ਪੜਚੋਲ ਕਰੋ

ABP Sanjha Top 10, 7 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 7 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 6 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Chandrayaan-3 : ਕੀ ਵਿਕਰਮ ਲੈਂਡਰ ਅਤੇ ਪ੍ਰਗਿਆਨ ਰੋਵਰ ਹੁਣ ਨਹੀਂ ਹੋਣਗੇ ਐਕਟਿਵ? ਇਸਰੋ ਦੇ ਸਾਬਕਾ ਮੁਖੀ ਨੇ ਕੀਤਾ ਇਹ ਦਾਅਵਾ

    Chandrayaan-3 Mission: ਇਸਰੋ ਦੇ ਸਾਬਕਾ ਮੁਖੀ ਦੇ ਅਨੁਸਾਰ, ਚੰਦਰਯਾਨ-3 ਮਿਸ਼ਨ ਭਵਿੱਖ ਦੀ ਯੋਜਨਾਬੰਦੀ ਵਿੱਚ ਲਾਭਦਾਇਕ ਹੋਵੇਗਾ। 23 ਅਗਸਤ 2023 ਨੂੰ, ਭਾਰਤ ਨੇ ਚੰਦਰਮਾ ਦੇ ਦੱਖਣੀ ਧਰੁਵ 'ਤੇ ਸਫਲ ਲੈਂਡਿੰਗ ਕੀਤੀ। Read More

  4. Syriya Drone Attack Viral Video : ਸੀਰੀਆ ਦੀ ਮਿਲਟਰੀ ਅਕੈਡਮੀ 'ਤੇ ਡਰੋਨ ਹਮਲਾ, 100 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖ਼ਮੀ

    ਸੀਰੀਆ ਦੇ ਹੋਮਸ ਸ਼ਹਿਰ 'ਚ ਸਥਿਤ ਮਿਲਟਰੀ ਅਕੈਡਮੀ 'ਤੇ ਡਰੋਨ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਜਦੋਂ ਇਹ ਹਮਲਾ ਹੋਇਆ, ਉਸ ਸਮੇਂ ਉੱਥੇ ਗ੍ਰੈਜੂਏਸ਼ਨ ਸਮਾਰੋਹ ਚੱਲ ਰਿਹਾ ਸੀ। ਵੀਰਵਾਰ ਨੂੰ ਹੋਏ ਇਸ ਡਰੋਨ ਹਮਲੇ 'ਚ 100 ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦੀ ਖਬਰ ਆ ਰਹੀ ਹੈ। Read More

  5. Ranjit Bawa: ਰਣਜੀਤ ਬਾਵਾ ਦਾ ਨਵਾਂ ਗਾਣਾ 'ਗਾਨੀ' ਹੋਇਆ ਰਿਲੀਜ਼, ਨੀਰੂ ਬਾਜਵਾ ਦੀ ਭੈਣ ਰੁਬੀਨਾ ਨਾਲ ਰੋਮਾਂਸ ਕਰਦੇ ਆਏ ਨਜ਼ਰ

    Ranjit Bawa Rubina Bajwa : ਰਣਜੀਤ ਬਾਵਾ ਨੇ ਨੀਰੂ ਬਾਜਵਾ ਦੀ ਮਿਊਜ਼ਿਕ ਕੰਪਨੀ ਲਈ ਗਾਣਾ ਗਾਇਆ ਹੈ। ਜੀ ਹਾਂ, ਬਾਵਾ ਦਾ ਨਵਾਂ ਗਾਣਾ 'ਗਾਨੀ' ਰਿਲੀਜ਼ ਹੋ ਚੁੱਕਿਆ ਹੈ। Read More

  6. Ranbir Kapoor: ਘੋਟਾਲੇ 'ਚ ਨਾਮ ਫਸਣ ਤੋਂ ਬਾਅਦ ਰਣਬੀਰ ਕਪੂਰ ਨੇ ਪੱਤਰਕਾਰਾਂ ਨੂੰ ਕੀਤਾ ਨਜ਼ਰ ਅੰਦਾਜ਼, ਵੀਡੀਓ ਵਾਇਰਲ

    Ranbir Kapoor Video; ਵੀਡੀਓ 'ਚ ਰਣਬੀਰ ਮੁੰਬਈ ਦੇ ਕਲੀਨਿਕ ਦੇ ਅੰਦਰ ਜਾਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਜਦੋਂ ਪਾਪਰਾਜ਼ੀ ਉਨ੍ਹਾਂ ਨੂੰ ਨਾਂ ਲੈ ਕੇ ਬੁਲਾਉਣ ਲੱਗਦੇ ਹਨ ਤਾਂ ਰਣਬੀਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੰਦੇ ਹਨ। Read More

  7. Asian Games 2023: ਟੀਮ ਇੰਡੀਆ ਨੂੰ ਤੀਰਅੰਦਾਜ਼ੀ 'ਚ ਜੋਤੀ ਨੇ ਦਿਵਾਇਆ Gold Medal, ਅਦਿਤੀ ਨੇ Bronze Medal ਕੀਤਾ ਆਪਣੇ ਨਾਂਅ

    Asian Games 2023: ਭਾਰਤ ਨੂੰ ਤੀਰਅੰਦਾਜ਼ੀ ਵਿੱਚ ਗੋਲਡ ਤਗ਼ਮਾ ਮਿਲਿਆ ਹੈ। ਜੋਤੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਕੋਰੀਆਈ ਖਿਡਾਰਨ ਨੂੰ ਹਰਾਇਆ। ਜੋਤੀ ਨੇ ਕੰਪਾਊਂਡ ਵਿਅਕਤੀਗਤ ਈਵੈਂਟ ਜਿੱਤਿਆ ਹੈ। Read More

  8. ਭਾਰਤ ਨੇ ਬੈਡਮਿੰਟਨ 'ਚ ਸੋਨ ਤਮਗਾ ਜਿੱਤ ਕੇ ਰਚਿਆ ਇਤਿਹਾਸ, ਸਾਤਵਿਕ-ਚਿਰਾਗ ਨੇ ਫਾਈਨਲ 'ਚ ਕੋਰੀਆ ਨੂੰ ਹਰਾਇਆ

    ਭਾਰਤ ਨੇ ਬੈਡਮਿੰਟਨ 'ਚ ਸੋਨ ਤਮਗਾ ਜਿੱਤ ਕੇ ਰਚਿਆ ਇਤਿਹਾਸ, ਸਾਤਵਿਕ-ਚਿਰਾਗ ਨੇ ਫਾਈਨਲ 'ਚ ਕੋਰੀਆ ਨੂੰ ਹਰਾਇਆ Read More

  9. Indian passport: ਭਾਰਤੀਆਂ ਲਈ ਖੁਸ਼ਖਬਰੀ! ਇਨ੍ਹਾਂ 20 ਦੇਸ਼ਾਂ ਦੀ ਯਾਤਰਾ ਕਰ ਸਕਦੇ ਹੋ ਬਿਨਾਂ ਵੀਜ਼ਾ ਤੋਂ...ਬਸ ਇਨ੍ਹਾਂ ਨਿਯਮਾਂ ਦੀ ਕਰਨੀ ਪਵੇਗੀ ਪਾਲਣਾ

    Visa: ਆਮ ਤੌਰ 'ਤੇ ਵਿਦੇਸ਼ ਜਾਣ ਲਈ ਪਾਸਪੋਰਟ ਅਤੇ ਵੀਜ਼ਾ ਦੋਵਾਂ ਦੀ ਲੋੜ ਹੁੰਦੀ ਹੈ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੁਨੀਆ ਦੇ ਕਈ ਦੇਸ਼ ਅਜਿਹੇ ਹਨ ਜਿੱਥੇ ਭਾਰਤੀ ਸਿਰਫ਼ ਆਪਣੇ ਪਾਸਪੋਰਟ ਦੀ ਮਦਦ ਨਾਲ ਹੀ ਯਾਤਰਾ... Read More

  10. Reliance Retail: ਰਿਲਾਇੰਸ ਰਿਟੇਲ 'ਚ ਆਬੂ ਧਾਬੀ ਦੀ ਕੰਪਨੀ ਖਰੀਦੇਗੀ ਹਿੱਸੇਦਾਰੀ, 4966 ਕਰੋੜ ਰੁਪਏ 'ਚ ਹੋਵੇਗਾ ਸੌਦਾ

    Isha Ambani Company: ਅਬੂ ਧਾਬੀ ਇਨਵੈਸਟਮੈਂਟ ਅਥਾਰਟੀ ਕੰਪਨੀ ਰਿਲਾਇੰਸ ਰਿਟੇਲ ਵੈਂਚਰਸ ਲਿਮਟਿਡ ਵਿੱਚ 4,966 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਹ ਸੌਦਾ ਜਲਦੀ ਹੀ ਪੂਰਾ ਹੋ ਜਾਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਦਾ ਹੋਏਗਾ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਦਾ ਹੋਏਗਾ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Embed widget