ਪੜਚੋਲ ਕਰੋ

ABP Sanjha Top 10, 5 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 5 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Election 2024: ਰਾਹੁਲ ਗਾਂਧੀ ਸਾਈਕਲ ਚਲਾਕੇ ਕੋਲਾ ਢੋਣ ਵਾਲੇ ਮਜ਼ਦੂਰਾਂ ਦਾ ਹਾਲ ਜਾਣਿਆ, ਪੁੱਛਿਆ- ਕਿੰਨੀ ਹੁੰਦੀ ਹੈ ਕਮਾਈ ?

    Congress Nyay Yatra: ਕਾਂਗਰਸ ਪਾਰਟੀ ਦੀ 'ਭਾਰਤ ਜੋੜੋ ਨਿਆਏ ਯਾਤਰਾ' ਹੌਲੀ-ਹੌਲੀ ਦੇਸ਼ ਦੇ ਵੱਖ-ਵੱਖ ਸੂਬਿਆਂ 'ਚੋਂ ਲੰਘ ਰਹੀ ਹੈ। ਫਿਲਹਾਲ ਰਾਹੁਲ ਦੀ ਯਾਤਰਾ ਝਾਰਖੰਡ ਦੀ ਰਾਜਧਾਨੀ ਰਾਂਚੀ ਪਹੁੰਚੀ ਹੈ। Read More

  4. Election 2024: ਥਾਣੇ 'ਚ ਵੜ ਕੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, ਆਮ ਚੋਣਾਂ ਤੋਂ ਪਹਿਲਾਂ ਵੱਡਾ ਅੱਤਵਾਦੀ ਹਮਲਾ, 10 ਦੀ ਮੌਤ

    ਪਾਕਿਸਤਾਨ ਵਿੱਚ ਚੋਣਾਂ ਤੋਂ ਪਹਿਲਾਂ ਅੱਤਵਾਦੀ ਹਮਲਾ ਦੇਖਣ ਨੂੰ ਮਿਲਿਆ ਹੈ। ਅੱਤਵਾਦੀਆਂ ਨੇ ਡੇਰਾ ਇਸਮਾਈਲ ਖਾਨ ਸਥਿਤ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਜਿਸ ਵਿੱਚ 10 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। Read More

  5. Priyanka Chopra: ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਹੋਏ ਦੀਵਾਲੀਆ, 166 ਕਰੋੜ ਦੇ ਘਰ ਦੀ ਨਹੀਂ ਭਰ ਪਾ ਰਹੇ ਕਿਸ਼ਤ, ਕਿਰਾਏ 'ਤੇ ਚੜ੍ਹਾਇਆ: ਰਿਪੋਰਟਾਂ

    Priyanka Chopra Nick Jonas; ਸੂਤਰਾਂ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਚੋਪੜਾ-ਨਿਕ ਜੋਨਸ ਨੇ ਆਪਣਾ ਘਰ ਅਗਸਤ 2023 'ਚ ਛੱਡਿਆ। ਕਿਉਂਕਿ ਉਹ ਦੋਵੇਂ ਇੱਕ ਸਾਲ ਤੋਂ ਆਪਣੇ 166 ਕਰੋੜ ਦੇ ਘਰ ਦੀ ਕਿਸ਼ਤ ਨਹੀਂ ਭਰ ਪਾਏ। Read More

  6. Kaka; ਪੰਜਾਬੀ ਗਾਇਕ ਕਾਕਾ ਨੇ ਆਪਣੇ ਫੈਨ ਨੂੰ ਗਿਫਟ ਕੀਤਾ ਆਈਫੋਨ 15 ਪ੍ਰੋ ਮੈਕਸ, ਫੋਨ ਮਿਲਣ ਤੋਂ ਬਾਅਦ ਫੈਨ ਨੇ ਇੰਝ ਕੀਤਾ ਰਿਐਕਟ

    Punjabi Singer Kaka Fans: ਗਾਇਕ ਕਾਕਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੇ ਫੈਨ ਨੂੰ ਆਈਫੋਨ 15 ਪ੍ਰੋ ਮੈਕਸ ਗਿਫਟ ਕਰਦਾ ਨਜ਼ਰ ਆ ਰਿਹਾ ਹੈ। Read More

