ABP Sanjha Top 10, 6 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 6 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 5 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 5 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਮਨੀਕਰਨ 'ਚ ਸਥਿਤੀ ਸ਼ਾਂਤੀਪੂਰਨ , ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਸਰਕਾਰ ਗੰਭੀਰ : ਸੀਐਮ ਸੁਖਵਿੰਦਰ ਸੁੱਖੂ
Manikaran News : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਮਨੀਕਰਨ 'ਚ ਪੰਜਾਬ ਦੇ ਕੁੱਝ ਸੈਲਾਨੀਆਂ ਦੀ ਸਥਾਨਕ ਲੋਕਾਂ ਨਾਲ ਝੜਪ ਹੋ ਗਈ ਹੈ। ਕੁੱਲੂ ਦੇ ਮਨੀਕਰਨ 'ਚ ਰਾਤ ਨੂੰ ਹੋਈ ਝੜਪ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਹੈ ਅਤੇ ਕਾਨੂੰਨ ਵਿਵਸਥਾ ਸੁਚਾਰੂ ਢੰਗ ਨਾਲ ਚੱਲ ਰਹੀ Read More
Pakistan Blast: ਪਾਕਿਸਤਾਨ ਵਿੱਚ ਆਤਮਘਾਤੀ ਹਮਲਾ, 9 ਪੁਲਿਸ ਅਧਿਕਾਰੀਆਂ ਦੀ ਮੌਤ
Pakistan Suicide Bombing: ਮੀਡੀਆ ਰਿਪੋਰਟਾਂ ਅਨੁਸਾਰ ਇਹ ਆਤਮਘਾਤੀ ਹਮਲਾ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਤੋਂ ਲਗਭਗ 160 ਕਿਲੋਮੀਟਰ ਪੂਰਬ ਵਿੱਚ ਸਥਿਤ ਸ਼ਹਿਰ ਸਿੱਬੀ ਵਿੱਚ ਹੋਇਆ। Read More
ਰਾਮ ਕਪੂਰ ਨੇ ਸ਼ੇਅਰ ਕੀਤੀ ਪਤਨੀ ਦੀ ਅਜਿਹੀ ਵੀਡੀਓ, ਗੁੱਸੇ 'ਚ ਭੜਕੀ ਗੌਤਮੀ ਨੇ ਅਦਾਕਾਰ ਨੂੰ ਦਿੱਤੀ ਇਹ ਸਜ਼ਾ
ਰਾਮ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਪਤਨੀ ਗੌਤਮੀ ਕਪੂਰ ਦੀ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਪਰ ਉਨ੍ਹਾਂ ਦੀ ਪਤਨੀ ਨੂੰ ਇਹ ਬਿਲਕੁਲ ਵੀ ਪਸੰਦ ਨਹੀਂ ਆਇਆ। Read More
ਜਦੋਂ ਰੇਖਾ ਆਪਣੇ ਤੋਂ 13 ਸਾਲ ਛੋਟੇ ਅਕਸ਼ੈ ਨੂੰ ਦੇ ਬੈਠੀ ਸੀ ਦਿਲ, ਇਸ ਅਦਾਕਾਰਾ ਨੂੰ ਹੋਈ ਸੀ ਈਰਖਾ
ਅਕਸ਼ੇ ਕੁਮਾਰ ਨੇ ਰੇਖਾ ਅਤੇ ਰਵੀਨਾ ਟੰਡਨ ਨਾਲ 1996 'ਚ ਆਈ ਫਿਲਮ 'ਖਿਲਾੜੀਓ ਕਾ ਖਿਲਾੜੀ' 'ਚ ਕੰਮ ਕੀਤਾ ਸੀ। ਕਿਹਾ ਜਾਂਦਾ ਹੈ ਕਿ ਇਕੱਠੇ ਕੰਮ ਕਰਦੇ ਹੋਏ ਅਕਸ਼ੇ ਵੀ ਰੇਖਾ ਨੂੰ ਪਸੰਦ ਕਰਨ ਲੱਗੇ ਸਨ। Read More
ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਖਿਡਾਰਨ ਦੇ ਸਫਰ ਦਾ ਕੀਤਾ ਅੰਤ, ਵੇਖੋ ਵੀਡੀਓ
Sania Mirza: ਭਾਰਤ ਦੀ ਮਹਾਨ ਖਿਡਾਰਨ ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਐਤਵਾਰ ਨੂੰ ਇੱਕ ਖਿਡਾਰਨ ਦੇ ਤੌਰ ‘ਤੇ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕਰ ਦਿੱਤਾ ਹੈ। Read More
Rohit Sharma Viral: ਪੁਜਾਰਾ ਦੀ ਕਿਸ ਗੱਲ 'ਤੇ ਕਪਤਾਨ ਰੋਹਿਤ ਨੂੰ ਆਇਆ ਇੰਨਾ ਗੁੱਸਾ? ਡਰੈਸਿੰਗ ਰੂਮ ਦੀ ਅਣਦੇਖੀ ਵੀਡੀਓ ਵਾਇਰਲ
Rohit Sharma: ਦੂਜੀ ਪਾਰੀ 'ਚ ਸਰਵੋਤਮ ਬੱਲੇਬਾਜ਼ ਕਰਨ ਵਾਲੇ ਚੇਤੇਸ਼ਵਰ ਪੁਜਾਰਾ 'ਤੇ ਕਪਤਾਨ ਰੋਹਿਤ ਸ਼ਰਮਾ ਨੂੰ ਗੁੱਸਾ ਆ ਗਿਆ। Read More
Chanakya Niti: ਚਾਣਕਿਆ ਦੀਆਂ 3 ਗੱਲਾਂ ਮੰਨਣ ਵਾਲੇ ਹਮੇਸ਼ਾ ਪਿਆਰ 'ਚ ਰਹਿੰਦੇ ਸਫਲ, ਰਿਸ਼ਤਿਆਂ 'ਚ ਨਹੀਂ ਆਉਂਦੀ ਕੜਵਾਹਟ
ਅੱਧਾ ਸੱਚ ਤੇ ਅੱਧਾ ਝੂਠ ਰਿਸ਼ਤਿਆਂ 'ਚ ਜ਼ਹਿਰ ਘੋਲਦਾ ਹੈ। ਚਾਣਕਿਆ ਦੇ ਅਨੁਸਾਰ ਜੇਕਰ ਤੁਸੀਂ ਪ੍ਰੇਮ ਸਬੰਧ ਅਤੇ ਵਿਆਹੁਤਾ ਜੀਵਨ ਨੂੰ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਸ਼ੀਸ਼ੇ ਵਰਗਾ ਬਣਨਾ ਹੋਵੇਗਾ। Read More
LPG Price: ਗੈਸ ਸਿਲੰਡਰ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, 56 ਫ਼ੀਸਦ ਵਾਧਾ
ਬੇਸ਼ੱਕ ਮੋਦੀ ਸਰਕਾਰ ਮਹਿੰਗਾਈ ਕੰਟਰੋਲ ਹੇਠ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਅਸਲੀਅਤ ਹੋਸ਼ ਉਡਾ ਦੇਣ ਵਾਲੀ ਹੈ। ਜੇਕਰ ਪਿਛਲੇ ਚਾਰ ਸਾਲਾਂ ਦੀ ਹੀ ਗੱਲ ਕਰੀਏ ਤਾਂ ਇਸ ਸਮੇਂ ਦੌਰਾਨ ਘਰੇਲੂ ਰਸੋਈ ਵਿੱਚ ਵਰਤੇ ਜਾਣ ਵਾਲੇ ਗੈਸ ਸਿਲੰਡਰ ਦੀਆਂ ਕੀਮਤਾਂ... Read More
ABP Sanjha Top 10, 6 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
06 Mar 2023 03:00 PM (IST)
Check Top 10 ABP Sanjha Afternoon Headlines, 6 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 6 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
06 Mar 2023 03:00 PM (IST)
- - - - - - - - - Advertisement - - - - - - - - -