1. ABP Sanjha Top 10, 5 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਕਾਂਗਰਸ ਦਾ ਹੱਥ ਮਜ਼ਬੂਤ ​​ਕਰਨ ਲਈ ਰਾਹੁਲ ਗਾਂਧੀ ਨੇ ਲਾਈ ਤਾਕਤ, ਅੱਜ ਗੁਜਰਾਤ 'ਚ ਕਰਨਗੇ ਰੈਲੀ

    ਬੇਸ਼ੱਕ ਪਾਰਟੀ ਦੇ ਕੁਝ ਸੀਨੀਅਰ ਆਗੂ ਰਾਹੁਲ ਗਾਂਧੀ 'ਤੇ ਕਈ ਸਵਾਲ ਖੜ੍ਹੇ ਕਰ ਰਹੇ ਹਨ ਪਰ ਰਾਹੁਲ ਗਾਂਧੀ ਪਾਰਟੀ ਨੂੰ ਮਜ਼ਬੂਤ ​​ਕਰਨ 'ਚ ਲੱਗੇ ਹੋਏ ਹਨ। ਉਹ ਲਗਾਤਾਰ ਭਾਜਪਾ ਸਰਕਾਰ 'ਤੇ ਹਮਲੇ ਕਰ ਰਹੇ ਹਨ। Read More

  4. Canada Stabbings: ਕੈਨੇਡਾ 'ਚ ਚਾਕੂਬਾਜ਼ਾਂ ਦਾ ਆਤੰਕ, 25 ਲੋਕਾਂ ਦੇ ਮਾਰਿਆ ਚਾਕੂ, 10 ਦੀ ਮੌਤ

    10 ਲੋਕਾਂ ਦੀ ਮੌਤ ਹੋ ਗਈ ਅਤੇ ਘੱਟ ਤੋਂ ਘੱਟ 15 ਵਿਅਕਤੀਆਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਹ ਵੀ ਕਿਹਾ ਗਿਆ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। Read More

  5. Jazzy B: ਜੈਜ਼ੀ ਬੀ ਦੇ ਪੰਜਾਬੀ ਇੰਡਸਟਰੀ `ਚ 29 ਸਾਲ ਪੂਰੇ, ਸਿੰਗਰ ਨੇ ਸ਼ੇਅਰ ਕੀਤੀ ਇਮੋਸ਼ਨਲ ਪੋਸਟ

    Punjbai Singer Jazzy B: ਜੈਜ਼ੀ ਬੀ ਨੇ ਇੰਡਸਟਰੀ `ਚ 29 ਸਾਲ ਪੂਰੇ ਹੋਣ ਦੀ ਖੁਸ਼ੀ `ਚ ਆਪਣੀ ਪਹਿਲੀ ਐਲਬਮ ਦਾ ਪੋਸਟਰ ਸ਼ੇਅਰ ਕੀਤਾ। ਇਹ ਐਲਬਮ 1993 `ਚ ਰਿਲੀਜ਼ ਹੋਈ ਸੀ। ਉਨ੍ਹਾਂ ਨੇ ਇਸ ਦਾ ਪੋਸਟਰ ਰਿਲੀਜ਼ ਕਰਦਿਆਂ ਆਪਣੇ ਫ਼ੈਨਜ਼ ਨੂੰ ਧੰਨਵਾਦ ਕੀਤਾ। Read More

  6. Karan Aujla New Song: ਕਰਨ ਔਜਲਾ ਨੇ ਕੀਤਾ ਪਹਿਲੇ ਹਿੰਦੀ ਗਾਣੇ `ਲੌਟ ਆਨਾ` ਦਾ ਐਲਾਨ, ਇਸ ਦਿਨ ਹੋ ਰਿਹਾ ਰਿਲੀਜ਼

    Karan Aujla: ਕਰਨ ਔਜਲਾ ਨੇ ਆਪਣੇ ਪਹਿਲੇ ਹਿੰਦੀ ਗਾਣੇ ਦਾ ਐਲਾਨ ਕਰ ਦਿੱਤਾ ਹੈ। ਇਹ ਗਾਣਾ ਹੈ `ਲੌਟ ਆਨਾ`, ਜਿਸ ਦਾ ਪੋਸਟਰ ਸਿੰਗਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਸ਼ੇਅਰ ਕੀਤਾ। ਇਹ ਗਾਣਾ 7 ਸਤੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। Read More

  7. ਪਾਕਿਸਤਾਨ ਨੇ ਰੋਮਾਂਚਕ ਮੁਕਾਬਲੇ 'ਚ ਮਾਰੀ ਬਾਜ਼ੀ, ਏਸ਼ੀਆ ਕੱਪ 'ਚ 8 ਸਾਲ ਬਾਅਦ ਭਾਰਤ ਨੂੰ ਹਰਾਇਆ

    ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਸੁਪਰ-4 'ਚ ਪਾਕਿਸਤਾਨ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਖੇਡਦਿਆਂ ਭਾਰਤੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ 'ਤੇ 181 ਦੌੜਾਂ ਬਣਾਈਆਂ। Read More

  8. ਸੂਰਿਆਕੁਮਾਰ ਦੀ ਪਾਰੀ ਤੋਂ ਖੁਸ਼ ਹੋਏ Virat Kohli ਨੇ ਮੈਦਾਨ 'ਤੇ ਕੀਤਾ ਕੁਝ ਅਜਿਹਾ, ਵਾਇਰਲ ਹੋ ਰਹੀ Video

    Asia Cup 2022: ਟੀਮ ਇੰਡੀਆ ਨੇ T20 ਏਸ਼ੀਆ ਕੱਪ ਦੇ ਸੁਪਰ-4 ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੇ ਗਰੁੱਪ ਰਾਊਂਡ ਦੇ ਆਪਣੇ ਆਖ਼ਰੀ ਮੈਚ ਵਿੱਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾਇਆ। Read More

  9. Remove Spectacle Marks : ਘੰਟਿਆਂ ਤਕ ਐਨਕ ਲਗਾ ਕੇ ਰੱਖਣ ਨਾਲ ਚਿਹਰੇ 'ਤੇ ਪੈ ਗਏ ਨਿਸ਼ਾਨ...ਤਾਂ ਨਾ ਹੋਵੋ ਪਰੇਸ਼ਾਨ, ਅਪਣਾਓ ਇਹ ਟਿਪਸ

    ਜੇਕਰ ਤੁਹਾਡੀਆਂ ਵੀ ਅੱਖਾਂ 'ਤੇ ਐਨਕਾਂ ਲੱਗੀਆਂ ਹੋਈਆਂ ਹਨ ਅਤੇ ਜ਼ਿਆਦਾ ਸਮਾਂ ਚਿਹਰੇ 'ਤੇ ਲਗਾਉਣ ਨਾਲ ਤੁਹਾਡੇ ਖੂਬਸੂਰਤ ਚਿਹਰੇ 'ਤੇ ਨਿਸ਼ਾਨ ਪੈ ਜਾਂਦੇ ਹਨ, ਤਾਂ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। Read More

  10. Gold Silver Rate: ਅੱਜ ਵਧੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀ ਮਹਿੰਗੀ ਹੋਈ ਚਾਂਦੀ, ਕਿੱਥੇ ਪਹੁੰਚਿਆ ਸੋਨੇ ਦਾ ਰੇਟ

    Gold Silver Rate: ਸੋਨੇ ਅਤੇ ਚਾਂਦੀ ਦੋਵੇਂ ਧਾਤਾਂ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਅੱਜ ਚਾਂਦੀ 'ਚ ਵੱਡੀ ਉਛਾਲ ਦਰਜ ਕੀਤੀ ਜਾ ਰਹੀ ਹੈ। Read More