ABP Sanjha Top 10, 7 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 7 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 7 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 7 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 6 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 6 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
EWS ਰਾਖਵੇਂਕਰਨ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਜਸਟਿਸ ਮਹੇਸ਼ਵਰੀ ਨੇ ਕਿਹਾ, 10 ਫੀਸਦੀ EWS ਰਾਖਵਾਂਕਰਨ ਸੰਵਿਧਾਨ ਦੇ ਖਿਲਾਫ ਨਹੀਂ ...
ਆਰਥਿਕ ਤੌਰ 'ਤੇ ਕਮਜ਼ੋਰ ਵਰਗ (EWS) ਲਈ 10 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਨੂੰ ਲੈ ਕੇ ਸੁਪਰੀਮ ਕੋਰਟ ਦਾ ਫੈਸਲਾ ਕੁਝ ਸਮੇਂ ਬਾਅਦ ਆਉਣ ਵਾਲਾ ਹੈ। ਸਿਖਰਲੀ ਅਦਾਲਤ ਸਵੇਰੇ 10:30 ਵਜੇ ਤੱਕ ਫੈਸਲਾ ਸੁਣਾ ਸਕਦੀ ਹੈ। Read More
Russia-Ukraine War: ਯੂਕਰੇਨ ਕੀਵ ਨੂੰ ਕਰੇਗਾ ਬਲੈਕਆਊਟ, 3 ਮਿਲੀਅਨ ਲੋਕਾਂ ਨੂੰ ਕੱਢਣ ਦੀ ਯੋਜਨਾ
Russia-Ukraine War: ਰੂਸੀ ਫੌਜ ਨੇ ਪਹਿਲਾਂ ਹੀ ਯੂਕਰੇਨ ਦੇ ਲਗਭਗ 40 ਪ੍ਰਤੀਸ਼ਤ ਊਰਜਾ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਹੈ ਜਾਂ ਨਸ਼ਟ ਕਰ ਦਿੱਤਾ ਹੈ। Read More
Gurinder Dimpy: ਸਿੱਧੂ ਮੂਸੇਵਾਲਾ ਦੀ ਫ਼ਿਲਮ `ਮੂਸਾ ਜੱਟ` ਲਿਖਣ ਵਾਲੇ ਗੁਰਿੰਦਰ ਡਿੰਪੀ ਦਾ ਦੇਹਾਂਤ, 47 ਸਾਲ ਦੀ ਉਮਰ `ਚ ਲਿਆ ਆਖਰੀ ਸਾਹ
Gurinder Dimpy Death: ਗੁਰਿੰਦਰ ਡਿੰਪੀ ਨੇ 47 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਿਹਾ। ਉਨ੍ਹਾਂ ਦੇ ਦਿਹਾਂਤ ਨਾਲ ਨਾ ਸਿਰਫ ਪਰਿਵਾਰ ਬਲਕਿ ਪੰਜਾਬੀ ਸਿਨੇਮਾ ਜਗਤ ਵਿੱਚ ਦੁੱਖ ਦੀ ਲਹਿਰ ਦੌੜ ਗਈ ਹੈ। Read More
Sidhu Moosewala: ਸਿੱਧੂ ਮੂਸੇਵਾਲਾ ਦੇ ਨਵੇਂ ਗੀਤ `ਵਾਰ` ਦਾ ਪੋਸਟਰ ਰਿਲੀਜ਼, ਇਸ ਦਿਨ ਹੋ ਰਿਹਾ ਰਿਲੀਜ਼
Sidhu Moosewala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਸਾਹਮਣੇ ਆਇਆ ਹੈ। ਇਸ ਨਵੇਂ ਗੀਤ ਦਾ ਨਾਂ ‘ਵਾਰ’ ਹੈ ਅਤੇ ਇਸ ਨੂੰ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ Read More
IND vs ZIM: Suryakumar Yadav ਨੇ ਤੋੜਿਆ ਯੁਵਰਾਜ ਸਿੰਘ ਦਾ ਰਿਕਾਰਡ
ਭਾਰਤੀ ਕ੍ਰਿਕਟ ਟੀਮ ਦੇ ਸ਼ਾਨਦਾਰ ਖਿਡਾਰੀ ਸੂਰਿਆਕੁਮਾਰ ਯਾਦਵ ਨੇ ਜ਼ਿੰਬਾਬਵੇ ਖਿਲਾਫ ਤੂਫਾਨੀ ਪ੍ਰਦਰਸ਼ਨ ਕੀਤਾ। Read More
T20 World Cup 2022: ਭਾਰਤ ਨੇ ਸੈਮੀਫਾਈਨਲ 'ਚ ਬਣਾਈ ਥਾਂ, ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ 13 ਦੌੜਾਂ ਨਾਲ ਹਰਾਇਆ
ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ 'ਚ ਇਕ ਹੋਰ ਵੱਡਾ ਹੰਗਾਮਾ ਹੋਇਆ ਹੈ। ਗਰੁੱਪ ਬੀ ਦੇ ਮੈਚ 'ਚ ਨੀਦਰਲੈਂਡ ਨੇ ਦੱਖਣੀ ਅਫ਼ਰੀਕਾ ਨੂੰ 13 ਦੌੜਾਂ ਨਾਲ ਹਰਾਇਆ। Read More
Happy Hormones : ਖੁਸ਼ ਰਹਿਣਾ ਚਾਹੁੰਦੇ ਹੋ ਤਾਂ ਹੈਪੀ ਹਾਰਮੋਨਸ ਨੂੰ ਸਮਝੋ, ਇਸ ਤਰ੍ਹਾਂ ਰੱਖੋ ਇਨ੍ਹਾਂ ਦਾ ਖ਼ਿਆਲ
ਸਿਹਤਮੰਦ ਰਹਿਣ ਲਈ ਖੁਸ਼ ਰਹਿਣਾ ਜ਼ਰੂਰੀ ਹੈ ਅਤੇ ਖੁਸ਼ ਰਹਿਣ ਲਈ ਸਿਹਤਮੰਦ ਰਹਿਣਾ ਜ਼ਰੂਰੀ ਹੈ। ਦੋਵੇਂ ਸ਼ਬਦ ਇੱਕ ਦੂਜੇ ਦੇ ਨਾਲ ਜਾਂਦੇ ਹਨ। ਪਰ ਇਨਸਾਨ ਖੁਸ਼ ਕਿਉਂ ਹੁੰਦਾ ਹੈ ਤੇ ਉਦਾਸ ਕਿਉਂ ਹੁੰਦਾ ਹੈ। ਇਸਦੇ ਪਿੱਛੇ ਸਰੀਰ ਵਿੱਚ ਮੌਜੂਦ Read More
Petrol Diesel Price: ਦੇਸ਼ ਦੇ ਇਸ ਸੂਬੇ 'ਚ ਘਟੀਆਂ ਤੇ ਪੰਜਾਬ 'ਚ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਤੇਲ ਦੇ ਰੇਟ
Petrol Diesel Price Today 7 November 2022: ਕੱਚੇ ਤੇਲ ਦੀਆਂ ਕੀਮਤਾਂ 'ਚ ਬਦਲਾਅ ਦਾ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਜ਼ਿਆਦਾ ਅਸਰ ਨਹੀਂ ਪੈ ਰਿਹੈ। ਜਾਣੋ ਅੱਜ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੇ ਕੀ ਹਨ ਰੇਟ। Read More