ਪੜਚੋਲ ਕਰੋ

ABP Sanjha Top 10, 6 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 6 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਕਿਸਾਨ ਅੰਦੋਲਨ ਬਾਰੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਦਾਅਵਾ...ਬੋਲੇ ਹੁਣ ਤੱਕ...

    Farmers Protest: ਖੇਤੀ ਮੰਤਰੀ ਤੋਮਰ ਨੇ ਕਿਹਾ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਐਮਐਸਪੀ ਸਮੇਤ ਕਈ ਮੁੱਦਿਆਂ ਦਾ ਅਧਿਐਨ ਕਰਨ ਲਈ ਕਮੇਟੀ ਬਣਾਈ ਗਈ ਸੀ। Read More

  4. KLF President: ਅਵਤਾਰ ਸਿੰਘ ਖੰਡਾ ਨੂੰ ਲੈ ਕੇ ਵੱਡਾ ਖੁਲਾਸਾ, ਮੌਤ ਤੋਂ ਪਹਿਲਾਂ ਭਾਰਤੀ ਸੁਰੱਖਿਆ ਏਜੰਸੀਆਂ ਨੇ ਖੰਡੇ ਨਾਲ ਆਹ ਕੁੱਝ ਕੀਤਾ

    KLF UK President Avtar Singh Khanda: Read More

  5. Animal: ਰਣਬੀਰ ਕਪੂਰ ਦੀ 'ਐਨੀਮਲ' 'ਤੇ ਭੜਕਿਆ ਇਹ ਗਾਇਕ, ਫਿਲਮ ਨੂੰ ਦੱਸਿਆ 'ਮਹਿਲਾ ਵਿਰੋਧੀ', ਬੋਲੇ- 'ਸ਼ਰਮ ਕਰੋ...'

    ਸਵਾਨੰਦ ਕਿਰਕੀਰੇ ਨੇ ਸੰਦੀਪ ਰੈੱਡੀ ਵਾਂਗਾ ਦੁਆਰਾ ਨਿਰਦੇਸ਼ਿਤ ਫਿਲਮ ਐਨੀਮਲ ਦੇਖੀ ਤੇ ਇਸ 'ਚ ਕਈ ਕਮੀਆਂ ਪਾਈਆਂ। ਸਵਾਨੰਦ ਮੁਤਾਬਕ ਨਿਰਦੇਸ਼ਕ ਨੇ ਨਵੀਂ ਪੀੜ੍ਹੀ ਦੇ ਮਰਦ ਨੂੰ ਬਣਾਇਆ ਹੈ, ਜੋ ਔਰਤ 'ਤੇ ਹੱਥ ਚੁੱਕ ਕੇ ਆਪਣੀ ਮਰਦਾਨਗੀ ਸਮਝਦਾ ਹੈ। Read More

  6. Diljit Dosanjh: ਦਿਲਜੀਤ ਦੋਸਾਂਝ ਦੇ ਡਾਊਨ ਟੂ ਅਰਥ ਸੁਭਾਅ ਨੇ ਜਿੱਤਿਆ ਦਿਲ, ਫੈਨਜ਼ ਨੂੰ ਇੰਝ ਲਾਇਆ ਗਲੇ, ਵੀਡੀਓ ਹੋ ਰਹੀ ਵਾਇਰਲ

    Diljit Dosanjh Video: ਦਿਲਜੀਤ ਦੋਸਾਂਝ ਨੇ ਖੁਦ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੇ ਫੈਨਜ਼ ਨੂੰ ਮਿਲਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸੜਕ ;ਤੇ ਮੁਲਾਕਾਤ ਕੀਤੀ। Read More

  7. Cyclone Michaung: ਮਿਚੌਂਗ ਤੂਫਾਨ ਦਾ ਕਹਿਰ ਜਾਰੀ, ਵਿਜੇਵਾੜਾ 'ਚ ਪਰਿਵਾਰ ਨਾਲ ਬੁਰੀ ਤਰ੍ਹਾਂ ਫਸੇ 200 ਟੇਬਲ ਟੈਨਿਸ ਖਿਡਾਰੀ

    Table Tennis Tournament In Vijaywada: ਮਿਚੌਂਗ ਚੱਕਰਵਾਤ ਦਾ ਅਸਰ ਖੇਡਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਤੂਫਾਨ ਅਤੇ ਭਾਰੀ ਮੀਂਹ ਕਾਰਨ ਵਿਜੇਵਾੜਾ 'ਚ ਕਰੀਬ 200 ਟੇਬਲ ਟੈਨਿਸ ਖਿਡਾਰੀ ਫਸੇ ਹੋਏ ਹਨ। Read More

  8. Cyclone Michaung: ਵਿਜੇਵਾੜਾ 'ਚ ਫਸੇ 200 ਟੇਬਲ ਟੈਨਿਸ ਖਿਡਾਰੀ, 'ਮਿਚੌਂਗ' ਚੱਕਰਵਾਤੀ ਤੂਫ਼ਾਨ ਤੋਂ ਬਾਹਰ ਨਿਕਲਣਾ ਹੋਇਆ ਔਖਾ

    Table Tennis Players In Vijaywada: ਮਿਚੌਂਗ ਤੂਫਾਨ ਕਾਰਨ ਵਿਜੇਵਾੜਾ 'ਚ ਟੂਰਨਾਮੈਂਟ ਖੇਡਣ ਆਏ 200 ਦੇ ਕਰੀਬ ਟੇਬਲ ਟੈਨਿਸ ਖਿਡਾਰੀ ਫਸ ਗਏ ਹਨ। Read More

  9. Room Heater Side Effects : ਸਰਦੀਆਂ ਵਿੱਚ ਸਾਵਧਾਨੀ ਨਾਲ ਕਰੋ ਰੂਮ ਹੀਟਰ ਦੀ ਵਰਤੋਂ, ਨਹੀਂ ਤਾਂ ਇੱਕ ਗਲਤੀ ਲੈ ਸਕਦੀ ਤੁਹਾਡੀ ਜਾਨ

    Room Heater:ਸਰਦੀਆਂ 'ਚ ਰੂਮ ਹੀਟਰ ਦੀ ਵਰਤੋਂ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ। ਰੂਮ ਹੀਟਰ ਨੂੰ ਥੋੜ੍ਹੇ ਸਮੇਂ ਲਈ ਹੀ ਚਲਾਇਆ ਜਾਣਾ ਚਾਹੀਦਾ ਹੈ। ਰਾਤ ਨੂੰ ਹੀਟਰ ਚਲਾ ਕੇ ਸੌਣ ਦੀ ਗਲਤੀ ਕਦੇ ਨਹੀਂ ਕਰਨੀ ਚਾਹੀਦੀ। ਨਹੀਂ ਤਾਂ ਇਹ ਘਾਤਕ ਵੀ ਹੋ... Read More

  10. MGNREGA: ਪਿੰਡਾਂ ਵਿੱਚ ਵਧੇਗਾ ਰੁਜ਼ਗਾਰ! ਸਰਕਾਰ ਨੇ ਮਨਰੇਗਾ ਦੇ ਤਹਿਤ ਜਾਰੀ ਕੀਤਾ 10,000 ਕਰੋੜ ਰੁਪਏ ਦਾ ਵਾਧੂ ਫੰਡ

    MGNREGA: ਸਰਕਾਰ ਨੇ ਮੰਗਲਵਾਰ ਨੂੰ ਸੰਸਦ ਨੂੰ ਸੂਚਿਤ ਕੀਤਾ ਕਿ ਮਨਰੇਗਾ ਦੇ ਤਹਿਤ, ਉਸਨੇ ਵਿੱਤੀ ਸਾਲ 2024 ਵਿੱਚ ਹੁਣ ਤੱਕ 10,000 ਕਰੋੜ ਰੁਪਏ ਦੇ ਵਾਧੂ ਫੰਡ ਜਾਰੀ ਕੀਤੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
Embed widget