ਪੜਚੋਲ ਕਰੋ

ABP Sanjha Top 10, 5 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 5 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Liquor Scam: ਦਿੱਲੀ ਸ਼ਰਾਬ ਘੋਟਾਲੇ 'ਚ ED ਕਰਨ ਜਾ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਆਹ ਕਾਰਵਾਈ, ਸੂਤਰਾਂ ਦੇ ਹਵਾਲੇ ਤੋਂ ਖ਼ਬਰ

    Delhi Excise Policy: ED ਦੇ ਸੂਤਰਾਂ ਨੇ ਕਿਹਾ ਹੈ ਕਿ ਸੰਜੇ ਸਿੰਘ ਦਿੱਲੀ ਸ਼ਰਾਬ ਨੀਤੀ ਬਣਾਉਣ ਵਿੱਚ ਸ਼ਾਮਲ ਸੀ। ਇਸ ਦੇ ਲਈ ਉਸ ਨੂੰ ਵੱਡਾ ਕਮਿਸ਼ਨ ਮਿਲਿਆ ਸੀ। ਸੂਤਰਾਂ ਮੁਤਾਬਕ ਨਵੇਂ ਸਬੂਤ ਮਿਲਣ ਤੋਂ ਬਾਅਦ ED ਨੇ CBI ਨੂੰ ਪੱਤਰ.. Read More

  4. Hardeep Nijjar Murder: ਹਰਦੀਪ ਨਿੱਝਰ ਦੇ ਕਤਲ ਬਾਰੇ ਅਮਰੀਕਾ ਦਾ ਸਖਤ ਸਟੈਂਡ, ਸਾਜ਼ਿਸ਼ਘਾੜਿਆਂ ਨੂੰ ਨਿਆਂ ਦੇ ਕਟਹਿਰੇ ’ਚ ਖੜ੍ਹਾਇਆ ਜਾਵੇ...

    Hardeep Nijjar Murder: ਖਾਲਿਸਤਾਨ ਪੱਖੀ ਸਿੱਖ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਬਾਰੇ ਅਮਰੀਕਾ ਦਾ ਮੁੜ ਵੱਡਾ ਬਿਆਨ ਆਇਆ ਹੈ। ਅਮਰੀਕਾ ਨੇ ਇਸ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਕਿਹਾ ਹੈ ਕਿ ਭਾਰਤ ਨੂੰ ਜਾਂਚ ਵਿੱਚ ਸ਼ਾਮਲ ਹੋਣਾ ਚਾਹੀਦਾ.. Read More

  5. Yaariyan 2: 'ਯਾਰੀਆਂ 2' ਦੀ ਟੀਮ ਦੀਆਂ ਨਹੀਂ ਖਤਮ ਹੋ ਰਹੀਆਂ ਮੁਸ਼ਕਲਾਂ, ਜਲੰਧਰ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ FIR ਦਰਜ

    Yaariyan 2 Controversy: ਫਿਲਮ ਦੀ ਪੂਰੀ ਟੀਮ ਦੇ ਖਿਲਾਫ ਅੰਮ੍ਰਿਤਸਰ ਵਿੱਚ ਦੂਜੀ ਐਫਆਈਆਰ ਦਰਜ ਹੋਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਲੰਧਰ 'ਚ ਫਿਲਮ ਦੀ ਟੀਮ ਖਿਲਾਫ ਐਫਆਈਆਰ ਦਰਜ ਹੋਈ ਸੀ। Read More

  6. Armaan Malik: ਅਰਮਾਨ ਮਲਿਕ ਦੀ ਦੂਜੀ ਪਤਨੀ ਕ੍ਰਿਤਿਕਾ ਮਲਿਕ ਦੀ ਸਿਹਤ ਅਚਾਨਕ ਵਿਗੜੀ, ਪਾਇਲ ਮਲਿਕ ਨੇ ਦਿੱਤਾ ਸਿਹਤ ਅਪਡੇਟ

    Kritika Malik Health: ਯੂਟਿਊਬਰ ਅਰਮਾਨ ਮਲਿਕ ਆਪਣੇ ਨਾਲ ਜੁੜੀ ਹਰ ਅਪਡੇਟ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਦੋਵੇਂ ਪਤਨੀਆਂ ਵੀ ਐਕਟਿਵ ਰਹਿੰਦੀਆਂ ਹਨ। ਹਾਲ ਹੀ 'ਚ ਕ੍ਰਿਤਿਕਾ ਮਲਿਕ ਦੀ ਸਿਹਤ ਵਿਗੜ ਗਈ। Read More

