ABP Sanjha Top 10, 5 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 5 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 4 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 4 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਅਹਿਮ ਫੈਸਲਾ, ਵਨ ਟਾਈਮ ਸੈਟਲਮੈਂਟ ਮਗਰੋਂ ਵੀ ਜੇ ਪਤਨੀ ਦਾ ਗੁਜ਼ਾਰਾ ਨਹੀਂ ਹੋ ਰਿਹਾ ਤਾਂ ਖੜਕਾ ਸਕਦੀ ਅਦਾਲਤ ਦਾ ਦਰਵਜਾ
ਵਨ ਟਾਈਮ ਸੈਟਲਮੈਂਟ ਹੋ ਜਾਣ ਤੋਂ ਬਾਅਦ ਵੀ ਜੇ ਪਤਨੀ ਦਾ ਗੁਜ਼ਾਰਾ ਨਹੀਂ ਹੋ ਰਿਹਾ ਤਾਂ ਉਹ ਅਦਾਲਤ ਦਾ ਦਰਵਜਾ ਖੜਕਾ ਸਕਦੀ ਹੈ। ਅਜਿਹੇ ਹੀ ਇੱਕ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਤੀ ਦੀ ਅਪੀਲ ਨੂੰ ਖਾਰਜ ਕਰਦਿਆਂ 13 ਸਾਲਾਂ... Read More
ਅਮਰੀਕਾ ਜਾਣ ਵਾਲਿਆਂ ਨੂੰ ਲੱਗੇਗਾ ਵੱਡਾ ਝਟਕਾ, ਇਮੀਗ੍ਰੇਸ਼ਨ ਫੀਸਾਂ ਵਧਾਉਣ ਦਾ ਤਿਆਰੀ
ਅਮਰੀਕਾ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਅਮਰੀਕਾ ਸਰਕਾਰ ਇਮੀਗ੍ਰੇਸ਼ਨ ਫੀਸਾਂ ਵਧਾਉਣ ਜਾ ਰਹੀ ਹੈ। ਬਾਇਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ਵਿੱਚ ਭਾਰੀ ਵਾਧੇ ਦਾ ਪ੍ਰਸਤਾਵ ਰੱਖਿਆ ਹੈ। Read More
Tunisha Sharma: ਤੁਨੀਸ਼ਾ ਸ਼ਰਮਾ ਦੀ ਮਾਂ ਨੇ ਸ਼ੀਜ਼ਾਨ ਦੇ ਵਕੀਲ ਵੱਲੋਂ ਲਾਏ ਦੋਸ਼ਾਂ ਦਾ ਦਿੱਤਾ ਜਵਾਬ ਕਿਹਾ- ਝੂਠਾ ਹੈ ਸ਼ੀਜ਼ਾਨ ਤੇ ਉਸ ਦਾ ਪਰਿਵਾਰ
Tunisha Sharma Death: ਤੁਨੀਸ਼ਾ ਦੀ ਮਾਂ ਨੇ ਸ਼ੀਜ਼ਾਨ ਦੇ ਵਕੀਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ। ਵਨੀਤਾ ਨੇ ਕਿਹਾ ਕਿ 'ਪੁਲਿਸ ਉਨ੍ਹਾਂ ਦਾ ਪੂਰਾ ਸਾਥ ਦੇ ਰਹੀ ਹੈ। ਮਾਮਲੇ ਜਿਸ ਤਰ੍ਹਾਂ ਜਾਂਚ ਚੱਲ ਰਹੀ ਹੈ ਉਹ ਉਸ ਤੋਂ ਸੰਤੁਸ਼ਟ ਹੈ Read More
Pathaan: ਸ਼ਾਹਰੁਖ ਖਾਨ ਦੀ 'ਪਠਾਨ' ਦੇ ਕਈ ਸੀਨਾਂ 'ਤੇ ਚੱਲੇਗੀ ਕੈਂਚੀ, 'ਬੇਸ਼ਰਮ ਰੰਗ' 'ਚ ਦੀਪਿਕਾ ਦੇ ਸਾਈਡ ਪੋਜ਼ ਵੀ ਹੋਏ ਸੈਂਸਰ
Pathaan Movie: ਸੀਬੀਐਫਸੀ ਨੇ 'ਪਠਾਨ' ਅਤੇ ਇਸ ਦੇ ਗੀਤ ਬੇਸ਼ਰਮ ਰੰਗ ਵਿੱਚ ਕਈ ਬਦਲਾਅ ਸੁਝਾਏ ਹਨ। ਇਨ੍ਹਾਂ ਗੀਤਾਂ 'ਚ ਦੀਪਿਕਾ ਪਾਦੁਕੋਣ ਦੇ ਕਈ ਸਾਈਡ ਪੋਜ਼ ਵੀ ਸ਼ਾਮਲ ਹਨ। ਇਹ ਫਿਲਮ 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। Read More
ਪਟਿਆਲਾ ਦੀ ਧੀ ਹਰਜਿੰਦਰ ਕੌਰ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ
ਨਾਭਾ ਬਲਾਕ ਦੇ ਪਿੰਡ ਮੈਹਸ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਸੂਬੇ ਦੇ ਮਾਣ ਵਿੱਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਨੈਸ਼ਨਲ ਰਿਕਾਰਡ... Read More
Cristiano Ronaldo: ਰੋਨਾਲਡੋ ਸਾਊਦੀ ਅਰਬ ਦੇ 'ਅਲ ਨਾਸਰ' ਕਲੱਬ 'ਚ ਸ਼ਾਮਲ, 1700 ਕਰੋੜ ਤੋਂ ਵੱਧ ਦੀ ਡੀਲ
Cristiano Ronaldo joins Al Nassr: ਮੈਨਚੈਸਟਰ ਯੂਨਾਈਟਿਡ ਛੱਡਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਸਾਊਦੀ ਅਰਬ ਦੇ ਫੁੱਟਬਾਲ ਕਲੱਬ 'ਅਲ ਨਾਸਰ' ਨਾਲ ਜੁੜ ਗਿਆ ਹੈ। Read More
ਔਰਤਾਂ ਰਹਿਣ ਸਾਵਧਾਨ! ਜੇ ਤੁਸੀਂ ਵੀ ਦੇਰ ਰਾਤ ਦਫ਼ਤਰ ਤੋਂ ਘਰ ਪਰਤਦੀਆਂ ਹੋ ਤਾਂ ਇਨ੍ਹਾਂ ਸੁਰੱਖਿਆ ਟਿਪਸ ਦੀ ਕਰੋ ਪਾਲਣਾ
ਔਰਤਾਂ ਦੀ ਸੁਰੱਖਿਆ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਸੁਰੱਖਿਆ ਟੂਲਸ ਅਤੇ ਸੁਰੱਖਿਆ ਟਿਪਸ ਬਾਰੇ ਦੱਸ ਰਹੇ ਹਾਂ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਮੁਸੀਬਤ ਤੋਂ ਬਚ ਸਕਦੀ ਹੋ। Read More
Delhi: ਫਲਾਈਟ 'ਚ ਔਰਤ 'ਤੇ ਪਿਸ਼ਾਬ ਕਰਨ ਵਾਲੇ ਦੋਸ਼ੀ ਦੀ ਪਛਾਣ, ਗ੍ਰਿਫਤਾਰੀ ਲਈ ਪੁਲਿਸ ਰਵਾਨਾ
IGI airport: ਮਹਿਲਾ ਦੀ ਸ਼ਿਕਾਇਤ 'ਤੇ ਆਈਜੀਆਈ ਏਅਰਪੋਰਟ ਥਾਣਾ ਪੁਲਿਸ ਨੇ ਗੰਭੀਰ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। Read More
ABP Sanjha Top 10, 5 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
05 Jan 2023 03:09 PM (IST)
Check Top 10 ABP Sanjha Afternoon Headlines, 5 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 5 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
05 Jan 2023 03:09 PM (IST)
- - - - - - - - - Advertisement - - - - - - - - -