ਪੜਚੋਲ ਕਰੋ

ABP Sanjha Top 10, 4 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 4 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Wrestlers Protest: ਭਲਵਾਨਾਂ ਦੇ ਹੱਕ 'ਚ ਨਿੱਤਰਣ ਲੱਗੀ ਜਨਤਾ, ਪੁਲਿਸ ਦਾ ਐਕਸ਼ਨ, ਪ੍ਰਦਰਸ਼ਨ ਸਥਾਨ ਸੀਲ, ਦਿਲੀ ਜਾਣ ਵਾਲੇ ਵਾਹਨਾਂ ਦੀ ਚੈਕਿੰਗ

    ਹੁਣ ਜਿੱਥੇ ਪਹਿਲਵਾਨਾਂ ਦਾ ਵਿਰੋਧ ਹੋ ਰਿਹਾ ਹੈ, ਉਸ ਥਾਂ ਦੇ ਆਲੇ-ਦੁਆਲੇ ਬੈਰੀਕੇਡ ਲਗਾ ਦਿੱਤੇ ਗਏ ਹਨ ਤੇ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਅੱਜ ਸਵੇਰੇ ਪਹਿਲਵਾਨਾਂ ਵੱਲੋਂ ਕਿਸਾਨਾਂ ਤੇ ਉਨ੍ਹਾਂ ਦੇ ਆਗੂਆਂ ਨੂੰ ਧਰਨੇ ਵਾਲੀ ਥਾਂ 'ਤੇ ਇਕੱਠੇ ਹੋਣ ਲਈ ਬੁਲਾਉਣ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। Read More

  2. ABP Sanjha Top 10, 4 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Army Helicopter Crash: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਜ਼ਖਮੀ

    Army Helicopter Crashs Kishtwar: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਫੌਜ ਦਾ ਇੱਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। Read More

  4. Bilawal Bhutto India: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਪਹੁੰਚੇ ਗੋਆ, ਰੂਸ ਅਤੇ ਚੀਨ ਦੇ ਨੇਤਾਵਾਂ ਨਾਲ ਕਰਨਗੇ ਬੈਠਕ

    Bilawal Bhutto India Visit: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਸਾਲਾਂ ਬਾਅਦ ਭਾਰਤ ਦੇ ਦੌਰੇ 'ਤੇ ਆਏ ਹਨ। ਉਹ ਵੀਰਵਾਰ ਦੁਪਹਿਰ ਨੂੰ ਗੋਆ ਪਹੁੰਚਿਆ। ਇੱਥੇ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਅਹਿਮ ਬੈਠਕ ਹੋਵੇਗੀ। Read More

  5. Jiah Khan: ਜੀਆ ਖਾਨ ਕੇਸ ਤੋਂ ਬਰੀ ਹੋਣ ਤੋਂ ਬਾਅਦ ਸੂਰਜ ਪੰਚੋਲੀ ਪਹੁੰਚੇ ਦਿੱਲੀ, ਗੁਰਦੁਆਰਾ ਬੰਗਲਾ ਸਾਹਿਬ 'ਚ ਟੇਕਿਆ ਮੱਥਾ

    Sooraj Pancholi: ਜੀਆ ਖਾਨ ਖੁਦਕੁਸ਼ੀ ਮਾਮਲੇ 'ਚ ਬਰੀ ਹੋਣ ਤੋਂ ਕੁਝ ਦਿਨ ਬਾਅਦ ਸੂਰਜ ਪੰਚੋਲੀ ਨੇ ਦਿੱਲੀ ਪਹੁੰਚ ਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਅਦਾਕਾਰ ਨੇ ਆਪਣੀ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। Read More

  6. Sonam Bajwa: ਜਗਦੀਪ ਸਿੱਧੂ ਨੇ ਰੱਜ ਕੇ ਕੀਤੀ ਸੋਨਮ ਬਾਜਵਾ ਦੀ ਤਾਰੀਫ, ਕਿਹਾ- 'ਪੰਜਾਬੀ ਇੰਡਸਟਰੀ 'ਚ ਸਭ ਤੋਂ ਬੇਹਤਰੀਨ ਤੇ ਮੇਰੀ..'

    Jagdeep Sidhu Sonam Bajwa: ਜਗਦੀਪ ਨੇ ਕਿਹਾ, 'ਸੋਨਮ ਬਾਜਵਾ ਪੰਜਾਬੀ ਇੰਡਸਟਰੀ ਵਿੱਚ ਮੇਰੀ ਮਨਪਸੰਦ ਅਦਾਕਾਰਾ ਹੈ। ਤੇ ਮੇਰੇ 'ਤੇ ਵਿਸ਼ਵਾਸ ਕਰੋ ਕਿ ਸੋਨਮ ਨੂੰ ਹਾਲੇ ਐਕਟਿੰਗ ਦਿਖਾਉਣ ਦਾ ਮੌਕਾ ਮਿਲਿਆ ਨਹੀਂ ਹੈ। Read More

  7. ਸੋਸ਼ਲ ਮੀਡੀਆ 'ਤੇ ਅਲੋਚਨਾ ਮਗਰੋਂ ਪੀਟੀ ਊਸ਼ਾ ਦਾ ਯੂ-ਟਰਨ, ਹੁਣ ਭਲਵਾਨਾਂ ਦੇ ਹੱਕ 'ਚ ਡਟੀ

    wrestlers protest: ਸੋਸ਼ਲ ਮੀਡੀਆ ਉੱਪਰ ਅਲੋਚਨਾ ਮਗਰੋਂ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੀ ਮੁਖੀ ਪੀਟੀ ਊਸ਼ਾ ਨੇ ਯੂ-ਟਰਨ ਲੈ ਲਿਆ ਹੈ। ਪੀਟੀ ਊਸ਼ਾ ਨੇ ਹੁਣ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਭਲਵਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ। Read More

  8. Team India: ਆਈਸੀਸੀ ਰੈਂਕਿੰਗ 'ਚ ਭਾਰਤ ਦੀ ਬੱਲੇ-ਬੱਲੇ, ਹਰ ਥਾਂ ਟੌਪ 'ਤੇ ਟੀਮ ਤੇ ਖਿਡਾਰੀ

    ICC Rankings: ਭਾਰਤੀ ਟੀਮ ਅਤੇ ਇਸਦੇ ਖਿਡਾਰੀ ਆਈਸੀਸੀ ਰੈਂਕਿੰਗ ਵਿੱਚ ਕ੍ਰਿਕਟ ਦੇ ਹਰ ਫਾਰਮੈਟ ਵਿੱਚ ਹਾਵੀ ਹਨ। ਸੂਰਿਆਕੁਮਾਰ ਯਾਦਵ ਲੰਬੇ ਸਮੇਂ ਤੋਂ ਟੀ-20 ਦੇ ਨੰਬਰ-1 ਬੱਲੇਬਾਜ਼ ਰਹੇ ਹਨ। Read More

  9. ਕੀ ਤੁਹਾਨੂੰ ਵੀ ਬਹੁਤ ਗੁੱਸਾ ਆਉਂਦਾ ਹੈ? ਜੇਕਰ ਹਾਂ... ਤਾਂ ਇਸ ਤਰ੍ਹਾਂ ਕੰਟਰੋਲ ਕਰੋ, ਨਹੀਂ ਤਾਂ ਹੋਵੇਗੀ ਸਮੱਸਿਆ

    ਜੇਕਰ ਤੁਹਾਨੂੰ ਵੀ ਬਹੁਤ ਗੁੱਸਾ ਆਉਂਦਾ ਹੈ ਅਤੇ ਤੁਸੀਂ ਗੁੱਸੇ 'ਚ ਕੁਝ ਗਲਤ ਕਰਦੇ ਹੋ ਤਾਂ ਅਸੀਂ ਤੁਹਾਨੂੰ ਗੁੱਸੇ ਨੂੰ ਕੰਟਰੋਲ ਕਰਨ ਦੇ ਕੁਝ ਟਿਪਸ ਦੱਸ ਰਹੇ ਹਾਂ। Read More

  10. ਆਖਰ ਅਡਾਨੀ ਕੰਪਨੀ ਦੇ ਆਡਿਟਰ ਨੇ ਕਿਉਂ ਦਿੱਤਾ ਅਸਤੀਫ਼ਾ? ਹਿੰਡਨਬਰਗ ਨੇ ਉਡਾਏ ਸੀ ਗੰਭੀਰ ਸਵਾਲ

    Adani News: ਅਡਾਨੀ ਗਰੁੱਪ ਦੀ ਅਹਿਮਦਾਬਾਦ ਆਧਾਰਿਤ ਚਾਰਟਰਡ ਅਕਾਊਂਟੈਂਟ ਕੰਪਨੀ ਦੇ ਆਡਿਟਰ ਨੇ ਅਸਤੀਫ਼ਾ ਦੇ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget