ਪੜਚੋਲ ਕਰੋ

ABP Sanjha Top 10, 5 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 5 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮੰਤਰੀ ਨੇ ਪੌਲੀਗ੍ਰਾਫ਼ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ, ਸਰਕਾਰੀ ਰਿਹਾਇਸ਼ ਉੱਤੇ ਛੇੜਛਾੜ ਕਰਨ ਦੇ ਦੋਸ਼

    ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ 'ਤੇ 31 ਦਸੰਬਰ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮਹਿਲਾ ਕੋਚ ਨੇ ਦੋਸ਼ ਲਾਇਆ ਸੀ ਕਿ ਮੰਤਰੀ ਨੇ ਪਿਛਲੇ ਸਾਲ ਚੰਡੀਗੜ੍ਹ ਦੇ ਸੈਕਟਰ 7 ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਉਸ ਨਾਲ ਛੇੜਛਾੜ ਕੀਤੀ ਸੀ। Read More

  4. ਅਮਰੀਕਾ ਤੋਂ ਦਰਦਨਾਕ ਖਬਰ! ਸਿੱਖ ਜੋੜੇ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ, ਮਾਸੂਮ ਧੀ ਤੇ ਪੁੱਤ ਦੇ ਸਿਰ ਤੋਂ ਮਾਪਿਆਂ ਦਾ ਸਾਇਆ ਉੱਠਿਆ

    ਵਾਸ਼ਿੰਗਟਨ ਸਟੇਟ ਪੈਟਰੋਲ ਟਰੂਪਰ ਰਿਕ ਜੌਹਨਸਨ ਦੇ ਹਵਾਲੇ ਨਾਲ ਖ਼ਬਰ ’ਚ ਕਿਹਾ ਗਿਆ ਹੈ ਕਿ ਚਾਲਕ ਦਾ ਧਿਆਨ ਭਟਕ ਗਿਆ ਸੀ ਤੇ ਜਿਵੇਂ ਹੀ ਉਹ ਆਪਣਾ ਫੋਨ ਚੁੱਕਣ ਲਈ ਅੱਗੇ ਵਧਿਆ ਤਾਂ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਗਈ ਤੇ ਉਸ ਨੇ ਸਿੱਖ ਜੋੜੇ ਨੂੰ ਟੱਕਰ ਮਾਰ ਦਿੱਤੀ।  Read More

  5. Anushka Sharma: ਅਨੁਸ਼ਕਾ-ਵਿਰਾਟ ਦੀ ਤਸਵੀਰ 'ਤੇ ਫੈਨ ਦਾ ਕਮੈਂਟ ਵਾਇਰਲ, ਕਿਹਾ- 'ਥੋੜਾ ਸਮਾਇਲ ਕਰੋ, ਇੰਨੇਂ 'ਗੰਭੀਰ' ਕਿਉਂ...'

    Virat Kohli Anushka Sharma: ਵਿਰਾਟ ਕੋਹਲੀ ਨੇ ਪਤਨੀ ਅਨੁਸ਼ਕਾ ਸ਼ਰਮਾ ਨਾਲ ਆਪਣੀ ਪਿਆਰੀ ਤਸਵੀਰ ਆਪਣੇ ਟਵਿਟਰ 'ਤੇ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਇਸ ਜੋੜੇ ਦੀ ਫੋਟੋ ਹੁਣ ਕਾਫੀ ਵਾਇਰਲ ਹੋ ਰਹੀ ਹੈ ਅਤੇ ਪ੍ਰਸ਼ੰਸਕ ਕਮੈਂਟ ਕਰ ਰਹੇ ਹਨ। Read More

  6. Esha Deol: ਜਦੋਂ ਈਸ਼ਾ ਦਿਓਲ ਫਿਲਮ 'ਚ ਬਿਕਨੀ ਪਹਿਨਣ ਦੀ ਇਜਾਜ਼ਤ ਲਈ ਮਾਂ ਕੋਲ ਪਹੁੰਚੀ, ਹੇਮਾ ਮਾਲਿਨੀ ਨੇ ਇੰਜ ਕੀਤਾ ਸੀ ਰਿਐਕਟ

    Esha Deol Opened Up Bikini Scene In Dhoom: ਈਸ਼ਾ ਦਿਓਲ ਨੇ ਆਪਣੇ ਹਾਲ ਹੀ 'ਚ ਇੰਟਰਵਿਊ 'ਚ ਦੱਸਿਆ ਕਿ ਜਦੋਂ ਉਹ 'ਧੂਮ' 'ਚ ਬਿਕਨੀ ਪਹਿਨਣ ਦੀ ਇਜਾਜ਼ਤ ਲੈਣ ਲਈ ਆਪਣੀ ਮਾਂ ਹੇਮਾ ਮਾਲਿਨੀ ਕੋਲ ਗਈ ਤਾਂ ਉਨ੍ਹਾਂ ਦਾ ਕੀ ਪ੍ਰਤੀਕਰਮ ਸੀ। Read More

  7. Wrestlers Protest: ਪੁਲਿਸ ਦੀ ਧੱਕੇਸ਼ਾਹੀ ਮਗਰੋਂ ਭਲਵਾਨਾਂ ਨੇ ਤਗਮੇ ਮੋੜ ਦਾ ਕੀਤਾ ਐਲਾਨ

    ਓਲੰਪਿਕ ਕਾਂਸੀ ਤਮਗਾ ਜੇਤੂ ਬਜਰੰਗ ਨੇ ਕਿਹਾ, ‘ਜੇ ਪਹਿਲਵਾਨਾਂ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ ਤਾਂ ਅਸੀਂ ਮੈਡਲਾਂ ਦਾ ਕੀ ਕਰਾਂਗੇ। ਅਸੀਂ ਭਾਰਤ ਸਰਕਾਰ ਨੂੰ ਆਪਣੇ ਸਾਰੇ ਮੈਡਲ ਅਤੇ ਪੁਰਸਕਾਰ ਵਾਪਸ ਕਰ ਦੇਵਾਂਗੇ ਅਤੇ ਆਮ ਜ਼ਿੰਦਗੀ ਜੀਵਾਂਗੇ Read More

  8. ਸੋਸ਼ਲ ਮੀਡੀਆ 'ਤੇ ਅਲੋਚਨਾ ਮਗਰੋਂ ਪੀਟੀ ਊਸ਼ਾ ਦਾ ਯੂ-ਟਰਨ, ਹੁਣ ਭਲਵਾਨਾਂ ਦੇ ਹੱਕ 'ਚ ਡਟੀ

    wrestlers protest: ਸੋਸ਼ਲ ਮੀਡੀਆ ਉੱਪਰ ਅਲੋਚਨਾ ਮਗਰੋਂ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੀ ਮੁਖੀ ਪੀਟੀ ਊਸ਼ਾ ਨੇ ਯੂ-ਟਰਨ ਲੈ ਲਿਆ ਹੈ। ਪੀਟੀ ਊਸ਼ਾ ਨੇ ਹੁਣ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਭਲਵਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ। Read More

  9. ਜ਼ਿਆਦਾ ਸ਼ਰਾਬ ਪੀਣ ਨਾਲ ਘੱਟ ਸਕਦੀ ਹੈ ਤੁਹਾਡੀ ਉਮਰ, ਲੱਗ ਸਕਦੀਆਂ ਨੇ ਇਹ ਖ਼ਤਰਨਾਕ ਬਿਮਾਰੀਆਂ

    Drinking Much Alcohol Can harm Your Health: ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਸਿਹਤ ਨੂੰ ਕਈ ਵੱਡੇ ਨੁਕਸਾਨ ਹੋ ਸਕਦੇ ਹਨ, ਇਹ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। Read More

  10. PM Kisan : ਕਿਸਾਨਾਂ ਦੀ ਆਮਦਨ ਹੋਈ ਦੁੱਗਣੀ, ਕੇਂਦਰ ਸਰਕਾਰ ਦੇ ਰਹੀ ਪੂਰੇ 18 ਲੱਖ, ਸਿੱਧੇ ਖਾਤੇ 'ਚ ਆਉਣਗੇ ਪੈਸੇ!

    PM Kisan: ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਜੇ ਤੁਸੀਂ ਵੀ ਕਿਸਾਨ ਹੋ ਤਾਂ ਹੁਣ ਤੁਹਾਨੂੰ ਕੇਂਦਰ ਸਰਕਾਰ ਤੋਂ ਪੂਰੇ 18 ਲੱਖ ਰੁਪਏ ਮਿਲਣਗੇ। ਜੀ ਹਾਂ... ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget