ਪੜਚੋਲ ਕਰੋ

ABP Sanjha Top 10, 7 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 7 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Chandigarh News: ਹਾਈਕੋਰਟ ਪਹੁੰਚਿਆ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ, ਮਿਲਾਵਟਖੋਰਾਂ ਦੀ ਖੈਰ ਨਹੀਂ...

    Chandigarh News: ਪਿਛਲੇ ਦਿਨੀਂ ਕੇਕ ਖਾਣ ਤੋਂ ਬਾਅਦ ਸ਼ੱਕੀ ਹਾਲਾਤ 'ਚ ਲੜਕੀ ਦੀ ਮੌਤ ਹੋ ਗਈ ਸੀ ਜਿਸ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ Read More

  2. ABP Sanjha Top 10, 7 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Dry Day: ਸ਼ਰਾਬੀਆਂ ਲਈ ਜ਼ਰੂਰੀ ਖ਼ਬਰ ! 5 ਦਿਨ ਰਹੇਗਾ ਡ੍ਰਾਈ ਡੇਅ, ਤਾਰੀਕਾਂ ਕਰ ਲਓ ਨੋਟ

    Dry Day: ਦਿੱਲੀ ਵਿੱਚ 25 ਮਈ ਨੂੰ ਹੋਣ ਵਾਲੀ ਵੋਟਿੰਗ ਨੂੰ ਧਿਆਨ ਵਿੱਚ ਰੱਖਦੇ ਹੋਏ, 24 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 26 ਅਪ੍ਰੈਲ ਨੂੰ ਸ਼ਾਮ 6 ਵਜੇ ਤੱਕ ਡਰਾਈ ਡੇਅ ਹੋਵੇਗਾ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। Read More

  4. Google 'ਤੇ ਘਰਵਾਲੀ ਨੂੰ ਮਾਰਨ ਦੇ ਫ਼ਾਇਦੇ ਸਰਚ ਕਰਕੇ ਕੀਤਾ ਕਤਲ, ਲਾਸ਼ ਦੇ ਕੀਤੇ 200 ਤੋਂ ਵੱਧ ਟੁਕੜੇ, ਜਾਣੋ ਕਿਵੇਂ ਹੋਇਆ ਖ਼ੁਲਾਸਾ

    ਜਦੋਂ ਪੁਲਿਲ ਨਿਕੋਲਸ ਤੇ ਹੋਲੀ ਬ੍ਰੈਮਲੀ ਦੇ ਫਲੈਟ ਤਾਂ ਪਹੁੰਚੀ ਤਾਂ  ਉਸ ਵਿੱਚੋਂ ਅਮੋਨੀਆ ਤੇ ਬਲੀਜ ਦੀ ਬਹੁਤ ਤੇਜ਼ ਗੰਧ ਆ ਰਹੀ ਸੀ ਉਨ੍ਹਾਂ ਨੇ ਬਾਥਟੱਬ ਵਿੱਚ ਖੂਨ ਨਾਲ ਭਰੀਆਂ ਚਾਦਰਾਂ ਤੇ ਫਰਸ਼ ਉੱਤੇ ਕਾਲੇ ਦਾਗ਼ ਦੇਖੇ ਜਿੱਥੋਂ ਖ਼ੂਨ ਦੇ ਨਮੂਨੇ ਲੈ ਕੇ ਜਾਂਚ ਕੀਤੀ ਗਈ Read More

  5. Nimrat Khaira; ਪੰਜਾਬੀ ਗਾਇਕਾ ਨਿਮਰਤ ਖਹਿਰਾ ਇੰਝ ਕਰ ਰਹੀ 'ਮਹਾਰਾਣੀ ਜਿੰਦ ਕੌਰ' ਬਣਨ ਦੀ ਤਿਆਰੀ, ਤਸਵੀਰ ਸ਼ੇਅਰ ਕਰ ਦਿਖਾਈ ਝਲਕ

    Nimrat Khaira New Film: ਨਿਮਰਤ ਖਹਿਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਦਿਖਾਇਆ ਹੈ ਕਿ ਉਹ ਕਿਵੇਂ 'ਮਹਾਰਾਣੀ ਜਿੰਦ ਕੌਰ' ਦੇ ਕਿਰਦਾਰ 'ਚ ਢਲਣ ਦੀ ਤਿਆਰੀ ਕਰ ਰਹੀ ਹੈ। Read More

  6. Jackie Shroff: ਬਾਲੀਵੁੱਡ ਐਕਟਰ ਜੈਕੀ ਸ਼ਰੌਫ ਨੇ ਫੈਨ 'ਤੇ ਚੁੱਕਿਆ ਹੱਥ, ਸਿਰ 'ਤੇ ਮਾਰਿਆ ਥੱਪੜ, ਲੈ ਰਿਹਾ ਸੀ ਸੈਲਫੀ, ਵੀਡੀਓ ਹੋਇਆ ਵਾਇਰਲ

    Jackie Shroff Viral Video: ਜੈਕੀ ਸ਼ਰਾਫ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।ਵੀਡੀਓ 'ਚ ਅਦਾਕਾਰ ਆਪਣੇ ਹੱਥ ਨਾਲ ਇੱਕ ਫੈਨ ਨੂੰ ਸਿਰ 'ਤੇ ਮਾਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ 'ਤੇ ਪ੍ਰਸ਼ੰਸਕਾਂ ਨੂੰ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ। Read More

  7. Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ

    ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More

  8. IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ

    MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More

  9. Branded Clothes: ਬ੍ਰਾਂਡੇਡ ਤੇ ਨਕਲੀ ਕੱਪੜਿਆਂ ਵਿਚਾਲੇ ਖਾ ਜਾਂਦੇ ਧੋਖਾ? ਇਨ੍ਹਾਂ ਤਰੀਕਿਆਂ ਨਾਲ ਕਰੋ ਅਸਲੀ ਤੇ ਨਕਲੀ ਦੀ ਪਛਾਣ

    Branded vs Local Clothes: ਅੱਜਕੱਲ੍ਹ ਫੈਸ਼ਨ ਦੀ ਦੁਨੀਆ 'ਚ ਬ੍ਰਾਂਡੇਡ ਕੱਪੜਿਆਂ ਦਾ ਕ੍ਰੇਜ਼ ਹੈ। ਖਾਸ ਕਰਕੇ ਨੌਜਵਾਨਾਂ ਵਿੱਚ ਬ੍ਰਾਂਡੇਡ ਜੁੱਤੀਆਂ ਅਤੇ ਕੱਪੜੇ ਖਰੀਦਣ ਦਾ ਮੁਕਾਬਲਾ ਹੈ। ਸੋਸ਼ਲ ਮੀਡੀਆ ਉੱਤੇ ਯੁਵਾ ਪੀੜ੍ਹੀ ਨੂੰ ਆਪਣੀ ਚੀਜ਼ਾਂ Read More

  10. Portable AC: ਹੁਣ AC ਨੂੰ ਚੁੱਕ ਕੇ ਕਿਸੇ ਵੀ ਕਮਰੇ 'ਚ ਲੈ ਜਾਓ, ਸਿਰਫ ਇੰਨੇ ਰੁਪਏ ਹੈ ਕੀਮਤ

    Portable AC: ਸਪਲਿਟ ਅਤੇ ਵਿੰਡੋ AC ਵਾਂਗ ਹੀ ਪੋਰਟੇਬਲ AC ਦੇ ਕਈ ਵਿਕਲਪ ਵੀ ਮਾਰਕੀਟ ਵਿੱਚ ਖਰੀਦ ਲਈ ਉਪਲਬਧ ਹਨ। ਤੁਸੀਂ ਪੋਰਟੇਬਲ ਏਸੀ ਨੂੰ ਆਸਾਨੀ ਨਾਲ ਇੱਕ ਕਮਰੇ ਤੋਂ ਦੂਜੇ ਕਮਰੇ ਵਿੱਚ ਲੈ ਜਾ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Giyani Harpreet Singh| ਸੰਗਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਰੋਪ ਲਾਉਣ ਵਾਲੇ ਸ਼ਖਸ ਦੇ ਕੀਤੇ ਖੁਲਾਸੇਅੰਮ੍ਰਿਤਸਰ ਪੁਲਸ ਨੇ 2 ਨਸ਼ਾਂ ਤਸਕਰਾਂ ਨੂੰ ਵੱਡੀ ਖੇਪ ਨਾਲ ਕੀਤਾ ਗ੍ਰਿਫਤਾਰ |AmritsarKhanna ਚ ਕਾਂਗਰਸ ਨੇ ਲਾਇਆ ਧਰਨਾ, Raja Warring ਤੇ Partap Bajwa ਨੇ ਰੱਖ ਦਿੱਤੀ ਵੱਡੀ ਮੰਗHospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget