ABP Sanjha Top 10, 7 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 7 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 7 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 7 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 6 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 6 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Vice President Election 2022 : PM ਮੋਦੀ ਨੇ ਉਪ ਰਾਸ਼ਟਰਪਤੀ ਚੁਣੇ ਜਾਣ 'ਤੇ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ , ਕਈ ਦਿੱਗਜ ਨੇਤਾਵਾਂ ਨੇ ਦਿੱਤੀ ਵਧਾਈ
ਐੱਨਡੀਏ ਉਮੀਦਵਾਰ ਜਗਦੀਪ ਧਨਖੜ ਦੇਸ਼ ਦੇ ਅਗਲੇ ਉੱਪ ਰਾਸ਼ਟਰਪਤੀ ਹੋਣਗੇ। PM ਮੋਦੀ ਨੇ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਚੁਣੇ ਜਾਣ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। Read More
ਜੇ ਚਾਈਨਾ-ਤਾਈਵਾਨ ਯੁੱਧ ਹੋਇਐ ਤਾਂ ਨਵੇਂ ਮੋਬਾਈਲ ਹੋਣਗੇ ਠੱਪ, ਨਾ ਹੀ ਚੱਲ ਸਕਣਗੇ ਵਾਹਨ
ਨੈਨਸੀ ਪੇਲੋਸੀ ਦੇ ਤਾਇਵਾਨ ਦੌਰੇ ਤੋਂ ਬਾਅਦ ਤੋਂ ਹੀ ਚੀਨ ਦੀਆਂ ਨਜ਼ਰਾਂ ਤਾਇਵਾਨ 'ਤੇ ਟਿਕੀਆਂ ਹੋਈਆਂ ਹਨ। ਮਾਹਿਰ ਹੁਣ ਨਫ਼ੇ-ਨੁਕਸਾਨ ਦਾ ਮੁਲਾਂਕਣ ਕਰਨ ਵਿੱਚ ਲੱਗੇ ਹੋਏ ਹਨ ਕਿ ਜੇਕਰ ਚੀਨ ਅਤੇ ਤਾਈਵਾਨ ਵਿਚਾਲੇ ਤਣਾਅ ਵਧਦਾ ਹੈ ਤਾਂ ਬਾਕੀ ਦੁਨੀਆ ਨੂੰ ਇਸ ਦਾ ਕੀ ਨੁਕਸਾਨ ਹੋਵੇਗਾ। ਇੱਕ ਹੋਰ ਗੱਲ ਜੋ ਸਾਹਮਣੇ ਆਈ ਹੈ ਉਹ ਇਹ ਹੈ ਕਿ ਤਾਈਵਾਨ-ਚੀਨ ਟਕਰਾਅ ਤੋਂ ਬਾਅਦ ਸਭ ਤੋਂ ਵੱਡਾ ਸੰਭਾਵੀ ਖਤਰਾ ਭਾਰਤ ਸਮੇਤ ਹੋਰ ਦੇਸ਼ਾਂ 'ਤੇ ਹੋਵੇਗਾ, ਜਿਨ੍ਹਾਂ 'ਚੋਂ ਇਕ ਸੈਮੀਕੰਡਕਟਰ ਚਿੱਪ ਦੀ ਤਕਨੀਕ ਹੈ। Read More
Vikram Vedha ਨੂੰ ਲੈ ਕੇ ਵੱਡਾ ਅਪਡੇਟ ਆਇਆ ਸਾਹਮਣੇ, Hrithik Roshan ਦੇ ਫੈਂਨਜ਼ ਨੂੰ ਲੱਗ ਸਕਦੈ ਝਟਕਾ!
ਮਸ਼ਹੂਰ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਇੰਸਟਾਗ੍ਰਾਮ 'ਤੇ ਤਾਜ਼ਾ ਜਾਣਕਾਰੀ ਦਿੱਤੀ ਹੈ ਕਿ 'ਵਿਕਰਮ ਵੇਧਾ' ਦੇ ਟੀਜ਼ਰ ਨੂੰ 'ਲਾਲ ਸਿੰਘ ਚੱਢਾ' ਅਤੇ 'ਰਕਸ਼ਾ ਬੰਧਨ' ਨਾਲ ਨਹੀਂ ਜੋੜਿਆ ਗਿਆ ਹੈ। Read More
ਮਿਸ ਯੂਨੀਵਰਸ ਹਰਨਾਜ਼ ਕੌਰ ਨੂੰ ਅਦਾਲਤ ਵੱਲੋਂ ਨੋਟਿਸ ਜਾਰੀ, 7 ਸਤੰਬਰ ਤਕ ਜਵਾਬ ਦੇਣ ਦੇ ਹੁਕਮ
Miss Universe Harnaz Kaur : ਅਦਾਲਤ ਨੇ ਹਰਨਾਜ਼ ਸੰਧੂ ਨੂੰ ਨੋਟਿਸ ਜਾਰੀ ਕਰਦਿਆਂ 7 ਸਤੰਬਰ ਤੱਕ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਉਪਾਸਨਾ ਸਿੰਘ ਨੇ ਦੋਸ਼ ਲਾਇਆ ਹੈ ਕਿ 2020 ਵਿੱਚ ਹਰਨਾਜ਼ ਕੌਰ...... Read More
ਖੇਡਾਂ ਬਾਰੇ ਕੇਂਦਰੀ ਨੀਤੀਆਂ 'ਚ ਪੰਜਾਬ ਨੂੰ ਮਿਲੇ ਤਰਜੀਹ, ਪੰਜਾਬ ਦੇ ਮੰਤਰੀ ਨੇ ਕੇਂਦਰੀ ਮੰਤਰੀ ਸਾਹਮਣੇ ਰੱਖੀਆਂ ਇਹ ਮੰਗਾਂ
ਖੇਡਾਂ ਸਬੰਧੀ ਬਣਾਈਆਂ ਜਾਂਦੀਆਂ ਕੇਂਦਰੀ ਨੀਤੀਆਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ ਮੰਗ ਕੀਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ( Gurmeet Singh Meet Hayer) ਨੇ ਕੇਂਦਰੀ ਮੰਤਰੀ ਕੋਲ ਹੋਰ ਵੀ ਕਈ ਮੁੱਦੇ ਚੁੱਕੇ। Read More
CWG 2022: ਬਰਮਿੰਘਮ ਵਿੱਚ ਰਵੀ ਦਹੀਆ ਨੇ ਜਿੱਤਿਆ ਸੋਨਾ, ਕੁਸ਼ਤੀ ਵਿੱਚ ਭਾਰਤ ਦਾ ਚੌਥਾ ਗੋਲਡ
CWG 2022: ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਪਹਿਲਵਾਨ ਰਵੀ ਦਹੀਆ ਨੇ ਕਮਾਲ ਕਰ ਦਿੱਤਾ। ਉਸਨੇ ਰਾਸ਼ਟਰਮੰਡਲ ਖੇਡਾਂ ਵਿੱਚ ਆਪਣਾ ਪਹਿਲਾ ਸੋਨ ਤਗਮਾ ਜਿੱਤਿਆ। Read More
Lifestyle Tips : ਜੇਕਰ ਤੁਸੀਂ AC ਦਾ ਤਾਪਮਾਨ 24-25 ਤੋਂ ਘੱਟ ਰੱਖਦੇ ਹੋ ਤਾਂ ਸਾਵਧਾਨ ਹੋ ਜਾਓ, ਨਹੀਂ ਤਾਂ ਹੋ ਸਕਦੀਆਂ ਇਹ ਬਿਮਾਰੀਆਂ
ਕੁਝ ਲੋਕ ਇੰਨੀ ਗਰਮੀ ਮਹਿਸੂਸ ਕਰਦੇ ਹਨ ਕਿ ਉਹ AC ਦੇ ਸਾਹਮਣੇ ਬੈਠਣਾ ਜਾਂ ਸੌਣਾ ਪਸੰਦ ਕਰਦੇ ਹਨ ਅਤੇ AC ਦਾ ਤਾਪਮਾਨ ਵੀ 18-20 ਹੀ ਰੱਖਦੇ ਹਨ, ਪਰ ਇਹ ਨੁਕਸਾਨਦਾਇਕ ਹੋ ਸਕਦਾ ਹੈ। Read More
Bangladesh Fuel Prices Hike : ਬੰਗਲਾਦੇਸ਼ 'ਚ ਵੱਡਾ ਆਰਥਿਕ ਸੰਕਟ, ਪੈਟਰੋਲ ਡੀਜ਼ਲ ਦੇ ਰੇਟ 50% ਵਧੇ- ਸੜਕਾਂ 'ਤੇ ਉਤਰੇ ਲੋਕ
ਰਾਤ 12 ਵਜੇ ਤੋਂ ਲਾਗੂ ਹੋਈਆਂ ਨਵੀਆਂ ਕੀਮਤਾਂ ਅਨੁਸਾਰ ਹੁਣ ਇੱਕ ਲੀਟਰ ਓਕਟੇਨ ਦੀ ਕੀਮਤ 135 ਰੁਪਏ ਹੋ ਗਈ ਹੈ, ਜੋ ਕਿ ਪਿਛਲੀ 89 ਰੁਪਏ ਦੀ ਦਰ ਨਾਲੋਂ 51.7 ਫੀਸਦੀ ਵੱਧ ਹੈ। ਹੁਣ ਬੰਗਲਾਦੇਸ਼ 'ਚ ਇਕ ਲੀਟਰ ਪੈਟਰੋਲ ਦੀ ਕੀਮਤ ਹੁਣ 130 ਰੁਪਏ ਹੈ Read More