ਪੜਚੋਲ ਕਰੋ

ABP Sanjha Top 10, 6 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 6 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. HP Assembly Election 2022: ਬੀਜੇਪੀ ਨੇ ਹਿਮਾਚਲ ਪ੍ਰਦੇਸ਼ ਲਈ ਜਾਰੀ ਕੀਤਾ ਸੰਕਲਪ ਪੱਤਰ, ਜੇਪੀ ਨੱਡਾ ਨੇ ਕਿਹਾ, ਸਾਡੀ ਸਰਕਾਰ ਲਿਆਏਗੀ ਯੂਨੀਫਾਰਮ ਸਿਵਲ ਕੋਡ

    ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਐਤਵਾਰ ਨੂੰ ਸੰਕਲਪ ਪੱਤਰ ਜਾਰੀ ਕੀਤਾ ਹੈ। ਭਾਜਪਾ ਨੇ ਆਪਣੇ ਸੰਕਲਪ ਪੱਤਰ 'ਚ ਕਈ ਵੱਡੇ ਐਲਾਨ ਕੀਤੇ ਹਨ। Read More

  4. ਸਿੱਖ ਸ਼ਰਧਾਲੂ ਨਿਰਾਸ਼, ਪਾਕਿਸਤਾਨ ਨੇ ਨਨਕਾਣਾ ਸਾਹਿਬ ਜਾਣ ਵਾਲੇ 586 ਵੀਜ਼ੇ ਕੀਤੇ ਰੱਦ

    ਪਾਕਿਸਤਾਨ ਦੇ ਨਨਕਾਣਾ ਸਾਹਿਬ 'ਚ 6 ਤੋਂ 15 ਨਵੰਬਰ ਤੱਕ ਗੁਰੂ ਨਾਨਕ ਜੈਅੰਤੀ ਮਨਾਈ ਜਾਵੇਗੀ। ਇਸੇ ਕਰਕੇ ਪੰਜਾਬ, ਭਾਰਤ ਤੋਂ ਬਹੁਤ ਸਾਰੇ ਸਿੱਖ ਸ਼ਰਧਾਲੂ ਗੁਰੂ ਨਾਨਕ ਜਯੰਤੀ ਦੇ ਸ਼ੁਭ ਮੌਕੇ 'ਤੇ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਵਿਖੇ ਹਾਜ਼ਰੀ ਭਰਨਾ ਚਾਹੁੰਦੇ ਸਨ। Read More

  5. ਰਾਖੀ ਸਾਵੰਤ ਨੇ ਸ਼ਰਲਿਨ ਚੋਪੜਾ 'ਤੇ ਦਰਜ ਕਰਵਾਇਆ ਕੇਸ, ਕਿਹਾ- ਮੇਰੇ ਕੋਲ ਉਸ ਦੇ ਖਿਲਾਫ ਹਨ ਸਬੂਤ

    Rakhi Sawant reply to Sherlyn Chopra's comments: ਪਿਛਲੇ ਕੁਝ ਦਿਨਾਂ ਤੋਂ ਅਦਾਕਾਰਾ ਰਾਖੀ ਸਾਵੰਤ ਅਤੇ ਸ਼ਰਲਿਨ ਚੋਪੜਾ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। Read More

  6. Aaron Carter Death: 34 ਸਾਲ ਦੀ ਉਮਰ 'ਚ ਗਾਇਕ-ਰੈਪਰ ਆਰੋਨ ਕਾਰਟਰ ਦਾ ਦੇਹਾਂਤ, ਘਰ 'ਚੋਂ ਇਸ ਹਾਲਤ 'ਚ ਮਿਲੀ ਲਾਸ਼

    Aaron Carter Dies At 34: ਪੌਪ ਆਈਕਨ ਕਹੇ ਜਾਣ ਵਾਲੇ ਗਾਇਕ ਅਤੇ ਰੈਪਰ ਆਰੋਨ ਕਾਰਟਰ ਨੇ 34 ਸਾਲ ਦੀ ਉਮਰ 'ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਪ੍ਰਸ਼ੰਸਕ ਬੇਹੱਦ ਦੁਖੀ ਹਨ। Read More

  7. T20 World Cup 2022: ਭਾਰਤ ਨੇ ਸੈਮੀਫਾਈਨਲ 'ਚ ਬਣਾਈ ਥਾਂ, ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ 13 ਦੌੜਾਂ ਨਾਲ ਹਰਾਇਆ

    ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ 'ਚ ਇਕ ਹੋਰ ਵੱਡਾ ਹੰਗਾਮਾ ਹੋਇਆ ਹੈ। ਗਰੁੱਪ ਬੀ ਦੇ ਮੈਚ 'ਚ ਨੀਦਰਲੈਂਡ ਨੇ ਦੱਖਣੀ ਅਫ਼ਰੀਕਾ ਨੂੰ 13 ਦੌੜਾਂ ਨਾਲ ਹਰਾਇਆ। Read More

  8. Virat Kohli Birthday: ਇਸ਼ਤਿਹਾਰ ਦੀ ਸ਼ੂਟਿੰਗ ਦੌਰਾਨ ਪਹਿਲੀ ਵਾਰ ਮਿਲੇ ਸੀ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ, ਦਿਲਚਸਪ ਹੈ ਦੋਵਾਂ ਦੀ ਲਵ ਸਟੋਰੀ

    Virat Anushka Story: ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਭਾਰਤ ਦੇ ਸਭ ਤੋਂ ਮਸ਼ਹੂਰ ਜੋੜਿਆਂ ਵਿੱਚੋਂ ਇੱਕ ਹਨ। ਸਟਾਰ ਜੋੜੇ ਨੂੰ ਅਕਸਰ ਸਟੇਜ ਸ਼ੇਅਰ ਕਰਦੇ ਦੇਖਿਆ ਜਾਂਦਾ ਹੈ Read More

  9. ਔਰਤਾਂ ਦੀਆਂ ਇਨ੍ਹਾਂ ਆਦਤਾਂ ਦੇ ਮਰਦ ਦਿਵਾਨੇ, ਜਾਣ ਕੇ ਹੋ ਜਾਓਗੇ ਹੈਰਾਨ

    ਔਰਤਾਂ ਦਾ ਸਾਫਟ ਤੇ ਲਵਿੰਗ ਸੁਭਾਅ ਮਰਦਾਂ ਨੂੰ ਆਪਣਾ ਦੀਵਾਨਾ ਬਣਾ ਲੈਂਦਾ ਹੈ। ਉਨ੍ਹਾਂ ਦੀ ਖੂਬਸੂਰਤੀ ਮਰਦਾਂ ਦਾ ਦਿਲ ਚੁਰਾਉਣ 'ਚ ਕਾਮਯਾਬ ਹੋ ਜਾਂਦੀ ਹੈ ਪਰ ਇਹ ਕੁਝ ਸਮੇਂ ਲਈ ਹੁੰਦਾ ਹੈ। Read More

  10. Weekly Gold Price: ਵਿਆਹਾਂ ਦੇ ਸੀਜ਼ਨ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਵਾਧਾ! ਇੱਥੇ ਜਾਣੋ ਪੂਰੇ ਹਫ਼ਤੇ ਸਰਾਫਾ ਬਾਜ਼ਾਰ ਦੀ ਹਾਲਤ

    Gold Silver Price: IBJA ਦੀ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਹਫਤੇ ਦੀ ਸ਼ੁਰੂਆਤ 'ਚ 24 ਕੈਰੇਟ ਸੋਨੇ ਦੀ ਕੀਮਤ 50,480 ਪ੍ਰਤੀ 10 ਗ੍ਰਾਮ ਸੀ, ਜੋ ਹਫਤੇ ਦੇ ਅੰਤ ਤੱਕ 50,522 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?
Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?
Latest Breaking News Live 3 October 2024: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਵਾਈ ਹਮਲੇ

Embed widget