ਪੜਚੋਲ ਕਰੋ

ABP Sanjha Top 10, 7 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 7 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 6 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਚੀਫ਼ ਜਸਟਿਸ ਦੇ ਉੱਤਰਾਧਿਕਾਰੀ ਲਈ ਕੇਂਦਰ ਨੇ CJI ਯੂਯੂ ਲਲਿਤ ਨੂੰ ਲਿਖਿਆ ਪੱਤਰ

    CJI UU Lalit Successor: ਕੇਂਦਰ ਸਰਕਾਰ ਨੇ ਭਾਰਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਨੂੰ ਪੱਤਰ ਲਿਖ ਕੇ ਆਪਣਾ ਉੱਤਰਾਧਿਕਾਰੀ ਨਾਮਜ਼ਦ ਕਰਨ ਲਈ ਕਿਹਾ ਹੈ। ਸੂਤਰਾਂ ਮੁਤਾਬਕ ਇਹ ਪੱਤਰ ਅੱਜ ਸਵੇਰੇ ਹੀ ਭੇਜਿਆ ਗਿਆ ਹੈ। Read More

  4. ਹਸਨ ਅਬਦਾਲ ਰੇਲਵੇ ਸਟੇਸ਼ਨ 'ਤੇ 'ਸਾਕਾ ਪੰਜਾ ਸਾਹਿਬ' ਦੀ ਮਨਾਈ ਜਾ ਰਹੀ ਬਰਸੀ, 127 ਵਰ੍ਹਿਆਂ ਬਾਅਦ ਹੋਈ ਨਵ-ਉਸਾਰੀ

    ਅੰਗਰੇਜ਼ੀ ਰਾਜ 'ਚ ਬਣੇ ਉਕਤ ਇਤਿਹਾਸਕ ਰੇਲਵੇ ਸਟੇਸ਼ਨ ਦੀ 127 ਵਰ੍ਹਿਆਂ ਬਾਅਦ ਨਵ-ਉਸਾਰੀ ਕਰਵਾਈ ਗਈ ਹੈ। ਇਸ ਦੀ ਉਸਾਰੀ 'ਤੇ 30 ਕਰੋੜ ਰੁਪਏ ਦੀ ਲਾਗਤ ਆਈ। ਰੇਲਵੇ ਸਟੇਸ਼ਨ ਦੀ ਨਵੀਂ ਦੋ ਮੰਜ਼ਲਾਂ ਇਮਾਰਤ 24,502 ਵਰਗ ਫੁੱਟ 'ਚ ਤਿਆਰ ਕੀਤੀ ਗਈ ਹੈ Read More

  5. Arun Bali Died: ਮਨੋਰੰਜਨ ਜਗਤ ਤੋਂ ਬੁਰੀ ਖਬਰ! ਅਦਾਕਾਰ ਅਰੁਣ ਬਾਲੀ ਨਹੀਂ ਰਹੇ

    Arun Bali Died: ਮਨੋਰੰਜਨ ਜਗਤ ਲਈ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਕਈ ਫਿਲਮਾਂ ਤੇ ਟੀਵੀ ਸੀਰੀਅਲਾਂ ਵਿੱਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅਦਾਕਾਰ ਅਰੁਣ ਬਾਲੀ ਦਾ ਦੇਹਾਂਤ ਹੋ ਗਿਆ ਹੈ। Read More

  6. Goodbye Review: ਅਮਿਤਾਭ ਬੱਚਨ ਅਤੇ ਰਸ਼ਮਿਕਾ ਮੰਡਾਨਾ ਦੀ ਇਹ ਫਿਲਮ ਮਨੋਰੰਜਨ ਵੀ ਕਰਦੀ ਹੈ ਪਰ ਕਈ ਸਵਾਲ ਵੀ ਖੜ੍ਹੇ ਕਰਦੀ ਹੈ...

    ਅਮਿਤਾਭ ਬੱਚਨ ਨੇ ਬਹੁਤ ਵਧੀਆ ਕੰਮ ਕੀਤਾ ਹੈ, ਅਮਿਤਾਭ ਦੀ ਅਦਾਕਾਰੀ ਤੇ ਕਿਸੇ ਵੀ ਤਰ੍ਹਾਂ ਦਾ review ਨਹੀਂ ਕੀਤਾ ਜਾ ਸਕਦਾ। ਉਹ ਆਪਣੇ ਕਿਰਦਾਰ ਵਿੱਚ ਪੂਰੀ ਤਰ੍ਹਾਂ ਫਿੱਟ ਹੈ। Read More

  7. IND vs SA Toss Update: ਵਨਡੇ ਮੈਚ ਮੀਂਹ ਕਾਰਨ ਲੇਟ, ਜਾਣੋ ਕਦੋਂ ਸ਼ੁਰੂ ਹੋਵੇਗਾ ਮੈਚ

    India vs South Africa 1st ODI: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਲਖਨਊ 'ਚ ਖੇਡਿਆ ਜਾਵੇਗਾ। ਮੈਚ ਦੁਪਹਿਰ 1.30 ਵਜੇ ਸ਼ੁਰੂ ਹੋਣਾ ਸੀ। ਪਰ ਮੀਂਹ ਕਾਰਨ ਅੱਧਾ ਘੰਟਾ ਲੇਟ ਹੋਵੇਗਾ। ਬੀਸੀਸੀਆਈ ਨੇ ਇਸ ਬਾਰੇ ਅਪਡੇਟ ਦਿੱਤੀ ਹੈ। Read More

  8. IND vs SA: ਮੈਚ 'ਚ ਦੀਪਕ ਨੇ ਦਿਖਾਇਆ ਵੱਡਾ ਦਿਲ, ਦੇਖੋ ਵੀਡੀਓ

    ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਇੰਦੌਰ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੂੰ 228 ਦੌੜਾਂ ਦਾ ਟੀਚਾ ਦਿੱਤਾ ਹੈ। Read More

  9. Beauty and Facial : ਫੈਸਟਿਵ ਸੀਜ਼ਨ 'ਚ ਚੰਦ ਵਾਂਗ ਸੁੰਦਰ ਦਿਖਣਾ ਚਾਹੁੰਦੇ ਹੋ ? ਇਸਤੇਮਾਲ ਕਰੋ ਟਮੈਟੋ ਫੇਸ਼ੀਅਲ, ਮਿੰਟਾਂ 'ਚ ਲਿਆਓ ਨਿਖ਼ਾਰ

    ਕੀ ਤੁਸੀਂ ਜਾਣਦੇ ਹੋ ਕਿ ਟਮਾਟਰ ਤੁਹਾਡੀ ਚਮੜੀ ਲਈ ਵੀ ਬਹੁਤ ਵਧੀਆ ਹੋ ਸਕਦਾ ਹੈ। ਜੀ ਹਾਂ, ਜੇਕਰ ਤੁਸੀਂ ਨਿਯਮਿਤ ਤੌਰ 'ਤੇ ਆਪਣੇ ਚਿਹਰੇ 'ਤੇ ਟਮਾਟਰ ਲਗਾਉਂਦੇ ਹੋ, ਤਾਂ ਤੁਹਾਡੀ ਚਮੜੀ ਚਮਕਦਾਰ ਹੋ ਜਾਂਦੀ ਹੈ। ਇਹ ਸਕਿਨ ਟੋਨ ਵੀ ਸੁਧਾਰਦਾ ਹੈ। Read More

  10. Stock Market Opening: ਬਾਜ਼ਾਰ ਗਿਰਾਵਟ, ਸੈਂਸੈਕਸ 58100 ਤੋਂ ਹੇਠਾਂ ਖਿਸਕਿਆ, ਨਿਫਟੀ 17300 ਤੋਂ ਹੇਠਾਂ ਖੁੱਲ੍ਹਿਆ

    Stock Market Opening: ਸ਼ੇਅਰ ਬਾਜ਼ਾਰ 'ਚ ਅੱਜ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ ਹੈ ਤੇ ਸੈਂਸੈਕਸ 58100 ਦੇ ਹੇਠਾਂ ਖਿਸਕ ਗਿਆ ਹੈ। ਦੂਜੇ ਪਾਸੇ ਨਿਫਟੀ 'ਚ 17300 ਦੇ ਹੇਠਾਂ ਜਾ ਕੇ ਕਾਰੋਬਾਰ ਖੁੱਲ੍ਹਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ
Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 
Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 
UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ
UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Embed widget