ABP Sanjha Top 10, 5 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 5 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 5 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 5 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 4 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 4 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Jammu-Kashmir: ਕੁਲਗਾਮ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ 3 ਜਵਾਨ ਸ਼ਹੀਦ, ਫੌਜ ਦਾ ਸਰਚ ਆਪਰੇਸ਼ਨ ਜਾਰੀ
Encounter In Kulgam: ਸ਼ੁੱਕਰਵਾਰ ਸ਼ਾਮ ਤੋਂ ਅੱਤਵਾਦੀਆਂ ਅਤੇ ਜਵਾਨਾਂ ਵਿਚਾਲੇ ਮੁੱਠਭੇੜ ਜਾਰੀ ਹੈ। ਫੌਜ ਅਤੇ ਕੁਲਗਾਮ ਪੁਲਿਸ ਦੀ ਸਾਂਝੀ ਟੀਮ ਇਸ ਆਪਰੇਸ਼ਨ ਵਿੱਚ ਸ਼ਾਮਲ ਹੈ। Read More
Imran Khan Toshakhana Case: 'ਇਮਰਾਨ ਖਾਨ ਨੇ ਜਾਣਬੁੱਝ ਕੇ ਦਿੱਤੀ ਫਰਜ਼ੀ ਜਾਣਕਾਰੀ...', 3 ਸਾਲ ਦੀ ਕੈਦ, 5 ਸਾਲ ਰਾਜਨੀਤੀ ਤੋਂ ਹੋਏ ਬਾਹਰ
Imran Khan Toshakhana Case: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। Read More
Shah Rukh Khan: ਸ਼ਾਹਰੁਖ ਖਾਨ ਦੀ ਸਲਾਹ ਨਾ ਮੰਨਣ ਦੀ ਵਜ੍ਹਾ ਕਰਕੇ ਦੀਵਾਲੀਆ ਹੋਏ ਸੀ ਕਪਿਲ ਸ਼ਰਮਾ, ਕਮੇਡੀਅਨ ਨੂੰ ਅੱਜ ਵੀ ਹੁੰਦਾ ਪਛਤਾਵਾ
Kapil Sharma: ਕਪਿਲ ਸ਼ਰਮਾ ਨੇ 'ਜਨਤਾ ਕੀ ਅਦਾਲਤ' 'ਚ ਰਜਤ ਸ਼ਰਮਾ ਦੇ ਸਾਹਮਣੇ ਖੁਲਾਸਾ ਕੀਤਾ ਕਿ ਉਹ ਦੀਵਾਲੀਆ ਕਿਵੇਂ ਹੋਏ ਸੀ। ਕਪਿਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਨਵੀਂ ਨਵੀਂ ਕਾਮਯਾਬੀ ਮਿਲੀ ਸੀ ਤਾਂ ਉਨ੍ਹਾਂ ਦਾ ਦਿਮਾਗ ਖਰਾਬ ਹੋ ਗਿਆ ਸੀ.. Read More
South Actress: ਸਾਊਥ ਦੀ ਮਸ਼ਹੂਰ ਅਦਾਕਾਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਵਿਆਹ ਤੋਂ ਇੱਕ ਸਾਲ ਬਾਅਦ ਹੀ ਪਤੀ ਦੀ ਮੌਤ
Sruthi Shanmuga Priya: ਟੀਵੀ ਅਤੇ ਤਾਮਿਲ ਅਦਾਕਾਰਾ ਸਰੂਤੀ ਸ਼ਨਮੁਗਾ ਪ੍ਰਿਆ ਦੇ ਪਤੀ ਅਰਵਿੰਦ ਸ਼ੇਖਰ ਇਸ ਦੁਨੀਆ ਵਿੱਚ ਨਹੀਂ ਰਹੇ। ਵਿਆਹ ਤੋਂ ਇੱਕ ਸਾਲ ਬਾਅਦ ਹੀ ਅਦਾਕਾਰਾ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। Read More
Asia Cup 2023: ਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਲਈ ਚੰਗੀ ਖਬਰ, ਫਿੱਟ ਹੋਇਆ ਇਹ ਵਿਸਫੋਟਕ ਬੱਲੇਬਾਜ਼
Asia Cup 2023: ਏਸ਼ੀਆ ਕੱਪ 'ਚ ਟੀਮ ਇੰਡੀਆ ਆਪਣਾ ਪਹਿਲਾ ਮੈਚ 2 ਸਤੰਬਰ ਨੂੰ ਪਾਕਿਸਤਾਨ ਖਿਲਾਫ ਖੇਡੇਗੀ। ਇਸ ਟੂਰਨਾਮੈਂਟ ਦੀ ਸ਼ੁਰੂਆਤ ਤੋਂ ਪਹਿਲਾਂ ਟੀਮ ਇੰਡੀਆ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। Read More
World Archery Championship 2023: ਭਾਰਤੀ ਆਰਚਰੀ ਟੀਮ ਨੇ ਵਰਲਡ ਚੈਂਪੀਅਨਸ਼ਿਪ 'ਚ ਰਚਿਆ ਇਤਿਹਾਸ, 42 ਸਾਲ ਬਾਅਦ ਜਿੱਤਿਆ ਗੋਲਡ ਮੈਡਲ
Indian Women's Archery Team: ਤੀਰਅੰਦਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ 42 ਸਾਲਾਂ ਵਿੱਚ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ। Read More
ਕੀ ਤੁਸੀਂ ਵੀ ਤਾਂ ਨਹੀਂ ਪੈਂਟ ਦੀ ਇਸ ਜੇਬ 'ਚ ਰੱਖਦੇ ਸਮਾਰਟਫੋਨ ? ਸਿਹਤ ਲਈ ਹੋ ਸਕਦਾ ਖ਼ਤਰਨਾਕ !
ਸਿਹਤ ਮਾਹਿਰਾਂ ਮੁਤਾਬਕ, ਜਦੋਂ ਤੁਸੀਂ ਵਾਇਰਲੈੱਸ ਨੈੱਟਵਰਕ ਨਾਲ ਜੁੜੇ ਫ਼ੋਨ ਨੂੰ ਆਪਣੀ ਜੇਬ ਵਿੱਚ ਰੱਖਦੇ ਹੋ ਤਾਂ ਸਰੀਰ 2 ਤੋਂ 7 ਗੁਣਾ ਰੇਡੀਏਸ਼ਨ ਦੇ ਸੰਪਰਕ ਵਿੱਚ ਆਉਂਦਾ ਹੈ। ਦੱਸ ਦੇਈਏ ਕਿ ਫੋਨ ਰੇਡੀਏਸ਼ਨ ਨੂੰ ਵੀ ਕੈਂਸਰ ਦਾ ਕਾਰਨ ਮੰਨਿਆ ਜਾਂਦਾ ਹੈ। Read More
Onion Price: ਟਮਾਟਰ ਤੋਂ ਬਾਅਦ ਹੁਣ ਪਿਆਜ਼ ਦਾ ਵਧਿਆ ਰੇਟ, ਇੰਨੇ ਰੁਪਏ ਤੱਕ ਹੋ ਸਕਦੀਆਂ ਨੇ ਕੀਮਤਾਂ
Onion Price: ਟਮਾਟਰ ਤੋਂ ਬਾਅਦ ਹੁਣ ਪਿਆਜ਼ ਦੀ ਕੀਮਤ ਵਧਣ ਦੀ ਸੰਭਾਵਨਾ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਅਗਸਤ ਦੇ ਅੰਤ ਤੱਕ ਇਨ੍ਹਾਂ ਕੀਮਤਾਂ 'ਚ ਦੁੱਗਣਾ ਵਾਧਾ ਸੰਭਵ ਹੈ। Read More