ਪੜਚੋਲ ਕਰੋ

ABP Sanjha Top 10, 6 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 6 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Urfi Javed: ਉਰਫੀ ਜਾਵੇਦ ਦੇ ਅਜੀਬ ਪਹਿਰਾਵੇ 'ਤੇ ਲੋਕ ਹੈਰਾਨ ਪਰੇਸ਼ਾਨ, ਅੱਗੋਂ ਪੂਰੀ ਡਰੈੱਸ ਤੇ ਪਿੱਛੋਂ...

    Uorfi Javed New Look: ਹਾਲ ਹੀ ਵਿੱਚ Urfi Javed ਦਾ ਇੱਕ ਨਵਾਂ ਲੁੱਕ ਸਾਹਮਣੇ ਆਇਆ ਹੈ। ਇਸ ਲੁੱਕ 'ਚ ਉਹ ਇਕ ਵਾਰ ਫਿਰ ਲੋਕਾਂ ਨੂੰ ਪਰੇਸ਼ਾਨ ਕਰਦੀ ਨਜ਼ਰ ਆ ਰਹੀ ਹੈ। Read More

  2. ABP Sanjha Top 10, 6 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Parliament Budget Session : ਅਡਾਨੀ ਮਾਮਲੇ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਭਾਰੀ ਹੰਗਾਮਾ, ਲੋਕ ਸਭਾ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਵੀ 2 ਵਜੇ ਤੱਕ ਮੁਲਤਵੀ

    Parliament Budget Session : ਅਡਾਨੀ ਮਾਮਲੇ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਰਾਜ ਸਭਾ 'ਚ ਵਿਰੋਧੀ ਧਿਰ ਵੱਲੋਂ ਭਾਰੀ ਹੰਗਾਮਾ ਹੋਇਆ, ਜਿਸ ਤੋਂ ਬਾਅਦ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਤੋਂ ਬਾਅਦ Read More

  4. Earthquake In Turkey: ਤੁਰਕੀ 'ਚ 7.8 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਕਰੀਬ 175 ਲੋਕਾਂ ਦੀ ਮੌਤ, 330 ਤੋਂ ਵੱਧ ਜ਼ਖਮੀ, ਸੀਰੀਆ 'ਚ ਵੀ ਤਬਾਹੀ

    Earthquake In Turkey: ਦੱਖਣੀ ਤੁਰਕੀ 'ਚ ਆਏ ਸ਼ਕਤੀਸ਼ਾਲੀ ਭੂਚਾਲ (Powerful Earthquake) ਕਾਰਨ ਕਈ ਅਪਾਰਟਮੈਂਟ ਅਤੇ ਇਮਾਰਤਾਂ ਢਹਿ ਗਈਆਂ। 7 ਤੋਂ 7.9 ਰਿਕਟਰ ਸਕੇਲ ਦੇ ਭੂਚਾਲ ਨੂੰ ਖਤਰਨਾਕ ਮੰਨਿਆ ਜਾਂਦਾ ਹੈ। Read More

  5. Jasmine Sandlas: ਜੈਸਮੀਨ ਸੈਂਡਲਾਸ ਦੀ ਭਾਰਤੀ ਪਹਿਰਾਵੇ 'ਚ ਸਾਹਮਣੇ ਆਈ ਵੀਡੀਓ, ਸੋਸ਼ਲ ਮੀਡੀਆ 'ਤੇ ਬਣੀ ਚਰਚਾ ਦਾ ਵਿਸ਼ਾ

    Jasmine Sandlas Video: ਜੈਸਮੀਨ ਸੈਂਡਲਾਸ ਹਾਲ ਹੀ 'ਚ ਰਾਜਸਥਾਨ ਵਿੱਚ ਸੀ। ਉਸ ਨੇ ਕਿਸੇ ਵਿਆਹ ਦੇ ਫੰਕਸ਼ਨ 'ਤੇ ਪਰਫਾਰਮ ਕਰਨਾ ਸੀ। ਇਸ ਦੌਰਾਨ ਜੈਸਮੀਨ ਨੇ ਰਵਾਇਤੀ ਪਹਿਰਾਵੇ ਨੂੰ ਚੁਣਿਆ। ਜੈਸਮੀਨ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ Read More

  6. Kapil Sharma: 'ਕਪਿਲ ਸ਼ਰਮਾ ਸ਼ੋਅ' 'ਚ ਮਹਿਮਾਨ ਬਣ ਪਹੁੰਚੇ ਬਿਨੂੰ ਢਿੱਲੋਂ ਤੇ ਨਿੰਜਾ, ਕਪਿਲ ਨਾਲ ਕੀਤੀ ਖੂਬ ਮਸਤੀ

    Binnu Dhillon On Kapil Sharma Show: ਨਿੰਜਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਗਾਇਕ ਬਿਨੂੰ ਢਿੱਲੋਂ ਤੇ ਕਪਿਲ ਸ਼ਰਮਾ ਦੇ ਨਾਲ 'ਕਪਿਲ ਸ਼ਰਮਾ ਸ਼ੋਅ' ਦੇ ਸੈੱਟ 'ਤੇ ਨਜ਼ਰ ਆ ਰਿਹਾ ਹੈ। Read More

  7. Women's T20 World Cup 2023: ਪਾਕਿਸਤਾਨ ਖਿਲਾਫ ਮੈਚ ਲਈ ਤਿਆਰ ਹੈ ਭਾਰਤ, ਹਰਮਨਪ੍ਰੀਤ ਨੇ ਦੱਸਿਆ WPL ਨਿਲਾਮੀ 'ਤੇ ਕਿਉਂ ਨਹੀਂ ਦਿੱਤਾ ਧਿਆਨ

    ਭਾਰਤੀ ਮਹਿਲਾ ਕ੍ਰਿਕਟ ਟੀਮ ICC T20 ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ ਦੱਖਣੀ ਅਫਰੀਕਾ ਪਹੁੰਚ ਗਈ ਹੈ। ਹਰਮਨਪ੍ਰੀਤ ਕੌਰ ਨੇ ਆਪਣੇ ਬਿਆਨ 'ਚ ਕਿਹਾ ਕਿ ਵਿਸ਼ਵ ਕੱਪ ਸਾਡੇ ਲਈ ਕਿਸੇ ਵੀ ਟੂਰਨਾਮੈਂਟ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ। Read More

  8. ਅੰਤਰਰਾਸ਼ਟਰੀ Boxer ਅਮਿਤ ਪੰਘਾਲ 'ਤੇ FIR ਦਰਜ, ਜਾਣੋ ਵਜ੍ਹਾ

    Rohtak News: ਹਰਿਆਣਾ ਦੇ ਅੰਤਰਰਾਸ਼ਟਰੀ ਪਹਿਲਵਾਨ ਅਮਿਤ ਪੰਘਾਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਸ 'ਤੇ ਆਪਣੇ ਸਾਥੀਆਂ ਨਾਲ ਰੋਹਤਕ ਦੀ ਸਨਸਿਟੀ 'ਚ ਹੰਗਾਮਾ ਕਰਨ ਅਤੇ ਸ਼ਰਾਬ ਪੀ ਕੇ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। Read More

  9. ਟੋਨਡ, ਫੁੱਲ ਕਰੀਮ, ਡਬਲ ਟੋਨਡ ਦੁੱਧ... ਇਨ੍ਹਾਂ ਸਾਰਿਆਂ ਦਾ ਕੀ ਹੈ ਮਤਲਬ? ਸਮਝੋ ਕੀ ਹੈ ਖ਼ਾਸ

    ਫੁੱਲ ਕਰੀਮ ਵਾਲੇ ਦੁੱਧ 'ਚ ਮੋਟੀ ਕਰੀਮ ਹੁੰਦੀ ਹੈ। ਇਸ ਦੁੱਧ 'ਚ ਸਾਰੀ ਫੈਟ ਮੌਜੂਦ ਹੁੰਦੀ ਹੈ। ਇਸ ਦੁੱਧ ਨੂੰ ਪਹਿਲਾਂ ਹਾਨੀਕਾਰਕ ਬੈਕਟੀਰੀਆ ਨੂੰ ਮਾਰਨ ਲਈ ਪਾਸਚਰਾਈਜ਼ ਕੀਤਾ ਜਾਂਦਾ ਹੈ। Read More

  10. Petrol Diesel Price: ਕੱਚੇ ਤੇਲ ਦੀਆਂ ਕੀਮਤਾਂ ਫਿਰ ਵਧੀਆਂ, ਕੀ ਤੁਹਾਡੇ ਸ਼ਹਿਰ 'ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਇੱਥੇ

    Petrol Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਹੁਤ ਘੱਟ ਉਤਰਾਅ-ਚੜ੍ਹਾਅ ਹੈ ਅਤੇ ਤੁਹਾਨੂੰ ਆਪਣੇ ਸ਼ਹਿਰ ਵਿੱਚ ਵਾਹਨਾਂ ਦੇ ਈਂਧਨ ਦੀ ਕੀਮਤ ਜਾਣਨ ਲਈ ਹੋਰ ਕਿਤੇ ਜਾਣ ਦੀ ਲੋੜ ਨਹੀਂ ਹੈ। ਰੇਟ ਜਾਣੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Embed widget