ਪੜਚੋਲ ਕਰੋ

ABP Sanjha Top 10, 6 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 6 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Moh Film New Song: ਸਰਗੁਣ ਮਹਿਤਾ ਦੀ ਫ਼ਿਲਮ `ਮੋਹ` ਦਾ ਗੀਤ `ਮੇਰੀ ਜ਼ੁਬਾਨ` ਰਿਲੀਜ਼, ਦਿਲ ਜਿੱਤ ਲੈਣਗੇ ਗੀਤ ਦੇ ਬੋਲ

    Sargun Mehta: ਸਰਗੁਣ ਮਹਿਤਾ ਦੀ ਫ਼ਿਲਮ `ਮੋਹ` 16 ਸਤੰਬਰ ਨੂੰ ਰਿਲੀਜ਼ ਲਈ ਤਿਆਰ ਹੈ। ਫ਼ਿਲਮ ਦੇ ਗੀਤ ਜ਼ਬਰਦਸਤ ਹਿੱਟ ਹਨ। ਫ਼ਿਲਮ ਦੇ ਗਾਣੇ ਟਰੈਂਡਿੰਗ ਵਿੱਚ ਚੱਲ ਰਹੇ ਹਨ। ਹੁਣ ਮੋਹ ਫ਼ਿਲਮ ਦਾ ਇੱਕ ਹੋਰ ਗੀਤ `ਮੇਰੀ ਜ਼ੁਬਾਨ` ਰਿਲੀਜ਼ ਹੋ ਚੁੱਕਿਆ ਹੈ।  Read More

  2. ABP Sanjha Top 10, 6 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਨਾਰਕੋ-ਟੈਰਰ 'ਤੇ ਵੱਡਾ ਐਕਸ਼ਨ! ਦਿੱਲੀ 'ਚੋਂ 1200 ਕਰੋੜ ਦੀ ਡਰੱਗ ਬਰਾਮਦ 

    ਪੁਲਿਸ ਦਾ ਦਾਅਵਾ ਹੈ ਕਿ ਨਸ਼ੀਲੇ ਪਦਾਰਥਾਂ ਨੂੰ ਵੇਚ ਕੇ ਆਉਣ ਵਾਲੇ ਪੈਸੇ ਦੀ ਵਰਤੋਂ ਭਾਰਤ ਵਿਰੁੱਧ ਅੱਤਵਾਦੀ ਗਤੀਵਿਧੀਆਂ ਵਿੱਚ ਕੀਤੀ ਜਾਂਦੀ ਸੀ। ਪੁਲਿਸ ਨੇ 312.5 ਕਿਲੋ ਮੈਥਾਮਫੇਟਾਮਾਈਨ ਤੇ 10 ਕਿਲੋ ਫਾਈਨ ਕੁਆਲਿਟੀ ਦੀ ਹੈਰੋਇਨ ਜ਼ਬਤ ਕੀਤੀ Read More

  4. Britain New PM: ਲਿਜ਼ ਨੂੰ ਪੀਐੱਮ ਮੋਦੀ ਨੇ ਜਿੱਤ ਲਈ ਦਿੱਤੀ ਵਧਾਈ

    ਬ੍ਰਿਟੇਨ ਦੀ ਵਿਦੇਸ਼ ਮੰਤਰੀ ਲਿਜ਼ ਟਰਸ ਦੇ ਕੰਜ਼ਰਵੇਟਿਵ ਪਾਰਟੀ ਦੀ ਅਗਵਾਈ ਦੀ ਦੌੜ ਵਿੱਚ ਭਾਰਤ ਮੂਲ ਦੇ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਹਰਾਉਣ ਦੇ ਨਾਲ ਉਹ ਉਹ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਬਣ ਗਏ ਹਨ Read More

  5. ਪੰਜਾਬੀ ਸਿੰਗਰ ਕਾਕਾ ਨੇ ਪਾਨ ਮਸਾਲਾ ਦੀ ਐਡ ਕਰਨ 'ਤੇ ਅਜੇ ਦੇਵਗਨ ਤੇ ਸ਼ਾਹਰੁਖ `ਤੇ ਕੱਸਿਆ ਤੰਜ, ਸ਼ੇਅਰ ਕੀਤੀ ਪੋਸਟ

    Punjabi Singer Kaka New Post: ਕਾਕਾ ਨੇ ਇੱਕ ਹੋਰ ਪੋਸਟ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਤੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਤੇ ਅਜੇ ਦੇਵਗਨ ਤੇ ਨਿਸ਼ਾਨਾ ਸਾਧਿਆ ਹੈ Read More

  6. ਸਰਗੁਣ ਮਹਿਤਾ ਮਨਾ ਰਹੀ 34ਵਾਂ ਜਨਮਦਿਨ, ਪੰਜਾਬੀ ਇੰਡਸਟਰੀ ਦੀ ਸਭ ਤੋਂ ਅਮੀਰ ਅਦਾਕਾਰਾ, 100 ਕਰੋੜ ਦੀ ਜਾਇਦਾਦ ਦੀ ਮਾਲਕ

    Happy Birthday Sargun Mehta: ਸਰਗੁਣ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦਾ ਜਨਮ 6 ਸਤੰਬਰ 1988 ਨੂੰ ਚੰਡੀਗੜ੍ਹ `ਚ ਹੋਇਆ ਸੀ Read More

  7. ਪਾਕਿਸਤਾਨ ਨੇ ਰੋਮਾਂਚਕ ਮੁਕਾਬਲੇ 'ਚ ਮਾਰੀ ਬਾਜ਼ੀ, ਏਸ਼ੀਆ ਕੱਪ 'ਚ 8 ਸਾਲ ਬਾਅਦ ਭਾਰਤ ਨੂੰ ਹਰਾਇਆ

    ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਸੁਪਰ-4 'ਚ ਪਾਕਿਸਤਾਨ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਖੇਡਦਿਆਂ ਭਾਰਤੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ 'ਤੇ 181 ਦੌੜਾਂ ਬਣਾਈਆਂ। Read More

  8. ਸੂਰਿਆਕੁਮਾਰ ਦੀ ਪਾਰੀ ਤੋਂ ਖੁਸ਼ ਹੋਏ Virat Kohli ਨੇ ਮੈਦਾਨ 'ਤੇ ਕੀਤਾ ਕੁਝ ਅਜਿਹਾ, ਵਾਇਰਲ ਹੋ ਰਹੀ Video

    Asia Cup 2022: ਟੀਮ ਇੰਡੀਆ ਨੇ T20 ਏਸ਼ੀਆ ਕੱਪ ਦੇ ਸੁਪਰ-4 ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੇ ਗਰੁੱਪ ਰਾਊਂਡ ਦੇ ਆਪਣੇ ਆਖ਼ਰੀ ਮੈਚ ਵਿੱਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾਇਆ। Read More

  9. Beauty Tips : ਚੌਲਾਂ ਦੇ ਘੋਲ ਨਾਲ ਦੂਰ ਕਰੋ ਪੈਰਾਂ ਦੀ ਟੈਨਿੰਗ, ਤੁਸੀਂ ਦਿਖਾਈ ਦਿਓਗੇ ਹੋਰ ਵੀ ਸੁੰਦਰ 

    ਬਾਹਰ ਦੀ ਧੁੱਪ ਤੇ ਗੰਦਗੀ ਕਾਰਨ ਬੁਰਾ ਹਾਲ ਹੈ। ਚਿਹਰੇ ਦੀ ਦੇਖਭਾਲ ਦੇ ਨਾਲ-ਨਾਲ ਹੱਥਾਂ-ਪੈਰਾਂ ਦੀ ਦੇਖਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ ਕਿਉਂਕਿ ਚਿਹਰੇ 'ਤੇ ਚਮਕ ਨਾਲ ਜੇਕਰ ਹੱਥ-ਪੈਰ ਗੰਦੇ ਨਜ਼ਰ ਆਉਣ ਤਾਂ ਪੂਰੀ ਦਿੱਖ ਖਰਾਬ ਹੋ ਜਾਂਦੀ ਹੈ। Read More

  10. ਖ਼ੁਸ਼ ਖ਼ਬਰੀ! ਸਰਕਾਰ ਨੇ ਫੇਅਰ ਕੈਪ ਹਟਾਇਆ, ਕਈ ਰੂਟਾਂ 'ਤੇ ਕਿਰਾਏ ‘ਚ 50 ਫੀਸਦੀ ਤੱਕ ਕਟੌਤੀ

    ਹਵਾਈ ਯਾਤਰਾ ਦੇ ਕਿਰਾਏ, ਜੋ ਪਿਛਲੇ ਮਹੀਨੇ ਤੱਕ ਅਸਮਾਨ ਛੂਹ ਰਹੇ ਸਨ, ਹੁਣ ਜ਼ਮੀਨ 'ਤੇ ਆ ਗਏ ਹਨ। ਮਨੀਕੰਟਰੋਲ ਦੇ ਅਨੁਸਾਰ, ਸਰਕਾਰ ਨੇ ਪਿਛਲੇ ਹਫਤੇ ਹੀ ਫੇਅਰ ਕੈਪ ਦੀ ਜ਼ਿੰਮੇਵਾਰੀ ਨੂੰ ਖਤਮ ਕਰ ਦਿੱਤਾ ਸੀ। ਫੇਅਰ ਕੈਪ ਦਾ ਮਤਲਬ ਸੀ ਕਿ ਕੰਪਨੀਆਂ ਤੈਅ ਸੀਮਾ ਤੋਂ ਘੱਟ ਕਿਰਾਇਆ ਨਹੀਂ ਰੱਖ ਸਕਦੀਆਂ ਅਤੇ ਉਪਰਲੀ ਸੀਮਾ ਤੋਂ ਜ਼ਿਆਦਾ ਕਿਰਾਇਆ ਨਹੀਂ ਵਧਾ ਸਕਦੀਆਂ। ਪਰ, ਆਪਣੀ ਜ਼ਿੰਮੇਵਾਰੀ ਖਤਮ ਹੋਣ ਤੋਂ ਬਾਅਦ, ਮਾਰਕੀਟ ਵਿੱਚ ਵਧਦੀ ਪ੍ਰਤੀਯੋਗਤਾ ਦੇ ਮੱਦੇਨਜ਼ਰ, ਕੰਪਨੀਆਂ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਪੂਰੀ ਤਿਆਰੀ ਕਰ ਰਹੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Embed widget