1. ABP Sanjha Top 10, 6 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Parliament Special Session: ਪੁਰਾਣੇ ਸੰਸਦ ਭਵਨ 'ਚ ਸ਼ੁਰੂ ਹੋਵੇਗਾ 5 ਦਿਨਾਂ ਦਾ ਵਿਸ਼ੇਸ਼ ਸੈਸ਼ਨ, ਨਵੇਂ ਸੰਸਦ ਭਵਨ 'ਚ ਕਦੋਂ ਹੋਵੇਗਾ ਸ਼੍ਰੀਗਣੇਸ਼, ਸਾਹਮਣੇ ਆਈ ਤਰੀਕ

    Parliament Special Session: ਸੰਸਦ ਦਾ ਸਪੈਸ਼ਲ ਸੈਸ਼ਨ 18 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਬਾਰੇ ਵਿੱਚ ਕਿਹਾ ਗਿਆ ਸੀ ਕਿ ਇਹ ਨਵੇਂ ਸੰਸਦ ਭਵਨ ਵਿੱਚ ਸ਼ੁਰੂ ਹੋਵੇਗਾ। Read More

  4. Emergency landing : ਦਸਤ ਤੋਂ ਪ੍ਰੇਸ਼ਾਨ ਯਾਤਰੀ ਨੇ ਉੱਡਦੇ ਜ਼ਹਾਜ 'ਚ ਹੀ ਕੀਤਾ ਅਜਿਹਾ ਕਾਰਾ, ਫਲਾਈਟ ਦੀ ਕਰਾਉਣੀ ਪਈ ਐਮਰਜੈਂਸੀ ਲੈਂਡਿੰਗ

    passenger suffering from diarrhea ਐਮਰਜੈਂਸੀ ਲੈਂਡਿੰਗ ਉਦੋਂ ਕੀਤੀ ਜਾਂਦੀ ਹੈ ਜਦੋਂ ਕਿਸੇ ਫਲਾਈਟ ਵਿੱਚ ਤਕਨੀਕੀ ਖਰਾਬੀ ਆ ਜਾਂਦੀ ਹੈ ਜਾਂ ਮੌਸਮ ਬਹੁਤ ਖਰਾਬ ਹੋ ਜਾਂਦਾ ਹੈ.. Read More

  5. India Vs Bharat Row: 'ਇੰਡੀਆ ਬਨਾਮ ਭਾਰਤ' ਵਿਵਾਦ 'ਚ ਤਾਮਿਲ ਸਟਾਰ ਨੇ ਮਾਰੀ ਛਾਲ, ਕਿਹਾ- 'ਇਹ ਦੇਸ਼ ਦੇ ਵਿਕਾਸ 'ਚ ਕਿਵੇਂ ਮਦਦਗਾਰ ਹੋਵੇਗਾ'

    India Vs Bharat: ਇਨ੍ਹੀਂ ਦਿਨੀਂ ਦੇਸ਼ ਵਿੱਚ 'ਇੰਡੀਆ ਬਨਾਮ ਭਾਰਤ' ਨੂੰ ਲੈ ਕੇ ਬਹਿਸ ਚੱਲ ਰਹੀ ਹੈ। ਇਸ 'ਤੇ ਸਾਰੇ ਸੈਲੇਬਸ ਆਪਣੀ ਰਾਏ ਦੇ ਰਹੇ ਹਨ। ਹੁਣ ਅਦਾਕਾਰ ਵਿਸ਼ਨੂੰ ਵਿਸ਼ਾਲ ਨੇ ਵੀ ਇਸ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ Read More

  6. Sargun Mehta: ਟੀਵੀ ਦੀ ਫਲੌਪ ਅਦਾਕਾਰਾ ਸਰਗੁਣ ਮਹਿਤਾ ਕਿਵੇਂ ਬਣੀ ਪੰਜਾਬੀ ਸਿਨੇਮਾ ਦੀ ਟੌਪ ਅਭਿਨੇਤਰੀ, ਇਸ ਫਿਲਮ ਨੇ ਬਣਾਇਆ ਸਟਾਰ

    Sargun Mehta Birthday: ਅੱਜ ਸਰਗੁਣ ਦੀ ਜ਼ਿੰਦਗੀ ਦਾ ਅਜਿਹਾ ਕਿੱਸਾ ਦੱਸਣ ਜਾ ਰਹੇ ਹਾਂ, ਜੋ ਤੁਸੀਂ ਸ਼ਾਇਦ ਹੀ ਕਦੇ ਸੁਣਿਆ ਹੋਵੇ। ਸਰਗੁਣ ‘ਤੇ ਇੱਕ ਵਕਤ ਅਜਿਹਾ ਆਇਆ ਸੀ, ਜਦੋਂ ਉਹ ਆਪਣੇ ਕਰੀਅਰ ਦੇ ਸਭ ਤੋਂ ਬੁਰੇ ਦੌਰ ‘ਚੋਂ ਲੰਘ ਰਹੀ ਸੀ। Read More

  7. Asia Cup 2023: ਬੰਗਲਾਦੇਸ਼ ਨੂੰ ਲੱਗਿਆ ਵੱਡਾ ਝਟਕਾ, ਦੋ ਮੈਚਾਂ 'ਚ 193 ਦੌੜਾਂ ਬਣਾਉਣ ਵਾਲਾ ਖਿਡਾਰੀ ਏਸ਼ੀਆ ਕੱਪ ਤੋਂ ਹੋਇਆ ਬਾਹਰ

    Najmul Hossain Shanto : ਨਜਮੁਲ ਹੁਸੈਨ ਸ਼ਾਂਤੋ ਮਾਸਪੇਸ਼ੀਆਂ ਵਿੱਚ ਖਿਚਾਅ ਕਾਰਨ 2023 ਏਸ਼ੀਆ ਕੱਪ ਤੋਂ ਬਾਹਰ ਹੋ ਗਿਆ ਹੈ। Read More

  8. World Cup 2023: ਵਰਲਡ ਕੱਪ 'ਚ ਦਿਖਿਆ ਮੁੰਬਈ ਇੰਡੀਅਨਜ਼ ਦਾ ਦਬਦਬਾ, 3 ਫਰੈਂਚਾਈਜ਼ੀਆਂ ਦੇ ਕਿਸੇ ਖਿਡਾਰੀ ਨੂੰ ਨਹੀਂ ਮਿਲੀ ਜਗ੍ਹਾ

    ਵਿਸ਼ਵ ਕੱਪ ਲਈ ਐਲਾਨੀ ਗਈ ਭਾਰਤ ਦੀ 15 ਮੈਂਬਰੀ ਟੀਮ ਵਿੱਚ ਆਈਪੀਏ ਫਰੈਂਚਾਈਜ਼ੀ ਮੁੰਬਈ ਇੰਡੀਅਨਜ਼ ਦੇ ਵੱਧ ਤੋਂ ਵੱਧ 4 ਖਿਡਾਰੀ ਸ਼ਾਮਲ ਹਨ। ਇਸ ਦੇ ਨਾਲ ਹੀ ਗੁਜਰਾਤ ਟਾਈਟਨਸ ਤੋਂ 3 ਖਿਡਾਰੀਆਂ ਨੂੰ ਜਗ੍ਹਾ ਮਿਲੀ ਹੈ। Read More

  9. Sugarcane Juice: ਬੜੀ ਕਾਇਮ ਚੀਜ਼ ਗੰਨੇ ਦਾ ਰਸ, 5 ਫਾਇਦੇ ਜਾਣ ਭੁੱਲ ਜਾਓਗੇ ਮਹਿੰਗੇ ਜੂਸ

    100 ਗ੍ਰਾਮ ਗੰਨੇ ਦੇ ਰਸ ਵਿੱਚ ਲਗਪਗ 269 ਕੈਲੋਰੀਆਂ ਹੁੰਦੀਆਂ ਹਨ, ਫਿਰ ਵੀ ਇਹ ਇੱਕ ਸਿਹਤਮੰਦ ਡ੍ਰੰਕ ਹੈ, ਕਿਉਂਕਿ ਇਹ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ ਤੇ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦਾ ਹੈ। Read More

  10. G20 Summit: 7 ਤੋਂ 11 ਸਤੰਬਰ ਦੇ ਦਰਮਿਆਨ ਦਿੱਲੀ ਤੋਂ ਫਲਾਈਟ ਲੈਣੀ ਹੈ ਤਾਂ ਨਹੀਂ ਹੋਵੇਗੀ ਦਿੱਕਤ, Air India ਨੇ ਯਾਤਰੀਆਂ ਨੂੰ ਦਿੱਤੀ ਵੱਡੀ ਸਹੂਲਤ

    Air India: ਟਾਟਾ ਦੀ ਮਲਕੀਅਤ ਵਾਲੀ ਏਅਰ ਇੰਡੀਆ ਨੇ ਜਾਣਕਾਰੀ ਦਿੱਤੀ ਹੈ ਕਿ ਜੇ G-20 ਸੰਮੇਲਨ ਦੇ ਕਾਰਨ ਦਿੱਲੀ 'ਚ ਯਾਤਰਾ ਪਾਬੰਦੀਆਂ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਉਨ੍ਹਾਂ ਦੇ ਵਿਸ਼ੇਸ਼ ਆਫਰ ਦਾ ਫਾਇਦਾ ਪੈ ਸਕਦੇ ਹਨ। Read More