ਪੜਚੋਲ ਕਰੋ

ABP Sanjha Top 10, 6 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 6 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Urfi Javed: ਉਰਫ਼ੀ ਜਾਵੇਦ ਨੇ ਫ਼ਿਰ ਅਜੀਬ ਡਰੈੱਸ ਨਾਲ ਸਭ ਨੂੰ ਕੀਤਾ ਹੈਰਾਨ, ਫ਼ੈਨਜ਼ ਨੇ ਕਿਹਾ ਹੁਣ ਤਾਂ ਹੱਦ ਹੋ ਗਈ

    Urfi Javed Latest Video: ਸੋਸ਼ਲ ਮੀਡੀਆ ਕੁਈਨ ਉਰਫੀ ਜਾਵੇਦ ਦੀ ਤਾਜ਼ਾ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਹੰਗਾਮਾ ਮਚਾ ਦਿੱਤਾ ਹੈ। Read More

  2. ABP Sanjha Top 10, 6 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਘਰੇਲੂ ਉਡਾਣਾਂ 'ਚ ਸਿੱਖ ਯਾਤਰੀਆਂ ਦੇ ਕਿਰਪਾਨ ਲੈ ਕੇ ਜਾਣ 'ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ SC ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

    ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ 'ਚ ਸਿੱਖ ਯਾਤਰੀਆਂ ਦੇ ਕਿਰਪਾਨ ਲੈ ਕੇ ਜਾਣ 'ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। Read More

  4. Taiwan Official Death: ਚੀਨ ਦੀ ਧਮਕੀ ਵਿਚਾਲੇ ਤਾਈਵਾਨ ਨੂੰ ਵੱਡਾ ਝਟਕਾ, ਮਿਜ਼ਾਈਲ ਪ੍ਰੋਡਕਸ਼ਨ ਨਾਲ ਜੁੜੇ ਅਧਿਕਾਰੀ ਦੀ ਲਾਸ਼ ਮਿਲੀ

    ਚੀਨੀ ਧਮਕੀਆਂ ਅਤੇ ਉਸ ਦੇ ਫੌਜੀ ਅਭਿਆਸਾਂ ਕਾਰਨ ਤਾਈਵਾਨ ਇਸ ਸਮੇਂ ਤਣਾਅ ਅਤੇ ਸੰਘਰਸ਼ ਵਿੱਚ ਘਿਰਿਆ ਹੋਇਆ ਹੈ। ਇਸ ਨੇ ਸਮੁੰਦਰ ਵਿੱਚ ਆਪਣੀ ਫੌਜ, ਮਿਜ਼ਾਈਲ ਪ੍ਰਣਾਲੀਆਂ ਅਤੇ ਗਸ਼ਤੀ ਜਹਾਜ਼ਾਂ ਨੂੰ ਸਰਗਰਮ ਕਰ ਦਿੱਤਾ ਹੈ। Read More

  5. Bigg Boss 16: ਬਿੱਗ ਬੌਸ 16 ਇਸ ਦਿਨ ਟੀਵੀ ਤੇ ਹੋਣ ਜਾ ਰਿਹਾ ਸ਼ੁਰੂ, ਇਹ ਟੀਵੀ ਸਿਤਾਰੇ ਸ਼ੋਅ `ਚ ਲੈ ਸਕਦੇ ਹਨ ਹਿੱਸਾ, ਦੇਖੋ ਲਿਸਟ

    Bigg Boss 16 Premiere: ਸਲਮਾਨ ਖਾਨ ਦੁਆਰਾ ਹੋਸਟ ਕੀਤੇ ਜਾਣ ਵਾਲੇ ਮੋਸਟ ਅਵੇਟਿਡ ਸ਼ੋਅ 'ਬਿੱਗ ਬੌਸ' ਦੇ ਸੀਜ਼ਨ 16 ਦੀ ਪ੍ਰੀਮੀਅਰ ਡੇਟ ਦਾ ਖੁਲਾਸਾ ਹੋ ਗਿਆ ਹੈ। Read More

  6. ਹਾਲੀਵੁੱਡ ਅਦਾਕਾਰਾ ਐਨੀ ਹੇਚੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ, ਗੰਭੀਰ ਹਾਲਤ `ਚ ਹਸਪਤਾਲ ਦਾਖਲ

    ਮੀਡੀਆ ਰਿਪੋਰਟਾਂ ਦੇ ਮੁਤਾਬਕ ਅਦਾਕਾਰਾ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ। ਜਦੋਂ ਉਨ੍ਹਾਂ ਨੂੰ ਕਾਰ ਵਿੱਚੋਂ ਕੱਢ ਕੇ ਸਟੇਚਰ ਤੇ ਲਿਟਾਇਆ ਗਿਆ ਤਾਂ ਉਨ੍ਹਾਂ ਨੂੰ ਸਾਹ ਲੈਣ `ਚ ਵੀ ਕਾਫ਼ੀ ਤਕਲੀਫ਼ ਹੋ ਰਹੀ ਸੀ। Read More

  7. Bajrang Punia Won Gold: ਬਜਰੰਗ ਪੂਨੀਆ ਨੇ ਕੈਨੇਡੀਅਨ ਪਹਿਲਵਾਨ ਨੂੰ ਹਰਾ ਕੇ ਜਿੱਤਿਆ ਸੋਨਾ, ਲਾਡਲੇ ਦੇ ਸਵਾਗਤ ਲਈ ਪਰਿਵਾਰ ਨੇ ਕੀਤੀਆਂ ਜ਼ੋਰਦਾਰ ਤਿਆਰੀਆਂ

    CWG 2022: ਦੇਸ਼ ਦੇ ਸਟਾਰ ਪਹਿਲਵਾਨ ਬਜਰੰਗ ਪੂਨੀਆ ਤੋਂ ਹਰ ਮੁਕਾਬਲੇ 'ਚ ਸੋਨ ਤਮਗਾ ਜਿੱਤਣ ਦੀ ਉਮੀਦ ਹੁੰਦੀ ਹੈ, ਜਿਸ 'ਤੇ ਬਜਰੰਗ ਪੂਨੀਆ ਹਮੇਸ਼ਾ ਖਰਾ ਉਤਰਨ ਦੀ ਕੋਸ਼ਿਸ਼ ਕਰਦਾ ਹੈ Read More

  8. CWG 2022 Boxing: ਸੈਮੀਫ਼ਾਈਨਲ `ਚ ਅੱਜ ਬਾਕਸਿੰਗ ਦੇ ਮੁਕਾਬਲੇ, ਐਕਸ਼ਨ `ਚ ਹੋਣਗੇ ਇਹ 6 ਭਾਰਤੀ ਬਾਕਸਰ

    Commonwealth Games 2022: ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਅੱਜ 6 ਭਾਰਤੀ ਮੁੱਕੇਬਾਜ਼ ਮੁੱਕੇਬਾਜ਼ੀ ਦੇ ਵੱਖ-ਵੱਖ ਮੁਕਾਬਲਿਆਂ ਦੇ ਸੈਮੀਫਾਈਨਲ ਵਿੱਚ ਐਕਸ਼ਨ ਵਿੱਚ ਹੋਣਗੇ। Read More

  9. Indian Wedding : 25 ਸਾਲ ਤੋਂ ਬਾਅਦ ਜ਼ਿਆਦਾਤਰ ਕੁੜੀਆਂ ਸੁਣਦੀਆਂ ਨੇ ਅਜਿਹੇ ਮੇਹਣੇ, ਪਰੇਸ਼ਾਨ ਕਰਦੈ ਇਹ ਸਵਾਲ

    ਭਾਰਤੀ ਸਮਾਜ ਵਿੱਚ ਅਜਿਹੀਆਂ ਗੱਲਾਂ ਕੁੜੀਆਂ ਉੱਤੇ ਜ਼ਿਆਦਾ ਲਾਗੂ ਹੁੰਦੀਆਂ ਹਨ। ਬਹੁਤ ਜੱਦੋ-ਜਹਿਦ ਤੋਂ ਬਾਅਦ ਅੱਜ ਦੇ ਸਮੇਂ ਵਿੱਚ ਵੀ ਕੁੜੀਆਂ ਨੂੰ 24 ਤੋਂ 25 ਸਾਲ ਦੀ ਉਮਰ ਤਕ ਹੀ ਅਣਵਿਆਹੀਆਂ ਕੁੜੀਆਂ ਦੇਖਣ ਨੂੰ ਮਿਲਦੀਆਂ ਹਨ। Read More

  10. Petrol-Diesel Price: ਪੋਰਟ ਬਲੇਅਰ 'ਚ ਸਭ ਤੋਂ ਸਸਤਾ ਵਿਕ ਰਿਹੈ ਪੈਟਰੋਲ-ਡੀਜ਼ਲ, ਦੇਖੋ ਆਪਣੇ ਸ਼ਹਿਰ ਦੇ ਰੇਟ

    ਕੌਮਾਂਤਰੀ ਬਾਜ਼ਾਰ (International Market) 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਬ੍ਰੈਂਟ ਕਰੂਡ ਲਗਭਗ 94 ਡਾਲਰ ਪ੍ਰਤੀ ਬੈਰਲ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget