ਪੜਚੋਲ ਕਰੋ

ABP Sanjha Top 10, 6 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 6 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਗ੍ਰਹਿ ਮੰਤਰਾਲੇ ਨੇ ਦਿੱਲੀ ਡਰੱਗ ਘੁਟਾਲੇ ਮਾਮਲੇ ਦੀ ਸੀਬੀਆਈ ਜਾਂਚ ਦੇ ਦਿੱਤੇ ਹੁਕਮ

    Read More

  4. ਮੁੜ ਖ਼ਰਾਬ ਹੋਇਆ ਟਰੂਡੋ ਦਾ ਜਹਾਜ਼ , 4 ਮਹੀਨਿਆਂ 'ਚ ਦੂਜੀ ਵਾਰ ਹੋਈ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਫਜ਼ੀਹਤ

    Justin Trudeau Plane Break Down: ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਇੱਕ ਵਾਰ ਫਿਰ ਬਦਨਾਮੀ ਦਾ ਸਾਹਮਣਾ ਕਰਨਾ ਪਿਆ ਹੈ। ਜਮੈਕਾ 'ਚ ਛੁੱਟੀਆਂ ਦੌਰਾਨ ਉਨ੍ਹਾਂ ਦਾ ਜਹਾਜ਼ ਇਕ ਵਾਰ ਫਿਰ ਰੁਕ ਗਿਆ, ਜਿਸ ਤੋਂ ਬਾਅਦ ਕੈਨੇਡਾ ਨੂੰ ਉਨ੍ਹਾਂ ਲਈ ਇਕ ਹੋਰ ਜਹਾਜ਼ ਭੇਜਣਾ ਪਿਆ। Read More

  5. Christian Oliver: ਮਸ਼ਹੂਰ ਹਾਲੀਵੁੱਡ ਐਕਟਰ ਦੀ ਪਲੇਨ ਕਰੈਸ਼ 'ਚ ਦਰਦਨਾਕ ਮੌਤ, ਦੋ ਧੀਆਂ ਨੇ ਵੀ ਹਾਦਸੇ 'ਚ ਗਵਾਈ ਜਾਨ

    Christian Oliver Death: ਹਾਲੀਵੁੱਡ ਅਭਿਨੇਤਾ ਕ੍ਰਿਸ਼ਚੀਅਨ ਓਲੀਵਰ ਅਤੇ ਉਨ੍ਹਾਂ ਦੀਆਂ ਦੋ ਬੇਟੀਆਂ ਦੀ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਖਬਰ ਨਾਲ ਹਾਲੀਵੁੱਡ 'ਚ ਸੋਗ ਦੀ ਲਹਿਰ ਦੌੜ ਗਈ ਹੈ। Read More

  6. Shah Rukh Khan: 'ਪਠਾਨ' ਤੇ 'ਜਵਾਨ' ਤੋਂ ਬਾਅਦ 'ਡੰਕੀ' ਬਣੀ ਸ਼ਾਹਰੁਖ ਖਾਨ ਦੀ ਤੀਜੀ ਤੋਂ ਵੱਡੀ ਹਿੱਟ ਫਿਲਮ, ਦੁਨੀਆ ਭਰ 'ਚ ਕੀਤੀ ਇੰਨੀਂ ਕਮਾਈ

    Dunki Box Office Collection: ਸ਼ਾਹਰੁਖ ਖਾਨ ਦੀ 'ਡੰਕੀ' ਨੂੰ ਬਾਕਸ ਆਫਿਸ 'ਤੇ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਇਹ ਫਿਲਮ ਪਠਾਨ ਅਤੇ ਜਵਾਨ ਤੋਂ ਬਾਅਦ ਸ਼ਾਹਰੁਖ ਖਾਨ ਦੇ ਕਰੀਅਰ ਦੀ ਤੀਜੀ ਸਭ ਤੋਂ ਵੱਡੀ ਹਿੱਟ ਫਿਲਮ ਬਣ ਗਈ ਹੈ। Read More

  7. Virat Kohli: ਸਾਊਥ ਅਫਰੀਕਾ 'ਚ ਬਤੌਰ ਟੈਸਟ ਕਪਤਾਨ ਧੋਨੀ ਨਾਲੋਂ ਜ਼ਿਆਦਾ ਕਾਮਯਾਬ ਰਹੇ ਵਿਰਾਟ ਕੋਹਲੀ, ਅੰਕੜੇ ਹਨ ਸਬੂਤ

    Rahul Dravid: ਭਾਰਤੀ ਟੀਮ ਨੇ 2006 'ਚ ਦੱਖਣੀ ਅਫ਼ਰੀਕਾ ਦੀ ਧਰਤੀ 'ਤੇ ਪਹਿਲੀ ਵਾਰ ਟੈਸਟ ਮੈਚ ਜਿੱਤਿਆ ਸੀ। ਉਸ ਭਾਰਤੀ ਟੀਮ ਦਾ ਕਪਤਾਨ ਰਾਹੁਲ ਦ੍ਰਾਵਿੜ ਸੀ। ਇਸ ਤਰ੍ਹਾਂ ਦ੍ਰਾਵਿੜ ਦੱਖਣੀ ਅਫਰੀਕਾ 'ਚ ਟੈਸਟ ਮੈਚ ਜਿੱਤਣ ਵਾਲੇ ਪਹਿਲੇ ਕਪਤਾਨ ਸਨ। Read More

  8. Virat Kohli: ਵਿਰਾਟ ਕੋਹਲੀ ਦੇ ਨਾਮ ਦਰਜ ਹੋਇਆ ਇਹ ਰਿਕਾਰਡ, ਇਸ ਮਾਮਲੇ 'ਚ VVS ਲਕਸ਼ਮਣ ਸਮੇਤ ਕਈ ਦਿੱਗਜ ਰਹਿ ਗਏ ਪਿੱਛੇ

    Virat Kohli IND vs SA: ਟੀਮ ਇੰਡੀਆ ਨੇ ਕੇਪਟਾਊਨ ਟੈਸਟ 'ਚ ਦੱਖਣੀ ਅਫਰੀਕਾ ਨੂੰ ਹਰਾਇਆ। ਇਸ ਮੈਚ ਦੀ ਪਹਿਲੀ ਪਾਰੀ 'ਚ ਵਿਰਾਟ ਕੋਹਲੀ ਨੇ 46 ਦੌੜਾਂ ਬਣਾਈਆਂ ਸਨ। Read More

  9. Want Glowing Skin: ਸਿਹਤਮੰਦ ਰੱਖਣ ਦੇ ਨਾਲ-ਨਾਲ ਚਿਹਰੇ 'ਤੇ ਨਿਖਾਰ ਲਿਆਉਂਦਾ ਇਨ੍ਹਾਂ ਫਲਾਂ ਦਾ ਸੇਵਨ, ਜਾਣੋ ਕਿਵੇਂ ਕਰਨਾ ਇਸਤੇਮਾਲ

    fruits: ਇਨ੍ਹਾਂ ਫਲਾਂ ਦੇ ਛਿਲਕਿਆਂ ਨੂੰ ਰੋਜ਼ਾਨਾ ਆਪਣੇ ਚਿਹਰੇ 'ਤੇ ਲਗਾਉਣ ਨਾਲ ਤੁਹਾਡੀ ਚਮੜੀ ਚਮਕਦਾਰ, ਸਿਹਤਮੰਦ ਅਤੇ ਸੁੰਦਰ ਦਿਖਾਈ ਦੇਵੇਗੀ। ਇਨ੍ਹਾਂ ਫਲਾਂ ਨੂੰ ਖਾਓ ਅਤੇ ਇਨ੍ਹਾਂ ਦੇ ਜਾਦੂਈ ਛਿਲਕਿਆਂ ਨਾਲ ਆਪਣੀ ਚਮੜੀ ਦੀ ਦੇਖਭਾਲ ਕਰੋ। Read More

  10. Petrol-Diesel PricesToday : ਦੋ ਦਿਨ ਦੀ ਰਾਹਤ ਤੋਂ ਬਾਅਦ ਪੰਜਾਬੀਆਂ ਨੂੰ ਝਟਕਾ! ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ

    Petrol-Diesel Prices Update:  ਹਾਲਾਂਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਇਸ ਦਾ ਕੋਈ ਖਾਸ ਅਸਰ ਪੈਂਦਾ ਨਜ਼ਰ ਨਹੀਂ ਆ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget