ਪੜਚੋਲ ਕਰੋ

ABP Sanjha Top 10, 7 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 7 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 6 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bomb Threat Delhi University: DU ਦੇ ਰਾਮ ਲਾਲ ਆਨੰਦ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚੀ ਭਾਜੜ

    ਦਿੱਲੀ ਯੂਨੀਵਰਸਿਟੀ ਦੇ ਰਾਮ ਲਾਲ ਆਨੰਦ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਸਾਰੇ ਪਾਸੇ ਭਾਜੜ ਮਚ ਗਈ ਹੈ। ਜਾਣਕਾਰੀ ਮਿਲ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚ ਗਈ। Read More

  4. Bullet Train Deal: ਜਾਪਾਨ ਤੋਂ 6 ਬੁਲੇਟ ਟਰੇਨ ਖ਼ਰੀਦਣ ਜਾ ਰਿਹਾ ਭਾਰਤ, ਮਾਰਚ 'ਚ ਹੋ ਜਾਵੇਗੀ Deal Done

    ਅਹਿਮਦਾਬਾਦ ਤੇ ਮੁੰਬਈ ਦੇ ਵਿਚਾਲੇ ਬਣਾਏ ਜਾ ਰਹੇ 508 ਕਿਲੋਮੀਟਰ ਲੰਬੇ ਬੁਲੇਟ ਟਰੇਨ ਲਾਂਘੇ ਵਿੱਚ ਲਿਮਟਿਡ ਸਟਾਪ ਤੇ ਆਲ ਸਟਾਪ ਜਿਹੀ ਸਰਵਿਸ ਹੋਵੇਗੀ। ਲਿਮਟਿਡ ਸਟਾਪ ਵਾਲੀ ਟਰੇਨ ਮੁੰਬਈ ਤੋਂ ਅਹਿਮਦਾਬਾਦ ਤੋਂ ਦੂਰੀ ਮਹਿਜ਼ 2 ਘੰਟਿਆਂ ਵਿੱਚ ਤੈਅ ਕਰੇਗੀ। Read More

  5. Shah Rukh Khan: ਅੰਬਾਨੀਆਂ ਦੇ ਫੰਕਸ਼ਨ 'ਚ ਪਰਫਾਰਮ ਕਰਨ ਲਈ ਸ਼ਾਹਰੁਖ, ਸਲਮਾਨ ਤੇ ਆਮਿਰ ਖਾਨ ਨੇ ਲਏ ਕਰੋੜਾਂ ਰੁਪਏ? ਜਾਣੋ ਸੱਚਾਈ

    Anant-Radhika Pre Wedding: ਅਨੰਤ ਅਤੇ ਰਾਧਿਕਾ ਦੀ ਪ੍ਰੀ-ਵੈਡਿੰਗ ਵਿੱਚ ਸ਼ਾਹਰੁਖ, ਸਲਮਾਨ ਅਤੇ ਆਮਿਰ ਦੇ ਪਰਫਾਰਮੈਂਸ ਦੀ ਕਾਫੀ ਚਰਚਾ ਹੋਈ ਸੀ। ਹੁਣ ਇਨ੍ਹਾਂ ਤਿੰਨਾਂ ਖਾਨਾਂ ਦੀ ਫੀਸ ਨੂੰ ਲੈ ਕੇ ਇੱਕ ਖਬਰ ਸਾਹਮਣੇ ਆਈ ਹੈ। Read More

  6. Gal Gadot: 'ਵੰਡਰ ਵੂਮੈਨ' ਦੇ ਘਰ ਆਈਆਂ ਖੁਸ਼ੀਆਂ, 38 ਦੀ ਉਮਰ 'ਚ ਚੌਥੀ ਵਾਰ ਮਾਂ ਬਣੀ ਹਾਲੀਵੁੱਡ ਅਦਾਕਾਰਾ ਗੈਲ ਗੈਡਟ, ਦੇਖੋ ਤਸਵੀਰ

    Gal gadot welcomes her 4th baby: ਗੈਲ ਗੈਡਟ ਨੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਹੈ। 'ਵੰਡਰ ਵੂਮੈਨ' ਫੇਮ ਅਦਾਕਾਰਾ ਨੇ ਹਾਲ ਹੀ 'ਚ ਆਪਣੇ ਚੌਥੇ ਬੱਚੇ ਦਾ ਸਵਾਗਤ ਕੀਤਾ ਹੈ। Read More

  7. IND Vs ENG: ਭਾਰਤ ਦੌਰੇ 'ਤੇ ਆਈ ਇੰਗਲੈਂਡ ਕ੍ਰਿਕੇਟ ਟੀਮ ਨੇ ਦਲਾਈ ਲਾਮਾ ਨਾਲ ਕੀਤੀ ਮੁਲਾਕਾਤ, ਚੀਨ ਨੂੰ ਲੱਗੀਆਂ ਮਿਰਚਾਂ!

    ਇੰਗਲੈਂਡ ਦੀ ਕ੍ਰਿਕਟ ਟੀਮ ਅਤੇ ਪ੍ਰਬੰਧਕਾਂ ਨੇ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਦਲਾਈ ਲਾਮਾ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਭਾਰਤ ਅਤੇ ਇੰਗਲੈਂਡ ਵਿਚਾਲੇ 5ਵਾਂ ਟੈਸਟ ਮੈਚ 7 ਮਾਰਚ ਤੋਂ ਧਰਮਸ਼ਾਲਾ 'ਚ ਖੇਡਿਆ ਜਾਣਾ ਹੈ। Read More

  8. IND vs ENG: ਧਰਮਸ਼ਾਲਾ ਟੈਸਟ 'ਚ ਮੀਂਹ ਬਣੇਗਾ ਵਿਲਨ? ਸਾਹਮਣੇ ਆਈ ਇਹ ਡਰਾਉਣ ਵਾਲੀ ਖਬਰ!

    IND vs ENG 5th Test: ਮੌਸਮ ਵਿਭਾਗ ਦੇ ਅਨੁਸਾਰ, ਧਰਮਸ਼ਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 1 ਡਿਗਰੀ ਦੇ ਆਸਪਾਸ ਰਹੇਗਾ। ਨਾਲ ਹੀ ਘੱਟੋ-ਘੱਟ ਤਾਪਮਾਨ -4 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੀਂਹ ਪੈਣ ਦੀ ਸੰਭਾਵਨਾ ਹੈ। Read More

  9. Women and Alcohol: ਸ਼ਰਾਬ ਪੀਣ ਦੇ ਮਾਮਲੇ 'ਚ ਔਰਤਾਂ ਦਿੰਦੀਆਂ ਮਰਦਾਂ ਨੂੰ ਮਾਤ! ਜਾਣੋ ਕਿੰਨੀ ਹੁੰਦੀ ਪੀਣ ਦੀ ਲਿਮਿਟ?

    Womens Day 2024: ਪਿਛਲੇ ਕੁੱਝ ਸਮੇਂ ਤੋਂ ਸ਼ਰਾਬ ਪੀਣ ਦਾ ਕਾਫੀ ਰੁਝਾਨ ਵੱਧ ਗਿਆ ਹੈ। ਔਰਤਾਂ ਵੀ ਸ਼ਰਾਬ ਪੀਣ ਦੇ ਮਾਮਲੇ ਵਿੱਚ ਪਿੱਛੇ ਨਹੀਂ ਹਨ। ਆਓ ਜਾਣਦੇ ਹਾਂ ਔਰਤਾਂ ਦੀ ਲਿਮਿਟ ਮਰਦਾਂ ਦੀ ਪੀਣ ਵਾਲੀ ਲਿਮਟ ਤੋਂ ਜ਼ਿਆਦਾ ਹੁੰਦੀ ਹੈ... Read More

  10. Paytm ਗਾਹਕਾਂ ਲਈ ਆਈ ਖੁਸ਼ਖਬਰੀ, 15 ਮਾਰਚ ਤੋਂ ਬਾਅਦ ਵੀ ਇਹ ਯੂਜ਼ਰਜ਼ ਇਸਤੇਮਾਲ ਕਰ ਸਕਣਗੇ Wallet

    RBI governor on Paytm: ਜੇ ਤੁਸੀਂ ਵੀ Paytm ਯੂਜ਼ਰ ਹੋ ਤਾਂ ਤੁਹਾਨੂੰ 15 ਮਾਰਚ ਤੋਂ ਬਾਅਦ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਾਲਿਟ ਦੀ ਵਰਤੋਂ ਕਰਨ ਵਾਲੇ 85 ਫੀਸਦੀ ਗਾਹਕ 15 ਮਾਰਚ ਤੋਂ ਬਾਅਦ ਵੀ ਆਸਾਨੀ ਨਾਲ ਇਸ ਦੀ ਵਰਤੋਂ ਕਰ ਸਕਦੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget