ਪੜਚੋਲ ਕਰੋ

ABP Sanjha Top 10, 5 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 5 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Hemkund Sahib Yatra 2023: ਹੇਮਕੁੰਟ ਸਾਹਿਬ ਨੇੜੇ ਵਾਪਰਿਆ ਹਾਦਸਾ, ਬਰਫ਼ ਦੀ ਚੱਟਾਨ ਡਿੱਗੀ, ਛੇ ਸ਼ਰਧਾਲੂ ਬਚਾਏ, ਮਹਿਲਾ ਦੀ ਮੌਤ

    ਛੇ ਵਿੱਚੋਂ ਪੰਜ ਲੋਕਾਂ ਨੂੰ SDRF ਦੀ ਟੀਮ ਨੇ ਬਚਾ ਲਿਆ। SDRF ਤੇ ITBP ਦੇ ਜਵਾਨਾਂ ਨੇ ਰਾਤ ਭਰ ਲਾਪਤਾ ਔਰਤ ਦੀ ਭਾਲ ਕੀਤੀ ਪਰ ਉਸ ਦਾ ਪਤਾ ਨਹੀਂ ਲੱਗ ਸਕਿਆ। ਔਰਤ ਦੀ ਲਾਸ਼ ਸੋਮਵਾਰ ਸਵੇਰੇ ਬਰਫ 'ਚ ਦੱਬੀ ਹੋਈ ਮਿਲੀ। Read More

  4. Afghan Schoolgirls Poisoned: ਪਹਿਲਾਂ 600 ਬੱਚਿਆਂ ਨੂੰ ਦਿੱਤਾ ਜ਼ਹਿਰ ਤੇ ਹੁਣ 80 ਵਿਦਿਆਰਥਣਾਂ 'ਤੇ Poison Attack, ਕੀ ਹੋ ਰਿਹਾ ਹੈ ਅਫਗਾਨਿਸਤਾਨ 'ਚ

    ਈਰਾਨ ਤੇ ਅਫਗਾਨਿਸਤਾਨ ਵਿੱਚ ਜਿੱਥੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਕਾਰਨ ਔਰਤਾਂ ਦੀ ਜ਼ਿੰਦਗੀ ਤਰਸਯੋਗ ਹੈ, ਉੱਥੇ ਹੀ ਉਨ੍ਹਾਂ ਨੂੰ Poison Attack ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਾਬੁਲ ਨੇੜੇ ਸਕੂਲੀ ਬੱਚਿਆਂ ਨੂੰ ਜ਼ਹਿਰ ਦਿੱਤਾ ਗਿਆ। Read More

  5. Dharmendra: ਧਰਮਿੰਦਰ ਦੀ ਫਿਲਮੀ ਮਾਂ ਸੀ ਦਿੱਗਜ ਅਦਾਕਾਰਾ ਸੁਲੋਚਨਾ ਲਾਟਕਰ, ਦੇਹਾਂਤ ਨਾਲ ਬੁਰੀ ਤਰ੍ਹਾਂ ਟੁੱਟਿਆ ਧਰਮਿੰਦਰ ਦਾ ਦਿਲ

    Solochna Latkar Death: ਬਾਲੀਵੁੱਡ ਦੀ 'ਮਾਂ' ਵਜੋਂ ਜਾਣੀ ਜਾਂਦੀ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਸੁਲੋਚਨਾ ਦੇ ਦੇਹਾਂਤ ਨਾਲ ਪੂਰੀ ਫਿਲਮ ਇੰਡਸਟਰੀ ਸਦਮੇ 'ਚ ਹੈ। ਧਰਮਿੰਦਰ ਨੂੰ ਵੀ ਵੱਡਾ ਝਟਕਾ ਲੱਗਾ ਹੈ। Read More

  6. 'ਸੱਤਿਆਪ੍ਰੇਮ ਕੀ ਕਥਾ' ਦਾ ਟਰੇਲਰ ਰਿਲੀਜ਼, ਦਿਲ ਨੂੰ ਛੂਹ ਲਵੇਗੀ ਕਾਰਤਿਕ ਆਰੀਅਨ-ਕਿਆਰਾ ਅਡਵਾਨੀ ਦੀ ਜੋੜੀ

    Satyaprem Ki Katha Trailer: ਕਾਰਤਿਕ ਆਰੀਅਨ ਦੀ ਆਉਣ ਵਾਲੀ ਫਿਲਮ ਸੱਤਿਆਪ੍ਰੇਮ ਕੀ ਕਥਾ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਜਿਸ ਵਿੱਚ ਕਾਰਤਿਕ ਅਤੇ ਕਿਆਰਾ ਦੀ ਜੋੜੀ ਇੱਕ ਵੱਖਰੀ ਕਹਾਣੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। Read More

  7. WTC Final: ਲੰਡਨ ਪਹੁੰਚੀ ਟੀਮ ਇੰਡੀਆ, ਵਿਰਾਟ-ਅਨੁਸ਼ਕਾ ਤੇ ਸ਼ੁਭਮਨ ਇਕੱਠੇ FA ਕੱਪ ਫਾਈਨਲ ਦਾ ਆਨੰਦ ਲੈਂਦੇ ਆਏ ਨਜ਼ਰ

    WTC Final 2023: ਭਾਰਤੀ ਟੀਮ 3 ਜੂਨ ਦੀ ਦੁਪਹਿਰ ਨੂੰ ਹੀ ਲੰਡਨ ਪਹੁੰਚੀ ਸੀ। ਇਸ ਤੋਂ ਬਾਅਦ ਵਿਰਾਟ ਅਤੇ ਅਨੁਸ਼ਕਾ ਤੋਂ ਇਲਾਵਾ ਕੁਝ ਹੋਰ ਖਿਡਾਰੀ ਵੀ ਐੱਫਏ ਫਾਈਨਲ ਮੈਚ ਦੇਖਣ ਪਹੁੰਚੇ। ਗਿੱਲ ਤੋਂ ਇਲਾਵਾ ਸੂਰਿਆਕੁਮਾਰ ਯਾਦਵ ਵੀ ਇਸ 'ਚ ਸ਼ਾਮਲ ਹਨ। Read More

  8. Virat Kohli: ਓਡੀਸ਼ਾ ਰੇਲ ਹਾਦਸੇ ਨੇ ਖੇਡ ਜਗਤ ਨੂੰ ਝਿੰਜੋੜਿਆ, ਵਿਰਾਟ ਕੋਹਲੀ ਤੋਂ ਵੀਰੇਂਦਰ ਸਹਿਵਾਗ ਤੱਕ ਨੇ ਜਤਾਇਆ ਦੁੱਖ

    ਓਡੀਸ਼ਾ ਦੇ ਬਾਲਾਸੋਰ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਤੋਂ ਇਲਾਵਾ ਮਿਤਾਲੀ ਰਾਜ, ਯੂਸਫ ਪਠਾਨ, ਅਮਿਤ ਮਿਸ਼ਰਾ, ਅਨਿਲ ਕੁੰਬਲੇ ਸਮੇਤ ਕਈ ਦਿੱਗਜਾਂ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। Read More

  9. Health News: ਛੋਲੇ ਖਾਣ ਵਾਲੇ ਸਾਵਧਾਨ! ਭੁੱਲ ਕੇ ਵੀ ਇਸ ਵੇਲੇ ਨਾ ਖਾਇਓ ਚਨੇ, ਨਹੀਂ ਤਾਂ ਪਏਗਾ ਪਛਤਾਉਣਾ

    Black Chickpea Health Benefits: ਕਾਲੇ ਛੋਲੇ ਖਾਣ ਤੋਂ ਬਾਅਦ ਕੁਝ ਲੋਕਾਂ ਨੂੰ ਗੈਸ ਬਣਨ ਜਾਂ ਬਲੋਟਿੰਗ ਹੋਣ ਦੀ ਸਮੱਸਿਆ ਮਹਿਸੂਸ ਹੁੰਦੀ ਹੈ। ਇਹੀ ਕਾਰਨ ਹੈ ਕਿ ਕੋਈ ਵੀ ਡਾਕਟਰ ਰਾਤ ਨੂੰ ਇਸ ਦਾ ਸੇਵਨ ਕਰਨ ਦੀ ਸਲਾਹ ਨਹੀਂ ਦਿੰਦਾ। Read More

  10. Petrol-Desel Price: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ,ਕਈ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ

    Petrol Diesel Price Today: ਅੱਜ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਹਾਲਾਂਕਿ ਨਵੀਂ ਦਿੱਲੀ ਅਤੇ ਹੋਰ ਮਹਾਨਗਰਾਂ 'ਚ ਤੇਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget