ਪੜਚੋਲ ਕਰੋ

ABP Sanjha Top 10, 6 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 6 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Jammu Kashmir ਦੇ ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫੌਜ ਅਤੇ ਪੁਲਿਸ ਦੇ ਜੁਆਇੰਟ ਆਪਰੇਸ਼ਨ 'ਚ ਇੱਕ ਅੱਤਵਾਦੀ ਢੇਰ

    Terrorist killed in J&K: ਫੌਜ ਅਤੇ ਕੁਪਵਾੜਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ਦੇ ਅਮਰੋਹੀ ਖੇਤਰ ਵਿੱਚ ਐਲਓਸੀ 'ਤੇ ਇੱਕ ਅੱਤਵਾਦੀ ਮਾਰਿਆ ਗਿਆ। Read More

  4. Australia Fire Accident: ਆਸਟ੍ਰਲੀਆ ਦੇ ਰਸੇਲ ਆਈਲੈਂਡ 'ਤੇ ਦਰਦਨਾਕ ਹਾਦਸਾ, ਅੱਗ ਵਿੱਚ ਸੜੇ ਪਿਤਾ ਸਮੇਤ 5 ਬੱਚੇ

    Australia: ਆਸਟ੍ਰੇਲੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਦੀ ਰਿਪੋਰਟ ਮੁਤਾਬਕ ਅੱਗ 'ਤੇ ਕਾਬੂ ਪਾਉਣ ਲਈ ਕਰੀਬ 20 ਫਾਇਰ ਫਾਈਟਰਾਂ ਨੂੰ ਤਾਇਨਾਤ ਕੀਤਾ ਗਿਆ ਸੀ। Read More

  5. Shah Rukh Khan: ਸ਼ਾਹਰੁਖ ਖਾਨ ਦੀ ਸਲਾਹ ਨਾ ਮੰਨਣ ਦੀ ਵਜ੍ਹਾ ਕਰਕੇ ਦੀਵਾਲੀਆ ਹੋਏ ਸੀ ਕਪਿਲ ਸ਼ਰਮਾ, ਕਮੇਡੀਅਨ ਨੂੰ ਅੱਜ ਵੀ ਹੁੰਦਾ ਪਛਤਾਵਾ

    Kapil Sharma: ਕਪਿਲ ਸ਼ਰਮਾ ਨੇ 'ਜਨਤਾ ਕੀ ਅਦਾਲਤ' 'ਚ ਰਜਤ ਸ਼ਰਮਾ ਦੇ ਸਾਹਮਣੇ ਖੁਲਾਸਾ ਕੀਤਾ ਕਿ ਉਹ ਦੀਵਾਲੀਆ ਕਿਵੇਂ ਹੋਏ ਸੀ। ਕਪਿਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਨਵੀਂ ਨਵੀਂ ਕਾਮਯਾਬੀ ਮਿਲੀ ਸੀ ਤਾਂ ਉਨ੍ਹਾਂ ਦਾ ਦਿਮਾਗ ਖਰਾਬ ਹੋ ਗਿਆ ਸੀ.. Read More

  6. Diljit Dosanjh: ਜਦੋਂ ਛੋਟੇ ਬੱਚੇ ਨੇ ਉਤਾਰੀ ਦਿਲਜੀਤ ਦੋਸਾਂਝ ਦੀ ਨਕਲ, 'ਜੂਨੀਅਰ ਦੋਸਾਂਝ' ਦੀ ਐਕਟਿੰਗ ਦੇਖ ਦਿਲਜੀਤ ਵੀ ਹੋ ਗਏ ਸੀ ਹੈਰਾਨ, ਦੇਖੋ ਵੀਡੀਓ

    Diljit Dosanjh Video: ਦਿਲਜੀਤ ਦੋਸਾਂਝ ਦਾ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦਿਲਜੀਤ ਇੱਕ ਗਾਇਕੀ ਰਿਐਲਟੀ ਸ਼ੋਅ ਦੇ ਜੱਜ ਹਨ। ਇਹ ਕਾਫੀ ਪੁਰਾਣਾ ਵੀਡੀਓ ਹੈ, ਪਰ ਇਹ ਵੀਡੀਓ ਫੈਨਜ਼ ਦਾ ਦਿਲ ਜਿੱਤ ਰਿਹਾ ਹੈ... Read More

  7. ਪੰਜਾਬ ਦੀਆਂ ਧੀਆਂ ਨੇ ਕੈਨੇਡਾ ਵਿਸ਼ਵ ਪੁਲਿਸ ਖੇਡਾਂ ’ਚ ਰਚਿਆ ਇਤਿਹਾਸ, ਸੋਨ ਤਮਗੇ ਜਿੱਤ ਕਰਵਾਈ ਬੱਲੇ-ਬੱਲੇ 

    Canada World Police Games: ਕੈਨੇਡਾ ਦੇ ਵਿਨੀਪੈਗ ਸ਼ਹਿਰ ’ਚ ਚੱਲ ਰਹੀਆਂ ਵਿਸ਼ਵ ਪੁਲਿਸ ਤੇ ਫਾਇਰ ਖੇਡਾਂ ’ਚ ਪੰਜਾਬ ਦੀਆਂ ਧੀਆਂ ਨੇ ਵੱਡੀ ਬਾਜ਼ੀ ਮਾਰੀ ਹੈ। ਇਸ ਦੌਰਾਨ ਜਿੱਤ ਦਾ ਸਹਿਰਾ ਆਪਣੇ ਨਾਂਅ ਕਰ ਉਨ੍ਹਾਂ ਇਤਿਹਾਸ ਰਚਿਆ ਹੈ। Read More

  8. Asia Cup 2023: ਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਲਈ ਚੰਗੀ ਖਬਰ, ਫਿੱਟ ਹੋਇਆ ਇਹ ਵਿਸਫੋਟਕ ਬੱਲੇਬਾਜ਼

    Asia Cup 2023: ਏਸ਼ੀਆ ਕੱਪ 'ਚ ਟੀਮ ਇੰਡੀਆ ਆਪਣਾ ਪਹਿਲਾ ਮੈਚ 2 ਸਤੰਬਰ ਨੂੰ ਪਾਕਿਸਤਾਨ ਖਿਲਾਫ ਖੇਡੇਗੀ। ਇਸ ਟੂਰਨਾਮੈਂਟ ਦੀ ਸ਼ੁਰੂਆਤ ਤੋਂ ਪਹਿਲਾਂ ਟੀਮ ਇੰਡੀਆ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। Read More

  9. Happy Friendship Day 2023 Wishes: Friendship Day 'ਤੇ ਵੱਖਰੇ ਅੰਦਾਜ਼ 'ਚ ਕਰੋ ਦੋਸਤਾਂ ਨੂੰ Wish, ਭੇਜੋ ਇਹ ਸ਼ਾਨਦਾਰ ਮੈਸੇਜ

    ਇਸ ਸਾਲ, ਦੋਸਤੀ ਦਿਵਸ 'ਤੇ, ਅਸੀਂ ਤੁਹਾਡੇ ਲਈ ਕੁਝ ਚੁਣੇ ਹੋਏ ਅਤੇ ਸ਼ਾਨਦਾਰ ਦੋਸਤੀ ਸੁਨੇਹੇ, ਤਸਵੀਰਾਂ, ਵਾਲਪੇਪਰ ਲੈ ਕੇ ਆਏ ਹਾਂ, ਜੋ ਤੁਸੀਂ ਆਪਣੇ ਦੋਸਤਾਂ ਨੂੰ ਭੇਜ ਸਕਦੇ ਹੋ ਤਾਂ ਜੋ ਉਨ੍ਹਾਂ ਨੂੰ ਖਾਸ ਮਹਿਸੂਸ ਕਰਾਇਆ ਜਾ ਸਕੇ.... Read More

  10. Rice Price: ਭਾਰਤ ਤੇ ਰੂਸ ਦੇ ਫੈਸਲੇ ਨਾਲ ਦੁਨੀਆ ਭਰ 'ਚ ਹਾਹਾਕਾਰ, ਚੌਲਾਂ ਦੀਆਂ ਕੀਮਤਾਂ ਨੇ ਤੋੜਿਆ 12 ਸਾਲ ਦਾ ਰਿਕਾਰਡ

    ਸੰਯੁਕਤ ਰਾਸ਼ਟਰ ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ (FAO) ਅਨੁਸਾਰ, ਚੌਲਾਂ ਤੇ ਬਨਸਪਤੀ ਤੇਲ ਵਰਗੀਆਂ ਖੁਰਾਕੀ ਵਸਤਾਂ ਦੀਆਂ ਕੀਮਤਾਂ ਇਨ੍ਹਾਂ ਮਹੀਨਿਆਂ ਵਿੱਚ ਪਹਿਲੀ ਵਾਰ ਇੰਨੀਆਂ ਜ਼ਿਆਦਾ ਵਧੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
Embed widget