ਪੜਚੋਲ ਕਰੋ

ABP Sanjha Top 10, 6 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 6 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Election 2024: 15 ਮਾਰਚ ਨੂੰ ਹੋਵੇਗਾ ਲੋਕ ਸਭਾ ਚੋਣਾਂ ਦਾ ਐਲਾਨ ? 7 ਗੇੜਾਂ ਵਿੱਚ ਪੈਣਗੀਆਂ ਵੋਟਾਂ

    Lok Sabha Elections 2024: ਚੋਣ ਕਮਿਸ਼ਨ ਛੇਤੀ ਹੀ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਸਕਦਾ ਹੈ। ਸੂਤਰਾਂ ਦੇ ਮੁਤਾਬਕ ਇਹ ਚੋਣਾਂ 7 ਗੇੜਾਂ ਵਿੱਚ ਹੋ ਸਕਦੀਆਂ ਹਨ। Read More

  4. Russia ਘੁੰਮਣ ਗਏ ਸੀ 7 ਭਾਰਤੀ ਤੇ ਪੁਤਿਨ ਦੀ ਫੌਜ ਲੈ ਗਈ ਯੂਕਰੇਨ ਨਾਲ ਯੁੱਧ ਕਰਨ, ਜਾਣੋ ਕੀ ਹੈ ਪੂਰਾ ਮਾਮਲਾ

    ਭਾਰਤੀ ਨੌਜਵਾਨਾਂ ਨੇ ਦੱਸਿਆ ਕਿ ਇੱਕ ਏਜੰਟ ਉਨ੍ਹਾਂ ਨੂੰ ਲੈ ਕੇ ਬੇਲਾਰੂਸ ਵਿੱਚ ਛੱਡ ਗਿਆ। ਇੱਥੇ ਪੁਲਿਸ ਨੇ ਉਸਨੂੰ ਫੜ ਲਿਆ ਅਤੇ ਰੂਸੀ ਫੌਜ ਦੇ ਹਵਾਲੇ ਕਰ ਦਿੱਤਾ। Read More

  5. Pushpa 2: 'ਪੁਸ਼ਪਾ 2' 'ਚ ਹੋਈ ਸੰਜੇ ਦੱਤ ਦੀ ਐਂਟਰੀ, ਸਾਊਥ ਸੁਪਰਸਟਾਰ ਅੱਲੂ ਅਰਜੁਨ ਨਾਲ ਨਿਭਾਉਣਗੇ ਇਹ ਦਮਦਾਰ ਕਿਰਦਾਰ

    Allu Arjun: ਅੱਲੂ ਅਰਜੁਨ ਦੀ ਪੁਸ਼ਪਾ 2 ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਬਾਲੀਵੁੱਡ ਦਾ ਇਹ ਸਿਤਾਰਾ ਫਿਲਮ 'ਚ ਐਂਟਰੀ ਕਰ ਸਕਦਾ ਹੈ। Read More

  6. Surbhi Tiwari: ਅਯੁੱਧਿਆ 'ਚ ਹੋਟਲ ਬੁੱਕ ਕਰਨ ਦੇ ਨਾਮ 'ਤੇ ਟੀਵੀ ਅਦਾਕਾਰਾ ਨਾਲ ਧੋਖਾਧੜੀ, ਲੱਗਿਆ ਹਜ਼ਾਰਾਂ ਦਾ ਚੂਨਾ

    Surbhi Tiwari Digital Payment Fraud: ਸੁਰਭੀ ਤਿਵਾਰੀ ਨੇ ਦੱਸਿਆ ਕਿ ਅਯੁੱਧਿਆ 'ਚ ਉਸ ਨਾਲ ਧੋਖਾਧੜੀ ਹੋਈ ਹੈ। ਅਦਾਕਾਰਾ ਨੇ ਲੋਕਾਂ ਨੂੰ ਇਸ ਬਾਰੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। Read More

  7. Sarfaraz Khan: ਆਪਣਾ ਸੁਪਨਾ ਟੁੱਟਿਆ ਤਾਂ ਬੇਟਿਆਂ ਦੇ ਲੇਖੇ ਲਾ ਦਿੱਤੀ ਜ਼ਿੰਦਗੀ, ਬੇਹੱਦ ਫਿਲਮੀ ਹੈ ਕ੍ਰਿਕੇਟਰ ਸਰਫਰਾਜ਼ ਖਾਨ ਦੇ ਪਿਤਾ ਦੀ ਕਹਾਣੀ

    Sarfaraz Khan Father: ਸਰਫਰਾਜ਼ ਖਾਨ ਦੇ ਪਿਤਾ ਦਾ ਸੁਪਨਾ ਭਾਰਤ ਲਈ ਖੇਡਣਾ ਸੀ, ਪਰ ਉਹ ਨਹੀਂ ਖੇਡ ਸਕੇ। ਨੌਸ਼ਾਦ ਦਾ ਸੁਪਨਾ ਟੁੱਟ ਗਿਆ, ਪਰ ਉਸ ਨੇ ਹਾਰ ਨਹੀਂ ਮੰਨੀ, ਉਹ ਆਪਣੇ ਬੇਟੇ ਨੂੰ ਕ੍ਰਿਕਟਰ ਬਣਾਉਣ ਲਈ ਦ੍ਰਿੜ ਸੀ। Read More

  8. Legends Cricket Trophy: 8 ਮਾਰਚ ਤੋਂ ਹਰਭਜਨ ਸਿੰਘ ਤੇ ਸੁਰੇਸ਼ ਰੈਣਾ ਸਮੇਤ ਕਈ ਦਿੱਗਜ ਕ੍ਰਿਕੇਟਰ ਪਾਉਣਗੇ ਧਮਾਲਾਂ, ਜਾਣੋ ਪੂਰਾ ਸ਼ਡਿਊਲ

    ਲੈਜੈਂਡਜ਼ ਕ੍ਰਿਕਟ ਟਰਾਫੀ ਦਾ ਦੂਜਾ ਸੀਜ਼ਨ 8 ਮਾਰਚ ਤੋਂ ਸ਼ੁਰੂ ਹੋਵੇਗਾ, ਜਿਸ 'ਚ 7 ਟੀਮਾਂ ਹਿੱਸਾ ਲੈਣਗੀਆਂ। ਇਸ ਲੀਗ 'ਚ ਯੁਵਰਾਜ ਸਿੰਘ ਅਤੇ ਕ੍ਰਿਸ ਗੇਲ ਸਮੇਤ ਕਈ ਮਹਾਨ ਖਿਡਾਰੀ ਖੇਡਣਗੇ। Read More

  9. Travel Tips With Baby: ਬੱਚਿਆਂ ਦੇ ਨਾਲ ਟ੍ਰੈਵਲ ਕਰਦੇ ਸਮੇਂ ਨਾ ਕਰੋ ਇਹ ਗਲਤੀਆਂ, ਇਨ੍ਹਾਂ ਚੀਜ਼ਾਂ ਨੂੰ ਖਿਲਾਉਣ ਤੋਂ ਕਰੋ ਪ੍ਰਹੇਜ਼, ਇੰਜ ਬਣਾਓ ਸਫ਼ਰ ਨੂੰ ਆਨੰਦਮਈ

    Foods For Kids: ਬੱਚਿਆਂ ਦੇ ਨਾਲ ਯਾਤਰਾ ਦੌਰਾਨ ਕੁੱਝ ਚੀਜ਼ਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਜਿਸ ਨਾਲ ਤੁਹਾਡਾ ਸਫਰ ਆਨੰਦਮਣੀ ਬਣ ਸਕਦਾ ਹੈ। ਆਓ ਜਾਣਦੇ ਹਾਂ ਸਫਰ ਦੌਰਾਨ ਬੱਚਿਆਂ ਨੂੰ ਕੀ ਨਹੀਂ ਖਵਾਉਣਾ ਚਾਹੀਦਾ ਹੈ। Read More

  10. Good News : ਸਸਤੀ ਹੋਈ CNG, ਮਹਾਨਗਰ ਗੈਸ ਲਿਮਟਿਡ ਨੇ 2.50 ਰੁਪਏ ਘਟਾਈ ਕੀਮਤ

    CNG Price Reduced: ਵੱਡੀ ਸਰਕਾਰੀ ਕੰਪਨੀ ਮਹਾਨਗਰ ਗੈਸ ਲਿਮਟਿਡ ਨੇ ਮੰਗਲਵਾਰ ਨੂੰ CNG ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਤੁਹਾਨੂੰ CNG ਵਾਹਨ ਚਲਾਉਣ ਲਈ ਘੱਟ ਖਰਚ ਕਰਨਾ ਪਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
Embed widget