ਪੜਚੋਲ ਕਰੋ

ABP Sanjha Top 10, 5 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 5 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਵਿਆਹ ਕਰਵਾ ਕੇ ਪਤੀ ਪਤਨੀ ਵਿਚਾਲੇ ਨਹੀਂ ਬਣਦੀ ਤਾਂ ਕਿੰਨੇ ਦਿਨਾਂ ਬਾਅਦ ਲੈ ਸਕਦੇ ਤਲਾਕ ? ਕਈ ਲੋਕ ਇਸ ਤੱਥ ਤੋਂ ਨੇ ਅਣਜਾਣ

    Marriage vs Divorce : ਪਤੀ-ਪਤਨੀ ਇਸ ਰਿਸ਼ਤੇ ਤੋਂ ਖੁਸ਼ ਨਹੀਂ ਹਨ ਤਾਂ ਉਹ ਤਲਾਕ ਲੈ ਸਕਦੇ ਹਨ। ਕਾਨੂੰਨ ਵਿੱਚ ਤਲਾਕ ਦੀ ਵਿਵਸਥਾ ਹੈ। ਇਸ ਰਾਹੀਂ ਪਤੀ-ਪਤਨੀ ਕਾਨੂੰਨੀ ਤੌਰ 'ਤੇ ਵੱਖ ਹੋ ਸਕਦੇ ਹਨ। ਵਿਆਹ ਤੋਂ ਬਾਅਦ ਬਹੁਤ ਸਾਰੀਆਂ ਚੀਜ਼ਾਂ Read More

  4. ਹੱਥ-ਪੈਰ ਬੰਨ੍ਹੀਆਂ ਮਿਲੀਆਂ 6 ਲਾਸ਼ਾਂ, ਗੋਲੀ ਮਾਰ ਕੇ ਹੱਤਿਆ, ਜਾਣੋ ਕੀ ਹੈ ਮਾਮਲਾ

    Mexico: ਮੈਕਸੀਕੋ ਵਿਚ 2006 ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨ ਲਈ ਵਿਵਾਦਪੂਰਨ ਫੌਜੀ ਕਾਰਵਾਈਆਂ ਸ਼ੁਰੂ ਹੋਈਆਂ। ਉਦੋਂ ਤੋਂ ਹੁਣ ਤੱਕ 3 ਲੱਖ 50 ਹਜ਼ਾਰ ਤੋਂ ਵੱਧ ਮੌਤਾਂ ਦਰਜ ਹੋ ਚੁੱਕੀਆਂ ਹਨ। Read More

  5. Shah Rukh Khan: ਸ਼ਾਹਰੁਖ ਖਾਨ ਨੇ ਬਣਾਇਆ ਨਵਾਂ ਰਿਕਾਰਡ, 'ਜਵਾਨ' ਤੇ 'ਡੰਕੀ' ਨੇ ਰਿਲੀਜ਼ ਤੋਂ ਪਹਿਲਾਂ ਕੀਤੀ 500 ਕਰੋੜ ਦੀ ਕਮਾਈ

    Shah Rukh Khan Movies: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਅਤੇ 'ਡੰਕੀ' ਇਸ ਸਾਲ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਨ੍ਹਾਂ ਦੋਵਾਂ ਫ਼ਿਲਮਾਂ ਦੇ ਨਾਨ ਥੀਏਟਰਿਕ ਸ਼ੋਅ ਵਿਕ ਚੁੱਕੇ ਹਨ। Read More

  6. ਬਚਪਨ ਤੋਂ ਸਾਂਵਲੇ ਰੰਗ ਲਈ ਸੁਣੇ ਤਾਅਨੇ, ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਫਿਲਮ 'ਚੋਂ ਕੱਢੀ ਗਈ, ਫਿਰ ਇੰਜ ਬਣੀ ਪਾਲੀਵੁੱਡ ਕੁਈਨ

    Sonam Bajwa Pics: ਸੋਨਮ ਬਾਜਵਾ ਦੀ 'ਕੈਰੀ ਆਨ ਜੱਟਾ 3' ਧਮਾਲ ਮਚਾ ਰਹੀ ਹੈ। ਫਿਲਮ ਨੇ 6 ਦਿਨਾਂ 'ਚ 24.30 ਕਰੋੜ ਰੁਪਏ ਕਮਾ ਲਏ ਹਨ। ਇਸ ਦੇ ਨਾਲ ਹੀ ਦੁਨੀਆ ਭਰ 'ਚ ਇਹ ਫਿਲਮ 50 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਹੈ ਤੇ ਬਲਾਕਬਸਟਰ ਹੋ ਗਈ ਹੈ Read More

  7. World Cup 'ਚੋਂ 7 ਟੀਮਾਂ ਬਾਹਰ, ਵੈਸਟਇੰਡੀਜ਼ ਦੀ ਆਖਰੀ ਉਮੀਦ ਵੀ ਖਤਮ, ਭਾਰਤ ਦੇ ਗੁਆਂਢੀ ਦੇਸ਼ ਦਾ ਸਭ ਤੋਂ ਬੁਰਾ ਹਾਲ 

    World Cup 2023  Read More

  8. Punjab News: ਪੰਜਾਬ ਦਾ ਨਾਂਅ ਚਮਕਾਉਣ ਵਾਲੇ ਖਿਡਾਰੀਆਂ ਨੂੰ ਮੰਤਰੀ ਨੇ ਦਿੱਤੀਆਂ ਵਧਾਈਆਂ, ਕਿਹਾ ਸੂਬੇ 'ਚ ਛੇਤੀ ਹੀ ਲਾਗੂ ਕੀਤੀ ਜਾਵੇਗੀ ਨਵੀਂ ਖੇਡ ਨੀਤੀ

    ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। Read More

  9. ਜੇ ਤੁਸੀਂ ਵੀ Black ਜਾਂ Lemon Tea ਜ਼ਿਆਦਾ ਪੀਂਦੇ ਹੋ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ ਕਿਡਨੀ 'ਚ ਪਥਰੀ

    ਜੇ ਕੋਈ ਵਿਅਕਤੀ ਰੋਜ਼ਾਨਾ 5-8 ਕੱਪ ਚਾਹ ਪੀਂਦਾ ਹੈ ਤਾਂ ਉਸ ਨੂੰ ਪੇਟ ਨਾਲ ਸਬੰਧਤ ਬਿਮਾਰੀਆਂ ਅਤੇ ਹੋਰ ਕਈ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। Read More

  10. ਕੇਂਦਰੀ ਕੈਬਨਿਟ ਨੇ ਨਿੱਜੀ ਡੇਟਾ ਸੁਰੱਖਿਆ ਬਿੱਲ ਨੂੰ ਦਿੱਤੀ ਮਨਜ਼ੂਰੀ : ਸੂਤਰ

    CNBC-Awaaz ਦੇ ਹਵਾਲੇ ਨਾਲ ਜਾਣਕਾਰ ਸੂਤਰਾਂ ਮੁਤਾਬਕ ਕੇਂਦਰੀ ਮੰਤਰੀ ਮੰਡਲ ਨੇ ਅੱਜ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Embed widget