ਪੜਚੋਲ ਕਰੋ

ABP Sanjha Top 10, 5 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 5 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Air India: ਗੁਰਪਤਵੰਤ ਸਿੰਘ ਪੰਨੂ ਨੇ ਜਾਰੀ ਕੀਤਾ ਨਵਾਂ ਵੀਡੀਓ, ਸਿੱਖਾਂ ਨੂੰ ਦਿੱਤੀ ਚੇਤਾਵਨੀ, 19 ਨਵੰਬਰ ਨੂੰ ਏਅਰ ਇੰਡੀਆ 'ਚ ਨਾ ਕਰਨ ਸਫਰ, ਨਹੀਂ ਤਾਂ ਜਾਨ ਨੂੰ ਹੋਵੇਗਾ ਖਤਰਾ

    Gurpatwant Singh Pannu: ਗੁਰਪਤਵੰਤ ਸਿੰਘ ਪੰਨੂ ਨੇ ਨਵਾਂ ਵੀਡੀਓ ਜਾਰੀ ਕੀਤਾ ਹੈ। Read More

  4. Earthquake : ਤੜਕਸਾਰ ਨੇਪਾਲ ਤੇ ਅਫਗਾਨਿਸਤਾਨ ਤੱਕ ਹਿੱਲੀ ਧਰਤੀ, 36 ਘੰਟਿਆ ਦੇ ਅੰਦਰ-ਅੰਦਰ ਦੂਜੀ ਵਾਰ ਆਇਆ ਭੂਚਾਲ

    Nepal Earthquake: ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਇਲਾਵਾ ਅਫਗਾਨਿਸਤਾਨ 'ਚ ਵੀ 4.5 ਤੀਬਰਤਾ ਦਾ ਭੂਚਾਲ ਆਇਆ। Read More

  5. YouTuber Elvish Yadav ਗ੍ਰਿਫਤਾਰ, ਕੋਟਾ 'ਚ ਗ੍ਰਿਫਤਾਰ, ਤਿੰਨ ਸੂਬਿਆਂ ਦੀ ਪੁਲਿਸ ਕਰ ਰਹੀ ਸੀ ਭਾਲ

    Elvish Yadav : ਬਿੱਗ ਬੌਸ ਫੇਮ ਅਤੇ ਮਸ਼ਹੂਰ ਯੂਟਿਊਬਰ ਐਲਵਿਸ਼ ਯਾਦਵ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। Read More

  6. Jaswinder Bhalla: ਜਸਵਿੰਦਰ ਭੱਲਾ ਨੂੰ 63 ਦੀ ਉਮਰ 'ਚ ਫਿਰ ਹੋਇਆ ਪਿਆਰ, ਪੋਸਟ ਸ਼ੇਅਰ ਕਰ ਬੋਲੇ- 'ਜਦੋਂ ਵੀ ਫੋਨ ਕਰਦਾਂ ਮੈਨੂੰ ਕਹਿੰਦੀ...'

    Jaswinder Bhalla Post: ਜਸਵਿੰਦਰ ਭੱਲਾ ਦੀ ਇੱਕ ਪੋਸਟ ਚਰਚਾ ਦਾ ਵਿਸ਼ਾ ਬਣ ਰਹੀ ਹੈ। ਜਸਵਿੰਦਰ ਭੱਲਾ ਦੀ ਇਸ ਪੋਸਟ ਨੇ ਸਭ ਨੂੰ ਹੈਰਾਨ ਪਰੇਸ਼ਾਨ ਕਰ ਦਿੱਤਾ ਹੈ। ਜਸਵਿੰਦਰ ਭੱਲਾ ਨੇ ਆਪਣੀ ਪੋਸਟ ;ਚ ਕਿਹਾ ਹੈ ਕਿ ਉਨ੍ਹਾਂ ਨੂੰ ਪਿਆਰ ਹੋ ਗਿਆ ਹੈ। Read More

  7. ਨਿਊ ਜ਼ੀਲੈਂਡ ਲਈ ਵਰਲਡ ਕੱਪ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਖਿਡਾਰੀ ਬਣੇ ਕੈਨ ਵਿਲੀਅਮਸਨ, ਪਾਕਿ ਖਿਲਾਫ ਖੇਡੀ ਸ਼ਾਨਦਾਰ ਪਾਰੀ

    World Cup 2023: ਕੇਨ ਵਿਲੀਅਮਸਨ ਇਸ ਵਿਸ਼ਵ ਕੱਪ ਵਿੱਚ ਬਹੁਤੇ ਮੈਚ ਨਹੀਂ ਖੇਡ ਸਕੇ ਸਨ ਪਰ ਅੱਜ ਪਾਕਿਸਤਾਨ ਖ਼ਿਲਾਫ਼ ਵੱਡੇ ਮੈਚ ਵਿੱਚ ਪੂਰੀ ਤਰ੍ਹਾਂ ਫਿੱਟ ਨਾ ਹੋਣ ਦੇ ਬਾਵਜੂਦ ਕੇਨ ਨੇ ਮੈਦਾਨ ਵਿੱਚ ਆ ਕੇ ਨਵਾਂ ਰਿਕਾਰਡ ਬਣਾਇਆ। Read More

  8. Hardik Pandya: ਵਰਲਡ ਕੱਪ ਤੋਂ ਬਾਹਰ ਹੋਏ ਹਾਰਦਿਕ ਪਾਂਡਿਆ, ਸੋਸ਼ਲ ਮੀਡੀਆ 'ਤੇ ਦਰਦ ਕੀਤਾ ਬਿਆਨ, ਸ਼ੇਅਰ ਕੀਤੀ ਇਮੋਸ਼ਨਲ ਪੋਸਟ

    World Cup 2023: ਹਾਰਦਿਕ ਪੰਡਯਾ ਸੱਟ ਕਾਰਨ ਵਿਸ਼ਵ ਕੱਪ 2023 ਤੋਂ ਬਾਹਰ ਹੈ। ਉਨ੍ਹਾਂ ਨੇ ਟੂਰਨਾਮੈਂਟ ਤੋਂ ਬਾਹਰ ਹੋਣ ਤੋਂ ਬਾਅਦ ਇਕ ਪੋਸਟ ਸ਼ੇਅਰ ਕੀਤੀ ਹੈ। Read More

  9. Baby care in Winter: ਸਰਦੀਆਂ ਦੇ ਮੌਸਮ ਵਿੱਚ ਆਪਣੇ ਛੋਟੇ ਬੱਚੇ ਨੂੰ ਬਿਮਾਰੀਆਂ ਤੋਂ ਦੂਰ ਰੱਖਣ ਲਈ ਇਹ ਘਰੇਲੂ ਨੁਸਖੇ ਅਜ਼ਮਾਓ

    Baby care Health winter: ਸਰਦੀ ਸ਼ੁਰੂ ਹੋ ਚੁੱਕੀ ਹੈ। ਜਿਸ ਕਰਕੇ ਵੱਡਿਆਂ ਦੇ ਨਾਲ ਬੱਚਿਆਂ ਦਾ ਵੀ ਖਾਸ ਖਿਆਲ ਰੱਖਣਾ ਜ਼ਰੂਰੀ ਹੈ। ਛੋਟੇ ਬੱਚਿਆਂ ਲਈ ਸਰਦੀਆਂ ਬਹੁਤ ਨੁਕਸਾਨਦੇਹ ਹੁੰਦੀਆਂ ਹਨ ਕਿਉਂਕਿ ਬੱਚਾ ਕਮਜ਼ੋਰ ਹੁੰਦਾ ਹੈ। Read More

  10. Free Ration Scheme: 80 ਕਰੋੜ ਲੋਕਾਂ ਨੂੰ ਪੀਐਮ ਮੋਦੀ ਨੇ ਦਿੱਤਾ ਦੀਵਾਲੀ ਦਾ ਤੋਹਫ਼ਾ, 5 ਸਾਲ ਤੱਕ ਮੁਫਤ ਮਿਲਦਾ ਰਹੇਗਾ ਰਾਸ਼ਨ

    PM Garib Kalyan Anna Yojana: ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਹਰ ਮਹੀਨੇ ਲਗਭਗ 80 ਕਰੋੜ ਗਰੀਬ ਲੋਕਾਂ ਨੂੰ ਰਾਸ਼ਨ ਮਿਲਦਾ ਹੈ। ਪੀਐਮ ਮੋਦੀ ਨੇ ਇਸ ਯੋਜਨਾ ਨੂੰ 5 ਸਾਲ ਲਈ ਵਧਾਉਣ ਦਾ ਐਲਾਨ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget