ਪੜਚੋਲ ਕਰੋ

ABP Sanjha Top 10, 6 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 6 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Mal River Flash Flood: ਜਲਪਾਈਗੁੜੀ 'ਚ ਭਿਆਨਕ ਹਾਦਸਾ, ਦੁਰਗਾ ਵਿਸਰਜਨ ਦੌਰਾਨ ਨਦੀ 'ਚ ਆਇਆ ਹੜ੍ਹ, 40 ਲੋਕ ਵਹਿ ਗਏ, 7 ਦੀ ਮੌਤ

    ਪੱਛਮੀ ਬੰਗਾਲ ਦੇ ਜਲਪਾਈਗੁੜੀ 'ਚ ਬੁੱਧਵਾਰ ਰਾਤ ਦੁਰਗਾ ਵਿਸਰਜਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਜਲਪਾਈਗੁੜੀ 'ਚ ਮੱਲ ਨਦੀ 'ਚ ਵਿਸਰਜਨ ਦੌਰਾਨ ਅਚਾਨਕ ਆਏ ਹੜ੍ਹ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਲਾਪਤਾ ਹਨ। ਅਜੇ ਵੀ 30-40 ਲੋਕ ਲਾਪਤਾ ਦੱਸੇ ਜਾ ਰਹੇ ਹਨ। Read More

  4. Thailand Firing: ਥਾਈਲੈਂਡ 'ਚ ਸਾਬਕਾ ਪੁਲਿਸ ਮੁਲਾਜ਼ਮ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ, 30 ਦੀ ਹੋਈ ਮੌਤ, ਹਮਲਾਵਰ ਨੇ ਖੁਦ ਨੂੰ ਮਾਰੀ ਗੋਲੀ

    Thailand Mass Shooting ਥਾਈਲੈਂਡ 'ਚ ਭੀੜ 'ਤੇ ਗੋਲੀਬਾਰੀ ਕਰਨ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਗੋਲੀਬਾਰੀ 'ਚ ਘੱਟੋ-ਘੱਟ 30 ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ। Read More

  5. Sidhu Moosewala: ਸਿੱਧੂ ਮੂਸੇਵਾਲਾ ਦਾ ਗੀਤ ਲੀਕ ਹੋਣ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਲੋਕਾਂ ਕੀਤੀ ਇਹ ਅਪੀਲ

    Sidhu Moosewala Father Balkaur Singh: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਕਾਫ਼ੀ ਗੀਤ ਲੀਕ ਹੋ ਰਹੇ ਹਨ। ਜਿਸ ’ਤੇ ਪਰੇਸ਼ਾਨ ਹੋ ਕੇ ਉਨ੍ਹਾਂ ਦੇ ਪਿਤਾ ਬਲਕੌਰ ਨੇ ਵੀਡੀਓ ਸਾਂਝੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ Read More

  6. Neha Kakkar: ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸ਼ੇਅਰ ਕੀਤੀਆਂ ਤਸਵੀਰਾਂ

    Neha Kakkar Rohanpreet Singh: ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ Read More

  7. IND vs SA Toss Update: ਵਨਡੇ ਮੈਚ ਮੀਂਹ ਕਾਰਨ ਲੇਟ, ਜਾਣੋ ਕਦੋਂ ਸ਼ੁਰੂ ਹੋਵੇਗਾ ਮੈਚ

    India vs South Africa 1st ODI: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਲਖਨਊ 'ਚ ਖੇਡਿਆ ਜਾਵੇਗਾ। ਮੈਚ ਦੁਪਹਿਰ 1.30 ਵਜੇ ਸ਼ੁਰੂ ਹੋਣਾ ਸੀ। ਪਰ ਮੀਂਹ ਕਾਰਨ ਅੱਧਾ ਘੰਟਾ ਲੇਟ ਹੋਵੇਗਾ। ਬੀਸੀਸੀਆਈ ਨੇ ਇਸ ਬਾਰੇ ਅਪਡੇਟ ਦਿੱਤੀ ਹੈ। Read More

  8. IND vs SA: ਮੈਚ 'ਚ ਦੀਪਕ ਨੇ ਦਿਖਾਇਆ ਵੱਡਾ ਦਿਲ, ਦੇਖੋ ਵੀਡੀਓ

    ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਇੰਦੌਰ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੂੰ 228 ਦੌੜਾਂ ਦਾ ਟੀਚਾ ਦਿੱਤਾ ਹੈ। Read More

  9. Beauty and Facial : ਫੈਸਟਿਵ ਸੀਜ਼ਨ 'ਚ ਚੰਦ ਵਾਂਗ ਸੁੰਦਰ ਦਿਖਣਾ ਚਾਹੁੰਦੇ ਹੋ ? ਇਸਤੇਮਾਲ ਕਰੋ ਟਮੈਟੋ ਫੇਸ਼ੀਅਲ, ਮਿੰਟਾਂ 'ਚ ਲਿਆਓ ਨਿਖ਼ਾਰ

    ਕੀ ਤੁਸੀਂ ਜਾਣਦੇ ਹੋ ਕਿ ਟਮਾਟਰ ਤੁਹਾਡੀ ਚਮੜੀ ਲਈ ਵੀ ਬਹੁਤ ਵਧੀਆ ਹੋ ਸਕਦਾ ਹੈ। ਜੀ ਹਾਂ, ਜੇਕਰ ਤੁਸੀਂ ਨਿਯਮਿਤ ਤੌਰ 'ਤੇ ਆਪਣੇ ਚਿਹਰੇ 'ਤੇ ਟਮਾਟਰ ਲਗਾਉਂਦੇ ਹੋ, ਤਾਂ ਤੁਹਾਡੀ ਚਮੜੀ ਚਮਕਦਾਰ ਹੋ ਜਾਂਦੀ ਹੈ। ਇਹ ਸਕਿਨ ਟੋਨ ਵੀ ਸੁਧਾਰਦਾ ਹੈ। Read More

  10. ਮੁਕੇਸ਼ ਅੰਬਾਨੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲਾ ਬਿਹਾਰ ਤੋਂ ਗ੍ਰਿਫ਼ਤਾਰ, ਮੋਬਾਈਲ ਵੀ ਬਰਾਮਦ

    Threat Call: ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਐਮਡੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਦੇ ਮਾਮਲੇ 'ਚ ਬਿਹਾਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget