ਪੜਚੋਲ ਕਰੋ

ABP Sanjha Top 10, 6 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 6 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮਨੀਕਰਨ 'ਚ ਸਥਿਤੀ ਸ਼ਾਂਤੀਪੂਰਨ , ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਸਰਕਾਰ ਗੰਭੀਰ : ਸੀਐਮ ਸੁਖਵਿੰਦਰ ਸੁੱਖੂ

    Manikaran News : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਮਨੀਕਰਨ 'ਚ ਪੰਜਾਬ ਦੇ ਕੁੱਝ ਸੈਲਾਨੀਆਂ ਦੀ ਸਥਾਨਕ ਲੋਕਾਂ ਨਾਲ ਝੜਪ ਹੋ ਗਈ ਹੈ। ਕੁੱਲੂ ਦੇ ਮਨੀਕਰਨ 'ਚ ਰਾਤ ਨੂੰ ਹੋਈ ਝੜਪ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਹੈ ਅਤੇ ਕਾਨੂੰਨ ਵਿਵਸਥਾ ਸੁਚਾਰੂ ਢੰਗ ਨਾਲ ਚੱਲ ਰਹੀ Read More

  4. Pakistan Blast: ਪਾਕਿਸਤਾਨ ਵਿੱਚ ਆਤਮਘਾਤੀ ਹਮਲਾ, 9 ਪੁਲਿਸ ਅਧਿਕਾਰੀਆਂ ਦੀ ਮੌਤ

    Pakistan Suicide Bombing: ਮੀਡੀਆ ਰਿਪੋਰਟਾਂ ਅਨੁਸਾਰ ਇਹ ਆਤਮਘਾਤੀ ਹਮਲਾ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਤੋਂ ਲਗਭਗ 160 ਕਿਲੋਮੀਟਰ ਪੂਰਬ ਵਿੱਚ ਸਥਿਤ ਸ਼ਹਿਰ ਸਿੱਬੀ ਵਿੱਚ ਹੋਇਆ। Read More

  5. ਰਾਮ ਕਪੂਰ ਨੇ ਸ਼ੇਅਰ ਕੀਤੀ ਪਤਨੀ ਦੀ ਅਜਿਹੀ ਵੀਡੀਓ, ਗੁੱਸੇ 'ਚ ਭੜਕੀ ਗੌਤਮੀ ਨੇ ਅਦਾਕਾਰ ਨੂੰ ਦਿੱਤੀ ਇਹ ਸਜ਼ਾ

    ਰਾਮ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਪਤਨੀ ਗੌਤਮੀ ਕਪੂਰ ਦੀ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਪਰ ਉਨ੍ਹਾਂ ਦੀ ਪਤਨੀ ਨੂੰ ਇਹ ਬਿਲਕੁਲ ਵੀ ਪਸੰਦ ਨਹੀਂ ਆਇਆ। Read More

  6. ਜਦੋਂ ਰੇਖਾ ਆਪਣੇ ਤੋਂ 13 ਸਾਲ ਛੋਟੇ ਅਕਸ਼ੈ ਨੂੰ ਦੇ ਬੈਠੀ ਸੀ ਦਿਲ, ਇਸ ਅਦਾਕਾਰਾ ਨੂੰ ਹੋਈ ਸੀ ਈਰਖਾ

    ਅਕਸ਼ੇ ਕੁਮਾਰ ਨੇ ਰੇਖਾ ਅਤੇ ਰਵੀਨਾ ਟੰਡਨ ਨਾਲ 1996 'ਚ ਆਈ ਫਿਲਮ 'ਖਿਲਾੜੀਓ ਕਾ ਖਿਲਾੜੀ' 'ਚ ਕੰਮ ਕੀਤਾ ਸੀ। ਕਿਹਾ ਜਾਂਦਾ ਹੈ ਕਿ ਇਕੱਠੇ ਕੰਮ ਕਰਦੇ ਹੋਏ ਅਕਸ਼ੇ ਵੀ ਰੇਖਾ ਨੂੰ ਪਸੰਦ ਕਰਨ ਲੱਗੇ ਸਨ। Read More

  7. ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਖਿਡਾਰਨ ਦੇ ਸਫਰ ਦਾ ਕੀਤਾ ਅੰਤ, ਵੇਖੋ ਵੀਡੀਓ

    Sania Mirza: ਭਾਰਤ ਦੀ ਮਹਾਨ ਖਿਡਾਰਨ ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਐਤਵਾਰ ਨੂੰ ਇੱਕ ਖਿਡਾਰਨ ਦੇ ਤੌਰ ‘ਤੇ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕਰ ਦਿੱਤਾ ਹੈ। Read More

  8. Rohit Sharma Viral: ਪੁਜਾਰਾ ਦੀ ਕਿਸ ਗੱਲ 'ਤੇ ਕਪਤਾਨ ਰੋਹਿਤ ਨੂੰ ਆਇਆ ਇੰਨਾ ਗੁੱਸਾ? ਡਰੈਸਿੰਗ ਰੂਮ ਦੀ ਅਣਦੇਖੀ ਵੀਡੀਓ ਵਾਇਰਲ

    Rohit Sharma: ਦੂਜੀ ਪਾਰੀ 'ਚ ਸਰਵੋਤਮ ਬੱਲੇਬਾਜ਼ ਕਰਨ ਵਾਲੇ ਚੇਤੇਸ਼ਵਰ ਪੁਜਾਰਾ 'ਤੇ ਕਪਤਾਨ ਰੋਹਿਤ ਸ਼ਰਮਾ ਨੂੰ ਗੁੱਸਾ ਆ ਗਿਆ। Read More

  9. Chanakya Niti: ਚਾਣਕਿਆ ਦੀਆਂ 3 ਗੱਲਾਂ ਮੰਨਣ ਵਾਲੇ ਹਮੇਸ਼ਾ ਪਿਆਰ 'ਚ ਰਹਿੰਦੇ ਸਫਲ, ਰਿਸ਼ਤਿਆਂ 'ਚ ਨਹੀਂ ਆਉਂਦੀ ਕੜਵਾਹਟ

    ਅੱਧਾ ਸੱਚ ਤੇ ਅੱਧਾ ਝੂਠ ਰਿਸ਼ਤਿਆਂ 'ਚ ਜ਼ਹਿਰ ਘੋਲਦਾ ਹੈ। ਚਾਣਕਿਆ ਦੇ ਅਨੁਸਾਰ ਜੇਕਰ ਤੁਸੀਂ ਪ੍ਰੇਮ ਸਬੰਧ ਅਤੇ ਵਿਆਹੁਤਾ ਜੀਵਨ ਨੂੰ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਸ਼ੀਸ਼ੇ ਵਰਗਾ ਬਣਨਾ ਹੋਵੇਗਾ। Read More

  10. LPG Price: ਗੈਸ ਸਿਲੰਡਰ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, 56 ਫ਼ੀਸਦ ਵਾਧਾ

    ਬੇਸ਼ੱਕ ਮੋਦੀ ਸਰਕਾਰ ਮਹਿੰਗਾਈ ਕੰਟਰੋਲ ਹੇਠ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਅਸਲੀਅਤ ਹੋਸ਼ ਉਡਾ ਦੇਣ ਵਾਲੀ ਹੈ। ਜੇਕਰ ਪਿਛਲੇ ਚਾਰ ਸਾਲਾਂ ਦੀ ਹੀ ਗੱਲ ਕਰੀਏ ਤਾਂ ਇਸ ਸਮੇਂ ਦੌਰਾਨ ਘਰੇਲੂ ਰਸੋਈ ਵਿੱਚ ਵਰਤੇ ਜਾਣ ਵਾਲੇ ਗੈਸ ਸਿਲੰਡਰ ਦੀਆਂ ਕੀਮਤਾਂ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Embed widget