ਪੜਚੋਲ ਕਰੋ

ABP Sanjha Top 10, 5 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 5 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦਾ ਦਾਅਵਾ- ED ਨੇ ਮੇਰੇ PA ਨੂੰ ਕੀਤਾ ਗ੍ਰਿਫ਼ਤਾਰ

    ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ED ਨੇ ਮੇਰੇ PA ਨੂੰ ਗ੍ਰਿਫਤਾਰ ਕੀਤਾ ਹੈ Read More

  4. Imran Khan: ਇਮਰਾਨ ਖ਼ਾਨ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ ਪਾਕਿਸਤਾਨੀ ਫ਼ੌਜ

    ਪਾਕਿ ਫੌਜ ਨੇ ਇਮਰਾਨ ਖ਼ਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਰੈਲੀ ਦੌਰਾਨ ਇਮਰਾਨ 'ਤੇ ਕਾਤਲਾਨਾ ਹਮਲਾ ਹੋਇਆ, ਜਿਸ ਲਈ ਉਨ੍ਹਾਂ ਨੇ ਪੀਐੱਮ ਸ਼ਾਹਬਾਜ਼ ਸ਼ਰੀਫ, ਗ੍ਰਹਿ ਮੰਤਰੀ ਅਤੇ ਮੇਜਰ ਜਨਰਲ ਫੈਜ਼ਲ ਨੂੰ ਜ਼ਿੰਮੇਵਾਰ ਠਹਿਰਾਇਆ। Read More

  5. Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਦਾ ਪੰਜਾਬ `ਚ ਡੇਰਾਵਾਦ `ਤੇ ਵੱਡਾ ਬਿਆਨ, ਕਿਹਾ- ਧਰਮ ਦਾ ਮਜ਼ਾਕ ਬਣਾਕੇ ਰੱਖ ਦਿੱਤਾ

    Jasbir Jassi On Dera Culture: ਜਸਬੀਰ ਜੱਸੀ ਨੇ ਮੀਡੀਆ ਨਾਲ ਮੁਖਾਤਬ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਨਹੀਂ ਹੁੰਦਾ ਕਿ ਗੁਰੂ ਸਾਹਿਬਾਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਭੁੱਲ ਕੇ ਲੋਕ ਡੇਰਿਆਂ ਦਾ ਰੁਖ ਕਰ ਰਹੇ ਹਨ। Read More

  6. ਜਦੋਂ ਆਮਿਰ ਖਾਨ ਨੇ ਅੱਧੀ ਰਾਤੀਂ ਗਿੱਪੀ ਗਰੇਵਾਲ ਨੂੰ ਅੰਗਰੇਜ਼ੀ `ਚ ਭੇਜਿਆ ਮੈਸੇਜ, ਗਿੱਪੀ ਨੇ 8 ਲੋਕਾਂ ਦੀ ਨੀਂਦ ਕਰ ਦਿੱਤੀ ਸੀ ਖਰਾਬ

    Aamir Khan Gippy Grewal: ਗਿੱਪੀ ਦੀ ਦਿੱਕਤ ਇਹ ਸੀ ਕਿ ਇਹ ਮੈਸੇਜ ਇੰਗਲਿਸ਼ `ਚ ਸੀ। ਗਿੱਪੀ ਪੜ੍ਹ ਕੇ ਸਮਝ ਤਾਂ ਗਏ ਸੀ ਕਿ ਆਮਿਰ ਕੀ ਕਹਿ ਰਹੇ ਹਨ, ਪਰ ਉਨ੍ਹਾਂ ਨੂੰ ਇਹ ਨਹੀਂ ਸਮਝ ਆ ਰਿਹਾ ਸੀ ਕਿ ਇੰਗਲਿਸ਼ `ਚ ਰਿਪਲਾਈ ਕਿਵੇਂ ਕਰਨਾ ਹੈ Read More

  7. Virat Kohli Birthday: ਇਸ਼ਤਿਹਾਰ ਦੀ ਸ਼ੂਟਿੰਗ ਦੌਰਾਨ ਪਹਿਲੀ ਵਾਰ ਮਿਲੇ ਸੀ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ, ਦਿਲਚਸਪ ਹੈ ਦੋਵਾਂ ਦੀ ਲਵ ਸਟੋਰੀ

    Virat Anushka Story: ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਭਾਰਤ ਦੇ ਸਭ ਤੋਂ ਮਸ਼ਹੂਰ ਜੋੜਿਆਂ ਵਿੱਚੋਂ ਇੱਕ ਹਨ। ਸਟਾਰ ਜੋੜੇ ਨੂੰ ਅਕਸਰ ਸਟੇਜ ਸ਼ੇਅਰ ਕਰਦੇ ਦੇਖਿਆ ਜਾਂਦਾ ਹੈ Read More

  8. Gerard Pique Retirement: ਬਾਰਸੀਲੋਨਾ ਦੇ ਸਟਾਰ ਡਿਫੈਂਡਰ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ, ਸ਼ਨੀਵਾਰ ਨੂੰ ਖੇਡਣਗੇ ਕਰੀਅਰ ਦਾ ਆਖਰੀ ਮੁਕਾਬਲਾ

    Gerard Pique: ਗੇਰਾਰਡ ਪਿਕ ਪਿਛਲੇ ਡੇਢ ਦਹਾਕੇ ਤੋਂ ਬਾਰਸੀਲੋਨਾ ਦਾ ਅਹਿਮ ਮੈਂਬਰ ਰਿਹਾ ਹੈ। ਉਸ ਨੇ ਇਸ ਟੀਮ ਲਈ 615 ਮੈਚ ਖੇਡੇ ਹਨ। Read More

  9. Whiten Teeth : ਦੰਦਾਂ ਦੇ ਪੀਲੇਪਣ ਨੂੰ ਦੂਰ ਕਰਨ ਲਈ ਦੇਸੀ ਜੁਗਾੜ, ਸਿਰਫ 5 ਮਿੰਟਾਂ 'ਚ ਮੋਤੀ ਵਾਂਗ ਚਮਕ ਜਾਣਗੇ ਦੰਦ

    ਦੰਦਾਂ ਨੂੰ ਸਫੈਦ ਕਰਨਾ ਕਿਸੇ ਵੀ ਮਨੁੱਖ ਦੇ ਪੂਰੇ ਚਿਹਰੇ ਦੀ ਸੁੰਦਰਤਾ ਨੂੰ ਵਧਾਉਂਦਾ ਹੈ। ਕਈ ਵਾਰ ਪੀਲੇ ਦੰਦਾਂ ਕਾਰਨ ਅਸੀਂ ਖੁੱਲ੍ਹ ਕੇ ਹੱਸ ਵੀ ਨਹੀਂ ਪਾਉਂਦੇ। ਇਸ ਦੇ ਨਾਲ ਹੀ ਪੀਲੇ ਦੰਦਾਂ ਕਾਰਨ ਵਿਅਕਤੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂ Read More

  10. EPFO News: EPFO ਖਾਤਾ ਧਾਰਕ ਧਿਆਨ ਦੇਣ! ਜਲਦੀ ਤੋਂ ਜਲਦੀ ਕਰ ਲੈਣ ਇਹ ਜ਼ਰੂਰੀ ਕੰਮ, ਨਹੀਂ ਤਾਂ ਰੁਕ ਜਾਵੇਗਾ ਵਿਆਜ ਦਾ ਪੈਸਾ

    EPFO KYC: ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ਦੱਸਿਆ ਹੈ ਕਿ ਖਾਤੇ ਵਿੱਚ ਕੇਵਾਈਸੀ ਅਪਡੇਟ ਹੋਣ 'ਤੇ ਤੁਹਾਨੂੰ ਪੈਸੇ ਟ੍ਰਾਂਸਫਰ ਜਾਂ ਕਢਵਾਉਣ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈਂਦਾ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget