂ 11 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੇ ਹਨ। ਅਕਸ਼ੈ ਕੁਮਾਰ ਅਤੇ ਸੰਨੀ ਦਿਓਲ ਇੱਕ ਵਾਰ ਫਿਰ ਬਾਕਸ ਆਫਿਸ 'ਤੇ ਟੱਕਰ ਦੇਣ ਜਾ ਰਹੇ ਹਨ। Read More

  6. ਆਲੀਆ ਭੱਟ-ਰਣਵੀਰ ਸਿੰਘ ਦੀ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਦਾ ਦਮਦਾਰ ਟਰੇਲਰ ਰਿਲੀਜ਼, ਬਿਲਕੁਲ ਫਰੈਸ਼ ਲਵ ਸਟੋਰੀ ਜਿੱਤੇਗੀ ਦਿਲ

    Rocky Aur Rani Ki Prem Kahani Trailer: ਆਲੀਆ ਭੱਟ ਅਤੇ ਰਣਵੀਰ ਸਿੰਘ ਸਟਾਰਰ ਫਿਲਮ ਰੌਕੀ ਅਤੇ ਰਾਣੀ ਦੀ ਪ੍ਰੇਮ ਕਹਾਣੀ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਨਿਰਦੇਸ਼ਨ ਕਰਨ ਜੌਹਰ ਨੇ ਕੀਤਾ ਹੈ। Read More

  7. Mark Taylor: ਸਾਬਕਾ ਆਸਟਰੇਲੀਆਈ ਦਿੱਗਜ ਮਾਰਕ ਟੇਲਰ ਨੇ ਚੁਣੇ ਪਿਛਲੇ 50 ਸਾਲਾਂ ਦੇ ਟੌਪ 5 ਖਿਡਾਰੀ, ਲਿਸਟ 'ਚ ਇਹ ਨਾਮ ਹਨ ਸ਼ਾਮਲ

    Top-5 Batsman: ਆਸਟਰੇਲੀਆ ਦੇ ਸਾਬਕਾ ਦਿੱਗਜ ਬੱਲੇਬਾਜ਼ ਮਾਰਕ ਟੇਲਰ ਨੇ ਪਿਛਲੇ 50 ਸਾਲਾਂ ਦੇ ਚੋਟੀ ਦੇ 5 ਬੱਲੇਬਾਜ਼ਾਂ ਦੀ ਚੋਣ ਕੀਤੀ ਹੈ। ਟੇਲਰ ਨੇ ਕੋਹਲੀ ਅਤੇ ਸਮਿਥ ਨੂੰ ਵੀ ਆਪਣੀ ਸੂਚੀ ਵਿੱਚ ਸ਼ਾਮਲ ਕੀਤਾ ਹੈ। Read More

  8. ਵਿਸ਼ਵ ਕੱਪ ਤੋਂ ਪਹਿਲਾਂ ਏਸ਼ੀਆ ਕੱਪ 'ਚ ਹੋਵੇਗੀ ਭਾਰਤ-ਪਾਕਿਸਤਾਨ ਦੀ ਟੱਕਰ, ਮਹਾਮੁਕਾਬਲੇ ਬਾਰੇ ਜਾਣੋ ਸਭ ਕੁੱਝ

    IND Vs PAK: ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਹੋਵੇਗਾ। ਇਸ ਟੂਰਨਾਮੈਂਟ 'ਚ ਦੋਵੇਂ ਟੀਮਾਂ ਕੁੱਲ 3 ਵਾਰ ਆਹਮੋ-ਸਾਹਮਣੇ ਹੋ ਸਕਦੀਆਂ ਹਨ। Read More

  9. ਜੇ ਤੁਸੀਂ ਵੀ Black ਜਾਂ Lemon Tea ਜ਼ਿਆਦਾ ਪੀਂਦੇ ਹੋ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ ਕਿਡਨੀ 'ਚ ਪਥਰੀ

    ਜੇ ਕੋਈ ਵਿਅਕਤੀ ਰੋਜ਼ਾਨਾ 5-8 ਕੱਪ ਚਾਹ ਪੀਂਦਾ ਹੈ ਤਾਂ ਉਸ ਨੂੰ ਪੇਟ ਨਾਲ ਸਬੰਧਤ ਬਿਮਾਰੀਆਂ ਅਤੇ ਹੋਰ ਕਈ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। Read More

  10. Aadhaar Card Validity Check: ਤੁਹਾਡਾ ਆਧਾਰ ਕਾਰਡ ਹੋ ਗਿਆ ਐਕਸਪਾਇਰ? ਘਰ ਬੈਠੇ ਤੁਰੰਤ ਇੰਝ ਕਰੋ ਚੈੱਕ

    ਜੇਕਰ ਤੁਹਾਡੇ ਆਧਾਰ ਕਾਰਡ ਦੀ ਮਿਆਦ ਖਤਮ ਹੋ ਜਾਂਦੀ ਹੈ ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ ਤੇ ਕਿਹੜਾ ਆਧਾਰ ਕਾਰਡ ਕਿੰਨੇ ਦਿਨਾਂ ਲਈ ਵੈਧ ਹੈ…ਆਓ ਜਾਣਦੇ ਹਾਂ ਪੂਰੀ ਜਾਣਕਾਰੀ... Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਵੱਡੀ ਖ਼ਬਰ! ਘਰ 'ਚ ਵੜ ਕੇ ਸੀਨੀਅਰ ਕਾਂਗਰਸੀ ਆਗੂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਮੱਚੀ ਦਹਿਸ਼ਤ
ਵੱਡੀ ਖ਼ਬਰ! ਘਰ 'ਚ ਵੜ ਕੇ ਸੀਨੀਅਰ ਕਾਂਗਰਸੀ ਆਗੂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਮੱਚੀ ਦਹਿਸ਼ਤ
Punjab News: ਪੰਜਾਬ ਦੇ ਦੁਕਾਨਦਾਰਾਂ ਵਿਚਾਲੇ ਮੱਚਿਆ ਹੜਕੰਪ, ਸ਼ਹਿਰ ਤੋਂ ਬਾਹਰ ਤਬਦੀਲ ਹੋਣਗੀਆਂ ਦੁਕਾਨਾਂ; ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ...
ਪੰਜਾਬ ਦੇ ਦੁਕਾਨਦਾਰਾਂ ਵਿਚਾਲੇ ਮੱਚਿਆ ਹੜਕੰਪ, ਸ਼ਹਿਰ ਤੋਂ ਬਾਹਰ ਤਬਦੀਲ ਹੋਣਗੀਆਂ ਦੁਕਾਨਾਂ; ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ...
Plane Crash: ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
Embed widget