  7. FIFA World Cup: ਵਿਸ਼ਵ ਕੱਪ 2026 ਦੇ ਫਾਈਨਲ ਦੀ ਮੇਜ਼ਬਾਨੀ ਕਰੇਗਾ ਨਿਊਜਰਸੀ, ਮੈਕਸੀਕੋ 'ਚ ਧਮਾਕੇਦਾਰ ਹੋਏਗੀ ਸ਼ੁਰੂਆਤ

    FIFA World Cup: ਖੇਡ ਜਗਤ ਤੋਂ ਖਾਸ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਫੀਫਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ 2026 ਫੁੱਟਬਾਲ ਵਿਸ਼ਵ ਕੱਪ ਫਾਈਨਲ ਨਿਊਯਾਰਕ/ਨਿਊ ਜਰਸੀ ਦੇ ਮੈਟਲਾਈਫ Read More

  8. IND Vs ENG: ਜਸਪ੍ਰੀਤ ਬੁਮਰਾਹ ਸਾਹਮਜ਼ੇ ਅੰਗਰੇਜ਼ ਬੱਲੇਬਾਜ਼ਾਂ ਨੇ ਟੇਕੇ ਗੋਡੇ, ਪਹਿਲੀ ਪਾਰੀ 'ਚ 253 ਦੌੜਾਂ 'ਤੇ ਢੇਰ ਹੋਈ ਇੰਗਲੈਂਡ ਦੀ ਟੀਮ

    Vizag Test: ਜਸਪ੍ਰੀਤ ਬੁਮਰਾਹ ਦੀ ਗੇਂਦਬਾਜ਼ੀ ਦਾ ਇੰਗਲਿਸ਼ ਬੱਲੇਬਾਜ਼ਾਂ ਕੋਲ ਕੋਈ ਜਵਾਬ ਨਹੀਂ ਸੀ। ਇੰਗਲਿਸ਼ ਬੱਲੇਬਾਜ਼ ਜਸਪ੍ਰੀਤ ਬੁਮਰਾਹ ਦੀ ਗੇਂਦਬਾਜ਼ੀ ਦੇ ਸਾਹਮਣੇ ਬੇਵੱਸ ਅਤੇ ਬੇਵੱਸ ਨਜ਼ਰ ਆਏ। ਜਸਪ੍ਰੀਤ ਬੁਮਰਾਹ ਨੇ 6 ਵਿਕਟਾਂ ਲਈਆਂ। Read More

  9. Health News: ਨਹਾਉਣ ਵਾਲੇ ਪਾਣੀ 'ਚ ਮਿਲਾ ਲਓ ਫਟਕੜੀ, ਸਰੀਰ ਨੂੰ ਮਿਲਣਗੇ ਚਮਤਕਾਰੀ ਫਾਇਦੇ

    Bathing Water: ਫਟਕੜੀ ਵਾਲਾਂ, ਚਮੜੀ ਅਤੇ ਦੰਦਾਂ ਲਈ ਫਾਇਦੇਮੰਦ ਹੈ। ਜੇਕਰ ਇਸ ਨੂੰ ਰੋਜ਼ਾਨਾ ਨਹਾਉਣ ਵਾਲੇ ਪਾਣੀ 'ਚ ਮਿਲਾਉਂਦੇ ਹੋ ਤਾਂ ਸਰੀਰ 'ਚੋਂ ਗੰਦਗੀ ਦੂਰ ਹੁੰਦੀ ਹੈ ਅਤੇ ਸਰੀਰ ਦੀ ਬਦਬੂ ਤੋਂ ਵੀ ਨਿਪਟਿਆ ਜਾ ਸਕਦਾ ਹੈ। Read More

  10. Income Tax Notice: ਟੈਕਸ ਕੱਟਣ ਤੋਂ ਬਾਅਦ ਵੀ ਮਿਲ ਸਕਦੈ ਨੋਟਿਸ, Income Taxpayers ਲਈ ਆਇਆ ਇਹ ਅਪਡੇਟ

    Income Tax Update: ਆਮਦਨ ਕਰ ਵਿਭਾਗ ਵੱਲੋਂ ਟੈਕਸਦਾਤਾਵਾਂ ਨੂੰ ਨੋਟਿਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ 'ਚ ਅਜਿਹੇ ਟੈਕਸਦਾਤਾਵਾਂ ਨੂੰ ਵੀ ਨੋਟਿਸ ਮਿਲ ਸਕਦਾ ਹੈ, ਜਿਨ੍ਹਾਂ ਦਾ ਟੈਕਸ ਪਹਿਲਾਂ ਹੀ ਕੱਟਿਆ ਜਾ ਚੁੱਕਾ ਹੈ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Embed widget