1. ABP Sanjha Top 10, 5 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Cheetah Helicopter: ਅਰੁਣਾਚਲ 'ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਕਰੈਸ਼, ਹਾਦਸੇ 'ਚ ਪਾਇਲਟ ਦੀ ਮੌਤ

    ਭਾਰਤੀ ਫੌਜ ਦਾ ਇੱਕ ਚੀਤਾ ਹੈਲੀਕਾਪਟਰ ਅੱਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ। ਫੌਜ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਇਕ ਪਾਇਲਟ ਦੀ ਮੌਤ ਹੋ ਗਈ ਹੈ। Read More

  4. Punjabi faimely Kidnaped in USA: ਅਮਰੀਕਾ 'ਚ ਸਿੱਖ ਪਰਿਵਾਰ ਦੇ ਅਗਵਾ ਹੋਣ ਮਗਰੋਂ ਸ਼ੱਕੀ ਬੰਦਾ ਗ੍ਰਿਫਤਾਰ, 8 ਮਹੀਨੇ ਦੀ ਬੱਚੀ ਸਣੇ ਪਰਿਵਾਰ ਦੇ 4 ਮੈਂਬਰ ਅਜੇ ਵੀ ਲਾਪਤਾ

    Punjabi faimely Kidnaped in USA: ਅਮਰੀਕਾ ਵਿੱਚ ਹੁਸ਼ਿਆਰਪੁਰ ਨਾਲ ਸਬੰਧਤ ਪਰਿਵਾਰ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। Read More

  5. ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਨੂੰ ਸੋਸ਼ਲ ਮੀਡੀਆ ਤੇ ਸ਼ਖਸ ਨੇ ਕਿਹਾ `ਬੁੱਢਾ ਬੁੱਢੀ` ਹਰਮਨ ਕੌਰ ਨੇ ਇੰਜ ਦਿੱਤਾ ਜਵਾਬ

    Harbhajan Mann Harman Kaur Mann: ਹਰਭਜਨ ਮਾਨ ਤੇ ਹਰਮਨ ਮਾਨ ਨੂੰ ਸੋਸ਼ਲ ਮੀਡੀਆ ਤੇ ਨਫ਼ਰਤ ਕਰਨ ਵਾਲੇ ਇੱਕ ਸ਼ਖਸ ਦਾ ਸਾਹਮਣਾ ਕਰਨਾ ਪਿਆ ਹੈ। ਪਰ ਜਿਸ ਖੂਬਸੂਰਤੀ ਦੇ ਨਾਲ ਹਰਮਨ ਨੇ ਇਸ ਨੂੰ ਸੰਭਾਲਿਆ, ਉਹ ਕਾਬਿਲੇ ਤਾਰੀਫ਼ ਹੈ Read More

  6. Parmish Verma: ਪਰਮੀਸ਼ ਵਰਮਾ ਨੇ ਮਨਾਇਆ ਮਾਂ ਦਾ ਜਨਮਦਿਨ, ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਤਸਵੀਰਾਂ

    Parmish Verma Mom Birthday: ਪਰਮੀਸ਼ ਵਰਮਾ ਨੇ ਆਪਣੀ ਮੰਮੀ ਦਾ ਜਨਮਦਿਨ ਮਨਾਇਆ ਹੈ, ਜਿਸ ਦੀਆਂ ਖੂਬਸੂਰਤ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤੀਆਂ ਹਨ।  Read More

  7. IND vs SA: ਮੈਚ 'ਚ ਦੀਪਕ ਨੇ ਦਿਖਾਇਆ ਵੱਡਾ ਦਿਲ, ਦੇਖੋ ਵੀਡੀਓ

    ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਇੰਦੌਰ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੂੰ 228 ਦੌੜਾਂ ਦਾ ਟੀਚਾ ਦਿੱਤਾ ਹੈ। Read More

  8. T20 World Cup 2022: ਪਹਿਲੀ ਵਾਰ T20 ਵਿਸ਼ਵ ਕੱਪ ਖੇਡਣਗੇ ਭਾਰਤੀ ਟੀਮ ਦੇ ਇਹ ਪੰਜ ਖਿਡਾਰੀ, ਜਾਣੋ ਕੌਣ ਹਨ ਲਿਸਟ 'ਚ ਸ਼ਾਮਲ

    T20 World Cup 2022: 15 ਮੈਂਬਰੀ ਭਾਰਤੀ ਟੀਮ ਵਿੱਚ 5 ਖਿਡਾਰੀ ਹਨ, ਜੋ ਪਹਿਲੀ ਵਾਰ ਟੀ-20 ਵਿਸ਼ਵ ਕੱਪ ਖੇਡਣਗੇ। Read More

  9. Contraceptive Pills : ਇਨ੍ਹਾਂ ਗੋਲੀਆਂ ਦਾ ਜ਼ਿਆਦਾ ਸੇਵਨ ਕਰਨ ਨਾਲ ਹੋ ਸਕਦਾ ਮਾਨਸਿਕ ਰੋਗ, ਔਰਤਾਂ ਰਹਿਣ ਸਾਵਧਾਨ

    ਔਰਤਾਂ ਅਣਚਾਹੇ ਗਰਭ ਤੋਂ ਬਚਣ ਲਈ ਜ਼ਿਆਦਾਤਰ ਗਰਭ ਨਿਰੋਧਕ ਗੋਲੀਆਂ ਦੀ ਵਰਤੋਂ ਕਰਦੀਆਂ ਹਨ। ਕਿਉਂਕਿ ਇਨ੍ਹਾਂ ਨੂੰ ਲੈਣਾ ਆਸਾਨ ਹੈ ਅਤੇ ਆਮ ਤੌਰ 'ਤੇ ਇਨ੍ਹਾਂ ਦਾ ਕੋਈ ਅਜਿਹਾ ਮਾੜਾ ਪ੍ਰਭਾਵ ਨਹੀਂ ਹੁੰਦਾ, ਜਿਸ ਨਾਲ ਬਹੁਤ ਨੁਕਸਾਨ ਹੋ ਸਕਦਾ ਹੈ। Read More

  10. ਰੇਲਵੇ ਨੇ ਯਾਤਰੀਆਂ ਨੂੰ ਦਿੱਤਾ ਵੱਡਾ ਝਟਕਾ, 3 ਗੁਣਾ ਵਧਾਈ ਪਲੇਟਫਾਰਮ ਟਿਕਟਾਂ ਦੀ ਕੀਮਤ, ਹੁਣ 10 ਦੀ ਬਜਾਏ 30 ਰੁਪਏ ਦੀ ਹੋਈ ਟਿਕਟ

    Indian Railway : ਟਰੇਨਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤੀ ਰੇਲਵੇ ਨੇ ਤਿਉਹਾਰਾਂ ਤੋਂ ਪਹਿਲਾਂ ਪਲੇਟਫਾਰਮ ਟਿਕਟਾਂ ਦੀਆਂ ਕੀਮਤਾਂ ਤਿੰਨ ਗੁਣਾ ਵਧਾ ਕੇ ਇੱਕ ਵਾਰ ਫਿਰ ਯਾਤਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। Read More