  7. Asian Games: ਏਸ਼ੀਆਈ ਖੇਡਾਂ 2023 ਵਿੱਚ ਭਾਰਤ ਨੇ 19ਵਾਂ ਸੋਨ ਤਮਗਾ ਜਿੱਤਿਆ, ਮਹਿਲਾ ਤੀਰਅੰਦਾਜ਼ੀ ਟੀਮ ਨੇ ਫਾਈਨਲ ਵਿੱਚ ਜਿੱਤ ਦਰਜ ਕੀਤੀ

    Asian Games, Archery Final: ਟੀਮ ਇੰਡੀਆ ਨੇ ਏਸ਼ੀਆਈ ਖੇਡਾਂ 2023 ਵਿੱਚ 19ਵਾਂ ਸੋਨ ਤਮਗਾ ਜਿੱਤਿਆ ਹੈ। ਉਸ ਨੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਦਾ ਫਾਈਨਲ ਜਿੱਤਿਆ। ਭਾਰਤ ਦੀ ਜੋਤੀ, ਅਦਿਤੀ ਅਤੇ ਪ੍ਰਣੀਤ ਨੇ ਚੀਨੀ ਤਾਈਪੇ ਦੀ ਤਿਕੜੀ ਨੂੰ 230-288 ਨਾਲ ਹਰਾਇਆ। Read More

  8. ODI World Cup 2023: 10 ਟੀਮਾਂ ਤੇ 10 ਮੈਦਾਨ, 150 ਖਿਡਾਰੀਆਂ ਦੇ ਨਾਲ ਅਹਿਮਦਾਬਾਦ ਤੋਂ ਸ਼ੁਰੂ ਹੋ ਰਿਹਾ ਵਰਲਡ ਕੱਪ ਦਾ ਮਹਾਂਮੁਕਾਬਲਾ

    ENG vs NZ : ਕ੍ਰਿਕਟ ਵਨਡੇ ਵਿਸ਼ਵ ਕੱਪ 2023 ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦਾ ਪਹਿਲਾ ਮੈਚ ਨਿਊਜ਼ੀਲੈਂਡ ਅਤੇ ਇੰਗਲੈਂਡ ਵਿਚਾਲੇ ਅਹਿਮਦਾਬਾਦ 'ਚ ਖੇਡਿਆ ਜਾਵੇਗਾ। Read More

  9. National Boyfriend Day 2023: ਅੱਜ ਹੈ ਬੁਆਏਫ੍ਰੈਂਡ ਡੇਅ, ਇਸ ਖਾਸ ਮੌਕੇ 'ਤੇ ਇਸ ਤਰ੍ਹਾਂ ਕਰੋ ਆਪਣੇ ਪਿਆਰ ਦਾ ਇਜ਼ਹਾਰ

    National Boyfriend Day 2023: ਅੱਜ ਅਸੀਂ ਤੁਹਾਨੂੰ ਕੁਝ ਖਾਸ ਕੋਟਸ ਜਾਂ ਸੰਦੇਸ਼ ਦੱਸਾਂਗੇ ਜਿਨ੍ਹਾਂ ਰਾਹੀਂ ਤੁਸੀਂ ਆਪਣੇ ਬੁਆਏਫ੍ਰੈਂਡ ਨੂੰ ਖਾਸ ਮਹਿਸੂਸ ਕਰ ਸਕਦੇ ਹੋ। Read More

  10. Share Market Opening 5 October: ਬਾਜ਼ਾਰ ਨੇ ਸ਼ੁਰੂਆਤੀ ਕਾਰੋਬਾਰ 'ਚ ਕੀਤੀ ਵਾਪਸੀ, ਖੁੱਲ੍ਹਦੇ ਹੀ ਸੈਂਸੈਕਸ 350 ਅੰਕ ਵਧਿਆ, ਵੱਡੇ ਸ਼ੇਅਰਾਂ 'ਚ ਆਈ ਤੇਜ਼ੀ

    Share Market Open Today: ਘਰੇਲੂ ਸ਼ੇਅਰ ਬਾਜ਼ਾਰ 'ਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ, ਅੱਜ ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ ਕੁਝ ਮਜ਼ਬੂਤੀ ਦਿਖਾ ਰਿਹਾ ਹੈ ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget