ਪੜਚੋਲ ਕਰੋ

ABP Sanjha Top 10, 7 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 7 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 6 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Excise Policy Case: ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਲਈ ED ਦੀ ਟੀਮ ਪਹੁੰਚੀ ਤਿਹਾੜ ਜੇਲ੍ਹ, ਕੇਜਰੀਵਾਲ ਨੇ ਕਿਹਾ- ਦੇਸ਼ ਲਈ ਜਾਨ ਵੀ ਦੇ ਸਕਦੇ ਹਨ

    ED Questioning Manish Sisodia: ਹੁਣ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਦਿੱਲੀ ਐਕਸਾਈਜ਼ ਮਾਮਲੇ ਵਿੱਚ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕਰਨ ਲਈ ਤਿਹਾੜ ਜੇਲ੍ਹ ਪਹੁੰਚ ਗਈ ਹੈ। Read More

  4. ਅਮਰੀਕਾ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ ! ਅਰਜ਼ੀਆਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਕਰਨ ਦਾ ਐਲਾਨ

    ਸੰਯੁਕਤ ਰਾਜ ਨੇ ਸੋਮਵਾਰ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ 'ਤੇ ਕੁਝ ਸ਼੍ਰੇਣੀਆਂ ਲਈ ਰੁਜ਼ਗਾਰ ਅਧਿਕਾਰ ਅਰਜ਼ੀਆਂ ਦੀ ਪ੍ਰੀਮੀਅਮ ਪ੍ਰਕਿਰਿਆ ਦਾ ਐਲਾਨ ਕੀਤਾ। ਇਸ ਕਦਮ ਨਾਲ ਐੱਫ-1 ਵੀਜ਼ਾ 'ਤੇ ਅਮਰੀਕਾ 'ਚ ਵੱਡੀ ਗਿਣਤੀ 'ਚ ਭਾਰਤੀ ਵਿਦਿਆਰਥੀਆਂ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ Read More

  5. Diljit Dosanjh: ਦਿਲਜੀਤ ਦੋਸਾਂਝ ਨੂੰ ਆਈ ਬਚਪਨ ਦੀ ਯਾਦ, ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰ ਕਹੀ ਇਹ ਗੱਲ

    Diljit Dosanjh Pics: ਦਿਲਜੀਤ ਦੋਸਾਂਝ ਨੇ ਆਪਣੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਫੈਨਜ਼ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦਿਲਜੀਤ ਇਨ੍ਹਾਂ ਤਸਵੀਰਾਂ 'ਚ ਕਾਫੀ ਜ਼ਿਆਦਾ ਕਿਊਟ ਲੱਗ ਰਹੇ ਹਨ Read More

  6. Sunny Malton: ਸੰਨੀ ਮਾਲਟਨ ਨੇ ਕਿਉਂ ਕਿਹਾ, 'ਬੰਦ ਕਰੋ ਇਹ ਕਹਿਣਾ ਕਿ ਸਿੱਧੂ ਮੂਸੇਵਾਲਾ ਬੈਸਟ ਸੀ...'

    Sunny Malton Post On Sidhu Moose Wala: ਸੰਨੀ ਮਾਲਟਨ ਨੇ ਸਿੱਧੂ ਮੂਸੇਵਾਲਾ ਨੂੰ ਲੈਕੇ ਇੱਕ ਹੋਰ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਕਿਹਾ, 'ਬੰਦ ਕਰੋ ਇਹ ਕਹਿਣਾ ਕਿ ਸਿੱਧੂ ਮੂਸੇਵਾਲਾ ਬੈਸਟ ਸੀ.... Read More

  7. ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਖਿਡਾਰਨ ਦੇ ਸਫਰ ਦਾ ਕੀਤਾ ਅੰਤ, ਵੇਖੋ ਵੀਡੀਓ

    Sania Mirza: ਭਾਰਤ ਦੀ ਮਹਾਨ ਖਿਡਾਰਨ ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਐਤਵਾਰ ਨੂੰ ਇੱਕ ਖਿਡਾਰਨ ਦੇ ਤੌਰ ‘ਤੇ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕਰ ਦਿੱਤਾ ਹੈ। Read More

  8. Rohit Sharma Viral: ਪੁਜਾਰਾ ਦੀ ਕਿਸ ਗੱਲ 'ਤੇ ਕਪਤਾਨ ਰੋਹਿਤ ਨੂੰ ਆਇਆ ਇੰਨਾ ਗੁੱਸਾ? ਡਰੈਸਿੰਗ ਰੂਮ ਦੀ ਅਣਦੇਖੀ ਵੀਡੀਓ ਵਾਇਰਲ

    Rohit Sharma: ਦੂਜੀ ਪਾਰੀ 'ਚ ਸਰਵੋਤਮ ਬੱਲੇਬਾਜ਼ ਕਰਨ ਵਾਲੇ ਚੇਤੇਸ਼ਵਰ ਪੁਜਾਰਾ 'ਤੇ ਕਪਤਾਨ ਰੋਹਿਤ ਸ਼ਰਮਾ ਨੂੰ ਗੁੱਸਾ ਆ ਗਿਆ। Read More

  9. ਜੇਕਰ ਤੁਸੀਂ ਵੀ ਪੀਂਦੇ ਹੋ ਸ਼ਰਾਬ ਤਾਂ ਨਿੰਬੂ ਨੂੰ ਚੱਟਣ ਨਾਲ ਹੋਵੇਗਾ ਬਹੁਤ ਫਾਇਦਾ, ਜਾਣੋ ਵਿਗਿਆਨਕ ਕਾਰਨ

    ਅਕਸਰ ਅਸੀਂ ਨਸ਼ਾ ਕਰਨ ਵਾਲਿਆਂ ਨੂੰ ਨਿੰਬੂ ਚੱਟਾ ਦਿੰਦੇ ਹਾਂ, ਪਰ ਕੀ ਇਹ ਨਸ਼ੇ ਦੀ ਲਤ ਦਾ ਅਸਰਦਾਰ ਇਲਾਜ ਹੈ ਅਤੇ ਵਿਗਿਆਨੀਆਂ ਨੇ ਇਸ ਦੇ ਪਿੱਛੇ ਆਪਣੀ ਖੋਜ ਵਿੱਚ ਕੀ ਕਿਹਾ ਹੈ, ਅੱਜ ਅਸੀਂ ਇਸ ਖ਼ਬਰ ਵਿੱਚ ਉਹੀ ਜਾਣਾਂਗੇ। Read More

  10. Bank Holiday on Holi: ਹੋਲੀ ਕਾਰਨ ਅੱਜ ਤੋਂ 3 ਦਿਨ ਬੰਦ ਰਹਿਣਗੇ ਬੈਂਕ, ਚੈੱਕ ਕਰੋ ਲਿਸਟ

    Punjab News: ਜੇਕਰ ਤੁਸੀਂ ਅੱਜ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨਾ ਹੈ ਤਾਂ ਇਹ ਖਬਰ ਤੁਹਾਡੇ ਲਈ ਹੈ। ਮੰਗਲਵਾਰ ਤੋਂ ਕਈ ਰਾਜਾਂ ਵਿੱਚ ਹੋਲੀ ਦੇ ਕਾਰਨ, ਬੈਂਕ ਲਗਾਤਾਰ 3 ਦਿਨ ਬੰਦ ਰਹਿਣਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget